ਪੜਚੋਲ ਕਰੋ

ਕੋਰੋਨਾਵਾਇਰਸ ਨੇ ਵਧਾਈ ਪੰਜਾਬ ਸਰਕਾਰ ਦੀ ਚਿੰਤਾ, ਬਾਰਡਰ ਸੀਲ, ਪ੍ਰਭਾਵਿਤ ਦੇਸ਼ਾਂ ਤੋਂ 5814 ਲੋਕ ਆਏ ਪੰਜਾਬ

ਚੀਨ ਤੋਂ ਲੈ ਕੇ ਦੁਨੀਆ ਭਰ ਤੋਂ ਹੁੰਦੇ ਹੋਏ ਕੋਰੋਨਾਵਾਇਰਸ ਨੇ ਪੰਜਾਬ 'ਚ ਵੀ ਦਸਤਕ ਦੇ ਦਿੱਤੀ। ਪੰਜਾਬ 'ਚ ਹੁਣ ਤੱਕ ਕੋਰੋਨਾਵਾਇਰਸ ਦੇ ਦੋ ਪੋਜ਼ਿਟਿਵ ਕੇਸ ਆ ਚੁਕੇ ਹਨ। ਇਹ ਦੋਨੋਂ ਹੀ ਇਟਲੀ ਤੋਂ ਪੰਜਾਬ ਆਏ ਹਨ।

ਕਪੂਰਥਲਾ: ਚੀਨ ਤੋਂ ਲੈ ਕੇ ਦੁਨੀਆ ਭਰ ਤੋਂ ਹੁੰਦੇ ਹੋਏ ਕੋਰੋਨਾਵਾਇਰਸ ਨੇ ਪੰਜਾਬ 'ਚ ਵੀ ਦਸਤਕ ਦੇ ਦਿੱਤੀ। ਪੰਜਾਬ 'ਚ ਹੁਣ ਤੱਕ ਕੋਰੋਨਾਵਾਇਰਸ ਦੇ 4 ਪੋਜ਼ਿਟਿਵ ਕੇਸ ਆ ਚੁਕੇ ਹਨ। ਇਹ ਦੋਨੋਂ ਹੀ ਇਟਲੀ ਤੋਂ ਪੰਜਾਬ ਆਏ ਹਨ। ਕੋਰੋਨਾਵਾਇਰਸ ਦੇ ਪੰਜਾਬ 'ਚ ਪੈਰ ਰੱਖਣ ਤੋਂ ਬਾਅਦ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਚੌਕਸ ਹੋ ਗਏ ਹਨ। ਹੋਰਨਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: ਸ੍ਰੀ ਕਰਤਾਰਪੁਰ ਸਾਹਿਬ ਤੋਂ ਆਉਣ- ਜਾਣ ਵਾਲੇ ਸ਼ਰਧਾਲੂਆਂ ਦੀ ਹੋ ਰਹੀ ਥਰਮਲ ਸਕ੍ਰੀਨਿੰਗ ਸਿਹਤ ਵਿਭਾਗ ਨੇ ਹੁਣ ਤੱਕ ਪੰਜਾਬ ਦੇ 71,900 ਲੋਕਾਂ ਦੀ ਜਾਂਚ ਕਰਵਾਈ ਹੈ, ਜਿਨ੍ਹਾਂ 'ਚੋਂ 5814 ਲੋਕ ਪ੍ਰਭਾਵਿਤ ਦੇਸ਼ਾਂ ਤੋਂ ਆਏ ਹਨ। ਇਸ ਸਭ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਵੀ ਅੰਮ੍ਰਿਤਸਰ 'ਚ ਮੈਡੀਕਲ ਲੈਬ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨਾਲ ਦੋ-ਤਿੰਨ ਦਿਨਾਂ 'ਚ ਆਸਾਨੀ ਨਾਲ ਰਿਪੋਰਟ ਮਿਲ ਸਕਦੀ ਹੈ। ਇਹ ਵੀ ਪੜ੍ਹੋ: ਮੋਦੀ ਬੋਲੇ ਨਮਸਤੇ ਕਰਨ ਦੀ ਬਣਾਓ ਆਦਤ, ਅਫਵਾਹਾਂ ਨੂੰ ਕਰੋ ਨਜ਼ਰ ਅੰਦਾਜ਼ ਨਾਲ ਹੀ ਸੇਹਤ ਵਿਭਾਗ ਨੇ ਦਿੱਲੀ ਏਅਰਪੋਰਟ ਤੋਂ ਚੱਲਣ ਵਾਲੀਆਂ ਬੱਸਾਂ 'ਚ ਵਿਦੇਸ਼ ਤੋਂ ਆਉਣ-ਜਾਣ ਵਾਲੇ ਯਾਤਰੀਆਂ ਦੀ ਸਕਰੀਨਿੰਗ ਲਈ ਰਾਜਪੁਰਾ 'ਚ ਵੱਡਾ ਚੈੱਕ ਪੋਸਟ ਬਨਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੋਰੋਨਾਵਾਇਰਸ ਦਾ ਖਤਰਾ ਪੰਜਾਬ 'ਚ ਨਾ ਵਧ ਸਕੇ। ਉੱਧਰ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੱਧੂ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪ ਆ ਕੇ ਟੈਸਟ ਕਰਵਾਓ ਤਾਂ ਜੋ ਤੁਸੀਂ ਆਪਣਾ ਤੇ ਦੂਸਰਿਆਂ ਦਾ ਬਚਾਅ ਕਰ ਸਕੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget