ਪੜਚੋਲ ਕਰੋ

ਕੋਰੋਨਾਵਾਇਰਸ ਤੋਂ ਬਚਾਅ ਲਈ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅਗਲੇ ਤਿੰਨ ਦਿਨਾਂ ਲਈ ਜਨਤਾ ਕਰਫਿਊ ਦਾ ਐਲਾਨ

ਪੰਜਾਬ ਦੇ ਪਟਿਆਲਾ ਜ਼ਿਲ੍ਹੇ ‘ਚ 24 ਮਾਰਚ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਹੋਰ ਵੀ ਕਈ ਸੂਬਿਆਂ ‘ਚ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ:ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਅੰਦਰ ਨੋਵਲ ਕੋਰੋਨਾਵਾਇਰਸ ਕੋਵਿਡ-19 ਤੋਂ ਬਚਾਅ ਅਤੇ ਇਸਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜਨਤਕ ਹਿੱਤਾਂ ਨੂੰ ਦੇਖਦਿਆਂ ਇਹਤਿਆਤ ਵਜੋਂ ਪਟਿਆਲਾ ਜ਼ਿਲ੍ਹੇ ‘ਚ ਅਗਲੇ ਤਿੰਨ ਦਿਨਾਂ ਲਈ ਯਾਨੀ 22 ਮਾਰਚ ਤੋਂ 24 ਮਾਰਚ ਤੱਕ ਜਨਤਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਭਾਵੇਂ ਕਿ ਹਾਲੇ ਤੱਕ ਪਟਿਆਲਾ ਜ਼ਿਲ੍ਹੇ ਵਿੱਚ ਇਸ ਵਾਇਰਸ ਤੋਂ ਪ੍ਰਭਾਵਤ ਹੁਣ ਤਕ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਪਰ ਇਹ ਫੈਸਲਾ ਕੋਰੋਨਾਵਾਇਰਸ ਦੇ ਪ੍ਰਭਾਵ ਤੋਂ ਆਮ ਜਨਤਾ ਨੂੰ ਬਚਾਉਣ ਲਈ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ ਤਾਂ ਕਿ ਇਸਦੀ ਲੜੀ ਤੋੜੀ ਜਾ ਸਕੇ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਨਤਾ ਕਰਫਿਊ ਦੀ ਮਿਆਦ ਤਿੰਨ ਤੋਂ ਛੇ ਦਿਨਾਂ ਕਰ ਦਿੱਤੀ ਗਈ। ਜਨਤਾ ਕਰਫਿਊ ਕੱਲ੍ਹ ਸਵੇਰ ਤੋਂ ਤਿੰਨ ਦਿਨ ਪਟਿਆਲਾ ਸਣੇ ਜਲੰਧਰ, ਹੁਸ਼ਿਆਰਪੁਰ ‘ਚ ਵੀ ਲੰਬੇ ਸਮੇ ਲਈ ਜਾਰੀ ਰਹੇਗਾ। ਬਠਿੰਡਾ ਵਿੱਚ 27 ਮਾਰਚ ਤੱਕ ਜਨਤਕ ਕਰਫਿਊ ਰਹੇਗਾ। ਨੋਟ: ਏਬੀਪੀ ਸਾਂਝਾ ਦੀ ਟੀਮ ਵੱਲੋਂ ਸਭ ਨੂੰ ਅਪੀਲ ਹੈ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਕੁਝ ਅਫਵਾਹਾਂ ਵੱਲ ਧਿਆਨ ਨਾ ਦੇਣ। 22 ਮਾਰਚ ਨੂੰ ਜਨਤਾ ਕਰਫਿਊ ਦਾ ਵਧ ਤੋਂ ਵਧ ਸਮਰਥਨ ਕਰਨ। ਕਿਉਂਕਿ ਕੋਰੋਨਾਵਾਇਰਸ ਦੀ ਲੜੀ ਨੂੰ ਤੋੜਨ ਲਈ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਜਾਨ ਦੀ ਹਿਫ਼ਾਜਤ ਅਤੇ ਮਨੁੱਖਤਾ ਦੇ ਭਲੇ ਲਈ ਆਪਣੇ ਘਰਾਂ ਵਿੱਚ ਰਹਿ ਕੇ ਜਨਤਾ ਕਰਫਿਊ ਨੂੰ ਕਾਮਯਾਬ ਬਣਾਉਣ ‘ਚ ਆਪਣਾ ਸਹਿਯੋਗ ਜ਼ਰੂਰ ਦਿਓ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
ਇਨਸਾਨੀਅਤ ਸ਼ਰਮਸਾਰ !  ਕੈਫੇ 'ਚ ਇੱਕ ਨਾਬਾਲਗ ਵਿਦਿਆਰਥਣ ਨਾਲ 7 ਲੋਕਾਂ ਨੇ ਕੀਤਾ ਗੈਂਗਰੇਪ , ਵੀਡੀਓ ਬਣਾ ਕੇ ਕੀਤਾ ਬਲੈਕਮੇਲ 
ਇਨਸਾਨੀਅਤ ਸ਼ਰਮਸਾਰ !  ਕੈਫੇ 'ਚ ਇੱਕ ਨਾਬਾਲਗ ਵਿਦਿਆਰਥਣ ਨਾਲ 7 ਲੋਕਾਂ ਨੇ ਕੀਤਾ ਗੈਂਗਰੇਪ , ਵੀਡੀਓ ਬਣਾ ਕੇ ਕੀਤਾ ਬਲੈਕਮੇਲ 
Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੀਰਵਾਰ ਨੂੰ ਪੈਣਗੀਆਂ ਵੋਟਾਂ , ਸੁਰੱਖਿਆ ਦੇ ਸਖ਼ਤ ਪ੍ਰਬੰਧ  
Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੀਰਵਾਰ ਨੂੰ ਪੈਣਗੀਆਂ ਵੋਟਾਂ , ਸੁਰੱਖਿਆ ਦੇ ਸਖ਼ਤ ਪ੍ਰਬੰਧ  

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Embed widget