ਪੜਚੋਲ ਕਰੋ

Punjab Breaking News LIVE: ਮਾਈਨਿੰਗ ਸਾਈਟਾਂ ’ਤੇ ਅਫ਼ਸਰਾਂ ਦਾ ਹੋਵੇਗਾ ਪਹਿਰਾ,ਵੱਡੇ ਪੁਲਿਸ ਅਫ਼ਸਰਾਂ ਨਾਲ ਸੀਐਮ ਮਾਨ ਦੀ ਹਾਈ ਲੇਵਲ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ

Punjab Breaking News LIVE, 06 December, 2023:ਮਾਈਨਿੰਗ ਸਾਈਟਾਂ ’ਤੇ ਅਫ਼ਸਰਾਂ ਦਾ ਹੋਵੇਗਾ ਪਹਿਰਾ,ਵੱਡੇ ਪੁਲਿਸ ਅਫ਼ਸਰਾਂ ਨਾਲ ਸੀਐਮ ਭਗਵੰਤ ਮਾਨ ਦੀ ਹਾਈ ਲੇਵਲ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ

Key Events
Punjab Breaking News Live Updates 06 December 2023 punjab cm mann Punjab weather Balwant Singh Rajoana Illegal Mining Punjab Breaking News LIVE: ਮਾਈਨਿੰਗ ਸਾਈਟਾਂ ’ਤੇ ਅਫ਼ਸਰਾਂ ਦਾ ਹੋਵੇਗਾ ਪਹਿਰਾ,ਵੱਡੇ ਪੁਲਿਸ ਅਫ਼ਸਰਾਂ ਨਾਲ ਸੀਐਮ ਮਾਨ ਦੀ ਹਾਈ ਲੇਵਲ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ
breaking news Live abp sanjha

Background

Punjab Breaking News LIVE, 06 December, 2023: ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ ਕਿਸੇ ਤਰ੍ਹਾਂ  ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ ’ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ। ਵੱਡੇ ਪੁਲਿਸ ਅਫ਼ਸਰਾਂ ਨਾਲ ਸੀਐਮ ਭਗਵੰਤ ਮਾਨ ਦੀ ਹਾਈ ਲੇਵਲ ਮੀਟਿੰਗ, ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ 

Illegal Mining: ਮਾਈਨਿੰਗ ਸਾਈਟਾਂ ’ਤੇ ਅਫ਼ਸਰਾਂ ਦਾ ਹੋਵੇਗਾ ਪਹਿਰਾ, ਖਣਨ ਮੰਤਰੀ ਨੇ ਜਾਰੀ ਕੀਤੇ ਹੁਕਮ

Illegal Mining in Punjab: ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ। ਮਾਈਨਿੰਗ ਸਾਈਟਾਂ ’ਤੇ ਅਫ਼ਸਰਾਂ ਦਾ ਹੋਵੇਗਾ ਪਹਿਰਾ, ਖਣਨ ਮੰਤਰੀ ਨੇ ਜਾਰੀ ਕੀਤੇ ਹੁਕਮ

Balwant Rajoana Case: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ਪੰਜਾਂ ਤਖ਼ਤਾਂ ਦੇ ਜਥੇਦਾਰ ਹੋਣਗੇ ਇਕੱਠੇ 

Balwant Singh Rajoana: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦਾ ਅੱਜ ਦੂਸਰਾ ਦਿਨ ਹੈ। ਜਿਸ ਨੂੰ ਦੇਖਦੇ ਹੋਏ  ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਜਿਸ ਵਿੱਚ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ਪੰਜਾਂ ਤਖ਼ਤਾਂ ਦੇ ਜਥੇਦਾਰ ਹੋਣਗੇ ਇਕੱਠੇ

Former MLA Died: ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਦੇਹਾਂਤ, ਪੀਜੀਆਈ ਵਿੱਚ ਲਏ ਆਖਰੀ ਸਾਹ, ਅੱਜ ਹੋਵੇਗਾ ਸਸਕਾਰ 

Former MLA Jathedar Ranjit Singh Talwandi: ਰਾਏਕੋਟ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਮਰਹੂਮ ਲੋਹ ਪੁਰਸ਼ ਜਥੇਦਾਰ ਜਗਦੇਵ ਤਲਵੰਡੀ ਦੇ ਵੱਡੇ ਪੁੱਤਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਮੰਗਲਵਾਰ ਸ਼ਾਮ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਰਣਜੀਤ ਸਿੰਘ ਤਲਵੰਡੀ ਗੰਭੀਰ ਸਰੀਰਕ ਬਿਮਾਰੀ ਕਾਰਨ ਪਿਛਲੇ ਮਹੀਨੇ ਤੋਂ ਪੀਜੀਆਈ ਵਿੱਚ ਜ਼ੇਰੇ ਇਲਾਜ ਸਨ। ਜਿੱਥੇ ਮੰਗਲਵਾਰ ਸ਼ਾਮ ਕਰੀਬ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ (ਰਾਏਕੋਟ) ਵਿਖੇ ਕੀਤਾ ਜਾਵੇਗਾ। ਰਣਜੀਤ ਸਿੰਘ ਤਲਵੰਡੀ 2002 ਤੋਂ 2007 ਤੱਕ ਰਾਏਕੋਟ ਦੇ ਵਿਧਾਇਕ ਰਹੇ। ਅਕਾਲੀ ਦਲ ਬਾਦਲ ਤੋਂ ਚੋਣ ਜਿੱਤਣ ਵਾਲੇ ਰਣਜੀਤ ਸਿੰਘ ਤਲਵੰਡੀ ਨੇ ਕਾਂਗਰਸ ਦੇ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਹਰਾਇਆ ਸੀ। ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਦੇਹਾਂਤ, ਪੀਜੀਆਈ ਵਿੱਚ ਲਏ ਆਖਰੀ ਸਾਹ, ਅੱਜ ਹੋਵੇਗਾ ਸਸਕਾਰ 

12:10 PM (IST)  •  06 Dec 2023

Ludhiana News: ਲੁਟੇਰਿਆਂ ਨੇ ਲੁੱਟਣ ਦਾ ਲੱਭਿਆ ਨਵਾਂ ਢੰਗ! ਬੰਦੇ ਦੀ ਜੇਬ 'ਚ ਨਹੀਂ ਸੀ ਕੈਸ਼, ਫਿਰ ਵੀ ਲੱਖਾਂ ਰੁਪਏ ਲੁੱਟੇ

Punjab News: ਲੁਟੇਰੇ ਲੋਕਾਂ ਨੂੰ ਲੁੱਟਣ ਦੇ ਨਵੇਂ-ਨਵੇਂ ਤਰੀਕੇ ਲੱਭ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ। ਲੁਧਿਆਣਾ ਦੇ ਸੁੰਦਰ ਨਗਰ ਇਲਾਕੇ 'ਚ ਬਾਈਕ ਸਵਾਰ ਬਦਮਾਸ਼ਾਂ ਨੇ ਪਿਸਤੌਲ ਦੀ ਨੋਕ 'ਤੇ ਵਿਅਕਤੀ ਨੂੰ ਲੁੱਟ ਲਿਆ। ਹੈਰਾਨੀ ਦੀ ਗੱਲ ਹੈ ਕਿ ਵਿਅਕਤੀ ਕੋਲ ਕੋਈ ਕੈਸ਼ ਵੀ ਨਹੀਂ ਸੀ, ਇਸ ਦੇ ਬਾਵਜੂਦ ਉਸ ਨੂੰ 2.64 ਲੱਖ ਰੁਪਏ ਦਾ ਚੂਨਾ ਲੱਗ ਗਿਆ ਹੈ।

10:39 AM (IST)  •  06 Dec 2023

Ludhiana News: ਪੁਲਿਸ ਦੀ ਸਖਤੀ ਦੇ ਬਾਵਜੂਦ ਅਪਰਾਧੀਆਂ ਦੇ ਹੌਸਲੇ ਬੁਲੰਦ, ਸ਼ਰੇਆਮ ਮਾਰੀ ਜਿੰਮ ਟ੍ਰੇਨਰ ਨੂੰ ਗੋਲੀ

Crime News: ਪੁਲਿਸ ਦੀ ਸਖਤੀ ਦੇ ਬਾਵਜੂਦ ਲੁਧਿਆਣਾ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਲੰਘੀ ਰਾਤ ਸ਼ਹਿਰ ਦੇ ਸ਼ਿਮਲਾਪੁਰੀ ਇਲਾਕੇ 'ਚ ਬਾਈਕ ਸਵਾਰਾਂ ਨੇ ਇੱਕ ਜਿੰਮ ਟ੍ਰੇਨਰ 'ਤੇ ਗੋਲੀਆਂ ਚਲਾ ਦਿੱਤੀਆਂ। ਇਹ ਗੋਲੀ ਜਿਮ ਟ੍ਰੇਨਰ ਦੀ ਲੱਤ ਵਿੱਚ ਲੱਗੀ ਹੈ। ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 

Load More
New Update
Sponsored Links by Taboola

ਟਾਪ ਹੈਡਲਾਈਨ

Plane Crash: ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
Amar Noori Threat: ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
Amar Noori Threat: ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Embed widget