ਪੜਚੋਲ ਕਰੋ

Punjab Breaking News LIVE: ਸੂਬੇ 'ਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਲੋਕ ਸਭਾ ਚੋਣਾਂ ਕਰਕੇ ਮਹੀਨਾ ਪਹਿਲਾਂ ਹੀ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ

Punjab Breaking News LIVE, 07 January, 2024: ਸੂਬੇ 'ਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਲੋਕ ਸਭਾ ਚੋਣਾਂ ਕਰਕੇ ਮਹੀਨਾ ਪਹਿਲਾਂ ਹੀ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ

Key Events
Punjab Breaking News Live Updates 07 January, 2024 punjab cm mann Punjab weather update Farmers Protest In Chandigarh PSEB board exam Punjab Breaking News LIVE: ਸੂਬੇ 'ਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਲੋਕ ਸਭਾ ਚੋਣਾਂ ਕਰਕੇ ਮਹੀਨਾ ਪਹਿਲਾਂ ਹੀ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ
breaking news Live abp sanjha

Background

Punjab Breaking News LIVE, 07 January, 2024: ਪੰਜਾਬ ਵਿੱਚ ਸੀਤ ਲਹਿਰ (Cold wave) ਜਾਰੀ ਹੈ। ਧੂੰਦ ਕਾਰਨ ਪਟਿਆਲਾ ਵਿੱਚ ਦੋ ਅਤੇ ਮੋਹਾਲੀ ਵਿੱਚ ਇੱਕ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਨੂੰ ਹੀ ਮੌਸਮ ਵਿਭਾਗ (Meteorological Department) ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ (Alert Regarding Fog and Cold Wave in Punjab) ਕੀਤਾ ਸੀ। ਕੜਾਕੇ ਦੀ ਠੰਢ ਨੇ ਠੰਢ ਨੂੰ ਵਧਾ ਦਿੱਤਾ ਹੈ। ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਧੁੰਦ ਤੇ ਕੋਹਰਾ ਛਾਇਆ ਹੋਇਆ ਹੈ। ਸੂਬੇ 'ਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਤਿੰਨ ਦੀ ਮੌਤ, ਜਾਣੋ ਮੌਸਮ ਵਿਭਾਗ ਤੋਂ ਅਗਲੇ 2 ਦੀ ਪੇਸ਼ਨਗੋਈ

Board Exam 2024: ਲੋਕ ਸਭਾ ਚੋਣਾਂ ਕਰਕੇ ਮਹੀਨਾ ਪਹਿਲਾਂ ਹੀ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, ਤਿਆਰੀ ਲਈ ਬਚਿਆ ਸਿਰਫ ਇੱਕ ਮਹੀਨਾ 

ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਰਕੇ 6 ਫਰਵਰੀ ਤੋਂ ਬੱਚਿਆਂ ਦੇ ਪੇਪਰ ਸ਼ੁਰੂ ਹੋ ਜਾਣਗੇ। ਇਸ ਵਾਰ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ ਦੇ ਪੇਪਰ ਇਕੱਠੇ ਹੋਣਗੇ। ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਦੇ ਬੱਚਿਆਂ ਨੂੰ ਬਰਾਬਰ ਸਹੂਲਤਾਂ ਮਿਲਣਗੀਆਂ। ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਅੱਜ ਸਰਕਾਰੀ ਸਕੂਲਾਂ ’ਚ ਮਿਲ ਰਹੀਆਂ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। 17.5 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਜਵਾਹਰ ਨਗਰ ਸਕੂਲ ਦੀ ਹਾਲਤ ਸੁਧਾਰੀ ਜਾ ਰਹੀ ਹੈ। ਲੋਕ ਸਭਾ ਚੋਣਾਂ ਕਰਕੇ ਮਹੀਨਾ ਪਹਿਲਾਂ ਹੀ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, ਤਿਆਰੀ ਲਈ ਬਚਿਆ ਸਿਰਫ ਇੱਕ ਮਹੀਨਾ 

Farmers Protest In Chandigarh: ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਦਿੱਲੀ ਦੀ ਤਰਜ਼ 'ਤੇ ਚੰਡੀਗੜ੍ਹ 'ਚ ਪੱਕਾ ਧਰਨਾ ਦਿੱਤਾ ਜਾਵੇਗਾ

Farmers Protest : ਪੰਜਾਬ (Punjab) ਦੀਆਂ ਪੰਜ ਕਿਸਾਨ ਜਥੇਬੰਦੀਆਂ (Five farmer organizations) ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ 18 ਜਨਵਰੀ (January 18)  ਨੂੰ ਚੰਡੀਗੜ੍ਹ ਵਿਖੇ ਕੀਤਾ ਜਾਣ ਵਾਲਾ ਠੋਸ ਧਰਨਾ ਉਨ੍ਹਾਂ ਦੇ ਦਿੱਲੀ ਧਰਨੇ (Delhi protest) ਦੀ ਤਰਜ਼ 'ਤੇ ਹੋਵੇਗਾ। ਪੰਜ ਕਿਸਾਨ ਜਥੇਬੰਦੀਆਂ ਬੀਕੇਯੂ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ (All India Kisan Federation) , ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੀ ਜਨਰਲ ਬਾਡੀ ਦੀ ਮੀਟਿੰਗ ਸ਼ਨੀਵਾਰ ਨੂੰ ਕਿਸਾਨ ਭਵਨ ਵਿੱਚ ਹੋਈ। ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਦਿੱਲੀ ਦੀ ਤਰਜ਼ 'ਤੇ ਚੰਡੀਗੜ੍ਹ 'ਚ ਪੱਕਾ ਧਰਨਾ ਦਿੱਤਾ ਜਾਵੇਗਾ

11:57 AM (IST)  •  07 Jan 2024

Chandigarh News: ਪੁਲਿਸ ਨਾਲ ਝੜਪ ਦੇ ਮਾਮਲੇ 'ਚ ਬਿਕਰਮ ਮਜੀਠੀਆ ਅਦਾਲਤ 'ਚ ਪੇਸ਼, 31 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ, ਜਾਣੋ ਮਾਮਲਾ

Punjab Politics: ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਦਿਆਂ ਪੁਲਿਸ ਨਾਲ ਹੋਈ ਝੜਪ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ(Bikram Singh Majithia) ਅਤੇ ਪਾਰਟੀ ਦੇ ਹੋਰ ਆਗੂ ਅੱਜ ਚੰਡੀਗੜ੍ਹ(Chandigarh) ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਸੀਜੇਐਮ ਡਾ: ਅਮਨ ਇੰਦਰ ਸਿੰਘ ਦੀ ਅਦਾਲਤ 'ਚ ਸੁਣਵਾਈ ਦੌਰਾਨ ਅਕਾਲੀ ਦਲ ਦੇ ਬਿਕਰਮ ਮਜੀਠੀਆ, ਰੋਜ਼ੀ ਬਰਕੰਦੀ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਬੰਸ ਸਿੰਘ ਰੋਮਾਣਾ, ਪਵਨ ਕੁਮਾਰ, ਦਲਜੀਤ ਸਿੰਘ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ ਅਤੇ ਬਲਵਿੰਦਰ ਸਿੰਘ ਪੇਸ਼ ਹੋਏ |

11:57 AM (IST)  •  07 Jan 2024

Weather Report: ਪੰਜਾਬ ਦੇ 11 ਜ਼ਿਲ੍ਹਿਆਂ 'ਚ ਔਰੇਂਜ ਅਲਰਟ, ਧੁੰਦ ਦਾ ਕਹਿਰ, ਵਿਜ਼ੀਬਿਲਟੀ ਸਿਰਫ 25 ਮੀਟਰ

Weather Report: ਅੱਜ ਐਤਵਾਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪੂਰੀ ਤਰ੍ਹਾਂ ਧੁੰਦ(Fog) ਦੀ ਲਪੇਟ ਵਿੱਚ ਹਨ। ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚ ਗਈ ਹੈ। ਭਾਵ 25 ਮੀਟਰ ਤੱਕ ਵੀ ਧੁੰਦਲਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਸਿਰਫ 3 ਡਿਗਰੀ ਦਾ ਅੰਤਰ ਰਹਿ ਗਿਆ ਹੈ। ਅੱਜ ਵੀ ਸੂਰਜ ਨਿਕਲਣ ਦੇ ਕੋਈ ਆਸਾਰ ਨਹੀਂ। ਸੋਮਵਾਰ ਤੱਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।

Load More
New Update
Sponsored Links by Taboola
Advertisement

ਟਾਪ ਹੈਡਲਾਈਨ

ਦੁਨੀਆ ਦਾ ਪਹਿਲਾ ਨਕਲੀ ਤੈਰਦਾ ਟਾਪੂ ਬਣਾ ਰਿਹਾ ਚੀਨ, ਪ੍ਰਮਾਣੂ ਹਮਲੇ ਦਾ ਵੀ ਇਸ ‘ਤੇ ਨਹੀਂ ਹੋਵੇਗਾ ਕੋਈ ਅਸਰ !
ਦੁਨੀਆ ਦਾ ਪਹਿਲਾ ਨਕਲੀ ਤੈਰਦਾ ਟਾਪੂ ਬਣਾ ਰਿਹਾ ਚੀਨ, ਪ੍ਰਮਾਣੂ ਹਮਲੇ ਦਾ ਵੀ ਇਸ ‘ਤੇ ਨਹੀਂ ਹੋਵੇਗਾ ਕੋਈ ਅਸਰ !
Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ; ਸਦਮੇ 'ਚ ਪ੍ਰਸ਼ੰਸਕ ਅਤੇ ਕਲਾਕਾਰ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ; ਸਦਮੇ 'ਚ ਪ੍ਰਸ਼ੰਸਕ ਅਤੇ ਕਲਾਕਾਰ...
Tejas Crash: ਤੇਜਸ ਜਹਾਜ਼ ਕਰੈਸ਼ 'ਚ ਪਾਇਲਟ ਨਮਾਂਸ਼ ਦੀ ਕਿਉਂ ਨਹੀਂ ਬੱਚ ਸਕੀ ਜਾਨ ? ਭਿਆਨਕ ਮੰਜ਼ਰ ਨੇ ਉਡਾਏ ਹੋਸ਼, ਜਾਣੋ ਕਿੱਥੇ ਹੋਈ ਗਲਤੀ ?
ਤੇਜਸ ਜਹਾਜ਼ ਕਰੈਸ਼ 'ਚ ਪਾਇਲਟ ਨਮਾਂਸ਼ ਦੀ ਕਿਉਂ ਨਹੀਂ ਬੱਚ ਸਕੀ ਜਾਨ ? ਭਿਆਨਕ ਮੰਜ਼ਰ ਨੇ ਉਡਾਏ ਹੋਸ਼, ਜਾਣੋ ਕਿੱਥੇ ਹੋਈ ਗਲਤੀ ?
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਮੱਚਿਆ ਹਾਹਾਕਾਰ, ਨੈਸ਼ਨਲ ਹਾਈਵੇਅ 'ਤੇ ਜ਼ੋਰਦਾਰ ਧਮਾਕਾ! ਡਰ ਨਾਲ ਸਹਿਮੇ ਇੱਧਰ-ਉੱਧਰ ਭੱਜੇ ਲੋਕ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਮੱਚਿਆ ਹਾਹਾਕਾਰ, ਨੈਸ਼ਨਲ ਹਾਈਵੇਅ 'ਤੇ ਜ਼ੋਰਦਾਰ ਧਮਾਕਾ! ਡਰ ਨਾਲ ਸਹਿਮੇ ਇੱਧਰ-ਉੱਧਰ ਭੱਜੇ ਲੋਕ...
Advertisement

ਵੀਡੀਓਜ਼

Panjab University Protest | ਪੰਜਾਬ ਯੂਨੀਵਰਸਿਟੀ ‘ਚ ਵਿਰੋਧ ਭੜਕਿਆ ਵਿਦਿਆਰਥੀ ਗੇਟ ਤੋੜ ਅੰਦਰ | Abp Sanjha
MP Amritpal Singh Case | MP ਅੰਮ੍ਰਿਤਪਾਲ ਦੇ NSA ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ! | Abp Sanjha
ਘਰਵਾਲੇ ਦੇ ਪਿੱਛੇ ਨਹੀਂ ਲੱਗਣਾ! ਔਰਤਾਂ ਆਉਣਗੀਆਂ ਰਾਜਨੀਤੀ 'ਚ
Cm Bhagwant Maan | CM's old look came out in the road show! People laughed and laughed twice
DIG ਭੁੱਲਰ ਮਾਮਲੇ ਚ ਵੱਡਾ ਖੁਲਾਸਾ , ਪਟਿਆਲਾ 'ਚ ਵੀ ਮਿਲੀ ਜਾਇਦਾਦ ?
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੁਨੀਆ ਦਾ ਪਹਿਲਾ ਨਕਲੀ ਤੈਰਦਾ ਟਾਪੂ ਬਣਾ ਰਿਹਾ ਚੀਨ, ਪ੍ਰਮਾਣੂ ਹਮਲੇ ਦਾ ਵੀ ਇਸ ‘ਤੇ ਨਹੀਂ ਹੋਵੇਗਾ ਕੋਈ ਅਸਰ !
ਦੁਨੀਆ ਦਾ ਪਹਿਲਾ ਨਕਲੀ ਤੈਰਦਾ ਟਾਪੂ ਬਣਾ ਰਿਹਾ ਚੀਨ, ਪ੍ਰਮਾਣੂ ਹਮਲੇ ਦਾ ਵੀ ਇਸ ‘ਤੇ ਨਹੀਂ ਹੋਵੇਗਾ ਕੋਈ ਅਸਰ !
Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ; ਸਦਮੇ 'ਚ ਪ੍ਰਸ਼ੰਸਕ ਅਤੇ ਕਲਾਕਾਰ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ; ਸਦਮੇ 'ਚ ਪ੍ਰਸ਼ੰਸਕ ਅਤੇ ਕਲਾਕਾਰ...
Tejas Crash: ਤੇਜਸ ਜਹਾਜ਼ ਕਰੈਸ਼ 'ਚ ਪਾਇਲਟ ਨਮਾਂਸ਼ ਦੀ ਕਿਉਂ ਨਹੀਂ ਬੱਚ ਸਕੀ ਜਾਨ ? ਭਿਆਨਕ ਮੰਜ਼ਰ ਨੇ ਉਡਾਏ ਹੋਸ਼, ਜਾਣੋ ਕਿੱਥੇ ਹੋਈ ਗਲਤੀ ?
ਤੇਜਸ ਜਹਾਜ਼ ਕਰੈਸ਼ 'ਚ ਪਾਇਲਟ ਨਮਾਂਸ਼ ਦੀ ਕਿਉਂ ਨਹੀਂ ਬੱਚ ਸਕੀ ਜਾਨ ? ਭਿਆਨਕ ਮੰਜ਼ਰ ਨੇ ਉਡਾਏ ਹੋਸ਼, ਜਾਣੋ ਕਿੱਥੇ ਹੋਈ ਗਲਤੀ ?
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਮੱਚਿਆ ਹਾਹਾਕਾਰ, ਨੈਸ਼ਨਲ ਹਾਈਵੇਅ 'ਤੇ ਜ਼ੋਰਦਾਰ ਧਮਾਕਾ! ਡਰ ਨਾਲ ਸਹਿਮੇ ਇੱਧਰ-ਉੱਧਰ ਭੱਜੇ ਲੋਕ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਮੱਚਿਆ ਹਾਹਾਕਾਰ, ਨੈਸ਼ਨਲ ਹਾਈਵੇਅ 'ਤੇ ਜ਼ੋਰਦਾਰ ਧਮਾਕਾ! ਡਰ ਨਾਲ ਸਹਿਮੇ ਇੱਧਰ-ਉੱਧਰ ਭੱਜੇ ਲੋਕ...
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ; ਲੋਕ ਪਹਿਲਾਂ ਹੀ ਕਰ ਲੈਣ ਇਹ ਜ਼ਰੂਰੀ ਕੰਮ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ; ਲੋਕ ਪਹਿਲਾਂ ਹੀ ਕਰ ਲੈਣ ਇਹ ਜ਼ਰੂਰੀ ਕੰਮ...
Punjab News: ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਪੁਲਿਸ ਬਲ ਤਾਇਨਾਤ, ਜਾਣੋ ਰੂਟ ਕਿਉਂ ਕੀਤੇ ਗਏ ਡਾਇਵਰਟ? ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ...
ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਪੁਲਿਸ ਬਲ ਤਾਇਨਾਤ, ਜਾਣੋ ਰੂਟ ਕਿਉਂ ਕੀਤੇ ਗਏ ਡਾਇਵਰਟ? ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ...
Punjab Holiday: ਪੰਜਾਬ 'ਚ 23-24 ਸਣੇ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ-ਬੋਰਡ, ਕਾਰਪੋਰੇਸ਼ਨ, ਉਦਯੋਗਿਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ 23-24 ਸਣੇ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ-ਬੋਰਡ, ਕਾਰਪੋਰੇਸ਼ਨ, ਉਦਯੋਗਿਕ ਅਦਾਰੇ ਰਹਿਣਗੇ ਬੰਦ...
ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼, ਸਾਹਮਣੇ ਆਈ ਭਿਆਨਕ ਵੀਡੀਓ
ਦੁਬਈ ਏਅਰਸ਼ੋਅ ਦੌਰਾਨ ਹੋਇਆ ਵੱਡਾ ਹਾਦਸਾ, ਭਾਰਤ ਦਾ ਤੇਜਸ ਲੜਾਕੂ ਜਹਾਜ਼ ਕਰੈਸ਼, ਸਾਹਮਣੇ ਆਈ ਭਿਆਨਕ ਵੀਡੀਓ
Embed widget