ਪੜਚੋਲ ਕਰੋ

ਪੰਜਾਬ ਬੋਰਡ ਨੇ 10 ਵੀਂ ਤੇ 12 ਵੀਂ ਕਲਾਸ ਦੀ ਕੰਪਾਰਟਮੈਂਟ ਪ੍ਰੀਖਿਆ ਦਾ ਐਡਮਿਟ ਕਾਰਡ ਕੀਤਾ ਰਿਲੀਜ਼, ਇਥੋਂ ਕਰੋ ਡਾਊਨਲੋਡ 

ਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ 2020 ਦਾ ਐਡਮਿਟ ਕਾਰਡ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤਾ ਹੈ। ਜਿਹੜੇ ਕੈਂਡੀਡੇਟਸ ਇਸ ਵਾਰ ਪੰਜਾਬ ਬੋਰਡ ਦੀ ਕੰਪਾਰਟਮੈਂਟ ਪ੍ਰੀਖਿਆ 'ਚ ਬੈਠ ਰਹੇ ਹਨ, ਉਹ ਐਡਮਿਟ ਕਾਰਡ ਸਰਕਾਰੀ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ 2020 ਦਾ ਐਡਮਿਟ ਕਾਰਡ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤਾ ਹੈ। ਜਿਹੜੇ ਕੈਂਡੀਡੇਟਸ ਇਸ ਵਾਰ ਪੰਜਾਬ ਬੋਰਡ ਦੀ ਕੰਪਾਰਟਮੈਂਟ ਪ੍ਰੀਖਿਆ 'ਚ ਬੈਠ ਰਹੇ ਹਨ, ਉਹ ਐਡਮਿਟ ਕਾਰਡ ਸਰਕਾਰੀ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਅਜਿਹਾ ਕਰਨ ਲਈ, ਅਧਿਕਾਰਤ ਵੈਬਸਾਈਟ ਦਾ ਪਤਾ ਹੈ - pseb.ac.in.
ਇੰਝ ਡਾਊਨਲੋਡ ਕਰੋ ਐਡਮਿਟ ਕਾਰਡ:
- ਐਡਮਿਟ ਕਾਰਡ ਡਾਊਨਲੋਡ ਕਰਨ ਲਈ ਪਹਿਲਾਂ ਸਰਕਾਰੀ ਵੈਬਸਾਈਟ ਯਾਨੀ ਕਿ pseb.ac.in 'ਤੇ ਜਾਓ।
- ਇੱਥੇ ਹੋਮਪੇਜ 'ਤੇ ਹੇਠਾਂ ਸਕ੍ਰੌਲ ਕਰੋ ਅਤੇ ਲੇਟੈਸਟ ਨਿਊਜ਼ ਦੇ ਸੈਕਸ਼ਨ 'ਤੇ ਜਾਓ।
- ਇੱਥੇ ਕੰਪਾਰਟਮੈਂਟ ਰਿਜ਼ਲਟ ਨਾਮ ਵਾਲੇ ਲਿੰਕ ਨੂੰ ਲੱਭੋ ਅਤੇ ਇਸ 'ਤੇ ਕਲਿੱਕ ਕਰੋ।
- ਅਜਿਹਾ ਕਰਨ ਤੋਂ ਬਾਅਦ, ਤੁਹਾਨੂੰ ਇਕ ਨਵੇਂ ਪੇਜ 'ਤੇ ਭੇਜਿਆ ਜਾਵੇਗਾ ਜਿੱਥੇ ਦੋ ਆਪਸ਼ਨ ਹੋਣਗੇ।
- ਤੁਹਾਨੂੰ ਦਸਵੀਂ ਜਾਂ ਸੀਨੀਅਰ ਸੈਕੰਡਰੀ ਜਿਸ ਲਈ ਐਡਮਿਟ ਕਾਰਡ ਡਾਊਨਲੋਡ ਕਰਨਾ ਹੈ, ਇਸ 'ਤੇ ਕਲਿੱਕ ਕਰੋ।
- ਹੁਣ ਇਸ ਨਵੇਂ ਪੇਜ 'ਤੇ ਮੰਗੀਆਂ ਸਾਰੀਆਂ ਡੀਟੇਲਸ ਭਰੋ, ਉਨ੍ਹਾਂ ਨੂੰ ਵੈਰੀਫਾਈ ਕਰੋ ਅਤੇ ਸਬਮਿਟ ਬਟਨ ਨੂੰ ਦਬਾਓ।
- ਜਿਵੇਂ ਹੀ ਤੁਸੀਂ ਕਰਦੇ ਹੋ, ਤੁਹਾਡਾ ਪੀਐਸਈਬੀ ਕਲਾਸ ਦਸਵੀਂ ਜਾਂ ਬਾਰ੍ਹਵੀਂ ਦੀ ਕੰਪਾਰਟਮੈਂਟ ਪ੍ਰੀਖਿਆ 2020 ਦਾ ਐਡਮਿਟ ਕਾਰਡ ਕੰਪਿਊਟਰ ਸਕ੍ਰੀਨ 'ਤੇ ਆ ਜਾਵੇਗਾ।
ਦਸਵੀਂ ਅਤੇ ਸੀਨੀਅਰ ਸੈਕੰਡਰੀ ਕੰਪਾਰਟਮੈਂਟ ਦੀ ਪ੍ਰੀਖਿਆਵਾਂ 26 ਅਕਤੂਬਰ ਤੋਂ ਸ਼ੁਰੂ ਹੋ ਕੇ 17 ਨਵੰਬਰ 2020 ਤੱਕ ਚੱਲਣਗੀਆਂ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Mukhtar Ansari death | ਵੱਡੀ ਖ਼ਬਰ : ਜੇਲ੍ਹ 'ਚ ਬੰਦ ਮੁਖਤਾਰ ਅੰਸਾਰੀ ਦੀ ਹੋਈ ਮੌਤ - ਅਸਲ ਵਜ੍ਹਾ ਕੀ ?Darbar Sahib ਵਿਖੇ ਹੋ ਰਹੀ ਸੋਨੇ ਦੀ ਧੁਆਈ ਦੀ ਸੇਵਾ,ਬਰਮਿੰਘਮ ਤੋਂ ਆਇਆ ਕਾਰ ਸੇਵਾ ਵਾਲਾ ਜੱਥਾGurlez-Jasmine Akhtar & family at darbar sahib | ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਈਆਂ ਅਖ਼ਤਰ ਭੈਣਾਂHoshiarpur 'ਚ ਗੈਂਗ ਵਾਰ : ਦਿਨ ਦਿਹਾੜੇ ਭਰੇ ਬਾਜ਼ਾਰ 'ਚ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget