Punjab Breaking News LIVE: ਪੰਜਾਬ ਦੇ ਦੋ ਸ਼ਹਿਰਾਂ ਪਟਿਆਲਾ ਤੇ ਅੰਮ੍ਰਿਤਸਰ ਨੂੰ ਵੱਡਾ ਤੋਹਫਾ, ਕੇਜਰੀਵਾਲ ਦੀ ਅੱਜ ਲੁਧਿਆਣਾ ਫੇਰੀ, ਪੰਜਾਬ ਸਿਰ ਲਗਾਤਾਰ ਵੱਧ ਰਿਹਾ ਕਰਜ਼ਾ

Punjab Breaking News LIVE, 15 September, 2023: ਪੰਜਾਬ ਦੇ ਦੋ ਸ਼ਹਿਰਾਂ ਪਟਿਆਲਾ ਤੇ ਅੰਮ੍ਰਿਤਸਰ ਨੂੰ ਵੱਡਾ ਤੋਹਫਾ, ਕੇਜਰੀਵਾਲ ਦੀ ਅੱਜ ਲੁਧਿਆਣਾ ਫੇਰੀ, ਪੰਜਾਬ ਸਿਰ ਲਗਾਤਾਰ ਵੱਧ ਰਿਹਾ ਕਰਜ਼ਾ, ਰਿਪੋਰਟ ਆਈ ਸਾਹਮਣੇ

ABP Sanjha Last Updated: 15 Sep 2023 07:05 PM

ਪਿਛੋਕੜ

Punjab Breaking News LIVE, 15 September, 2023: ਪੰਜਾਬ ਦੇ ਦੋ ਸ਼ਹਿਰਾਂ ਪਟਿਆਲਾ ਤੇ ਅੰਮ੍ਰਿਤਸਰ ਨੂੰ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ...More

Holiday Alert! ਭਲਕੇ ਬੰਦ ਰਹਿਣਗੇ ਸਰਕਾਰੀ ਦਫ਼ਤਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

 ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਸਾਹਿਬ ਜੀ ਦੇ ਦਿਹਾੜੇ ਨੂੰ ਮਨਾਉਣ ਦੇ ਅਵਸਰ 'ਤੇ ਅੰਮ੍ਰਿਤਸਰ 'ਚ 16 ਸਤੰਬਰ ਦਿਨ ਸ਼ਨੀਵਾਰ (Amritsar) ਨੂੰ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਰਹੇਗੀ। ਇਸ ਸਬੰਧੀ ਹੁਕਮ ਪੰਜਾਬ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ।