ਪੜਚੋਲ ਕਰੋ

ਅਸਤੀਫਿਆਂ ਦੇ ਦੌਰ 'ਚ ਪੰਜਾਬ ਬੀਜੇਪੀ ਵੱਲੋਂ ਨਵੇਂ ਜਰਨੈਲਾਂ ਦਾ ਐਲਾਨ

ਕਿਸਾਨ ਅੰਦੋਲਨ ਕਰਕੇ ਬੀਜੇਪੀ ਲੀਡਰ ਅਸਤੀਫੇ ਦੇ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਬੀਜੇਪੀ ਨੇ ਸੰਗਠਨ ਨੂੰ ਮਜਬੂਤ ਕਰਨ ਦੀ ਕਵਾਇਦ ਵਿੱਢ ਦਿੱਤੀ ਹੈ ਤਾਂ ਜੋ ਨੁਕਸਾਨ ਦੀ ਭਰਪਾਈ ਹੋ ਸਕੇ।

ਚੰਡੀਗੜ੍ਹ: ਕਿਸਾਨ ਅੰਦੋਲਨ ਕਰਕੇ ਬੀਜੇਪੀ ਲੀਡਰ ਅਸਤੀਫੇ ਦੇ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਬੀਜੇਪੀ ਨੇ ਸੰਗਠਨ ਨੂੰ ਮਜਬੂਤ ਕਰਨ ਦੀ ਕਵਾਇਦ ਵਿੱਢ ਦਿੱਤੀ ਹੈ ਤਾਂ ਜੋ ਨੁਕਸਾਨ ਦੀ ਭਰਪਾਈ ਹੋ ਸਕੇ। ਇਸ ਲਈ ਬੀਜੇਪੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਦੇ ਕਾਰਜਕਾਰੀ ਮੈਂਬਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਇਸ ਬਾਰੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਸੂਬਾ ਕਾਰਜਕਾਰੀ ਮੈਂਬਰ ’ਚ  ਬਰਨਾਲਾ ਤੋਂ ਸੋਮਨਾਥ ਸਹੋਰੀਆ, ਫਰੀਦਕੋਟ ਤੋਂ ਸ਼ਾਮ ਸੁੰਦਰ ਮੰਗੀ, ਫਤਿਹਗੜ੍ਹ ਸਾਹਿਬ ਤੋਂ ਦੇਵੀ ਦਿਆਲ ਪਰਾਸ਼ਰ, ਹੁਸ਼ਿਆਰਪੁਰ ਤੋਂ ਵਿਜੈ ਅਗਰਵਾਲ, ਜਲੰਧਰ ਸ਼ਹਿਰੀ ਤੋਂ ਰਾਜੂ ਮੱਘੋ, ਬਿਕਰਮ ਸਿੱਧੂ, ਲੁਧਿਆਣਾ ਸ਼ਹਿਰੀ ਤੋਂ ਸੰਜੇ ਕਪੂਰ, ਮੁਹਾਲੀ ਤੋਂ ਵਿਨੀਤ ਜੋਸ਼ੀ, ਪਟਿਆਲਾ ਦਿਹਾਤੀ ਦੱਖਣੀ ਤੋਂ ਰਮੇਸ਼ ਕੁਮਾਰ ਕੁੱਕੂ ਤੇ ਖੰਨਾ ਤੋਂ ਅਨੁਜ ਛਾਰੀਆ ਨੂੰ ਨਿਯੁਕਤ ਕੀਤਾ ਗਿਆ ਹੈ। Punjab Pollution: ਪੰਜਾਬ ਦੀ ਆਬੋ-ਹਵਾ 'ਚ ਘੁਲਿਆ ਜ਼ਹਿਰ, ਖ਼ਤਰਨਾਕ ਬਣੇ ਹਲਾਤ, ਸਾਹ ਲੈਣਾ ਵੀ ਔਖਾ ਉਨ੍ਹਾਂ ਦੱਸਿਆ ਕਿ ਸਥਾਈ ਮੈਂਬਰਾਂ ਵਜੋਂ ਪਠਾਨਕੋਟ ਤੋਂ ਕੁਲਭੂਸ਼ਣ ਮਿਨਹਾਸ, ਪਟਿਆਲਾ ਸ਼ਹਿਰੀ ਤੋਂ ਅਰੁਣ ਗੁਪਤਾ ਤੇ ਮਾਨਸਾ ਤੋਂ ਸੁਖਦੇਵ ਸਿੰਘ ਨੂੰ ਨਿਯੁਕਤ ਕੀਤਾ ਹੈ। ਯਾਦ ਰਹੇ ਇਸ ਵੇਲੇ ਪੰਜਾਬ ਬੀਜੇਪੀ ਸਭ ਤੋਂ ਵੱਡੇ ਸੰਕਟ ਵਿੱਚ ਲੰਘ ਰਹੀ ਹੈ। ਹੁਣ ਤੱਕ ਕਈ ਲੀਡਰ ਅਸਤੀਫੇ ਦੇ ਚੁੱਕੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਟੋਲ ਪਲਾਜ਼ਾ! ਪੁਲਿਸ ਨੇ ਨਾਮੀ ਗੈਂਗਸਟਰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ...
ਪੰਜਾਬ 'ਚ ਮੱਚਿਆ ਹੜਕੰਪ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਟੋਲ ਪਲਾਜ਼ਾ! ਪੁਲਿਸ ਨੇ ਨਾਮੀ ਗੈਂਗਸਟਰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ...
ਮੁੱਖ ਮੰਤਰੀ ਨੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ ਕੀਤੇ ਹਨ
ਮੁੱਖ ਮੰਤਰੀ ਨੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ ਕੀਤੇ ਹਨ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget