ਪੜਚੋਲ ਕਰੋ

Punjab Breaking News LIVE: ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ, ਟ੍ਰਾਂਸਪੋਰਟਰਾਂ ਦੀ ਹੜਤਾਲ ਈ-ਰਿਕਸ਼ਾ ਵਾਲਿਆਂ ਨੂੰ ਆ ਗਈ ਰਾਸ

Punjab Breaking News LIVE, 03 January, 2024: ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ, ਟ੍ਰਾਂਸਪੋਰਟਰਾਂ ਦੀ ਹੜਤਾਲ ਈ-ਰਿਕਸ਼ਾ ਵਾਲਿਆਂ ਨੂੰ ਆ ਗਈ ਰਾਸ, PSEB ਵੱਲੋਂ ਸਾਰੀਆਂ ਬੋਰਡ ਦੀਆਂ ਕਲਾਸਾਂ ਲਈ ਸਾਲਾਨਾ ਪ੍ਰੀਖਿਆਵਾਂ ਦਾ ਐਲਾਨ

Key Events
Punjab Breaking News Live Updates 03 January, 2024 punjab cm mann Punjab weather update PSEB Date Sheet Petrol Diesel Prices Punjab Breaking News LIVE: ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ, ਟ੍ਰਾਂਸਪੋਰਟਰਾਂ ਦੀ ਹੜਤਾਲ ਈ-ਰਿਕਸ਼ਾ ਵਾਲਿਆਂ ਨੂੰ ਆ ਗਈ ਰਾਸ
breaking news Live

Background

Punjab Breaking News LIVE, 03 January, 2024: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਿਲਿਆ-ਜੁਲਿਆ ਰੁਝਾਨ ਵੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਪੰਜਾਬ 'ਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹਲਕੀ ਤੇਜ਼ੀ, ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ, ਆਮ ਆਦਮੀ ਦੀ ਜੇਬ 'ਤੇ ਪਵੇਗਾ ਅਸਰ

Transport strike: ਟ੍ਰਾਂਸਪੋਰਟਰਾਂ ਦੀ ਹੜਤਾਲ ਈ-ਰਿਕਸ਼ਾ ਵਾਲਿਆਂ ਨੂੰ ਆ ਗਈ ਰਾਸ, ਅੰਮ੍ਰਿਤਸਰ ਦੀਆਂ ਸੜਕਾਂ 'ਤੇ ਹੁਣ ਇਹਨਾਂ ਦਾ ਰਾਜ

Transport strike:  ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਮੱਦੇਨਜ਼ਰ ਟਰੱਕਾਂ ਵਾਲਿਆਂ ਦੀ ਦੇਸ਼ ਵਿਆਪੀ ਹੜਤਾਲ ਹੈ ਅਤੇ ਪੈਟਰੋਲ ਪੰਪਾਂ ਦੇ ਬਾਹਰ ਭਾਰੀ ਕਤਾਰਾਂ ਲੱਗ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਨਾਲ ਭਰੇ ਵਾਹਨਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਦਹਿਸ਼ਤ ਹੈ।ਪਰ ਦੂਜੇ ਪਾਸੇ ਈ ਵਾਹਨਾਂ ਦੇ ਮਾਲਕ ਆਪਣੀ ਸਵਾਰੀ ਦਾ ਆਨੰਦ ਮਾਣ ਰਹੇ ਹਨ।ਪ੍ਰੋਜੈਕਟ ਇੰਚਾਰਜ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਕਿਹਾ ਕਿ ਰਾਹੀ ਪ੍ਰੋਜੈਕਟ ਅਧੀਨ ਚੱਲ ਰਹੀਆਂ ਈ-ਆਟੋਆਂ ਨਾਗਰਿਕਾਂ ਅਤੇ ਸੈਲਾਨੀਆਂ ਲਈ ਆਉਣ-ਜਾਣ ਲਈ ਸਭ ਤੋਂ ਵਧੀਆ ਵਿਕਲਪ ਹਨ ਅਤੇ ਇਸ ,ਟਰਾਂਸਪੋਰਟ ਹੜਤਾਲ ਦਾ ਈ-ਆਟੋਆਂ ਦੀ ਆਵਾਜਾਈ 'ਤੇ ਕੋਈ ਅਸਰ ਨਹੀਂ ਪਵੇਗਾ। ਟ੍ਰਾਂਸਪੋਰਟਰਾਂ ਦੀ ਹੜਤਾਲ ਈ-ਰਿਕਸ਼ਾ ਵਾਲਿਆਂ ਨੂੰ ਆ ਗਈ ਰਾਸ, ਅੰਮ੍ਰਿਤਸਰ ਦੀਆਂ ਸੜਕਾਂ 'ਤੇ ਹੁਣ ਇਹਨਾਂ ਦਾ ਰਾਜ

PSEB Date Sheet: PSEB ਵੱਲੋਂ ਸਾਰੀਆਂ ਬੋਰਡ ਦੀਆਂ ਕਲਾਸਾਂ ਲਈ ਸਾਲਾਨਾ ਪ੍ਰੀਖਿਆਵਾਂ ਦਾ ਐਲਾਨ, ਇਸ ਵਾਰ ਕੀਤੇ ਆਹ ਵੱਡੇ ਬਦਲਾਅ 

PSEB Date Sheet 2024: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲ-2023-24 ਨਾਲ ਸਬੰਧਤ ਪੰਜਵੀਂ, ਅੱਠਵੀਂ ਅਤੇ ਦਸਵੀਂ- ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ। ਪੰਜਵੀਂ ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਦਾ ਪਹਿਲਾ ਪੇਪਰ 7 ਮਾਰਚ 2024 ਨੂੰ ਹੈ।  ਦਸਵੀਂ ਅਤੇ ਬਾਰ੍ਹਵੀਂ ਦੇ ਸਾਲਾਨਾ ਇਮਤਿਹਾਨ 13 ਫਰਵਰੀ ਤੋਂ ਸ਼ੁਰੂ ਹੋਣਗੇ। ਪੰਜਵੀਂ ਜਮਾਤ ਦੇ ਪ੍ਰੀਖਿਆਰਥੀ ਸਵੇਰੇ 10:00 ਵਜੇ ਅੰਗਰੇਜ਼ੀ ਵਿਸ਼ੇ, ਅੱਠਵੀਂ ਜਮਾਤ ਦੇ ਵਿਦਿਆਰਥੀ ਸਵੇਰੇ 11:00 ਵਜੇ ਤੋਂ 2:15 ਦੁਪਹਿਰ ਤਕ ਸਮਾਜਿਕ ਵਿਗਿਆਨ ਦਾ ਪੇਪਰ ਦੇਣਗੇ। ਇਸੇ ਤਰ੍ਹਾਂ ਦਸਵੀਂ ਜਮਾਤ ਦੇ ਪ੍ਰੀਖਿਆਰਥੀ ਸਵੇਰ 11:00 ਵਜੇ ਪੰਜਾਬੀ-ਏ ਜਦੋਂਕਿ ਬਾਰ੍ਹਵੀਂ ਜਮਾਤ ਦੇ ਪ੍ਰੀਖਿਆਰਥੀ 13 ਫਰਵਰੀ ਨੂੰ ਹੀ ਸਵੇਰ ਦੇ ਸੈਸ਼ਨ 'ਚ ਹੋਮ ਸਾਇੰਸ ਦਾ ਲਿਖਤੀ ਪੇਪਰ ਦੇ ਦੇਣਗੇ। PSEB ਵੱਲੋਂ ਸਾਰੀਆਂ ਬੋਰਡ ਦੀਆਂ ਕਲਾਸਾਂ ਲਈ ਸਾਲਾਨਾ ਪ੍ਰੀਖਿਆਵਾਂ ਦਾ ਐਲਾਨ, ਇਸ ਵਾਰ ਕੀਤੇ ਆਹ ਵੱਡੇ ਬਦਲਾਅ

13:01 PM (IST)  •  03 Jan 2024

Amritsar News: ਸਰਕਾਰੀ ਅੱਤਵਾਦ ਨੇ ਇੱਕ ਲੱਖ ਸਿੱਖ ਨੌਜਵਾਨਾਂ ਦਾ ਕੀਤਾ ਕਤਲ: ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਸਮੇਂ ਦੀਆਂ ਸਰਕਾਰਾਂ ਤੇ ਪੁਲਿਸ 'ਤੇ ਸਖਤ ਬਿਆਨ ਦਿੰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਉਸ ਸਮੇਂ ਦੇ ਪੁਲਿਸ ਅਧਿਕਾਰੀਆਂ ਨੇ ਬਹੁਤ ਤਸ਼ੱਦਦ ਸਹਿਣ ਤੋਂ ਬਾਅਦ ਸ਼ਹੀਦ ਕਰ ਦਿੱਤਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੰਦੀ ਸਿੱਖਾਂ ਬਾਰੇ ਦਿੱਤੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਅਜਿਹਾ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ।

13:00 PM (IST)  •  03 Jan 2024

Jalandhar News: ਪੰਜਾਬੀ ਨੌਜਵਾਨ ਨੂੰ ਦੁਬਈ 'ਚ 50 ਲੱਖ ਰੁਪਏ ਜੁਰਮਾਨਾ, ਜੇ ਜੁਰਮਾਨਾ ਨਾ ਭਰਿਆ ਤਾਂ ਮੌਤ ਦੀ ਸਜ਼ਾ

ਮਲਸੀਆਂ ਦੇ ਪਿੰਡ ਕਾਟੀ ਵੜੈਚ (Village Kati Varaich) ਦੇ ਰਹਿਣ ਵਾਲੇ ਸੁਖਚੈਨ ਸਿੰਘ ਨੂੰ ਸੜਕ ਹਾਦਸੇ ਦੇ ਮਾਮਲੇ ਵਿੱਚ ਦੁਬਈ ’ਚ ਗ੍ਰਿਫ਼ਤਾਰ (Arrested in Dubai) ਕੀਤਾ ਗਿਆ ਹੈ। ਉੱਥੋਂ ਦੀ ਅਦਾਲਤ ਨੇ ਸੁਖਚੈਨ ’ਤੇ ਕਰੀਬ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਅਦਾ ਨਾ ਕਰਨ ’ਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ।

Load More
New Update
Sponsored Links by Taboola
Advertisement

ਟਾਪ ਹੈਡਲਾਈਨ

ਭਲਕੇ CM ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ
ਭਲਕੇ CM ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ
ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਲੱਗੀ ਇੱਕ ਹੋਰ ਧਾਰਾ, ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਲੱਗੀ ਇੱਕ ਹੋਰ ਧਾਰਾ, ਜਾਣੋ ਪੂਰਾ ਮਾਮਲਾ
AAP ਦੀ ਵੱਡੀ ਕਾਰਵਾਈ, ਮੇਅਰ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਪੂਰਾ ਮਾਮਲਾ
AAP ਦੀ ਵੱਡੀ ਕਾਰਵਾਈ, ਮੇਅਰ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਪੂਰਾ ਮਾਮਲਾ
WPL  ‘ਚ ਇਨ੍ਹਾਂ ਪੰਜ ਖਿਡਾਰੀਆਂ ‘ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਆਕਸਨ ‘ਚ ਟੀਮਾਂ ਲਾ ਸਕਦੀਆਂ ਮੋਟੀ ਬੋਲੀ
WPL ‘ਚ ਇਨ੍ਹਾਂ ਪੰਜ ਖਿਡਾਰੀਆਂ ‘ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਆਕਸਨ ‘ਚ ਟੀਮਾਂ ਲਾ ਸਕਦੀਆਂ ਮੋਟੀ ਬੋਲੀ
Advertisement

ਵੀਡੀਓਜ਼

Cm Bhagwant Mann | 20 ਮਿੰਟਾਂ ਵਿੱਚ ਹੋਵੇਗੀ ਰਜਿਸਟਰੀ ਕੀ ਹੈ Easy Registration Portal ? | Abp Sanjha
ਹੜ੍ਹਾਂ ਕਾਰਨ ਆਪਣੇ ਘਰ ਗੁਆ ਬੈਠੇ ਪਰਿਵਾਰਾਂ ਦੇ ਪੱਕੇ ਮਕਾਨ ਬਣਾਉਣ ਜਾ ਰਹੀ ਸਰਕਾਰ |Cm Bhagwant Mann | Abp Sanjha
Kangana Ranaut Statement :ਅਦਾਕਾਰਾ ਕੰਗਨਾ ਰਣੌਤ ਦਾ ਤਿੱਖਾ ਬਿਆਨ! ਕਿਸਨੂੰ ਕਿਸਨੂੰ ਕਿਹਾ ਘੁਸਪੈਠੀਏ?| Abp Sanjha
Asim Munir & ISI Killed Imran Khan?:ਸਾਬਕਾ PM ਇਮਰਾਨ ਖਾਨ ਦੀ ਹੱਤਿਆ?ਕਿੱਥੇ ਰੱਖੀ ਲਾਸ਼ ਖੁੱਲ੍ਹੇਗਾ ਵੱਡਾ ਰਾਜ਼!
Police ਦੀ ਗੱਡੀ ਦੇਖ ਘਬਰਾ ਕੇ ਜਦੋਂ ਲੱਗਾ ਭੱਜਣ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਆਰੋਪੀ | Abp Sanjha
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ CM ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ
ਭਲਕੇ CM ਨੇ ਸੱਦ ਲਈ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ
ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਲੱਗੀ ਇੱਕ ਹੋਰ ਧਾਰਾ, ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਲੱਗੀ ਇੱਕ ਹੋਰ ਧਾਰਾ, ਜਾਣੋ ਪੂਰਾ ਮਾਮਲਾ
AAP ਦੀ ਵੱਡੀ ਕਾਰਵਾਈ, ਮੇਅਰ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਪੂਰਾ ਮਾਮਲਾ
AAP ਦੀ ਵੱਡੀ ਕਾਰਵਾਈ, ਮੇਅਰ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਪੂਰਾ ਮਾਮਲਾ
WPL  ‘ਚ ਇਨ੍ਹਾਂ ਪੰਜ ਖਿਡਾਰੀਆਂ ‘ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਆਕਸਨ ‘ਚ ਟੀਮਾਂ ਲਾ ਸਕਦੀਆਂ ਮੋਟੀ ਬੋਲੀ
WPL ‘ਚ ਇਨ੍ਹਾਂ ਪੰਜ ਖਿਡਾਰੀਆਂ ‘ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਆਕਸਨ ‘ਚ ਟੀਮਾਂ ਲਾ ਸਕਦੀਆਂ ਮੋਟੀ ਬੋਲੀ
PM Kisan 21st Installment: ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਈ 21ਵੀਂ ਕਿਸ਼ਤ, ਜਾਣੋ ਕਿਉਂ ਅਟਕੇ ਪੈਸੇ? ਜਲਦੀ ਪੂਰੇ ਕਰੋ ਇਹ 3 ਕੰਮ... 
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਈ 21ਵੀਂ ਕਿਸ਼ਤ, ਜਾਣੋ ਕਿਉਂ ਅਟਕੇ ਪੈਸੇ? ਜਲਦੀ ਪੂਰੇ ਕਰੋ ਇਹ 3 ਕੰਮ... 
ਜਲੰਧਰ 'ਚ ਬੱਚੀ ਦੇ ਕਤਲ 'ਤੇ ਜਥੇਦਾਰ ਗੜਗੱਜ ਦਾ ਵੱਡਾ ਐਲਾਨ! ਦੋਸ਼ੀ ਨੂੰ ਦਿੱਤੀ ਜਾਏ ਫਾਂਸੀ, ਇਨਸਾਫ਼ ਦੀ ਲੜਾਈ 'ਚ ਪਰਿਵਾਰ ਦੇ ਨਾਲ ਖੜੇ ਹਾਂ!
ਜਲੰਧਰ 'ਚ ਬੱਚੀ ਦੇ ਕਤਲ 'ਤੇ ਜਥੇਦਾਰ ਗੜਗੱਜ ਦਾ ਵੱਡਾ ਐਲਾਨ! ਦੋਸ਼ੀ ਨੂੰ ਦਿੱਤੀ ਜਾਏ ਫਾਂਸੀ, ਇਨਸਾਫ਼ ਦੀ ਲੜਾਈ 'ਚ ਪਰਿਵਾਰ ਦੇ ਨਾਲ ਖੜੇ ਹਾਂ!
Former Prime Minister: ਸਾਬਕਾ ਪ੍ਰਧਾਨ ਮੰਤਰੀ ਨੂੰ ਲੈ ਦੂਜਾ ਵੱਡਾ ਫੈਸਲਾ, 21 ਸਾਲ ਕੱਟਣੀ ਪਏਗੀ ਜੇਲ੍ਹ, ਪਹਿਲਾਂ ਮੌਤ ਦੀ ਸਜ਼ਾ ਦਾ ਹੋਇਆ ਸੀ ਐਲਾਨ; ਹੁਣ ਵੱਖ-ਵੱਖ ਮਾਮਲਿਆਂ 'ਚ...
ਸਾਬਕਾ ਪ੍ਰਧਾਨ ਮੰਤਰੀ ਨੂੰ ਲੈ ਦੂਜਾ ਵੱਡਾ ਫੈਸਲਾ, 21 ਸਾਲ ਕੱਟਣੀ ਪਏਗੀ ਜੇਲ੍ਹ, ਪਹਿਲਾਂ ਮੌਤ ਦੀ ਸਜ਼ਾ ਦਾ ਹੋਇਆ ਸੀ ਐਲਾਨ; ਹੁਣ ਵੱਖ-ਵੱਖ ਮਾਮਲਿਆਂ 'ਚ...
ਧੂੰਆਂ ਧੂੰਆਂ ਹੋਇਆ ਹਾਂਗਕਾਂਗ, ਇਮਾਰਤਾਂ ‘ਚ ਲੱਗੀ ਭਿਆਨਕ ਅੱਗ, 55 ਦੀ ਮੌਤ; ਡਰਾਉਣੀ ਵੀਡੀਓ ਆਈ ਸਾਹਮਣੇ
ਧੂੰਆਂ ਧੂੰਆਂ ਹੋਇਆ ਹਾਂਗਕਾਂਗ, ਇਮਾਰਤਾਂ ‘ਚ ਲੱਗੀ ਭਿਆਨਕ ਅੱਗ, 55 ਦੀ ਮੌਤ; ਡਰਾਉਣੀ ਵੀਡੀਓ ਆਈ ਸਾਹਮਣੇ
Embed widget