ਪੜਚੋਲ ਕਰੋ

Punjab Breaking News Live: ਚੰਡੀਗੜ੍ਹ 'ਚ ਅੱਜ ਤੋਂ ਪਾਰਕਿੰਗ ਮੁਫ਼ਤ, CAA ਲਾਗੂ ਹੋਣ 'ਤੇ ਨੇਹਾ ਸਿੰਘ ਰਾਠੌਰ ਦੀ ਤਿੱਖੀ ਪ੍ਰਤੀਕਿਰਿਆ, ਭਾਰਤ 'ਚ ਅੱਜ ਪਹਿਲਾ ਰੋਜ਼ਾ

Punjab Breaking News LIVE, 12 March, 2024: ਚੰਡੀਗੜ੍ਹ 'ਚ ਅੱਜ ਤੋਂ ਪਾਰਕਿੰਗ ਮੁਫ਼ਤ, CAA ਲਾਗੂ ਹੋਣ 'ਤੇ ਨੇਹਾ ਸਿੰਘ ਰਾਠੌਰ ਦੀ ਤਿੱਖੀ ਪ੍ਰਤੀਕਿਰਿਆ, ਭਾਰਤ 'ਚ ਅੱਜ ਪਹਿਲਾ ਰੋਜ਼ਾ

LIVE

Key Events
Punjab Breaking News Live Updates 12 March, 2024 punjab cm mann Weather Update Chandigarh Nagar Nigam Ramadan 2024 Punjab Breaking News Live: ਚੰਡੀਗੜ੍ਹ 'ਚ ਅੱਜ ਤੋਂ ਪਾਰਕਿੰਗ ਮੁਫ਼ਤ, CAA ਲਾਗੂ ਹੋਣ 'ਤੇ ਨੇਹਾ ਸਿੰਘ ਰਾਠੌਰ ਦੀ ਤਿੱਖੀ ਪ੍ਰਤੀਕਿਰਿਆ, ਭਾਰਤ 'ਚ ਅੱਜ ਪਹਿਲਾ ਰੋਜ਼ਾ
breaking news Live abp sanjha

Background

11:13 AM (IST)  •  12 Mar 2024

Haryana News: ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ 'ਚ ਬੀਜੇਪੀ ਨੂੰ ਝਟਕਾ! ਜੇਜੇਪੀ ਨੇ ਤੋੜਿਆ ਗੱਠਜੋੜ, ਖੱਟਰ ਦੇ ਸਕਦੇ ਅਸਤੀਫਾ

Haryana News: ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਬੀਜੇਪੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਬੀਜੇਪੀ ਤੇ ਜੇਜੇਪੀ ਦਾ ਗੱਠਜੋੜ ਟੁੱਟ ਰਿਹਾ ਹੈ। ਸੂਤਰਾਂ ਮੁਤਾਬਕ ਜੇਜੇਪੀ ਨੇ ਵੱਖ ਹੋਣ ਦਾ ਫੈਸਲਾ ਲੈ ਲਿਆ ਬੱਸ ਹੁਣ ਸਿਰਫ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਇਸ ਦਾ ਕਾਰਨ ਲੋਕ ਸਭਾ ਸੀਟਾਂ 'ਤੇ ਸਹਿਮਤੀ ਨਾ ਬਣਨਾ ਮੰਨਿਆ ਜਾ ਰਿਹਾ ਹੈ। ਉਧਰ, ਪੂਰੇ ਸਿਆਸੀ ਉਥਲ-ਪੁਥਲ ਦੇ ਵਿਚਕਾਰ ਹਰਿਆਣਾ ਰਾਜ ਭਵਨ ਵਿੱਚ ਵੀ ਅਲਰਟ ਹੈ। ਇੱਥੇ ਇੱਕ ਹਜ਼ਾਰ ਲੋਕਾਂ ਲਈ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ।

09:37 AM (IST)  •  12 Mar 2024

CAA India: CAA ਲਾਗੂ ਹੋਣ 'ਤੇ ਨੇਹਾ ਸਿੰਘ ਰਾਠੌਰ ਦੀ ਤਿੱਖੀ ਪ੍ਰਤੀਕਿਰਿਆ, ਪੀਐਮ ਮੋਦੀ ਦੀ ਫੋਟੋ ਸ਼ੇਅਰ ਕਰ ਕਹੀ ਇਹ ਗੱਲ

Citizenship Amendment Act: ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਲਈ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਲਈ ਇੱਕ ਪੋਰਟਲ ਵੀ ਤਿਆਰ ਹੈ। ਇਸ ਪੋਰਟਲ 'ਤੇ ਨਾਗਰਿਕਤਾ ਪ੍ਰਾਪਤ ਕਰਨ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸਦੇ ਨਾਲ ਹੀ ਭੋਜਪੁਰੀ ਗਾਇਕ ਨੇਹਾ ਸਿੰਘ ਰਾਠੌਰ ਨੇ CAA ਲਾਗੂ ਹੋਣ ਤੋਂ ਬਾਅਦ ਪ੍ਰਤੀਕਿਰਿਆ ਦਿੱਤੀ ਹੈ।

09:36 AM (IST)  •  12 Mar 2024

Ramadan 2024: ਰਮਜ਼ਾਨ ਮੁਬਾਰਕ! ਮੁੰਬਈ ਸਮੇਤ ਭਾਰਤ ਦੇ ਹੋਰ ਹਿੱਸਿਆਂ 'ਚ ਨਜ਼ਰ ਆਇਆ ਚੰਦ, ਅੱਜ ਪਹਿਲਾ ਰੋਜ਼ਾ

First Roza on March 12: ਰਮਜ਼ਾਨ ਦਾ ਪਵਿੱਤਰ ਮਹੀਨਾ 12 ਮਾਰਚ ਯਾਨੀਕਿ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਰਮਜ਼ਾਨ ਦਾ ਪਵਿੱਤਰ ਮਹੀਨਾ ਇਸਲਾਮੀ ਕੈਲੰਡਰ ਦੇ ਅਨੁਸਾਰ ਨੌਵਾਂ ਮਹੀਨਾ ਹੈ। ਇਸ ਨੂੰ ਮਹੀਨਾ-ਏ-ਰਮਜ਼ਾਨ ਵੀ ਕਿਹਾ ਜਾਂਦਾ ਹੈ। ਇਹ ਮਹੀਨਾ ਚੰਦ ਨੂੰ ਦੇਖ ਕੇ ਤੈਅ ਹੁੰਦਾ ਹੈ। ਰਮਜ਼ਾਨ ਦਾ ਚੰਦ ਸਭ ਤੋਂ ਪਹਿਲਾਂ ਸਾਊਦੀ ਅਰਬ 'ਚ ਨਜ਼ਰ ਆਇਆ। ਸਾਊਦੀ ਅਰਬ 'ਚ 10 ਮਾਰਚ ਨੂੰ ਰਮਜ਼ਾਨ ਦਾ ਚੰਦ ਨਜ਼ਰ ਆਇਆ ਸੀ, ਇਸ ਲਈ ਉੱਥੇ ਪਹਿਲਾ ਰੋਜ਼ਾ 11 ਮਾਰਚ ਨੂੰ ਰੱਖਿਆ ਗਿਆ ਸੀ। ਸਾਊਦੀ ਅਰਬ ਤੋਂ ਇੱਕ ਦਿਨ ਬਾਅਦ ਭਾਰਤ ਅਤੇ ਪਾਕਿਸਤਾਨ ਵਿੱਚ ਰੋਜ਼ਾ ਮਨਾਇਆ ਜਾਂਦਾ ਹੈ। ਅਜਿਹੇ 'ਚ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਸਮੇਤ ਹੋਰ ਦੇਸ਼ਾਂ 'ਚ 12 ਮਾਰਚ ਯਾਨੀਕਿ ਅੱਜ ਪਹਿਲਾ ਰੋਜ਼ਾ ਮਨਾਇਆ ਜਾਵੇਗਾ।

09:35 AM (IST)  •  12 Mar 2024

Chandigarh Nagar Nigam: ਚੰਡੀਗੜ੍ਹ 'ਚ ਅੱਜ ਤੋਂ ਪਾਰਕਿੰਗ ਮੁਫ਼ਤ, ਹਰ ਮਹੀਨੇ 20 ਹਜ਼ਾਰ ਲੀਟਰ ਪਾਣੀ ਵੀ ਮਿਲੇਗਾ ਫ੍ਰੀ, ਨਗਰ ਨਿਗਮ ਦੇ ਫੈਸਲੇ

Chandigarh Municipal Corporation: ਚੰਡੀਗੜ੍ਹ ਸ਼ਹਿਰ ਵਿੱਚ ਲੋਕਾਂ ਨੂੰ ਹਰ ਮਹੀਨੇ 20 ਹਜ਼ਾਰ ਪ੍ਰਤੀ ਲੀਟਰ ਪਾਣੀ ਮੁਫ਼ਤ ਦਿੱਤਾ ਜਾਵੇਗਾ। ਇਸ ਦਾ ਫੈਸਲਾ ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਦੇ ਲਈ  ਇਸ ਦੇ ਲਈ ਨਗਰ ਨਿਗਮ ਵਿੱਚ ਟੇਬਲ ਏਜੰਡਾ ਲਿਆਂਦਾ ਗਿਆ। ਇਹ ਏਜੰਡਾ ਕਾਂਗਰਸੀ ਕੌਂਸਲਰ ਤਰੁਣਾ ਮਹਿਤਾ ਵੱਲੋਂ ਲਿਆਂਦਾ ਗਿਆ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ਦੀਆਂ ਸਾਰੀਆਂ ਪਾਰਕਿੰਗਾਂ ਹਰ ਇੱਕ ਲਈ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਕਿਸੇ ਵੀ ਰਾਜ ਦੇ ਵਾਹਨਾਂ ਤੋਂ ਕੋਈ ਪਾਰਕਿੰਗ ਚਾਰਜ ਨਹੀਂ ਵਸੂਲਿਆ ਜਾਵੇਗਾ। ਨਿਗਮ ਦੀ ਮੀਟਿੰਗ ਵਿੱਚ ਇਸ ਦਾ ਟੇਬਲ ਏਜੰਡਾ ਵੀ ਪਾਸ ਕੀਤਾ ਗਿਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
ਗੰਨੇ ਦਾ ਰਸ ਪੀਣ ਦੇ ਸ਼ੌਕੀਨ ਲੋਕ ਹੋ ਜਾਓ ਸਾਵਧਾਨ, ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਵਧ ਸਕਦੈ ਖ਼ਤਰਾ
ਗੰਨੇ ਦਾ ਰਸ ਪੀਣ ਦੇ ਸ਼ੌਕੀਨ ਲੋਕ ਹੋ ਜਾਓ ਸਾਵਧਾਨ, ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਵਧ ਸਕਦੈ ਖ਼ਤਰਾ
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
Embed widget