ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab Breaking News LIVE: ਰਾਹੁਲ ਗਾਂਧੀ ਨੇ ਲਗਾਇਆ ਝੋਨਾ, ਪੰਜਾਬ ਸਮੇਤ 8 ਸੂਬਿਆਂ 'ਚ ਹੜ੍ਹ ਵਰਗੇ ਹਾਲਾਤ, ਭਗਵੰਤ ਮਾਨ ਸਰਕਾਰ ਇਸ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਕਰੇਗੀ ਪੱਕਾ

Punjab Breaking News LIVE 08 july 2023: ਰਾਹੁਲ ਗਾਂਧੀ ਨੇ ਲਗਾਇਆ ਝੋਨਾ, ਦੇਸ਼ ਭਰ 'ਚ ਮੀਂਹ ਕਾਰਨ ਮਚੀ ਹਾਹਾਕਾਰ, ਭਗਵੰਤ ਮਾਨ ਸਰਕਾਰ ਇਸ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਕਰੇਗੀ ਪੱਕਾ

LIVE

Key Events
Punjab Breaking News LIVE: ਰਾਹੁਲ ਗਾਂਧੀ ਨੇ ਲਗਾਇਆ ਝੋਨਾ, ਪੰਜਾਬ ਸਮੇਤ 8 ਸੂਬਿਆਂ 'ਚ ਹੜ੍ਹ ਵਰਗੇ ਹਾਲਾਤ, ਭਗਵੰਤ ਮਾਨ ਸਰਕਾਰ ਇਸ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਕਰੇਗੀ ਪੱਕਾ

Background

Punjab Breaking News LIVE 08 july 2023: ਹਿਮਾਚਲ ਪ੍ਰਦੇਸ਼ ਦੇ ਰਸਤੇ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਸੋਨੀਪਤ ਦੇ ਮਦੀਨਾ ਅਤੇ ਬੜੌਦਾ ਪਿੰਡਾਂ ਦੇ ਖੇਤਾਂ 'ਚ ਪਹੁੰਚੇ। ਉਥੇ ਝੋਨੇ ਦੀ ਲਵਾਈ ਚੱਲ ਰਹੀ ਸੀ। ਰਾਹੁਲ ਨੇ ਟਰੈਕਟਰ ਨਾਲ ਖੇਤ ਵਾਹਿਆ ਅਤੇ ਮਜ਼ਦੂਰਾਂ ਨਾਲ ਮਿਲ ਕੇ ਕੰਮ ਕਰਦੇ ਦੇਖਿਆ ਗਏ। ਰਾਹੁਲ ਨੇ ਮਜ਼ਦੂਰਾਂ ਨਾਲ ਵੀ ਗੱਲਬਾਤ ਵੀ ਕੀਤੀ। ਇਸ ਤੋਂ ਇਲਾਵਾ ਮਜ਼ਦੂਰਾਂ ਦੇ ਨਾਲ ਖੇਤਾਂ ਦੇ ਵਿੱਚ ਝੋਨਾ ਲਗਾਉਂਦੇ ਵੀ ਦਿਖਾਈ ਦਿੱਤੇ। Rahul Gandhi: ਰਾਹੁਲ ਗਾਂਧੀ ਦਾ ਵੱਖਰਾ ਅੰਦਾਜ਼ ਆਇਆ ਨਜ਼ਰ, ਮਜ਼ਦੂਰਾਂ ਦੇ ਨਾਲ ਮਿਲਕੇ ਖੇਤਾਂ ‘ਚ ਲਾਇਆ ਝੋਨਾ 

IMD Weather Forecast: ਦੇਸ਼ ਭਰ 'ਚ ਮੀਂਹ ਕਾਰਨ ਮਚੀ ਹਾਹਾਕਾਰ, ਅਗਲੇ 4-5 ਦਿਨਾਂ ਤੱਕ ਪਵੇਗਾ ਭਾਰੀ ਮੀਂਹ

ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਹਨ। ਯੂਪੀ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਨਜੀਵਨ ਅਸਥਿਰ ਹੈ। ਕਿਤੇ ਮੀਂਹ ਕਾਰਨ ਸੜਕਾਂ ਪਾਣੀ ਵਿਚ ਡੁੱਬ ਗਈਆਂ ਹਨ ਤਾਂ ਕਈ ਥਾਵਾਂ 'ਤੇ ਲੋਕ ਘਰਾਂ ਵਿਚ ਹੀ ਫਸ ਗਏ ਹਨ। ਮੌਸਮ ਵਿਭਾਗ ਨੇ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਕਈ ਰਾਜਾਂ ਵਿੱਚ ਮੀਂਹ ਕਾਰਨ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਦੇਸ਼ ਭਰ 'ਚ ਮੀਂਹ ਕਾਰਨ ਮਚੀ ਹਾਹਾਕਾਰ, ਅਗਲੇ 4-5 ਦਿਨਾਂ ਤੱਕ ਪਵੇਗਾ ਭਾਰੀ ਮੀਂਹ, ਲੱਦਾਖ ਤੋਂ ਬਿਹਾਰ ਤੱਕ ਚੇਤਾਵਨੀ

Punjab News: ਭਗਵੰਤ ਮਾਨ ਸਰਕਾਰ ਇਸ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਕਰੇਗੀ ਪੱਕਾ

ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਿਆਲਾ ਦੇ ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ ਨੂੰ ਜਲਦ ਰੈਗੂਲਰ ਕਰਨ ਦਾ ਐਲਾਨ ਕੀਤਾ।  ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਯੋਗਤਾ ਅਤੇ ਨਿਯਮਾਂ ਅਨੁਸਾਰ ਕਾਲਜ ਸਟਾਫ਼ ਨੂੰ ਤਰੱਕੀ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਨੈਸ਼ਨਲ ਕਮਿਸ਼ਨ ਫਾਰ ਇੰਡੀਅਨ ਸਿਸਟਮ ਆਫ਼ ਮੈਡੀਸਨ (ਐਨ.ਸੀ.ਆਈ.ਐਸ.ਐਮ.) ਨੇ ਆਯੁਰਵੈਦਿਕ ਕਾਲਜ ਨੂੰ ਬੰਦ ਕਰਨ ਲਈ ਕਿਹਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਾਲਜ ਨੂੰ ਨਾ ਸਿਰਫ਼ ਖੁੱਲ੍ਹਾ ਰੱਖਿਆ ਸਗੋਂ ਕਾਲਜ ਸਟਾਫ਼ ਨੂੰ ਰੈਗੂਲਰ ਕਰਨ ਦਾ ਵੀ ਫੈਸਲਾ ਕੀਤਾ ਹੈ। ਰਾਜ ਨੇ ਇਸ ਸੰਸਥਾ ਨੂੰ ਮੁੜ ਸੁਰਜੀਤ ਕਰਨ ਦਾ ਫੈਸਲਾ ਕੀਤਾ ਹੈ ਜੋ ਭਾਰਤ ਦੀ ਪ੍ਰਾਚੀਨ ਇਲਾਜ ਪ੍ਰਣਾਲੀ ਦੀ ਰੱਖਿਆ ਕਰ ਰਹੀ ਹੈ, ਇਸ ਤੋਂ ਇਲਾਵਾ ਇੱਥੇ ਇੱਕ ਫਾਰਮੇਸੀ ਅਤੇ ਹਸਪਤਾਲ ਦੀ ਸੁਵਿਧਾ ਵੀ ਸ਼ੁਰੂ ਕੀਤੀ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਇਸ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਕਰੇਗੀ ਪੱਕਾ, ਸਿਹਤ ਮੰਤਰੀ ਨੇ ਕੀਤਾ ਐਲਾਨ

18:26 PM (IST)  •  08 Jul 2023

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਚੋਰਨੀ' ਨੂੰ ਲੈਕੇ ਕਿਉਂ ਭੜਕਿਆ ਵਿਵਾਦ? ਜਾਣੋ ਕਿਸ ਨੇ ਕੀਤੀ ਡੀਜੀਪੀ ਨੂੰ ਸ਼ਿਕਾਇਤ

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'ਚੋਰਨੀ' ਵਿਵਾਦਾਂ 'ਚ ਹੈ। ਇਹੀ ਨਹੀਂ ਗੀਤ ਨੂੰ ਲੈਕੇ ਡੀਜੀਪੀ ਨੂੰ ਸ਼ਿਕਾਇਤ ਕੀਤੀ ਗਈ ਹੈ। ਪ੍ਰੋਫੈਸਰ ਐਮਪੀ ਸਿੰਘ ਨੇ ਆਪਣੀ ਸ਼ਿਕਾਇਤ 'ਚ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਗੀਤ 'ਚ ਅਸਲੇ, ਏਕੇ 47, ਗੋਲੀਆਂ, ਜੇਲ੍ਹ, ਗੈਂਗ ਤੇ ਪਰਚਿਆਂ ਨੂੰ ਲੈਕੇ ਬੋਲ ਹਨ, ਜੋ ਕਿ ਬੇਹੱਦ ਭੜਕਾਊ ਅਤੇ ਇਤਰਾਜ਼ਯੋਗ ਹਨ। 

16:43 PM (IST)  •  08 Jul 2023

ਯੂਥ ਅਕਾਲੀ ਦਲ ਮਜ਼ਬੂਤ ਕਰੇਗਾ ਪਾਰਟੀ ? ਪੰਜਾਬ ਭਰ ’ਚ ਸ਼ੁਰੂ ਹੋਣਗੇ ਨੌਜਵਾਨ ਮਿਲਣੀ ਪ੍ਰੋਗਰਾਮ

ਯੂਥ ਅਕਾਲੀ ਦਲ ਦੇ ਪ੍ਰਧਾਨ  ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨੌਜਵਾਨ ਮਿਲਣੀ ਪ੍ਰੋਗਰਾਮ ਸ਼ੁਰੂ ਕਰੇਗਾ ਤੇ ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਤੇ ਪੰਜਾਬੀਅਤ ਲਈ ਕੰਮ ਕਰਨ ਵਾਸਤੇ ਉਹ ਯੂਥ ਅਕਾਲੀ ਦਲ ਵਿਚ ਸ਼ਾਮਲ ਹੋਣ।

16:14 PM (IST)  •  08 Jul 2023

Amritsar News: ਮੁੜ ਪਾਕਿ ਦੀ ਨਾ-ਪਾਕ ਹਰਕਤ ! ਸਰਹੱਦ 'ਤੇ ਜਵਾਨਾਂ ਨੇ ਗੋਲ਼ੀਆਂ ਮਾਰ ਸੁੱਟਿਆ ਡਰੋਨ

Amritsar News: ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਤਰਨਤਾਰਨ ਵਿੱਚ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਰਾਤ ਦੇ ਦੌਰਾਨ ਜਵਾਨਾਂ ਨੇ ਡਰੋਨ ਵੱਲ ਗੋਲੀਬਾਰੀ ਕੀਤੀ ਸੀ ਜੋ ਸ਼ੁੱਕਰਵਾਰ ਦੇਰ ਰਾਤ ਨੂੰ ਦਾਖਲ ਹੋਇਆ ਸੀ। ਸਵੇਰੇ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਜਵਾਨਾਂ ਨੇ ਡਰੋਨ ਬਰਾਮਦ ਕਰ ਲਿਆ ਹੈ। ਕਰੀਬ 10 ਦਿਨਾਂ ਬਾਅਦ ਇੱਕ ਵਾਰ ਫਿਰ ਬੀਐਸਐਫ ਦੇ ਜਵਾਨਾਂ ਨੇ ਡਰੋਨ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

16:13 PM (IST)  •  08 Jul 2023

ਗੁਰਦਾਸਪੁਰ 'ਚ ਭਿੜੇ ਆਪ ਸਮਰਥਕ, ਪੰਚਾਇਤੀ ਜ਼ਮੀਨ ਨੂੰ ਲੈ ਕੇ ਹੋਇਆ ਵਿਵਾਦ, 5 ਜ਼ਖ਼ਮੀ

Punjab News: ਗੁਰਦਾਸਪੁਰ ਇਲਾਕੇ ਦੇ ਪਿੰਡ ਛੋਟਾ ਔਲਖ 'ਚ ਪੰਚਾਇਤੀ ਜ਼ਮੀਨ 'ਚ ਬੀਜੇ ਚਾਰੇ ਨੂੰ ਲੈ ਕੇ 'ਆਪ' ਵਰਕਰ ਆਪਸ 'ਚ ਭਿੜ ਗਏ। ਝਗੜੇ ਵਿੱਚ ਦੋਵੇਂ ਧਿਰਾਂ ਦੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਲੜਾਈ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

15:56 PM (IST)  •  08 Jul 2023

Punjab Weather Forecast : ਪੰਜਾਬ ਦੇ 9 ਜ਼ਿਲ੍ਹਿਆਂ 'ਚ ਮੀਂਹ ਦਾ ਔਰੇਂਜ ਅਲਰਟ: ਸਵੇਰੇ ਕਈ ਥਾਵਾਂ 'ਤੇ ਛਾਏ ਬੱਦਲ; ਤਾਪਮਾਨ 'ਚ 3 ਤੋਂ 5 ਡਿਗਰੀ ਦੀ ਗਿਰਾਵਟ

ਪੰਜਾਬ ਵਿੱਚ ਅੱਜ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਮੌਸਮ ਵਿਭਾਗ ਨੇ ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਦੁਪਹਿਰ ਤੱਕ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਸੂਬੇ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਤੋਂ ਇੱਕ ਹੋਰ ਗ਼ੈਰ-ਪੰਜਾਬੀ ਦੇ ਰਾਜ ਸਭਾ 'ਚ ਦਾਖਲੇ ਲਈ ਜ਼ਮੀਨ ਤਿਆਰ ਕਰ ਰਹੀ ਆਪ, ਪ੍ਰਤਾਪ ਬਾਜਵਾ ਨੇ ਲੋਕਾਂ ਸਾਹਮਣੇ ਰੱਖੀ ਸੱਚਾਈ
ਪੰਜਾਬ ਤੋਂ ਇੱਕ ਹੋਰ ਗ਼ੈਰ-ਪੰਜਾਬੀ ਦੇ ਰਾਜ ਸਭਾ 'ਚ ਦਾਖਲੇ ਲਈ ਜ਼ਮੀਨ ਤਿਆਰ ਕਰ ਰਹੀ ਆਪ, ਪ੍ਰਤਾਪ ਬਾਜਵਾ ਨੇ ਲੋਕਾਂ ਸਾਹਮਣੇ ਰੱਖੀ ਸੱਚਾਈ
ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆਂ ਸਮਾਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਕੂਲ
ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆਂ ਸਮਾਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਕੂਲ
US ਰਾਸ਼ਟਰਪਤੀ ਟਰੰਪ ਦਾ ਨਵਾਂ Gold Card ਐਲਾਨ, ''ਪੈਸੇ ਦਿਓ, ਅਮਰੀਕਾ ਦੀ ਨਾਗਰਿਕਤਾ ਲਓ''
US ਰਾਸ਼ਟਰਪਤੀ ਟਰੰਪ ਦਾ ਨਵਾਂ Gold Card ਐਲਾਨ, ''ਪੈਸੇ ਦਿਓ, ਅਮਰੀਕਾ ਦੀ ਨਾਗਰਿਕਤਾ ਲਓ''
AI uprising: ਭਵਿੱਖ 'ਚ AI ਹੋਵੇਗਾ ਵੱਡਾ ਖ਼ਤਰਾ ? ਅਚਾਨਕ  'Secret Code 'ਚ ਗੱਲਾਂ ਕਰਨ ਲੱਗੇ AI Assistants, ਵੀਡੀਓ ਨੇ ਛੇੜੀ ਨਵੀਂ ਬਹਿਸ
AI uprising: ਭਵਿੱਖ 'ਚ AI ਹੋਵੇਗਾ ਵੱਡਾ ਖ਼ਤਰਾ ? ਅਚਾਨਕ 'Secret Code 'ਚ ਗੱਲਾਂ ਕਰਨ ਲੱਗੇ AI Assistants, ਵੀਡੀਓ ਨੇ ਛੇੜੀ ਨਵੀਂ ਬਹਿਸ
Advertisement
ABP Premium

ਵੀਡੀਓਜ਼

Bikram Majithiya|Harjinder Singh Dhami| ਧਾਮੀ ਕੋਲ ਪਹੁੰਚੇ ਬਿਕਰਮ ਮਜੀਠੀਆ, ਕੀ ਮੰਨਣਗੇ ਧਾਮੀ ?Ludhiana West| Sanjeev Arora| AAP ਨੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ..Pargat Singh Vs Aman Arora| ਪਰਗਟ ਸਿੰਘ ਤੇ ਅਮਨ ਅਰੋੜਾ 'ਚ ਹੋਈ ਤਿੱਖੀ ਬਹਿਸ, ਕਿਸਨੇ ਕਿਸਨੂੰ ਕਰਾਇਆ ਚੁੱਪBSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਇੱਕ ਹੋਰ ਗ਼ੈਰ-ਪੰਜਾਬੀ ਦੇ ਰਾਜ ਸਭਾ 'ਚ ਦਾਖਲੇ ਲਈ ਜ਼ਮੀਨ ਤਿਆਰ ਕਰ ਰਹੀ ਆਪ, ਪ੍ਰਤਾਪ ਬਾਜਵਾ ਨੇ ਲੋਕਾਂ ਸਾਹਮਣੇ ਰੱਖੀ ਸੱਚਾਈ
ਪੰਜਾਬ ਤੋਂ ਇੱਕ ਹੋਰ ਗ਼ੈਰ-ਪੰਜਾਬੀ ਦੇ ਰਾਜ ਸਭਾ 'ਚ ਦਾਖਲੇ ਲਈ ਜ਼ਮੀਨ ਤਿਆਰ ਕਰ ਰਹੀ ਆਪ, ਪ੍ਰਤਾਪ ਬਾਜਵਾ ਨੇ ਲੋਕਾਂ ਸਾਹਮਣੇ ਰੱਖੀ ਸੱਚਾਈ
ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆਂ ਸਮਾਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਕੂਲ
ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆਂ ਸਮਾਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਕੂਲ
US ਰਾਸ਼ਟਰਪਤੀ ਟਰੰਪ ਦਾ ਨਵਾਂ Gold Card ਐਲਾਨ, ''ਪੈਸੇ ਦਿਓ, ਅਮਰੀਕਾ ਦੀ ਨਾਗਰਿਕਤਾ ਲਓ''
US ਰਾਸ਼ਟਰਪਤੀ ਟਰੰਪ ਦਾ ਨਵਾਂ Gold Card ਐਲਾਨ, ''ਪੈਸੇ ਦਿਓ, ਅਮਰੀਕਾ ਦੀ ਨਾਗਰਿਕਤਾ ਲਓ''
AI uprising: ਭਵਿੱਖ 'ਚ AI ਹੋਵੇਗਾ ਵੱਡਾ ਖ਼ਤਰਾ ? ਅਚਾਨਕ  'Secret Code 'ਚ ਗੱਲਾਂ ਕਰਨ ਲੱਗੇ AI Assistants, ਵੀਡੀਓ ਨੇ ਛੇੜੀ ਨਵੀਂ ਬਹਿਸ
AI uprising: ਭਵਿੱਖ 'ਚ AI ਹੋਵੇਗਾ ਵੱਡਾ ਖ਼ਤਰਾ ? ਅਚਾਨਕ 'Secret Code 'ਚ ਗੱਲਾਂ ਕਰਨ ਲੱਗੇ AI Assistants, ਵੀਡੀਓ ਨੇ ਛੇੜੀ ਨਵੀਂ ਬਹਿਸ
ਲਾਂਚ ਤੋਂ ਪਹਿਲਾਂ ਲੀਕ ਹੋ ਗਈ Google Pixel 9a ਦੀ ਕੀਮਤ! ਜਾਣੋ ਕਿਹੜੇ ਫੀਚਰਸ ਨਾਲ ਹੋਵੇਗਾ ਲੈਸ
ਲਾਂਚ ਤੋਂ ਪਹਿਲਾਂ ਲੀਕ ਹੋ ਗਈ Google Pixel 9a ਦੀ ਕੀਮਤ! ਜਾਣੋ ਕਿਹੜੇ ਫੀਚਰਸ ਨਾਲ ਹੋਵੇਗਾ ਲੈਸ
ਸਾਵਧਾਨ! ਤੇਜ਼ੀ ਨਾਲ ਵੱਧ ਰਹੀ ਆਹ ਬਿਮਾਰੀ, ਔਰਤਾਂ ਹੋ ਜਾਣ ਅਲਰਟ
ਸਾਵਧਾਨ! ਤੇਜ਼ੀ ਨਾਲ ਵੱਧ ਰਹੀ ਆਹ ਬਿਮਾਰੀ, ਔਰਤਾਂ ਹੋ ਜਾਣ ਅਲਰਟ
ਔਰਤ ਨੇ 5 ਸਾਲ ਦੇ ਬੱਚੇ ਨੂੰ ਕਾਰ ਨਾਲ ਦਰੜਿਆ, CCTV 'ਚ ਕੈਦ ਹੋਈ ਭਿਆਨਕ ਘਟਨਾ, ਵੀਡੀਓ ਹੋਈ ਵਾਇਰਲ
ਔਰਤ ਨੇ 5 ਸਾਲ ਦੇ ਬੱਚੇ ਨੂੰ ਕਾਰ ਨਾਲ ਦਰੜਿਆ, CCTV 'ਚ ਕੈਦ ਹੋਈ ਭਿਆਨਕ ਘਟਨਾ, ਵੀਡੀਓ ਹੋਈ ਵਾਇਰਲ
ਕੇਂਦਰ ਦੀ ਪੰਜਾਬ ਖ਼ਿਲਾਫ਼ ਇੱਕ ਹੋਰ ਚਾਲ ! CBSE ਨੇ ਖੇਤਰੀ ਭਾਸ਼ਾਵਾਂ ਦੀ ਸੂਚੀ 'ਚੋਂ ਹਟਾਈ ਪੰਜਾਬੀ, ਸਿਆਸਤ 'ਚ ਆਇਆ ਭੂਚਾਲ
ਕੇਂਦਰ ਦੀ ਪੰਜਾਬ ਖ਼ਿਲਾਫ਼ ਇੱਕ ਹੋਰ ਚਾਲ ! CBSE ਨੇ ਖੇਤਰੀ ਭਾਸ਼ਾਵਾਂ ਦੀ ਸੂਚੀ 'ਚੋਂ ਹਟਾਈ ਪੰਜਾਬੀ, ਸਿਆਸਤ 'ਚ ਆਇਆ ਭੂਚਾਲ
Embed widget