ਪੜਚੋਲ ਕਰੋ

Punjab Breaking News Live: ਕਿਸਾਨਾਂ ਦਾ ਅੱਜ ਦਿੱਲੀ ਕੂਚ, ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, ਸਸਤੀ ਹੋਈ CNG

Punjab Breaking News LIVE, 06 March, 2024: ਕਿਸਾਨਾਂ ਦਾ ਅੱਜ ਦਿੱਲੀ ਕੂਚ, ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, ਸਸਤੀ ਹੋਈ CNG

LIVE

Key Events
Punjab Breaking News Live: ਕਿਸਾਨਾਂ ਦਾ ਅੱਜ ਦਿੱਲੀ ਕੂਚ, ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, ਸਸਤੀ ਹੋਈ CNG

Background

Punjab Breaking News LIVE, 06 March, 2024: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 23 ਦਿਨ ਹੋ ਗਏ ਹਨ।  ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਹਰਿਆਣਾਂ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ 'ਤੇ ਬੈਠੇ ਕਿਸਾਨ ਦਿੱਲੀ ਨਹੀਂ ਜਾਣਗੇ। ਬਾਕੀ ਪੂਰੇ ਦੇਸ਼ ਦੇ ਕਿਸਾਨ ਦਿੱਲੀ ਦੇ ਜੰਤਰ ਮੰਤਰ ਵਿੱਚ ਇਕੱਠੇ ਹੋਣਗੇ। ਨੌਜਵਾਨ ਕਿਸਾਨ ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਸਾਨੂੰ ਟਰੈਕਰ ਟਰਾਲੀਆਂ ਰਾਹੀਂ ਦਿੱਲੀ ਨਹੀਂ ਜਾਣ ਦੇ ਰਹੀ। ਇਸ ਲਈ ਬਾਕੀ ਸੂਬਿਆਂ ਦੇ ਕਿਸਾਨ ਰੇਲ, ਬੱਸ ਰਾਹੀਂ ਦਿੱਲੀ ਕੂਚ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਇਹਨਾਂ ਨੂੰ ਵੀ ਰੋਕਦੀ ਹੈ? ਕਿਸਾਨਾਂ ਦਾ ਅੱਜ ਦਿੱਲੀ ਕੂਚ, ਟਰੈਕਟਰਾਂ 'ਤੇ ਨਹੀਂ ਰੇਲ-ਬੱਸਾਂ 'ਤੇ ਜਾਣਗੇ ਜੰਤਰ ਮੰਤਰ

NDPS case: ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, HC ਨੇ ਕਿਹਾ ਹਿਮਾਚਲ ਪੁਲਿਸ ਤੋਂ ਲੈ ਕੇ ਆਓ ਟ੍ਰੇਨਿੰਗ

NDPS case: ਐਨਡੀਪੀਐਸ ਕੇਸਾਂ ਦੀ ਹਿਮਾਚਲ ਵਿੱਚ ਜਾਂਚ ਦਾ ਪੱਧਰ ਪੰਜਾਬ ਅਤੇ ਹਰਿਆਣਾ ਨਾਲੋਂ ਕਾਫ਼ੀ ਤੇਜ਼ ਹੈ। ਇਹ ਟਿੱਪਣੀ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਨ੍ਹਾਂ ਮਾਮਲਿਆਂ ਦੇ ਜਾਂਚ ਅਧਿਕਾਰੀਆਂ ਨੂੰ ਧਰਮਸ਼ਾਲਾ ਸਥਿਤ ਦਰੋਹ ਪੁਲਿਸ ਸਿਖਲਾਈ ਕੇਂਦਰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਲਲਿਤ ਬੱਤਰਾ ਦੀ ਡਿਵੀਜ਼ਨ ਬੈਂਚ ਨੇ ਫੈਸਲੇ ਵਿੱਚ ਕਿਹਾ ਕਿ ਜਾਂਚ ਅਧਿਕਾਰੀਆਂ ਦੇ ਬੈਚਾਂ ਨੂੰ ਦੋ ਹਫ਼ਤਿਆਂ ਵਿੱਚ ਸਿਖਲਾਈ ਲਈ ਉੱਥੇ ਭੇਜਿਆ ਜਾਵੇ। ਇਨ੍ਹਾਂ ਅਧਿਕਾਰੀਆਂ ਦੇ ਵਿਸ਼ਾ ਮਾਹਿਰਾਂ ਨੂੰ ਤਿੰਨ ਮਹੀਨਿਆਂ ਵਿੱਚ ਲੋੜੀਂਦੀ ਸਿਖਲਾਈ ਪੂਰੀ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਸ ਸਬੰਧ ਵਿੱਚ ਅਦਾਲਤ ਵਿੱਚ ਪਾਲਣਾ ਰਿਪੋਰਟ ਦੇਣੀ ਚਾਹੀਦੀ ਹੈ। ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, HC ਨੇ ਕਿਹਾ ਹਿਮਾਚਲ ਪੁਲਿਸ ਤੋਂ ਲੈ ਕੇ ਆਓ ਟ੍ਰੇਨਿੰਗ

Good News : ਸਸਤੀ ਹੋਈ CNG, ਮਹਾਨਗਰ ਗੈਸ ਲਿਮਟਿਡ ਨੇ 2.50 ਰੁਪਏ ਘਟਾਈ ਕੀਮਤ

CNG Price Reduced: ਆਮ ਜਨਤਾ ਲਈ ਖੁਸ਼ਖਬਰੀ ਹੈ। ਰਾਹਤ ਦਿੰਦਿਆਂ ਸਰਕਾਰੀ ਕੰਪਨੀ ਮਹਾਂਨਗਰ ਗੈਸ ਲਿਮਟਿਡ (MGL) ਨੇ CNG ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕੰਪਰੈੱਸਡ ਨੈਚੁਰਲ ਗੈਸ ਦੀ ਕੀਮਤ 'ਚ 2.50 ਰੁਪਏ ਪ੍ਰਤੀ ਕਿਲੋ ਦੀ ਕਟੌਤੀ ਕੀਤੀ ਹੈ। ਮੰਗਲਵਾਰ ਸ਼ਾਮ ਨੂੰ ਕੰਪਨੀ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਗੈਸ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਨਵੇਂ ਚਾਰਜ 6 ਮਾਰਚ ਤੋਂ ਲਾਗੂ ਹੋ ਗਏ ਹਨ। ਸਸਤੀ ਹੋਈ CNG, ਮਹਾਨਗਰ ਗੈਸ ਲਿਮਟਿਡ ਨੇ 2.50 ਰੁਪਏ ਘਟਾਈ ਕੀਮਤ

10:35 AM (IST)  •  06 Mar 2024

Budget Session 4th Day: ਅੱਜ ਹੋਵੇਗੀ ਬਜਟ 'ਤੇ ਬਹਿਸ, ਸਰਕਾਰ ਤੇ ਵਿਰੋਧੀਆਂ ਵਿਚਾਲੇ ਹੋਵੇਗਾ ਜ਼ਬਰਦਸਤ ਹੰਗਾਮਾ

Budget Session 4th Day: ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਭਗਵੰਤ ਮਾਨ ਸਰਕਾਰ ਨੇ ਆਪਣਾ ਤੀਸਰਾ ਬਜਟ ਪੇਸ਼ ਕੀਤਾ ਸੀ। ਜਿਸ 'ਤੇ ਅੱਜ ਵਿਧਾਨ ਸਭਾ ਵਿੱਚ ਬਹਿਸ ਹੋਵੇਗੀ। ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਚੌਥਾ ਦਿੱਨ ਹੈ। ਅੱਜ ਦਾ ਦਿਨ ਵੀ ਹੰਗਾਮੇਦਾਰ ਰਹਿਣ ਵਾਲਾ ਹੈ। ਮੰਗਲਵਾਰ ਨੂੰ ਪੰਜਾਬ ਸਰਕਾਰ ਨੇ 2 ਲੱਖ ਕਰੋੜ ਰੁਪਏ ਵਾਲਾ ਪੰਜਾਬ ਦਾ ਬਜਟ ਪੇਸ਼ ਕੀਤਾ ਸੀ। ਮਾਨ ਸਰਕਾਰ ਦਾ ਦਾਅਵਾ ਹੈ ਕਿ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦਾ ਬਜਟ 2 ਲੱਖ ਕਰੋੜ ਨੂੰ ਪਾਰ ਗਿਆ ਹੈ। ਮਾਨ ਸਰਕਾਰ ਨੇ ਇਸ ਨੂੰ ਲੋਕ ਪੱਖੀ ਬਜਟ ਕਰਾਰ ਦਿੱਤਾ ਹੈ ਅਤੇ ਕਿਹਾ ਸੀ ਕਿ ਜਨਤਾ 'ਤੇ ਕੋਈ ਨਵਾਂ ਟੈਕਸ ਵੀ ਨਹੀਂ ਲਗਾਇਆ। 

09:28 AM (IST)  •  06 Mar 2024

NDPS case: ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, HC ਨੇ ਕਿਹਾ ਹਿਮਾਚਲ ਪੁਲਿਸ ਤੋਂ ਲੈ ਕੇ ਆਓ ਟ੍ਰੇਨਿੰਗ

NDPS case: ਐਨਡੀਪੀਐਸ ਕੇਸਾਂ ਦੀ ਹਿਮਾਚਲ ਵਿੱਚ ਜਾਂਚ ਦਾ ਪੱਧਰ ਪੰਜਾਬ ਅਤੇ ਹਰਿਆਣਾ ਨਾਲੋਂ ਕਾਫ਼ੀ ਤੇਜ਼ ਹੈ। ਇਹ ਟਿੱਪਣੀ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਨ੍ਹਾਂ ਮਾਮਲਿਆਂ ਦੇ ਜਾਂਚ ਅਧਿਕਾਰੀਆਂ ਨੂੰ ਧਰਮਸ਼ਾਲਾ ਸਥਿਤ ਦਰੋਹ ਪੁਲਿਸ ਸਿਖਲਾਈ ਕੇਂਦਰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਲਲਿਤ ਬੱਤਰਾ ਦੀ ਡਿਵੀਜ਼ਨ ਬੈਂਚ ਨੇ ਫੈਸਲੇ ਵਿੱਚ ਕਿਹਾ ਕਿ ਜਾਂਚ ਅਧਿਕਾਰੀਆਂ ਦੇ ਬੈਚਾਂ ਨੂੰ ਦੋ ਹਫ਼ਤਿਆਂ ਵਿੱਚ ਸਿਖਲਾਈ ਲਈ ਉੱਥੇ ਭੇਜਿਆ ਜਾਵੇ। ਇਨ੍ਹਾਂ ਅਧਿਕਾਰੀਆਂ ਦੇ ਵਿਸ਼ਾ ਮਾਹਿਰਾਂ ਨੂੰ ਤਿੰਨ ਮਹੀਨਿਆਂ ਵਿੱਚ ਲੋੜੀਂਦੀ ਸਿਖਲਾਈ ਪੂਰੀ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਸ ਸਬੰਧ ਵਿੱਚ ਅਦਾਲਤ ਵਿੱਚ ਪਾਲਣਾ ਰਿਪੋਰਟ ਦੇਣੀ ਚਾਹੀਦੀ ਹੈ।

09:27 AM (IST)  •  06 Mar 2024

Good News: ਸਸਤੀ ਹੋਈ CNG, ਮਹਾਨਗਰ ਗੈਸ ਲਿਮਟਿਡ ਨੇ 2.50 ਰੁਪਏ ਘਟਾਈ ਕੀਮਤ

CNG Price Reduced: ਆਮ ਜਨਤਾ ਲਈ ਖੁਸ਼ਖਬਰੀ ਹੈ। ਰਾਹਤ ਦਿੰਦਿਆਂ ਸਰਕਾਰੀ ਕੰਪਨੀ ਮਹਾਂਨਗਰ ਗੈਸ ਲਿਮਟਿਡ (MGL) ਨੇ CNG ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕੰਪਰੈੱਸਡ ਨੈਚੁਰਲ ਗੈਸ ਦੀ ਕੀਮਤ 'ਚ 2.50 ਰੁਪਏ ਪ੍ਰਤੀ ਕਿਲੋ ਦੀ ਕਟੌਤੀ ਕੀਤੀ ਹੈ। ਮੰਗਲਵਾਰ ਸ਼ਾਮ ਨੂੰ ਕੰਪਨੀ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਗੈਸ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਨਵੇਂ ਚਾਰਜ 6 ਮਾਰਚ ਤੋਂ ਲਾਗੂ ਹੋ ਗਏ ਹਨ।

09:27 AM (IST)  •  06 Mar 2024

Kisan Andolan: ਕਿਸਾਨਾਂ ਦਾ ਅੱਜ ਦਿੱਲੀ ਕੂਚ, ਟਰੈਕਟਰਾਂ 'ਤੇ ਨਹੀਂ ਰੇਲ-ਬੱਸਾਂ 'ਤੇ ਜਾਣਗੇ ਜੰਤਰ ਮੰਤਰ

Farmers Delhi march today: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 23 ਦਿਨ ਹੋ ਗਏ ਹਨ।  ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਹਰਿਆਣਾਂ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ 'ਤੇ ਬੈਠੇ ਕਿਸਾਨ ਦਿੱਲੀ ਨਹੀਂ ਜਾਣਗੇ। ਬਾਕੀ ਪੂਰੇ ਦੇਸ਼ ਦੇ ਕਿਸਾਨ ਦਿੱਲੀ ਦੇ ਜੰਤਰ ਮੰਤਰ ਵਿੱਚ ਇਕੱਠੇ ਹੋਣਗੇ। ਨੌਜਵਾਨ ਕਿਸਾਨ ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਸਾਨੂੰ ਟਰੈਕਰ ਟਰਾਲੀਆਂ ਰਾਹੀਂ ਦਿੱਲੀ ਨਹੀਂ ਜਾਣ ਦੇ ਰਹੀ। ਇਸ ਲਈ ਬਾਕੀ ਸੂਬਿਆਂ ਦੇ ਕਿਸਾਨ ਰੇਲ, ਬੱਸ ਰਾਹੀਂ ਦਿੱਲੀ ਕੂਚ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਇਹਨਾਂ ਨੂੰ ਵੀ ਰੋਕਦੀ ਹੈ ?

Load More
New Update
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Embed widget