ਪੜਚੋਲ ਕਰੋ

Punjab Breaking News LIVE: ਜਿਲ੍ਹਾ ਪਰਿਸ਼ਦ ਚੋਣਾਂ ਕਰਾਉਣ ਦਾ ਫੈਸਲਾ ਵਾਪਸ, ਪੰਜਾਬ ਯੂਨੀਵਰਸਿਟੀ 'ਚ ਗਹਿਗੱਚ ਮੁਕਾਬਲਾ

Punjab Breaking News LIVE 06 September, 2023: ਜਿਲ੍ਹਾ ਪਰਿਸ਼ਦ ਚੋਣਾਂ ਕਰਾਉਣ ਦਾ ਫੈਸਲਾ ਵਾਪਸ, ਪੰਜਾਬ ਯੂਨੀਵਰਸਿਟੀ 'ਚ ਗਹਿਗੱਚ ਮੁਕਾਬਲਾ, ਪਰਲਜ਼ ਗੁਰੱਪ ਦਾ ਸਾਬਕਾ ਡਾਇਰੈਕਟਰ ਸੰਧੂ ਗ੍ਰਿਫ਼ਤਾਰ

Key Events
Punjab Breaking News Live Updates 06 September, 2023 Flood in Punjab amritpal singh punjab news punjab breaking sidhu moosewala Punjab Breaking News LIVE: ਜਿਲ੍ਹਾ ਪਰਿਸ਼ਦ ਚੋਣਾਂ ਕਰਾਉਣ ਦਾ ਫੈਸਲਾ ਵਾਪਸ, ਪੰਜਾਬ ਯੂਨੀਵਰਸਿਟੀ 'ਚ ਗਹਿਗੱਚ ਮੁਕਾਬਲਾ
breaking news

Background

Punjab Breaking News LIVE 06 September, 2023: ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਪਹਿਲਾਂ ਪੰਚਾਇਤਾਂ ਭੰਗ ਕੀਤੀਆਂ ਗਈਆਂ ਤੇ ਜਦੋਂ ਹਾਈ ਕੋਰਟ ਤੋਂ ਫਟਕਾਰ ਲੱਗੀ ਤਾਂ ਇਹ ਫੈਸਲਾ ਵਾਪਸ ਲੈ ਲਿਆ ਸੀ। ਅਜਿਹਾ ਹੀ ਪੰਜਾਬ ਸਰਕਾਰ ਨਾਲ ਮੁੜ ਵਾਪਰਿਆ ਹੈ। ਹੁਣ ਮਾਨ ਸਰਕਾਰ ਨੇ ਹਾਈ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਹੀ ਅਜਿਹਾ ਫੈਸਲਾ ਲੈ ਲਿਆ ਹੈ। ਦਰਅਸਲ ਹੁਣ ਪੰਜਾਬ ਸਰਕਾਰ ਜਿਲ੍ਹਾ ਪਰਿਸ਼ਦ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਵਾਲੇ ਫੈਸਲੇ 'ਤੇ ਵੀ ਯੂ ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵੀ ਵਾਪਸ ਲੈ ਲਿਆ ਹੈ। ਮਾਨ ਸਰਕਾਰ ਦਾ ਇੱਕ ਹੋਰ ਯੂ ਟਰਨ, ਪੰਚਾਇਤਾਂ ਭੰਗ ਕਰਨ ਦੇ ਫੈਸਲੇ ਤੋਂ ਬਾਅਦ ਆਹ ਹੁਕਮ ਵੀ ਲਿਆ ਵਾਪਸ

ਅੱਜ ਨਿੱਤਰੂ ਵੜੇਵੇਂ ਖਾਣੀ! ਪੰਜਾਬ ਯੂਨੀਵਰਸਿਟੀ 'ਚ ਗਹਿਗੱਚ ਮੁਕਾਬਲਾ

Panjab University election: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅੱਜ ਵਿਦਿਆਰਥੀ ਕਾਊਂਸਲ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਸ ਸਬੰਧੀ ਪੀਯੂ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪੱਖੋਂ ਚੰਡੀਗੜ੍ਹ ਪੁਲਿਸ ਤੇ ਸਕਿਉਰਿਟੀ ਵਿੰਗ ਪੂਰੀ ਤਰ੍ਹਾਂ ਚੌਕਸ ਹੈ। ਡੀਐਸਡਬਲਿਊ ਦਫ਼ਤਰ ਮੁਤਾਬਕ ਵੋਟਰ ਵਿਦਿਆਰਥੀਆਂ ਨੂੰ ਸਵੇਰੇ 9.30 ਵਜੇ ਸਬੰਧਤ ਪੋਲਿੰਗ ਕਮਰਿਆਂ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ। ਹਰੇਕ ਕਮਰੇ ਵਿੱਚ ਇੰਚਾਰਜ ਅਧਿਆਪਕਾਂ ਨੂੰ ਕਿਹਾ ਗਿਆ ਹੈ ਕਿ ਉਹ ਵੋਟਿੰਗ ਸਬੰਧੀ ਹਦਾਇਤਾਂ ਪੜ੍ਹ ਕੇ ਸੁਣਾਉਣ। ਅੱਜ ਨਿੱਤਰੂ ਵੜੇਵੇਂ ਖਾਣੀ! ਪੰਜਾਬ ਯੂਨੀਵਰਸਿਟੀ 'ਚ ਗਹਿਗੱਚ ਮੁਕਾਬਲਾ

ਘਬਰਾਈ ਬੀਜੇਪੀ ਕੋਝੀਆਂ ਹਰਕਤਾਂ 'ਤੇ ਉੱਤਰੀ, ਭੜਕੇ ਕੇਜਰੀਵਾਲ ਨੇ ਕਿਹਾ, "ਇਹ ਕੀ ਮਜ਼ਾਕ ਬਣਾ ਰੱਖਿਆ..."

Arvind Kejriwal: ਜੀ-20 ਦੇ ਰਾਤਰੀ ਭੋਜ ਦੇ ਸੱਦੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਘਬਰਾਈ ਹੋਈ ਹੈ ਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ‘ਇਕ ਦੇਸ਼ ਇਕ ਚੋਣ’ ਤੇ ‘ਨਾਮ ਬਦਲੀ’ ਜਿਹੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਗੱਠਜੋੜ ‘ਇੰਡੀਆ’ ਜੇ ਆਪਣਾ ਨਾਮ ‘ਭਾਰਤ’ ਰੱਖ ਲਵੇ ਤਾਂ ਕੀ ਭਾਜਪਾ ਦੇਸ਼ ਦਾ ਨਾਮ ਭਾਰਤ ਤੋਂ ਬਦਲ ਕੇ ਕੁਝ ਹੋਰ ਰੱਖ ਦੇਵੇਗੀ? ਘਬਰਾਈ ਬੀਜੇਪੀ ਕੋਝੀਆਂ ਹਰਕਤਾਂ 'ਤੇ ਉੱਤਰੀ, ਭੜਕੇ ਕੇਜਰੀਵਾਲ ਨੇ ਕਿਹਾ, "ਇਹ ਕੀ ਮਜ਼ਾਕ ਬਣਾ ਰੱਖਿਆ..."

5 ਕਰੋੜ ਲੋਕਾਂ ਨੂੰ ਲੁੱਟਣ ਵਾਲਾ ਪਰਲਜ਼ ਗੁਰੱਪ ਦਾ ਸਾਬਕਾ ਡਾਇਰੈਕਟਰ ਸੰਧੂ ਗ੍ਰਿਫ਼ਤਾਰ

Pearls Group Scam: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐਲ. ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਆਈ.ਪੀ.ਸੀ. ਦੀ ਧਾਰਾ 406, 420, 465, 467, 468, 471, 384 ਅਤੇ 120 ਬੀ ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ, ਪੰਜਾਬ ਵਿਖੇ ਮਿਤੀ 21-02-2023 ਨੂੰ ਦਰਜ ਐਫ.ਆਈ.ਆਰ. ਨੰਬਰ 01 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। 5 ਕਰੋੜ ਲੋਕਾਂ ਨੂੰ ਲੁੱਟਣ ਵਾਲਾ ਪਰਲਜ਼ ਗੁਰੱਪ ਦਾ ਸਾਬਕਾ ਡਾਇਰੈਕਟਰ ਸੰਧੂ ਗ੍ਰਿਫ਼ਤਾਰ

16:17 PM (IST)  •  06 Sep 2023

Punjab Politics : ਆਮ ਆਦਮੀ ਪਾਰਟੀ ਦਾ ਐਲਾਨ, ਕਾਂਗਰਸ ਨਾਲ ਕੋਈ ਗੱਠਜੋੜ ਨਹੀਂ

ਬੀਜੇਪੀ ਨੂੰ ਹਰਾਉਣ ਲਈ ਵਿਰੋਧੀ ਧਿਰਾਂ ਵੱਲੋਂ ਬਣਾਏ ਗਏ 'ਇੰਡੀਆ ਗੱਠਜੋੜ' ਨੂੰ ਲੈ ਕੇ ਪੰਜਾਬ ਵਿੱਚ ਬਿਖੇੜਾ ਸ਼ੁਰੂ ਹੋ ਗਿਆ ਹੈ। ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਗਰੋਂ ਹੁਣ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰ ਨੇ ਕੈਬਨਿਟ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਕਰਾਂਗੇ। ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਕਾਂਗਰਸ ਨਾਲ ਸੀਟਾਂ ਦੀ ਕੋਈ ਵੰਡ ਨਹੀਂ ਕਰਨਗੇ। 'ਆਪ' ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜੇਗੀ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਪੰਜਾਬ 'ਚ ਵੱਖਰੇ ਤੌਰ 'ਤੇ ਚੋਣ ਲੜਾਂਗੇ ਤੇ ਕਾਂਗਰਸ ਨਾਲ ਸੀਟਾਂ ਦੀ ਕੋਈ ਵੰਡ ਨਹੀਂ ਹੋਵੇਗੀ।

Load More
New Update
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget