ਪੜਚੋਲ ਕਰੋ

ਬਿਜਲੀ ਮੁਲਾਜ਼ਮਾਂ ਨੂੰ ਝਟਕਾ, ਮਿਲੀ 60 ਪ੍ਰਤੀਸ਼ਤ ਤਨਖਾਹ, ਬਾਕੀ 20 ਅਪਰੈਲ ਤੋਂ ਬਾਅਦ

ਪਾਵਰਕਾਮ ਨੇ ਆਪਣੇ ਕਰਮਚਾਰੀਆਂ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਸੈਲਰੀ ‘ਚ 60 ਫੀਸਦ ਦਾ ਕਟੌਤੀ ਕੀਤੀ ਹੈ। ਵਿਭਾਗ ਦਾ ਦਾਅਵਾ ਹੈ ਕਿ ਬਾਕੀ ਤਨਖਾਹ 20 ਅਪਰੈਲ ਤੱਕ ਅਦਾ ਕਰ ਦਿੱਤੀ ਜਾਵੇਗੀ।

ਚੰਡੀਗੜ੍ਹ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀਪੀਸੀਐਲ) ਨੇ ਅਪਰੈਲ ਮਹੀਨੇ ਦੀ ਤਨਖਾਹ ਵਿੱਚ 40% ਦੀ ਕਟੌਤੀ ਕੀਤੀ ਹੈ। 24 ਘੰਟਿਆਂ ਲਈ ਡਿਊਟੀ 'ਤੇ ਤਾਇਨਾਤ ਤਕਨੀਕੀ ਸਟਾਫ ਦੀ ਸਿਰਫ 60% ਤਨਖਾਹ ਖਾਤਿਆਂ ਤੱਕ ਪਹੁੰਚੀ ਹੈ। ਜਦਕਿ ਪਾਵਰਕਾਮ ਨੇ ਬਾਕੀ ਤਨਖਾਹ 20 ਅਪਰੈਲ ਤੱਕ ਦੇਣ ਦਾ ਵਾਅਦਾ ਕੀਤਾ ਹੈ। ਪਾਵਰਕਾਮ ਨੇ ਕਿਹਾ ਹੈ ਕਿ ਜਿਨ੍ਹਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਤਨਖਾਹ 30 ਹਜ਼ਾਰ ਤੋਂ ਘੱਟ ਹੈ, ਉਨ੍ਹਾਂ ਨੂੰ ਪੂਰੀ ਤਨਖਾਹ ਦਿੱਤੀ ਗਈ ਹੈ ਅਤੇ ਜਿਨ੍ਹਾਂ ਦੀ ਤਨਖਾਹ 30 ਹਜ਼ਾਰ ਤੋਂ ਵੱਧ ਹੈ, ਉਨ੍ਹਾਂ ਨੂੰ ਅੱਧੀ ਤਨਖਾਹ ਦਿੱਤੀ ਜਾ ਰਹੀ ਹੈ। ਅੱਧੀ ਤਨਖਾਹ ਮਿਲਣ ਤੋਂ ਬਾਅਦ, ਗਰਿੱਡ ਸਬ ਸਟੇਸ਼ਨ ਕਰਮਚਾਰੀ ਯੂਨੀਅਨ ਪੰਜਾਬ ਦੇ ਇੱਕ ਕਰਮਚਾਰੀ ਪਾਵਰਕਾਮ ਨੇ ਚੇਅਰਮੈਨ ਤੇ ਐਮਡੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤਨਖਾਹ ਪੂਰੀ ਦਿੱਤੀ ਜਾਵੇ। ਕਰਮਚਾਰੀਆਂ ਨੇ ਜਤਾਇਆ ਗੁੱਸਾ: ਚਿੱਠੀ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਕੋਰੋਨਵਾਇਰਸ ਦਾ ਬਹਾਨਾ ਬਣਾ ਤਨਖਾਹ ਦਾ 60 ਫੀਸਦ ਹਿੱਸਾ ਦਿੱਤਾ ਗਿਆ ਹੈ। ਜਿੰਨੀ ਤਨਖਾਹ ਆਈ ਹੈ, ਉਸ ‘ਚ ਘਰੇਲੂ ਖਰਚਿਆਂ ਦੇ ਕਾਰਨ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। ਦੂਜੇ ਪਾਸੇ ਪਾਵਰਕਾਮ ਨੇ ਖਪਤਕਾਰਾਂ ਨੂੰ 15 ਅਪ੍ਰੈਲ ਤੱਕ ਬਿਜਲੀ ਦੇ ਬਿੱਲ ਜਮ੍ਹਾ ਕਰਵਾਉਣ ਲਈ ਵੀ ਕਿਹਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget