ਪੜਚੋਲ ਕਰੋ

ਪੰਜਾਬ ਬੰਦ 'ਤੇ ਪ੍ਰਸ਼ਾਸਨ ਸਖ਼ਤ, ਚੱਪੇ-ਚੱਪੇ 'ਤੇ ਪੁਲਿਸ ਦੀ ਨਜ਼ਰ

ਕੋਰੋਨਾਵਾਇਰਸ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸੂਬੇ 'ਚ ਲੌਕਡਾਊਨ ਰੱਖੇ ਜਾਣ ਦੇ ਹੁਕਮ ਦਿੱਤੇ ਗਏ ਹਨ। ਇਸ ਦਰਮਿਆਨ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਵੀ ਸ਼ਹਿਰ ਵਿੱਚ ਪੂਰੀ ਤਰ੍ਹਾਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਨਾਕੇਬੰਦੀ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ: ਕੋਰੋਨਾਵਾਇਰਸ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸੂਬੇ 'ਚ ਲੌਕਡਾਊਨ ਰੱਖੇ ਜਾਣ ਦੇ ਹੁਕਮ ਦਿੱਤੇ ਗਏ ਹਨ। ਇਸ ਦਰਮਿਆਨ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਵੀ ਸ਼ਹਿਰ ਵਿੱਚ ਪੂਰੀ ਤਰ੍ਹਾਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਨਾਕੇਬੰਦੀ ਕਰ ਦਿੱਤੀ ਗਈ ਹੈ। ਲੋਕਾਂ ਨੂੰ ਸ਼ਹਿਰ ਵਿੱਚ ਬਿਨਾਂ ਕੰਮ ਤੋਂ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਸ਼ਹਿਰ ਤੋਂ ਬਾਹਰ ਜਾਣ ਦੀ ਆਗਿਆ ਦਿੱਤੀ ਜਾ ਰਹੀ ਹੈ। ਪੁਲਿਸ ਵੱਲੋਂ ਸਿਰਫ਼ ਮੈਡੀਕਲ ਸੇਵਾਵਾਂ ਨਾਲ ਸਬੰਧਤ ਲੋਕਾਂ ਨੂੰ ਹੀ ਮੂਵਮੈਂਟ ਦੀ ਆਗਿਆ ਦਿੱਤੀ ਗਈ ਹੈ ਜਦਕਿ ਬਾਕੀ ਲੋਕਾਂ ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਜ਼ਿਆਦਾਤਰ ਲੋਕ ਆਪਣੇ ਘਰਾਂ 'ਚ  ਹੀ ਹਨ, ਫਿਰ ਵੀ ਜੋ ਲੋਕ ਘਰਾ ਵਿੱਚੋਂ ਨਿਕਲ ਰਹੇ ਨੇ, ਉਨ੍ਹਾਂ ਦੀ ਪੁਲਿਸ ਵੱਲੋਂ ਮੁਕੰਮਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਸਿਰਫ ਮੈਡੀਕਲ ਸਟੋਰ ਹਸਪਤਾਲ ਕਰਿਆਨੇ ਦੀਆਂ ਦੁਕਾਨਾਂ ਤੇ ਸਬਜ਼ੀ ਮਾਰਕਿਟ ਖੁੱਲ੍ਹੀ ਹੋਈ ਹੈ ਜਿੱਥੇ ਲੋਕ ਜ਼ਰੂਰੀ ਸਾਮਾਨ ਲੈ ਕੇ ਹੀ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਇਹ ਵੀ ਪੜ੍ਹੋ : ਕੋਰੋਨਾਵਾਇਰਸ ਤੋਂ ਕਿਵੇਂ ਜਿੱਤੇਗਾ ਭਾਰਤ? ਸਰਕਾਰ ਮਾਰ ਰਹੀ ਫੜ੍ਹਾਂ, ਸੱਚ ਜਾਣ ਹੋ ਜਾਓਗੇ ਹੈਰਾਨ 192 ਦੇਸ਼ਾਂ ਤੱਕ ਕੋਰੋਨਾ ਦਾ ਕਹਿਰ, 14616 ਮੌਤਾਂ, ਅਮਰੀਕਾ ‘ਚ 24 ਘੰਟਿਆਂ ‘ਚ 100 ਮੌਤਾਂ, 14,550 ਨਵੇਂ ਮਾਮਲੇ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget