Punjab Breaking News LIVE: ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਅਹਿਮ ਆਦੇਸ਼, ਟੀਮ ਇੰਡੀਆ ਨੂੰ ਤੀਰਅੰਦਾਜ਼ੀ 'ਚ ਜੋਤੀ ਨੇ ਦਿਵਾਇਆ Gold Medal, ਹੜ੍ਹ ਨੇ ਸਿੱਕਮ 'ਚ ਮਚਾਈ ਤਬਾਹੀ
Punjab Breaking News LIVE, 07 October, 2023: ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਅਹਿਮ ਆਦੇਸ਼, ਟੀਮ ਇੰਡੀਆ ਨੂੰ ਤੀਰਅੰਦਾਜ਼ੀ 'ਚ ਜੋਤੀ ਨੇ ਦਿਵਾਇਆ Gold Medal, ਹੜ੍ਹ ਨੇ ਸਿੱਕਮ 'ਚ ਮਚਾਈ ਤਬਾਹੀ
Asian Games 2023: ਭਾਰਤ ਲਈ ਤੀਰਅੰਦਾਜ਼ੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਟੀਮ ਇੰਡੀਆ ਨੇ ਸੋਨੇ ਦੇ ਨਾਲ-ਨਾਲ ਚਾਂਦੀ ਦਾ ਤਗਮਾ ਵੀ ਜਿੱਤਿਆ। ਓਜਸ ਨੇ ਫਾਈਨਲ ਵਿੱਚ ਅਭਿਸ਼ੇਕ ਵਰਮਾ ਨੂੰ 149-147 ਨਾਲ ਹਰਾਇਆ। ਓਜਸ ਨੇ ਕੰਪਾਊਂਡ ਵਿਅਕਤੀਗਤ ਈਵੈਂਟ ਜਿੱਤ ਕੇ ਸੋਨ ਤਮਗਾ ਜਿੱਤਿਆ ਹੈ। ਅਭਿਸ਼ੇਕ ਨੂੰ ਚਾਂਦੀ ਦਾ ਤਗਮਾ ਮਿਲਿਆ ਹੈ।ਪ੍ਰਵੀਨ ਨੇ ਅਭਿਸ਼ੇਕ ਨੂੰ 149-147 ਦੇ ਫਰਕ ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਇਨ੍ਹਾਂ ਤਗਮਿਆਂ ਨਾਲ ਭਾਰਤ ਦੇ ਹੁਣ ਤੀਰਅੰਦਾਜ਼ੀ ਵਿੱਚ ਕੁੱਲ 9 ਤਗ਼ਮੇ ਹੋ ਗਏ ਹਨ, ਜਿਨ੍ਹਾਂ ਵਿੱਚ ਕੰਪਾਊਂਡ ਤੀਰਅੰਦਾਜ਼ੀ ਵਿੱਚ 6 ਸੋਨ ਤਗ਼ਮੇ ਸ਼ਾਮਲ ਹਨ। ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ਵਿੱਚ ਭਾਰਤ ਵੱਲੋਂ ਦਰਜ ਕੀਤਾ ਗਿਆ ਇਹ ਸਰਵੋਤਮ ਪ੍ਰਦਰਸ਼ਨ ਹੈ। ਸ਼ਨੀਵਾਰ ਨੂੰ ਤੀਰਅੰਦਾਜ਼ੀ ਅਤੇ ਹੋਰ ਈਵੈਂਟਸ 'ਚ ਤਮਗੇ ਜਿੱਤ ਕੇ ਭਾਰਤ ਨੇ ਇਸ ਏਸ਼ੀਆਡ 'ਚ 100 ਮੈਡਲਾਂ ਦਾ ਟੀਚਾ ਹਾਸਲ ਕਰ ਲਿਆ ਹੈ।
Anaj Mandi Closed: ਪੰਜਾਬ ਦੀਆਂ ਮੰਡੀਆਂ ਨਾਲ ਸਬੰਧਿਤ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ। ਅੱਜ ਤੋਂ ਪੰਜਾਬ ਭਰ 'ਚ ਦਾਣਾ ਮੰਡੀਆਂ ਬੰਦ ਰਹਿਣਗੀਆਂ। ਪੰਜਾਬ ਭਰ ਦੀਆਂ 1840 ਦਾਣਾ ਮੰਡੀਆਂ 'ਚ ਝੋਨੇ ਦੀ ਫ਼ਸਲ ਦੌਰਾਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।ਪੰਜਾਬ ਦੀਆਂ ਮੰਡੀਆਂ 'ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ 'ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।
Sikkim Floods update: ਸਿੱਕਮ 'ਚ ਅਚਾਨਕ ਆਏ ਹੜ੍ਹ 'ਚ ਹੁਣ ਤੱਕ 41 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੀਬ 1200 ਘਰ ਵਹਿ ਗਏ। ਜਦਕਿ ਫੌਜ ਦੇ 15 ਜਵਾਨਾਂ ਸਮੇਤ 103 ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਬਾਹੀ ਦੇ ਤੀਜੇ ਦਿਨ ਬਚਾਅ ਟੀਮਾਂ ਮਲਬੇ ਅਤੇ ਚਿੱਕੜ ਹੇਠ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਕਰ ਰਹੀਆਂ ਹਨ। ਇਸ ਕੁਦਰਤੀ ਆਫ਼ਤ ਵਿੱਚ ਕਰੀਬ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ।
Sikkim Floods update: ਸਿੱਕਮ 'ਚ ਅਚਾਨਕ ਆਏ ਹੜ੍ਹ 'ਚ ਹੁਣ ਤੱਕ 41 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੀਬ 1200 ਘਰ ਵਹਿ ਗਏ। ਜਦਕਿ ਫੌਜ ਦੇ 15 ਜਵਾਨਾਂ ਸਮੇਤ 103 ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਬਾਹੀ ਦੇ ਤੀਜੇ ਦਿਨ ਬਚਾਅ ਟੀਮਾਂ ਮਲਬੇ ਅਤੇ ਚਿੱਕੜ ਹੇਠ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਕਰ ਰਹੀਆਂ ਹਨ। ਇਸ ਕੁਦਰਤੀ ਆਫ਼ਤ ਵਿੱਚ ਕਰੀਬ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ।
Asian Games: ਏਸ਼ੀਆਈ ਖੇਡਾਂ 2023 ਵਿੱਚ ਭਾਰਤ ਦੇ 100 ਮੈਡਲ ਪੱਕੇ ਹੋ ਗਏ ਹਨ। ਭਾਰਤ ਨੇ ਸ਼ਨੀਵਾਰ ਨੂੰ ਸ਼ਾਨਦਾਰ ਸ਼ੁਰੂਆਤ ਕੀਤੀ। ਉਸ ਨੇ ਤੀਰਅੰਦਾਜ਼ੀ ਵਿੱਚ ਕਾਂਸੀ ਤੋਂ ਬਾਅਦ ਗੋਲਡ ਮੈਡਲ ਹਾਸਲ ਕੀਤਾ। ਭਾਰਤ ਦੀ ਜੋਤੀ ਵੇਨਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਰਅੰਦਾਜ਼ੀ ਦਾ ਫਾਈਨਲ ਜਿੱਤ ਲਿਆ। ਜੋਤੀ ਨੇ ਦੱਖਣੀ ਕੋਰੀਆ ਦੀ ਖਿਡਾਰਨ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ। ਇਸ ਤੋਂ ਪਹਿਲਾਂ ਅਦਿਤੀ ਨੇ ਤੀਰਅੰਦਾਜ਼ੀ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਸੀ। ਉਸ ਨੇ ਟੀਮ ਇੰਡੀਆ ਲਈ ਕਾਂਸੀ ਦਾ ਤਗਮਾ ਜਿੱਤਿਆ। ਇਸ ਤਰ੍ਹਾਂ ਇਹ ਖਬਰ ਲਿਖੇ ਜਾਣ ਤੱਕ ਭਾਰਤ ਨੇ ਕੁੱਲ 97 ਤਗਮੇ ਜਿੱਤੇ ਹਨ ਅਤੇ 100 ਤੋਂ ਵੱਧ ਤਗਮੇ ਪੱਕੇ ਹੋ ਚੁੱਕੇ ਹਨ।
Paddy Lifting: ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ।
ਪਿਛੋਕੜ
Punjab Breaking News LIVE, 07 October, 2023: ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ। ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਅਹਿਮ ਆਦੇਸ਼, ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ
Asian Games: ਟੀਮ ਇੰਡੀਆ ਨੂੰ ਤੀਰਅੰਦਾਜ਼ੀ 'ਚ ਜੋਤੀ ਨੇ ਦਿਵਾਇਆ Gold Medal
Asian Games 2023: ਏਸ਼ੀਆਈ ਖੇਡਾਂ 2023 ਵਿੱਚ ਭਾਰਤ ਦੇ 100 ਮੈਡਲ ਪੱਕੇ ਹੋ ਗਏ ਹਨ। ਭਾਰਤ ਨੇ ਸ਼ਨੀਵਾਰ ਨੂੰ ਸ਼ਾਨਦਾਰ ਸ਼ੁਰੂਆਤ ਕੀਤੀ। ਉਸ ਨੇ ਤੀਰਅੰਦਾਜ਼ੀ ਵਿੱਚ ਕਾਂਸੀ ਤੋਂ ਬਾਅਦ ਗੋਲਡ ਮੈਡਲ ਹਾਸਲ ਕੀਤਾ। ਭਾਰਤ ਦੀ ਜੋਤੀ ਵੇਨਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਰਅੰਦਾਜ਼ੀ ਦਾ ਫਾਈਨਲ ਜਿੱਤ ਲਿਆ। ਜੋਤੀ ਨੇ ਦੱਖਣੀ ਕੋਰੀਆ ਦੀ ਖਿਡਾਰਨ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ। ਇਸ ਤੋਂ ਪਹਿਲਾਂ ਅਦਿਤੀ ਨੇ ਤੀਰਅੰਦਾਜ਼ੀ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਸੀ। ਉਸ ਨੇ ਟੀਮ ਇੰਡੀਆ ਲਈ ਕਾਂਸੀ ਦਾ ਤਗਮਾ ਜਿੱਤਿਆ। ਇਸ ਤਰ੍ਹਾਂ ਇਹ ਖਬਰ ਲਿਖੇ ਜਾਣ ਤੱਕ ਭਾਰਤ ਨੇ ਕੁੱਲ 97 ਤਗਮੇ ਜਿੱਤੇ ਹਨ ਅਤੇ 100 ਤੋਂ ਵੱਧ ਤਗਮੇ ਪੱਕੇ ਹੋ ਚੁੱਕੇ ਹਨ। ਟੀਮ ਇੰਡੀਆ ਨੂੰ ਤੀਰਅੰਦਾਜ਼ੀ 'ਚ ਜੋਤੀ ਨੇ ਦਿਵਾਇਆ ਗੋਲਡ ਮੈਡਲ
Sikkim Floods: ਹੜ੍ਹ ਨੇ ਸਿੱਕਮ 'ਚ ਮਚਾਈ ਤਬਾਹੀ, 25000 ਲੋਕ ਪ੍ਰਭਾਵਿਤ, 1200 ਘਰ ਵਹਿ ਗਏ, ਹੁਣ ਤੱਕ 41 ਮੌਤਾਂ
Sikkim Floods: ਸਿੱਕਮ 'ਚ ਅਚਾਨਕ ਆਏ ਹੜ੍ਹ 'ਚ ਹੁਣ ਤੱਕ 41 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੀਬ 1200 ਘਰ ਵਹਿ ਗਏ। ਜਦਕਿ ਫੌਜ ਦੇ 15 ਜਵਾਨਾਂ ਸਮੇਤ 103 ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਬਾਹੀ ਦੇ ਤੀਜੇ ਦਿਨ ਬਚਾਅ ਟੀਮਾਂ ਮਲਬੇ ਅਤੇ ਚਿੱਕੜ ਹੇਠ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਕਰ ਰਹੀਆਂ ਹਨ। ਇਸ ਕੁਦਰਤੀ ਆਫ਼ਤ ਵਿੱਚ ਕਰੀਬ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ।
- - - - - - - - - Advertisement - - - - - - - - -