ਪੜਚੋਲ ਕਰੋ

Punjab Breaking News LIVE: ਪੰਜਾਬ ਵਿੱਚ ਇੱਕ ਹੋਰ ਵੱਡਾ ਘੁਟਾਲਾ ਸਾਹਮਣੇ ਆਇਆ, ਪੰਜਾਬ 'ਚ ਬਣਨਗੀਆਂ ਵੱਡੀਆਂ ਤੇ ਨਾਮੀ ਫ਼ਿਲਮਾਂ

Punjab Breaking News LIVE, 12 September, 2023: ਪੰਜਾਬ ਵਿੱਚ ਇੱਕ ਹੋਰ ਵੱਡਾ ਘੁਟਾਲਾ ਸਾਹਮਣੇ ਆਇਆ, ਪੰਜਾਬ 'ਚ ਬਣਨਗੀਆਂ ਵੱਡੀਆਂ ਤੇ ਨਾਮੀ ਫ਼ਿਲਮਾਂ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

LIVE

Key Events
Punjab Breaking News LIVE: ਪੰਜਾਬ ਵਿੱਚ ਇੱਕ ਹੋਰ ਵੱਡਾ ਘੁਟਾਲਾ ਸਾਹਮਣੇ ਆਇਆ, ਪੰਜਾਬ 'ਚ ਬਣਨਗੀਆਂ ਵੱਡੀਆਂ ਤੇ ਨਾਮੀ ਫ਼ਿਲਮਾਂ

Background

Punjab Breaking News LIVE, 12 September, 2023: ਪੰਜਾਬ ਵਿੱਚ ਇੱਕ ਹੋਰ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਇਹ ਘਪਲਾ ਸੂਬੇ ਦੇ ਨਰਸਿੰਗ ਕਾਲਜਾਂ 'ਚ ਦਾਖਲੇ ਨੂੰ ਲੈ ਕੇ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਸੂਬੇ 'ਚ ਹੋਏ ਨਰਸਿੰਗ ਕਾਲਜਾਂ ਦੇ ਦਾਖਲੇ ਦੀ ਜਾਂਚ ਕਰ ਰਹੀ ਸੀ ਤਾਂ ਇਸ ਦੌਰਾਨ ਪਾਇਆ ਗਿਆ ਸੀ ਕਿ ਇਹਨਾਂ ਕਾਲਜਾਂ 'ਚ ਵੱਡੀ ਗਿਣਤੀ ਵਿੱਚ ਫਰਜ਼ੀ ਦਾਖਲੇ ਕਰਵਾਏ ਗਏ ਅਤੇ ਫਰਜ਼ੀ ਬੱਚਿਆਂ ਦੇ ਖਾਤੇ ਖੁਲਵਾਏ ਗਏ ਸਨ। ਪੰਜਾਬ 'ਚ ਇੱਕ ਹੋਰ ਵਜ਼ੀਫ਼ਾ ਘੁਟਾਲਾ ਆਇਆ ਸਾਹਮਣੇ

 

ਅਡਾਨੀ-ਹਿੰਡਨਬਰਗ ਵਿਵਾਦ ਬਾਰੇ ਵੱਡਾ ਦਾਅਵਾ! ਸੇਬੀ ਨੇ ਅਹਿਮ ਤੱਥਾਂ ਨੂੰ ਛੁਪਾਇਆ

Adani case: ਅਡਾਨੀ-ਹਿੰਡਨਬਰਗ ਵਿਵਾਦ ’ਚ ਜਨਹਿੱਤ ਪਟੀਸ਼ਨ ਦਾਖ਼ਲ ਕਰਨ ਵਾਲੇ ਇੱਕ ਪਟੀਸ਼ਨਰ ਨੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਖ਼ਲ ਕਰਕੇ ਕਿਹਾ ਹੈ ਕਿ ਮਾਰਕਿਟ ਨਿਗਰਾਨ ਸੇਬੀ ਨੇ ਸਿਖਰਲੀ ਅਦਾਲਤ ਤੋਂ ਅਹਿਮ ਤੱਥਾਂ ਨੂੰ ਛੁਪਾਇਆ ਤੇ ਅਡਾਨੀ ਦੀਆਂ ਕੰਪਨੀਆਂ ਵੱਲੋਂ ਸ਼ੇਅਰਾਂ ’ਚ ਕਥਿਤ ਗੜਬੜੀ ਸਬੰਧੀ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਪੱਤਰ ’ਤੇ ਉਹ ‘ਸੁੱਤੀ’ ਰਹੀ। ਅਡਾਨੀ-ਹਿੰਡਨਬਰਗ ਵਿਵਾਦ ਬਾਰੇ ਵੱਡਾ ਦਾਅਵਾ! ਸੇਬੀ ਨੇ ਅਹਿਮ ਤੱਥਾਂ ਨੂੰ ਛੁਪਾਇਆ

 

ਪੰਜਾਬ 'ਚ ਬਣਨਗੀਆਂ ਵੱਡੀਆਂ ਤੇ ਨਾਮੀ ਫ਼ਿਲਮਾਂ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Film City in Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਫਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਸਿਟੀ ਵਿੱਚ ਫ਼ਿਲਮ ਸ਼ੁਰੂਆਤ ਤੋਂ ਲੈ ਕੇ ਅਖੀਰਲੇ ਸ਼ੌਟ ਤੱਕ ਸ਼ੂਟ ਕੀਤੀ ਜਾ ਸਕੇਗੀ। ਸੀਐਮ ਮਾਨ ਨੇ ਇਹ ਐਲਾਨ ਸੋਮਵਾਰ ਨੂੰ ਸੈਰ ਸਪਾਟਾ ਸੰਮੇਲਨ ਤੇ ਟਰੈਵਲ ਮਾਰਟ ਵਿੱਚ ਕੀਤਾ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ‘ਚ ਸ਼ਾਨਦਾਰ ਫ਼ਿਲਮ ਸਿਟੀ ਬਣਾਉਣ ਜਾ ਰਹੇ ਹਾਂ..ਜਿੱਥੇ ਫ਼ਿਲਮ ਦੇ ਸ਼ੁਰੂਆਤ ਤੋਂ ਲੈ ਕੇ ਅਖੀਰਲੇ ਸ਼ੌਟ ਤੱਕ ਇੱਥੇ ਸ਼ੂਟ ਕਰ ਸਕੋਗੇ…ਸੋ ਆਉਣ ਵਾਲੇ ਸਮੇਂ ‘ਚ ਵੱਡੀਆਂ ਤੇ ਨਾਮੀ ਫ਼ਿਲਮਾਂ ਪੰਜਾਬ ‘ਚ ਬਣਨਗੀਆਂ..। ਪੰਜਾਬ 'ਚ ਬਣਨਗੀਆਂ ਵੱਡੀਆਂ ਤੇ ਨਾਮੀ ਫ਼ਿਲਮਾਂ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

 

ਪੰਜਾਬ ਦੇ 5 ਕਿਸਾਨਾਂ ਨੇ ਕੀਤਾ ਕਮਾਲ, ਇਨ੍ਹਾਂ 'ਚ ਇੱਕ ਮਹਿਲਾ ਵੀ ਸ਼ਾਮਲ

Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ 14 ਸਤੰਬਰ ਨੂੰ ਵੱਖ-ਵੱਖ ਖੇਤਰਾਂ ’ਚ ਨਵੀਆਂ ਪੈੜਾਂ ਸਿਰਜਣ ਵਾਲੇ ਚਾਰ ਕਿਸਾਨਾਂ ਤੇ ਇੱਕ ਕਿਸਾਨ ਬੀਬੀ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਪਰਮਜੀਤ ਸਿੰਘ ਜ਼ਿਲ੍ਹਾ ਫ਼ਰੀਦਕੋਟ, ਅੰਮ੍ਰਿਤ ਸਿੰਘ ਜ਼ਿਲ੍ਹਾ ਪਟਿਆਲਾ, ਨਰਿੰਦਰ ਸਿੰਘ ਟਿਵਾਣਾ ਜ਼ਿਲ੍ਹਾ ਪਟਿਆਲਾ, ਸੁਖਪਾਲ ਸਿੰਘ ਜ਼ਿਲ੍ਹਾ ਮਾਨਸਾ, ਗੁਰਬੀਰ ਕੌਰ ਜ਼ਿਲ੍ਹਾ ਮੋਗਾ ਸ਼ਾਮਲ ਹਨ। ਪੰਜਾਬ ਦੇ 5 ਕਿਸਾਨਾਂ ਨੇ ਕੀਤਾ ਕਮਾਲ, ਇਨ੍ਹਾਂ 'ਚ ਇੱਕ ਮਹਿਲਾ ਵੀ ਸ਼ਾਮਲ

 

 

16:30 PM (IST)  •  12 Sep 2023

Gurpatwant Pannu Challange: ਖਾਲਿਸਤਾਨੀਆਂ ਦੀ ਮੁੜ ਭਾਰਤ ਨੂੰ ਖੁੱਲ੍ਹੀ ਚੁਣੌਤੀ! ਪੀਐਮ ਮੋਦੀ ਨੂੰ ਧਮਕੀ

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਇਸ ਵਾਰ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦਿੱਤੀ ਹੈ ਤੇ ਕੈਨੇਡਾ 'ਚ ਭਾਰਤੀ ਦੂਤਾਵਾਸ ਨੂੰ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜੀ-20 ਸੰਮੇਲਨ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਹੈ।

15:44 PM (IST)  •  12 Sep 2023

Adani case: ਅਡਾਨੀ-ਹਿੰਡਨਬਰਗ ਵਿਵਾਦ ਬਾਰੇ ਵੱਡਾ ਦਾਅਵਾ! ਸੇਬੀ ਨੇ ਅਹਿਮ ਤੱਥਾਂ ਨੂੰ ਛੁਪਾਇਆ

ਅਡਾਨੀ-ਹਿੰਡਨਬਰਗ ਵਿਵਾਦ ’ਚ ਜਨਹਿੱਤ ਪਟੀਸ਼ਨ ਦਾਖ਼ਲ ਕਰਨ ਵਾਲੇ ਇੱਕ ਪਟੀਸ਼ਨਰ ਨੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਖ਼ਲ ਕਰਕੇ ਕਿਹਾ ਹੈ ਕਿ ਮਾਰਕਿਟ ਨਿਗਰਾਨ ਸੇਬੀ ਨੇ ਸਿਖਰਲੀ ਅਦਾਲਤ ਤੋਂ ਅਹਿਮ ਤੱਥਾਂ ਨੂੰ ਛੁਪਾਇਆ ਤੇ ਅਡਾਨੀ ਦੀਆਂ ਕੰਪਨੀਆਂ ਵੱਲੋਂ ਸ਼ੇਅਰਾਂ ’ਚ ਕਥਿਤ ਗੜਬੜੀ ਸਬੰਧੀ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਪੱਤਰ ’ਤੇ ਉਹ ‘ਸੁੱਤੀ’ ਰਹੀ। 

15:19 PM (IST)  •  12 Sep 2023

Punjab News: ਨਾਇਬ ਤਹਿਸੀਲਦਾਰਾਂ 'ਤੇ ਫਸ ਗਿਆ ਪੇਚਾ, ਕੈਪਟਨ ਨੇ ਭਰਤੀ ਕੀਤੀ ਫਸ ਗਈ ਮਾਨ ਸਰਕਾਰ

ਪੰਜਾਬ 'ਚ ਹੋਈ ਨਾਇਬ ਤਹਿਸੀਲਦਾਰਾਂ ਦੀ ਭਰਤੀ ਨੂੰ ਲੈ ਕੇ ਖਿਲਾਫ਼ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਹੈ। ਜਿਸ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਾਲ 2020 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸੂਬੇ ਵਿੱਚ ਨਾਇਬ ਤਹਿਸੀਲਦਾਰਾਂ ਦੇ ਅਹੁਦੇ ਲਈ 78 ਅਸਾਮੀਆਂ ਦੀ ਭਰਤੀ ਕੀਤੀ ਗਈ ਸੀ। ਦਾਅਵਾ ਹੈ ਕਿ ਇਸ ਪ੍ਰੀਖਿਆ ਲਈ 9 ਸਵਾਲਾਂ ਦੇ ਗਲਤ ਜਵਾਬ ਪੀ.ਪੀ.ਐੱਸ.ਸੀ. ਨੇ ਅਪਲੋਡ ਕੀਤੇ ਸਨ। ਜਿਸ ਦੇ ਖਿਲਾਫ਼ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। 

13:56 PM (IST)  •  12 Sep 2023

Punjab News : ਬੱਚਿਆਂ ਦੀ ਫੌਜ ਕਿਸਾਨਾਂ ਨੂੰ ਰੋਕੇਗੀ ਪਰਾਲੀ ਸਾੜਨ ਤੋਂ

ਝੋਨੇ ਦੀ ਪਰਾਲੀ ਜਾਂ ਰਹਿਦ ਖੂਹੰਦ ਨੂੰ ਅੱਗ ਲਾਉਣ ਦੀਆਂ ਪੰਜਾਬ ਵਿੱਚ ਕਈ ਘਟਨਾਵਾਂ ਵਾਪਰ ਦੀਆਂ ਹਨ। ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਹੁਣ ਜਿਲ੍ਹਾ ਪੱਧਰ 'ਤੇ ਕੰਮ ਕਰ ਰਹੀ ਹੈ। ਇਸ ਤਹਿਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਮੁੱਖੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸਵੇਰ ਦੀ ਸਭਾ ਵਿਚ ਲਗਾਤਾਰ ਬਚਿਆਂ/ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਣਾ ਸਰੋਤ ਬਣਨ ਦਾ ਅਹਿਦ ਦਵਾ ਰਹੇ ਹਨ ਤਾਂ ਜ਼ੋ ਇਹ ਵਿਦਿਆਰਥੀ ਘਰ ਜਾ ਕੇ ਆਪਣੇ ਮਾਤਾ ਪਿਤਾ, ਰਿਸ਼ਤੇਦਾਰ/ਸਕੇ ਸਬੰਧੀਆਂ ਆਪਣੇ ਆਲੇ ਦੁਆਲੇ ਸਭਨਾ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ।

13:13 PM (IST)  •  12 Sep 2023

Additional Tax on Diesel Vehicle: ਡੀਜ਼ਲ ਗੱਡੀ ਖ਼ਰੀਦਣ ਲਈ ਹੋਰ ਢਿੱਲੀ ਕਰਨੀ ਪਵੇਗੀ ਜੇਬ

ਇਕਨਾਮਿਕ ਟਾਈਮਜ਼ ਦੀ ਇਕ ਖਬਰ ਮੁਤਾਬਕ ਕੇਂਦਰ ਸਰਕਾਰ 'ਚ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਡੀਜ਼ਲ ਵਾਹਨਾਂ 'ਤੇ 10 ਫੀਸਦੀ ਵਾਧੂ ਜੀਐੱਸਟੀ ਟੈਕਸ ਲਗਾਉਣ ਲਈ ਵਿੱਤ ਮੰਤਰਾਲੇ ਨੂੰ ਪ੍ਰਸਤਾਵ ਦੇਣ 'ਤੇ ਵਿਚਾਰ ਕਰ ਰਹੇ ਹਨ। ਜਿਸ ਦਾ ਮਕਸਦ ਜ਼ਿਆਦਾਤਰ ਕਾਰ ਖਰੀਦਦਾਰਾਂ ਨੂੰ ਹਰੀ ਊਰਜਾ 'ਤੇ ਚੱਲਣ ਵਾਲੇ ਵਾਹਨਾਂ ਵੱਲ ਮੋੜਨਾ ਹੈ। ਨਿਤਿਨ ਗਡਕਰੀ ਨੇ ਇਸ ਟੈਕਸ ਨੂੰ ਪ੍ਰਦੂਸ਼ਣ ਟੈਕਸ ਦਾ ਨਾਂ ਦਿੱਤਾ ਹੈ। ਉਨ੍ਹਾਂ ਮੁਤਾਬਕ ਦੇਸ਼ 'ਚ ਡੀਜ਼ਲ ਵਾਹਨਾਂ ਨੂੰ ਘੱਟ ਕਰਨ ਦਾ ਇਹੀ ਤਰੀਕਾ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget