Punjab Breaking News LIVE: ਮੌਸਮ ਵਿਭਾਗ ਵੱਲੋਂ 11 ਜ਼ਿਲ੍ਹਿਆਂ 'ਚ ਯੈਲੋ ਅਲਰਟ, ਪੰਜਾਬ 'ਚ 'ਇੰਡੀਆ ਗੱਠਜੋੜ' ਦਾ ਪਿਆ 'ਭੋਗ', CBSE ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ

Punjab Breaking News LIVE, 13 December, 2023: ਮੌਸਮ ਵਿਭਾਗ ਵੱਲੋਂ 11 ਜ਼ਿਲ੍ਹਿਆਂ 'ਚ ਯੈਲੋ ਅਲਰਟ, ਪੰਜਾਬ 'ਚ 'ਇੰਡੀਆ ਗੱਠਜੋੜ' ਦਾ ਪਿਆ 'ਭੋਗ', CBSE ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ

ABP Sanjha Last Updated: 13 Dec 2023 01:03 PM

ਪਿਛੋਕੜ

Punjab Breaking News LIVE, 13 December, 2023: ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸਵੇਰੇ ਸੰਘਣੀ...More

Ludhiana News: ਪੰਜਾਬ ਪੁਲਿਸ ਤੇ ਜੇਲ੍ਹ ਪ੍ਰਸਾਸ਼ਨ ਨੂੰ ਲੱਕੀ ਸੰਧੂ ਨੇ ਪਾਇਆ 'ਗਧੀਗੇੜ', ਵੀਡੀਓ ਵਾਇਰਲ ਹੋਣ ਮਗਰੋਂ ਵੱਡਾ ਐਕਸ਼ਨ

News: ਮੁਹਾਲੀ ਦੀ ਇੱਕ ਮਾਡਲ ਨਾਲ ਮਿਲ ਕੇ ਕਾਰੋਬਾਰੀਆਂ ਨੂੰ ਬਲੈਕਮੇਲ ਕਰਨ ਵਾਲੇ ਕਾਂਗਰਸੀ ਆਗੂ ਲੱਕੀ ਸੰਧੂ ਨੇ ਪੰਜਾਬ ਪੁਲਿਸ ਤੇ ਜੇਲ੍ਹ ਪ੍ਰਸਾਸ਼ਨ ਨੂੰ ਗਧੀਗੇੜ ਵਿੱਚ ਪਾਇਆ ਹੋਇਆ ਹੈ। ਇਲਾਜ ਦੇ ਬਹਾਨੇ ਜੇਲ੍ਹ ਵਿੱਚੋਂ ਬਾਹਰ ਆ ਕੇ ਭੰਗੜੇ ਪਾਉਂਦੇ ਲੱਕੀ ਸੰਧੂ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਤੇ ਜੇਲ੍ਹ ਪ੍ਰਸਾਸ਼ਨ ਨੂੰ ਵੱਡੀ ਨਿਮੋਸ਼ੀ ਝੱਲਣੀ ਪੈ ਰਹੀ ਹੈ।