ਪੜਚੋਲ ਕਰੋ

ਪੰਜਾਬ ਬੋਰਡ 12ਵੀਂ ਦਾ ਰਿਜ਼ਲਟ ਜਾਰੀ, pseb.ac.in. 'ਤੇ ਕਲਿਕ ਕਰਕੇ ਕਰੋ ਚੈੱਕ 

ਪੰਜਾਬ ਬੋਰਡ ਦੇ 12 ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਕੋਵਿਡ-19 ਦੇ ਕਾਰਨ ਇਸ ਵਾਰ ਪ੍ਰੈਸ ਕਾਨਫਰੰਸ ਵਿੱਚ ਨਤੀਜਿਆਂ ਦੀ ਐਲਾਨ ਨਾ ਕਰਦਿਆਂ ਸਿੱਧੇ ਤੌਰ ‘ਤੇ ਅਧਿਕਾਰਤ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਬੋਰਡ ਦੇ 12 ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਕੋਵਿਡ-19 ਦੇ ਕਾਰਨ ਇਸ ਵਾਰ ਪ੍ਰੈਸ ਕਾਨਫਰੰਸ ਵਿੱਚ ਨਤੀਜਿਆਂ ਦੀ ਐਲਾਨ ਨਾ ਕਰਦਿਆਂ ਸਿੱਧੇ ਤੌਰ ‘ਤੇ ਅਧਿਕਾਰਤ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੇ ਹਨ। ਅਜਿਹੀ ਸਥਿਤੀ ਵਿੱਚ ਜਿਹੜੇ ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਹਨ ਉਹ ਆਪਣਾ ਸਕੋਰ ਬੋਰਡ ਦੀ ਵੈਬਸਾਈਟ pseb.ac.in 'ਤੇ ਵੇਖ ਸਕਦੇ ਹਨ। ਦੱਸ ਦਈਏ ਕਿ ਇਸ ਵਾਰ ਨਤੀਜਿਆਂ ਦੀ ਘੋਸ਼ਣਾ ਮੁਲਾਂਕਣ ਦੇ ਨਵੇਂ ਅਸੈਸਮੈਂਟ ਫਾਰਮੂਲੇ ਦੇ ਅਧਾਰ 'ਤੇ ਹਨ।
ਹਾਲਾਂਕਿ, ਪੰਜਾਬ ਬੋਰਡ ਦੇ 12 ਵੀਂ ਦੇ ਨਤੀਜੇ ਕੱਲ੍ਹ 20 ਜੁਲਾਈ ਨੂੰ ਜਾਰੀ ਕੀਤੇ ਜਾਣੇ ਸੀ। ਪਰ ਕਿਸੇ ਕਾਰਨ ਕਰਕੇ ਜਾਰੀ ਨਹੀਂ ਕੀਤੇ ਗਏ। ਉਹ ਵਿਦਿਆਰਥੀ ਜੋ 12 ਵੀਂ ਜਮਾਤ ਦੀ ਪ੍ਰੀਖਿਆ 'ਚ ਸ਼ਾਮਲ ਹੋਏ ਸੀ, ਉਹ ਆਪਣੇ ਨਤੀਜਿਆਂ ਨੂੰ ਆਪਣੇ ਰੋਲ ਨੰਬਰਾਂ ਦੁਆਰਾ ਬੋਰਡ ਦੀ ਅਧਿਕਾਰਤ ਵੈਬਸਾਈਟ ਤੋਂ ਦੇਖ ਸਕਣਗੇ।
ਪੰਜਾਬ ਬੋਰਡ ਦੇ 12 ਵੀਂ ਦੇ ਨਤੀਜੇ ਇਸ ਤਰੀਕੇ ਨਾਲ ਕਰੋ ਚੈੱਕ:
  • ਪਹਿਲਾਂ ਬੋਰਡ ਦੀ ਅਧਿਕਾਰਤ ਵੈਬਸਾਈਟ ac.in 'ਤੇ ਜਾਓ।
  • ਇਸ ਤੋਂ ਬਾਅਦ, ‘PSEB Punjab Board Class 12th Result 2020’  'ਤੇ ਕਲਿੱਕ ਕਰੋ।
  • ਆਪਣੇ ਰੋਲ ਨੰਬਰ ਨੂੰ ਪੇਜ 'ਤੇ ਪਾ ਕੇ ਸਬਮਿਟ ਬਟਨ' ਤੇ ਕਲਿੱਕ ਕਰੋ।
  • ਜਿਵੇਂ ਹੀ ਤੁਸੀਂ ਸਬਮਿਟ ਕਰੋਗੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਆ ਜਾਵੇਗਾ।
ਸਲਮਾਨ ਖਾਨ ਗਰਲਫ੍ਰੈਂਡ ਨਾਲ ਲਗਾ ਰਹੇ ਝੋਨਾ, ਇਥੇ ਦੇਖੋ ਵੀਡੀਓ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget