ਪੜਚੋਲ ਕਰੋ

PSEB 12th Result 2020: ਪੰਜਾਬ ਬੋਰਡ ਨੇ 12ਵੀਂ ਦਾ ਰਿਜ਼ਲਟ ਐਲਾਨਿਆ, ਇੰਝ ਕਰੋ ਚੈੱਕ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਕੁਝ ਘੰਟਿਆਂ ਬਾਅਦ 12 ਵੀਂ ਜਮਾਤ ਦੇ ਨਤੀਜੇ ਜਾਰੀ ਕਰ ਸਕਦੀ ਹੈ। ਪੰਜਾਬ ਬੋਰਡ 12 ਵੀਂ ਦਾ ਨਤੀਜਾ 21 ਜੁਲਾਈ ਨੂੰ ਸਵੇਰੇ 11 ਵਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤਾ ਜਾਵੇਗਾ। ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀ ਇੱਥੋਂ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ।

LIVE

PSEB 12th Result 2020: ਪੰਜਾਬ ਬੋਰਡ ਨੇ 12ਵੀਂ ਦਾ ਰਿਜ਼ਲਟ ਐਲਾਨਿਆ, ਇੰਝ ਕਰੋ ਚੈੱਕ

Background

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਕੁਝ ਘੰਟਿਆਂ ਬਾਅਦ 12 ਵੀਂ ਜਮਾਤ ਦੇ ਨਤੀਜੇ ਜਾਰੀ ਕਰ ਸਕਦੀ ਹੈ। ਪੰਜਾਬ ਬੋਰਡ 12 ਵੀਂ ਦਾ ਨਤੀਜਾ 21 ਜੁਲਾਈ ਨੂੰ ਸਵੇਰੇ 11 ਵਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤਾ ਜਾਵੇਗਾ। ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀ ਇੱਥੋਂ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ।

ਹਾਲਾਂਕਿ, ਪੰਜਾਬ ਬੋਰਡ ਦੇ 12 ਵੀਂ ਦੇ ਨਤੀਜੇ ਕੱਲ੍ਹ 20 ਜੁਲਾਈ ਨੂੰ ਜਾਰੀ ਕੀਤੇ ਜਾਣੇ ਸੀ। ਪਰ ਕਿਸੇ ਕਾਰਨ ਕਰਕੇ ਜਾਰੀ ਨਹੀਂ ਕੀਤੇ ਗਏ। ਉਹ ਵਿਦਿਆਰਥੀ ਜੋ 12 ਵੀਂ ਜਮਾਤ ਦੀ ਪ੍ਰੀਖਿਆ 'ਚ ਸ਼ਾਮਲ ਹੋਏ ਸੀ, ਉਹ ਆਪਣੇ ਨਤੀਜਿਆਂ ਨੂੰ ਆਪਣੇ ਰੋਲ ਨੰਬਰਾਂ ਦੁਆਰਾ ਬੋਰਡ ਦੀ ਅਧਿਕਾਰਤ ਵੈਬਸਾਈਟ ਤੋਂ ਦੇਖ ਸਕਣਗੇ।

ਬਦਮਾਸ਼ਾਂ ਨੇ ਪੱਤਰਕਾਰ ਨੂੰ ਮਾਰੀ ਗੋਲੀ, ਭਾਣਜੀ ਨਾਲ ਛੇੜ-ਛਾੜ ਦੀ ਕੀਤੀ ਸੀ ਸ਼ਿਕਾਇਤ

ਪੰਜਾਬ ਬੋਰਡ ਦੇ 12 ਵੀਂ ਦੇ ਨਤੀਜੇ ਇਸ ਤਰੀਕੇ ਨਾਲ ਕਰੋ ਚੈੱਕ:

    • ਪਹਿਲਾਂ ਬੋਰਡ ਦੀ ਅਧਿਕਾਰਤ ਵੈਬਸਾਈਟ ac.in 'ਤੇ ਜਾਓ।

    • ਇਸ ਤੋਂ ਬਾਅਦ, ‘PSEB Punjab Board Class 12th Result 2020’  'ਤੇ ਕਲਿੱਕ ਕਰੋ।

    • ਆਪਣੇ ਰੋਲ ਨੰਬਰ ਨੂੰ ਪੇਜ 'ਤੇ ਪਾ ਕੇ ਸਬਮਿਟ ਬਟਨ' ਤੇ ਕਲਿੱਕ ਕਰੋ।

    • ਜਿਵੇਂ ਹੀ ਤੁਸੀਂ ਸਬਮਿਟ ਕਰੋਗੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਆ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

16:35 PM (IST)  •  21 Jul 2020

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 21 ਜੁਲਾਈ ਨੂੰ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਮੈਰਿਟ ਲਿਸਟ ਤਾਂ ਨਹੀਂ ਜਾਰੀ ਕੀਤੀ ਗਈ ਪਰ ਲੁਧਿਆਣਾ ਦੇ ਤੇਜਾ ਸਿੰਘ ਸੁਤੰਤਰ ਸੀਨੀਅਰ ਸੈਕੰਡਰੀ ਮੈਮੋਰੀਅਲ ਸਕੂਲ ਵਿਦਿਆਰਥੀਆਂ ਨੇ ਇਸ ਵਾਰ ਬਾਜ਼ੀ ਮਾਰੀ ਹੈ। ਦੱਸ ਦਈਏ ਕਿ ਇਸ ਸਕੂਲ ਦੇ ਤਿੰਨ ਮੁੰਡੇ ਅੱਵਲ ਰਹੇ ਹਨ। ਸਕੂਲ ਦੇ ਕਾਮਰਸ ਸਟ੍ਰੀਮ ਦੇ ਦਵਿੰਦਰ ਸਿੰਘ ਨੇ 450 ਵਿੱਚੋਂ 449 ਅੰਕ ਹਾਸਲ ਕੀਤੇ ਹਨ ਜਦੋਂਕਿ ਕਾਮਰਸ ਵਿੱਚ ਹੀ ਜਸਵਿੰਦਰ ਸਿੰਘ ਨੇ 446 ਨੰਬਰ ਹਾਸਲ ਕੀਤੇ ਹਨ। ਉਧਰ ਸਾਇੰਸ ਸਟ੍ਰੀਮ ਵਿੱਚ ਅੰਕੁਰ ਪਾਂਡੇ ਨੇ 450 ਵਿੱਚੋਂ 447 ਅੰਕ ਹਾਸਲ ਕੀਤੇ ਹਨ।
13:03 PM (IST)  •  21 Jul 2020

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਲਗਾਤਾਰ ਦੂਜੇ ਸਾਲ ਸਰਕਾਰੀ ਸਕੂਲਾਂ ਦਾ ਨਤੀਜੇ ਐਫਿਲੀਏਟਡ ਤੇ ਐਸੋਸ਼ੀਏਟਿਡ ਸਕੂਲਾਂ ਨਾਲੋਂ ਵਧੀਆ ਰਿਹਾ ਹੈ। ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ 94.32 ਫੀਸਦੀ ਰਹੀ ਹੈ ਜਦਕਿ ਐਫਿਲੀਏਟਡ ਸਕੂਲਾਂ ਦੀ 91.84 ਫ਼ੀਸਦੀ ਤੇ ਐਸੋਸ਼ੀਏਟਿਡ ਸਕੂਲਾਂ ਦੀ 87.04 ਫ਼ੀਸਦੀ ਰਹੀ ਹੈ।
12:14 PM (IST)  •  21 Jul 2020

ਸਿੱਖਿਆ ਮੰਤਰੀ ਨੇ ਦੱਸਿਆ ਕਿ ਲਗਾਤਾਰ ਦੂਜੇ ਸਾਲ ਸਰਕਾਰੀ ਸਕੂਲਾਂ ਦਾ ਨਤੀਜੇ ਐਫਿਲੀਏਟਡ ਤੇ ਐਸੋਸ਼ੀਏਟਿਡ ਸਕੂਲਾਂ ਨਾਲੋਂ ਵਧੀਆ ਰਿਹਾ ਹੈ। ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ 94.32 ਫੀਸਦੀ ਰਹੀ ਹੈ ਜਦਕਿ ਐਫਿਲੀਏਟਡ ਸਕੂਲਾਂ ਦੀ 91.84 ਫ਼ੀਸਦੀ ਤੇ ਐਸੋਸ਼ੀਏਟਿਡ ਸਕੂਲਾਂ ਦੀ 87.04 ਫ਼ੀਸਦੀ ਰਹੀ ਹੈ। ਉਨ੍ਹਾਂ ਦੱਸਿਆ ਕਿ 92.77 ਫ਼ੀਸਦੀ ਰੈਗੂਲਰ ਵਿਦਿਆਰਥੀਆਂ ਨੇ ਇਹ ਇਮਤਿਹਾਨ ਪਾਸ ਕੀਤਾ ਹੈ।
12:07 PM (IST)  •  21 Jul 2020

ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਸ਼ੁਰੂ ਹੋਣ ਤੋਂ ਪਹਿਲਾਂ 2,86,378 ਵਿਦਿਆਰਥੀਆਂ ਨੇ ਇਹ ਇਮਤਿਹਾਨ ਦਿੱਤਾ ਜਿਨਾਂ ਵਿੱਚੋਂ 2,60,547 ਵਿਦਿਆਰਥੀ  (90.98 ਫੀਸਦੀ) ਪਾਸ ਹੋਏ ਹਨ।
11:43 AM (IST)  •  21 Jul 2020

Load More
New Update
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Crime News: ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਖਾਣ ਵੇਲੇ ਹੋਇਆ ਸੀ ਝਗੜਾ
Crime News: ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਖਾਣ ਵੇਲੇ ਹੋਇਆ ਸੀ ਝਗੜਾ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Embed widget