ਪੜਚੋਲ ਕਰੋ

ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਕਲਾਸ ਦੀ ਡੇਟਸ਼ੀਟ ਕੀਤੀ ਜਾਰੀ, ਇਥੇ ਦੇਖੋ ਡੇਟਸ਼ੀਟ   

ਪੰਜਾਬ 'ਚ ਸਕੂਲ ਖੋਲ੍ਹਣ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੰਗਲਵਾਰ ਨੂੰ 10ਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕੀਤੀ ਹੈ। 10ਵੀਂ ਦੀਆਂ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ 1 ਮਈ ਤੱਕ ਚੱਲਣਗੀਆਂ।

ਪੰਜਾਬ 'ਚ ਸਕੂਲ ਖੋਲ੍ਹਣ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੰਗਲਵਾਰ ਨੂੰ 10ਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕੀਤੀ ਹੈ। 10ਵੀਂ ਦੀਆਂ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ 1 ਮਈ ਤੱਕ ਚੱਲਣਗੀਆਂ। ਜਦਕਿ 12ਵੀਂ ਦੀ ਪ੍ਰੀਖਿਆ 23 ਮਾਰਚ ਤੋਂ 27 ਅਪ੍ਰੈਲ ਤੱਕ ਚੱਲੇਗੀ। 10ਵੀਂ ਦੀਆਂ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ 'ਚ ਲਈਆਂ ਜਾਣਗੀਆਂ। ਇਸ ਦੇ ਨਾਲ ਹੀ 12 ਵੀਂ ਦੀ ਪ੍ਰੀਖਿਆ ਦੁਪਹਿਰ ਦੀ ਸ਼ਿਫਟ ਵਿੱਚ ਪੂਰੀ ਕੀਤੀ ਜਾਏਗੀ। ਇਕ ਪੇਪਰ ਲਈ ਤਿੰਨ ਘੰਟੇ ਦਿੱਤੇ ਹੋਣਗੇ। ਵਿਦਿਆਰਥੀਆਂ ਨੂੰ ਓ ਐਮ ਆਰ ਸ਼ੀਟ ਭਰਨ ਅਤੇ ਪੇਪਰ ਪੜ੍ਹਨ ਲਈ 15 ਮਿੰਟ ਮਿਲਣਗੇ। ਇਸ ਦੇ ਨਾਲ ਹੀ ਅਪੰਗ ਵਿਦਿਆਰਥੀਆਂ ਨੂੰ ਹਰ ਘੰਟੇ ਦੇ ਬਾਅਦ ਵੀਹ ਮਿੰਟ ਵਾਧੂ ਦਿੱਤੇ ਜਾਣਗੇ। ਇਸ ਦੇ ਨਾਲ ਹੀ ਬੋਰਡ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰੀਖਿਆ 'ਚ ਕੋਵਿਡ ਦਿਸ਼ਾ ਨਿਰਦੇਸ਼ ਦੀ ਪਾਲਣਾ ਕੀਤੀ ਜਾਵੇਗੀ। ਪ੍ਰੀਖਿਆ ਨਾਲ ਸਬੰਧਤ ਅਧਿਕਾਰਤ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਉਥੇ ਸਿਲਾਈ-ਕਢਾਈ, ਪ੍ਰੀ-ਵੋਕੇਸ਼ਨਲ ਵਿਸ਼ੇ, ਐਨਐਸਕਿਊਐਫ ਵਿਸ਼ੇ ਲਈ ਪ੍ਰੀਖਿਆ ਦਾ ਸਮਾਂ ਦੋ ਘੰਟੇ ਹੋਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੀ ਵੈੱਬਸਾਈਟ 'ਤੇ ਵੀ ਡੇਟਸ਼ੀਟ ਅਪਲੋਡ ਕਰ ਦਿੱਤੀਆਂ ਹਨ। 12ਵੀਂ ਕਲਾਸ ਦੀ ਡੇਟਸ਼ੀਟ- ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਕਲਾਸ ਦੀ ਡੇਟਸ਼ੀਟ ਕੀਤੀ ਜਾਰੀ, ਇਥੇ ਦੇਖੋ ਡੇਟਸ਼ੀਟ    ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਕਲਾਸ ਦੀ ਡੇਟਸ਼ੀਟ ਕੀਤੀ ਜਾਰੀ, ਇਥੇ ਦੇਖੋ ਡੇਟਸ਼ੀਟ    10ਵੀਂ ਦੀ ਪ੍ਰੀਖਿਆ ਦਾ ਪੂਰਾ ਸ਼ੈਡਿਊਲ-     ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਕਲਾਸ ਦੀ ਡੇਟਸ਼ੀਟ ਕੀਤੀ ਜਾਰੀ, ਇਥੇ ਦੇਖੋ ਡੇਟਸ਼ੀਟ   

Education Loan Information:
Calculate Education Loan EMI

ਟਾਪ ਹੈਡਲਾਈਨ

ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...

ABP Sanjha Top 10, 22 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026

Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ

Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ

NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

Embed widget