ਪੜਚੋਲ ਕਰੋ

ਅੰਮ੍ਰਿਤਸਰ 'ਚ ਰੇਲਵੇ ਆਵਾਜਾਈ ਠੱਪ, ਮੁਸਾਫਰ ਪ੍ਰੇਸ਼ਾਨ

ਦੇਸ਼ ਦੀਆਂ ਵੱਖ-ਵੱਖ ਮਜ਼ਦੂਰ, ਕਿਸਾਨ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਅੱਜ ਯਾਨੀ 8 ਜਨਵਰੀ ਨੂੰ ਕੀਤੀ ਗਈ ਦੇਸ਼ ਵਿਆਪੀ ਹੜਤਾਲ ਦਾ ਵੱਡਾ ਅਸਰ ਦੇਖਣ ਨੂੰ ਮਿਲਿਆ। ਇਸ ਤਹਿਤ ਜਥੇਬੰਦੀਆਂ ਨੇ ਰੇਲਵੇ ਟਰੈਕ ਤੇ ਜੀਟੀ ਰੋਡ 'ਤੇ ਚੱਕਾ ਜਾਮ ਕਰ ਦਿੱਤਾ ਤੇ ਮੁਕੰਮਲ ਟ੍ਰੈਫਿਕ ਨੂੰ ਰੋਕ ਦਿੱਤਾ।

ਅੰਮ੍ਰਿਤਸਰ: ਦੇਸ਼ ਦੀਆਂ ਵੱਖ-ਵੱਖ ਮਜ਼ਦੂਰ, ਕਿਸਾਨ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਅੱਜ ਯਾਨੀ 8 ਜਨਵਰੀ ਨੂੰ ਕੀਤੀ ਗਈ ਦੇਸ਼ ਵਿਆਪੀ ਹੜਤਾਲ ਦਾ ਵੱਡਾ ਅਸਰ ਦੇਖਣ ਨੂੰ ਮਿਲਿਆ। ਇਸ ਤਹਿਤ ਜਥੇਬੰਦੀਆਂ ਨੇ ਰੇਲਵੇ ਟਰੈਕ ਤੇ ਜੀਟੀ ਰੋਡ 'ਤੇ ਚੱਕਾ ਜਾਮ ਕਰ ਦਿੱਤਾ ਤੇ ਮੁਕੰਮਲ ਟ੍ਰੈਫਿਕ ਨੂੰ ਰੋਕ ਦਿੱਤਾ। ਇਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਸੈਂਕੜਿਆਂ ਦੀ ਗਿਣਤੀ 'ਚ ਪ੍ਰਦਰਸ਼ਨਕਾਰੀਆਂ ਨੇ ਭੰਡਾਰੀ ਪੁਲ ਨਜ਼ਦੀਕ ਟਰੈਕ 'ਤੇ ਕੁੱਦ ਕੇ ਟਰੈਕ ਨੂੰ ਬਲਾਕ ਕਰ ਦਿੱਤਾ। ਇਸ ਨਾਲ ਰੇਲਵੇ ਸਟੇਸ਼ਨ 'ਤੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਆਵਾਜਾਈ ਰੁੱਕ ਗਈ ਤੇ ਮੁਸਾਫਰ ਦੂਰ ਰੇਲ ਗੱਡੀਆਂ ਹੋਣ ਕਾਰਨ ਪੈਦਲ ਹੀ ਪੁੱਜੇ। ਅੰਮ੍ਰਿਤਸਰ ਦੇ ਬੱਸ ਅੱਡੇ 'ਤੇ ਵੀ ਇਹੀ ਹਾਲ ਸੀ ਜਿੱਥੇ ਲੋਕ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਤੇ ਪ੍ਰਾਈਵੇਟ ਬੱਸ ਪੇਂਟਰਾਂ ਦੇ ਕੁੱਦਣ ਨਾਲ ਬੱਸ ਸਰਵਿਸ ਪ੍ਰਭਾਵਿਤ ਹੋਈ। ਇੱਥੇ ਵੀ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਧਰ, ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਦੁਹਰਾਈਆਂ ਤੇ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਖਿਲਾਫ਼ ਵੀ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਇਸ ਤੋਂ ਵੀ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget