ਪੜਚੋਲ ਕਰੋ

ਪੁਲਵਾਮਾ ਹਮਲੇ 'ਚ ਸ਼ਹੀਦ ਹੋਇਆ ਸੀ ਨੂਰਪੁਰਬੇਦੀ ਦਾ ਕੁਲਵਿੰਦਰ ਸਿੰਘ, ਪਰਿਵਾਰ ਉੜੀਕ ਰਿਹਾ ਸਰਕਾਰ ਦੇ ਵਾਅਦੇ ਪੂਰੇ ਹੋਣ ਦਾ ਦਿਨ

ਪੁਲਵਾਮਾ ਹਮਲੇ ਨੂੰ 14 ਫਰਵਰੀ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ। ਇਸ ਦੇ ਜ਼ਖ਼ਮ ਅਜੇ ਵੀ ਭਾਰਤੀਆਂ ਦੇ ਦਿਲਾਂ 'ਚ ਹਰੇ ਹਨ। ਦੱਸ ਦਈਏ ਕਿ 14 ਫਰਵਰੀ 2019 ਨੂੰ ਸੀਆਰਪੀਐਫ ਦੇ ਕਾਫਲੇ 'ਤੇ ਭਿਆਨਕ ਹਮਲਾ ਕੀਤਾ ਗਿਆ ਜਿਸ 'ਚ ਸੁਰੱਖਿਆਬਲਾਂ ਦੇ 40 ਜਵਾਨ ਸ਼ਹੀਦ ਅਤੇ ਕਈ ਗੰਭੀਰ ਜ਼ਖ਼ਮੀ ਹੋਏ ਸੀ।

ਰੋਪੜ: ਇਨ੍ਹਾਂ ਸ਼ਹੀਦਾਂ 'ਚ ਹੀ ਇੱਕ ਸੀ ਰੋਪੜ ਦੇ ਨੂਰਪੁਰਬੇਦੀ ਦੇ ਪਿੰਡ ਰੌਲੀ ਦਾ 28 ਸਾਲਾ ਕੁਲਵਿੰਦਰ ਸਿੰਘ। ਜਿਮ ਦੀਆਂ ਯਾਦਾਂ ਨੂੰ ਉਸ ਦੇ ਪਰਿਵਾਰ ਨੇ ਅਜੇ ਤਕ ਸਾਂਭ ਕੇ ਰੱਖੀਆ ਹੋਇਆ ਹੈ। ਉਸ ਦੇ ਪਰਿਵਾਰ ਨੇ ਸ਼ਹੀਦ ਦੀਆਂ ਤਸਵੀਰਾਂ ਨਾਲ ਸਜਾਇਆ ਇੱਕ ਕਮਰਾ ਤਿਆਰ ਕੀਤਾ ਹੋਇਆ ਹੈ। ਜਿਸ ਨੂੰ ਵੇਖ ਸ਼ਹੀਦ ਦੇ ਮਾਂਪੇ ਉਸ ਨੂੰ ਹਰ ਪਲ ਯਾਦ ਕਰਦੇ ਹਨ। ਪੁਲਵਾਮਾ ਹਮਲੇ 'ਚ ਸ਼ਹੀਦ ਹੋਇਆ ਸੀ ਨੂਰਪੁਰਬੇਦੀ ਦਾ ਕੁਲਵਿੰਦਰ ਸਿੰਘ, ਪਰਿਵਾਰ ਉੜੀਕ ਰਿਹਾ ਸਰਕਾਰ ਦੇ ਵਾਅਦੇ ਪੂਰੇ ਹੋਣ ਦਾ ਦਿਨ ਇਸ ਦੇ ਨਾਲ ਹੀ ਸ਼ਹੀਦ ਕੁਲਵਿੰਦਰ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਅਮਰਜੋਤ ਕੌਰ ਇੱਥੇ ਆਪਣੇ ਸ਼ਹੀਦ ਪੁੱਤਰ ਦੇ ਨਾਂ ਦੀ ਜੋਤ ਜਗਾਉਂਦੇ ਹਨ। ਏਬੀਪੀ ਸਾਂਝਾ ਦੀ ਟੀਮ ਨੇ ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨਾਲ ਖਾਸ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਆਪਣੇ ਬੇਟੇ ਦੇ ਸ਼ਹੀਦ ਹੋਣ ਤੋਂ ਬਾਅਦ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ 'ਤੇ ਨਿਰਾਸ਼ਾ ਜ਼ਾਹਿਰ ਕੀਤੀ। ਪੁਲਵਾਮਾ ਹਮਲੇ 'ਚ ਸ਼ਹੀਦ ਹੋਇਆ ਸੀ ਨੂਰਪੁਰਬੇਦੀ ਦਾ ਕੁਲਵਿੰਦਰ ਸਿੰਘ, ਪਰਿਵਾਰ ਉੜੀਕ ਰਿਹਾ ਸਰਕਾਰ ਦੇ ਵਾਅਦੇ ਪੂਰੇ ਹੋਣ ਦਾ ਦਿਨ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਹਮਲੇ ਨੂੰ ਇੱਕ ਸਾਲ ਹੋ ਗਿਆ ਪਰ ਉਨ੍ਹਾਂ ਦੇ ਬੇਟੇ ਦੇ ਨਾਂ ਦਾ ਗੇਟ ਸਰਕਾਰ ਨੇ ਅਜੇ ਤਕ ਪਿੰਡ 'ਚ ਨਹੀਂ ਲਗਵਾਇਆ ਜਿਸ ਦਾ ਵਾਅਦਾ ਸਰਕਾਰ ਨੇ ਕੀਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ABP Sanjha Top 10, 17 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 17 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
NH-80 'ਤੇ ਸਫ਼ਰ ਹੋਇਆ ਮਹਿੰਗਾ, ਤੀਜੀ ਵਾਰ ਵਧੇ ਰੇਟ; ਜਾਣੋ ਨਵੀਆਂ ਕੀਮਤਾਂ
Embed widget