ਪੜਚੋਲ ਕਰੋ

ਮੌੜ ਮੰਡੀ ਧਮਾਕੇ 'ਚ ਪੰਜਾਬ ਪੁਲਿਸ ਨੂੰ ਵੱਡਾ ਝਟਕਾ

ਮੌੜ ਮੰਡੀ ਬੰਬ ਧਮਾਕੇ ਦੀ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT)ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਵਿਸ਼ੇਸ਼ ਜਾਂਚ ਟੀਮ ਨੂੰ ਭੰਗ ਕਰ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਕਿ ਨਵੀਂ ਐਸਆਈਟੀ ਬਣਾਈ ਜਾਵੇ ਜੋ ਡੀਜੀਪੀ ਲਾਅ ਐਂਡ ਆਰਡਰ ਦੀ ਅਗਵਾਈ ਹੇਠ ਕੰਮ ਕਰੇਗੀ।

ਚੰਡੀਗੜ੍ਹ: ਮੌੜ ਮੰਡੀ ਬੰਬ ਧਮਾਕੇ ਦੀ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT)ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਵਿਸ਼ੇਸ਼ ਜਾਂਚ ਟੀਮ ਨੂੰ ਭੰਗ ਕਰ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਕਿ ਨਵੀਂ ਐਸਆਈਟੀ ਬਣਾਈ ਜਾਵੇ ਜੋ ਡੀਜੀਪੀ ਲਾਅ ਐਂਡ ਆਰਡਰ ਦੀ ਅਗਵਾਈ ਹੇਠ ਕੰਮ ਕਰੇਗੀ।

ਐਸਆਈਟੀ ਵਿੱਚ ਤਫਤੀਸ਼ ਕਰਨ ਲਈ ਆਈਜੀ ਡੀਆਈਜੀ, ਡੀਐੱਸਪੀ ਤੇ ਐਸਪੀ ਰੈਂਕ ਦੇ ਅਫ਼ਸਰ ਮੌਜੂਦ ਰਹਿਣਗੇ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਨਵੀਂ ਟੀਮ ਤਿੰਨ ਮਹੀਨਿਆਂ ਅੰਦਰ ਤਫਤੀਸ਼ ਖਤਮ ਕਰਕੇ ਰਿਪੋਰਟ ਪੇਸ਼ ਕਰੇਗੀ। ਮਾਮਲੇ ਦੀ ਅਗਲੀ ਸੁਣਵਾਈ 13 ਜਨਵਰੀ, 2020 ਨੂੰ ਹੋਏਗੀ।

ਦੱਸ ਦੇਈਏ ਇਹ ਐਸਆਈਟੀ ਡੀਆਈਜੀ ਰਣਬੀਰ ਖੱਟੜਾ ਦੀ ਅਗਵਾਈ ਹੇਠ 2017 ਤੋਂ ਮਾਮਲੇ ਦੀ ਤਫਤੀਸ਼ ਕਰ ਰਹੀ ਸੀ। ਰਣਬੀਰ ਖੱਟੜਾ ਦੀ ਅਗਵਾਈ ਹੇਠ ਚੱਲ ਰਹੀ ਤਫਤੀਸ਼ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੰਤੁਸ਼ਟੀ ਨਹੀਂ ਜਤਾਈ ਜਿਸ ਕਰਕੇ ਨਵੀਂ ਐਸਆਈਟੀ ਗਠਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget