ਪੜਚੋਲ ਕਰੋ

Punjab Breaking News LIVE: ਜਗਦੀਪ ਧਨਖੜ ਵੱਲੋਂ ਰਾਘਵ ਚੱਢਾ ਦੀ ਲੱਗੀ ਕਲਾਸ, ਇਸ ਸੂਬਿਆਂ 'ਤੇ ਵਧਿਆ ਮਹਿੰਗਾਈ ਦਾ ਬੋਝ, ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਨਾਟਕ ਸਿਰਫ਼ ਇਸ ਲਈ ਰਚਿਆ

Punjab Breaking News LIVE, 16 December, 2023: ਜਗਦੀਪ ਧਨਖੜ ਵੱਲੋਂ ਰਾਘਵ ਚੱਢਾ ਦੀ ਲੱਗੀ ਕਲਾਸ, ਇਸ ਸੂਬਿਆਂ 'ਤੇ ਵਧਿਆ ਮਹਿੰਗਾਈ ਦਾ ਬੋਝ, ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਨਾਟਕ ਸਿਰਫ਼ ਇਸ ਲਈ ਰਚਿਆ

Key Events
Punjab Breaking News Live Updates 16 December 2023 punjab cm mann Punjab weather AAP Jagdeep Dhankhar raghav chadha Punjab Breaking News LIVE: ਜਗਦੀਪ ਧਨਖੜ ਵੱਲੋਂ ਰਾਘਵ ਚੱਢਾ ਦੀ ਲੱਗੀ ਕਲਾਸ, ਇਸ ਸੂਬਿਆਂ 'ਤੇ ਵਧਿਆ ਮਹਿੰਗਾਈ ਦਾ ਬੋਝ, ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਨਾਟਕ ਸਿਰਫ਼ ਇਸ ਲਈ ਰਚਿਆ
breaking news Live abp sanjha

Background

Punjab Breaking News LIVE, 16 December, 2023: ਸੰਸਦ ਦੀ ਸੁਰੱਖਿਆ 'ਚ ਕੁਤਾਹੀ ਦੇ ਮੁੱਦੇ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਉਪਰਲੇ ਸਦਨ 'ਚ ਸ਼ੁੱਕਰਵਾਰ ਨੂੰ ਵੀ ਹੰਗਾਮਾ ਜਾਰੀ ਰਿਹਾ। ਇਸ ਦੌਰਾਨ ਜਦੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉਠਾ ਰਹੇ ਸਨ ਤਾਂ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਹੱਥਾਂ ਦੇ ਇਸ਼ਾਰੇ ਨਾ ਕਰਨ ਦੀ ਚੇਤਾਵਨੀ ਦਿੱਤੀ। ਚੇਅਰਮੈਨ ਨੇ ਇਸ ਇਸ਼ਾਰੇ 'ਤੇ ਇਤਰਾਜ਼ ਜਤਾਉਂਦਿਆਂ ਕਿਹਾ, 'ਮਿਸਟਰ ਚੱਢਾ, ਤੁਹਾਨੂੰ ਬਿੰਦੂ ਉਭਾਰਨ ਲਈ ਅਜਿਹਾ (ਹੱਥ ਦੇ ਇਸ਼ਾਰੇ) ਦੀ ਲੋੜ ਨਹੀਂ ਹੈ। ਆਪਣੀ ਜੀਭ ਦੀ ਵਰਤੋਂ ਕਰੋ। ਅਜਿਹਾ ਨਾ ਕਰੋ।'' 'ਆਪ' ਸੰਸਦ ਮੈਂਬਰ ਦੀ ਕਲਾਸ ਲਗਾਉਂਦੇ ਹੋਏ ਧਨਖੜ ਨੇ ਅੱਗੇ ਕਿਹਾ, 'ਜੇਕਰ ਤੁਸੀਂ ਕੁਝ ਕਹਿਣਾ ਚਾਹੁੰਦੇ ਹੋ ਤਾਂ ਆਪਣੇ ਮੂੰਹ ਦੀ ਵਰਤੋਂ ਕਰੋ, ਹੱਥਾਂ ਨਾਲ ਇਸ਼ਾਰੇ ਨਾ ਕਰੋ। ਜਗਦੀਪ ਧਨਖੜ ਨੂੰ ਰਾਘਵ ਚੱਢਾ ਦੀ ਇਹ ਗੱਲ ਨਹੀਂ ਆਈ ਪਸੰਦ, ਗੁੱਸੇ 'ਚ ਬੋਲੇ- 'ਜ਼ੁਬਾਨ ਦੀ ਵਰਤੋਂ ਕਰੋ...'

Petrol Diesel Prices : ਇਸ ਸੂਬਿਆਂ 'ਤੇ ਵਧਿਆ ਮਹਿੰਗਾਈ ਦਾ ਬੋਝ! ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਭਾਅ

Petrol Diesel Rate: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਦੌਰਾਨ ਦੇਸ਼ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਚ ਬਦਲਾਅ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਸ਼ਨੀਵਾਰ ਸਵੇਰੇ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਹੈ। ਅੱਜ ਜੇ ਬਿਹਾਰ ਵਿੱਚ ਤੇਲ ਮਹਿੰਗਾ ਹੋ ਗਿਆ ਹੈ ਤਾਂ ਯੂਪੀ ਵਿੱਚ ਸਸਤਾ ਵਿਕ ਰਿਹਾ ਹੈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਮਹਾਨਗਰਾਂ 'ਚ ਅੱਜ ਵੀ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।ਇਸ ਸੂਬਿਆਂ 'ਤੇ ਵਧਿਆ ਮਹਿੰਗਾਈ ਦਾ ਬੋਝ! ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਭਾਅ

Punjab News: ਸੁਖਬੀਰ ਬਾਦਲ ਵਲੋਂ ਮੁਆਫ਼ੀ ਦੇ ਨਾਟਕ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਾਂ ਵਰਤਣਾ ਬਜਰ ਗੁਨਾਹ ਲਈ ਤਨਖ਼ਾਹ ਲਾਈ ਜਾਣੀ ਚਾਹੀਦੀ ਹੈ-ਪ੍ਰਤਾਪ ਬਾਜਵਾ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਕੱਲ ਆਪਣੀਆਂ “ਗਲਤੀਆਂ” ਦੀ ਮੁਆਫ਼ੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਾਂ ਵਰਤ ਕੇ ਸਿੱਖ ਸੰਗਤ ਨੂੰ ਗੁੰਮਰਾਹ ਕਰਨ ਦਾ ਬਜਰ ਗੁਨਾਹ ਕੀਤਾ ਹੈ ਜਿਸ ਲਈ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਸੱਦ ਕੇ ਤਨਖ਼ਾਹ ਲਾਈ ਜਾਣੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਨਾਟਕ ਸਿਰਫ਼ ਤੇ ਸਿਰਫ਼ ਇਸ ਲਈ ਰਚਿਆ ਹੈ ਤਾਂ ਕਿ ਭਾਰਤੀ ਜਨਤਾ ਪਾਰਟੀ ਨਾਲ ਮੁੜ ਸਿਆਸੀ ਗਠਜੋੜ ਕਰ ਕੇ ਆਪਣੇ ਸੌੜੇ ਰਾਜਸੀ ਹਿੱਤ ਅਤੇ ਨਿੱਜੀ ਗਰਜ਼ਾਂ ਪੁਰੀਆਂ ਕੀਤੀਆ ਜਾ ਸਕਣ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਨਾ ਤਾਂ ਭਾਜਪਾ ਨੂੰ ਅਤੇ ਨਾ ਹੀ ਉਸ ਦੇ ਕੰਧੇੜਿਆਂ ਉਤੇ ਚੜ੍ਹ ਕੇ ਆੳਣ ਵਾਲੇ ਅਕਾਲੀਆਂ ਨੂੰ ਮੂੰਹ ਨਹੀਂ ਲਾਉਣਗੇ ਕਿਉਂਕਿ ਉਹਨਾਂ ਨੂੰ ਕਿਸਾਨੀ ਵਿਰੋਧੀ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਦਿੱਤੀਆਂ ਸ਼ਹੀਦੀਆਂ ਨਹੀਂ ਭੁੱਲੀਆਂ।ਸੁਖਬੀਰ ਬਾਦਲ ਵਲੋਂ ਮੁਆਫ਼ੀ ਦੇ ਨਾਟਕ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਾਂ ਵਰਤਣਾ ਬਜਰ ਗੁਨਾਹ ਲਈ ਤਨਖ਼ਾਹ ਲਾਈ ਜਾਣੀ ਚਾਹੀਦੀ ਹੈ-ਪ੍ਰਤਾਪ ਬਾਜਵਾ

13:06 PM (IST)  •  16 Dec 2023

Punjab Weather Today: ਪੰਜਾਬ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ, ਵਧੇਗੀ ਧੁੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

Punjab Weather Today: ਪਹਾੜਾਂ ਵਿੱਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵੱਧ ਰਹੀ ਹੈ। ਪੰਜਾਬ ਵਿੱਚ ਵੀ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸ਼ੁੱਕਰਵਾਰ ਨੂੰ ਹਰਿਆਣਾ ਦੇ ਹਿਸਾਰ ਜ਼ਿਲੇ 'ਚ ਸ਼ਿਮਲਾ ਤੋਂ ਵੀ ਜ਼ਿਆਦਾ ਠੰਡ ਸੀ। ਹਿਸਾਰ 'ਚ ਪਾਰਾ 4.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਤਾਪਮਾਨ ਘਟਣ ਕਾਰਨ ਠੰਢ ਦਾ ਅਹਿਸਾਸ ਵਧਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਵਿੱਚ ਇਨ੍ਹੀਂ ਦਿਨੀਂ ਸੁੱਕੀ ਠੰਢ ਪੈ ਰਹੀ ਹੈ। ਸੁੱਕੀ ਠੰਢ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧੂੰਆਂ ਨਜ਼ਰ ਨਹੀਂ ਆ ਰਿਹਾ ਜਿਸ ਦਾ ਇੱਕ ਕਾਰਨ ਪੱਛਮੀ ਗੜਬੜੀ ਦਾ ਸਰਗਰਮ ਨਾ ਹੋਣਾ ਹੈ।

12:59 PM (IST)  •  16 Dec 2023

Parliament security breach: ਸੰਸਦ ਦੀ ਉਲੰਘਣਾ ਦੇ ਮਾਸਟਰਮਾਈਂਡ ਲਲਿਤ ਝਾਅ ਨੂੰ ਲੈ ਕੇ ਵੱਡਾ ਖੁਲਾਸਾ, ਸਰਕਾਰ ਤੋਂ ਇੰਝ ਪੂਰੀਆਂ ਕਰਵਾਉਣਾ ਚਾਹੁੰਦਾ ਸੀ ਮੰਗਾਂ

Lalit Jha: ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਨੂੰ ਦੱਸਿਆ ਕਿ ਸੰਸਦ ਦੀ ਸੁਰੱਖਿਆ ਵਿੱਚ ਅਣਗਹਿਲੀ ਦੇ ਮਾਸਟਰਮਾਈਂਡ ਲਲਿਤ ਝਾਅ ਨੇ ਖੁਲਾਸਾ ਕੀਤਾ ਕਿ ਉਹ ਦੇਸ਼ ਵਿੱਚ ਅਰਾਜਕਤਾ ਪੈਦਾ ਕਰਨਾ ਚਾਹੁੰਦੇ ਹਨ। ਇਹ ਸਭ ਉਹ ਇਸ ਲਈ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਸਰਕਾਰ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਮਜਬੂਰ ਕਰ ਸਕਣ। ਪੁਲਿਸ ਪੁੱਛਗਿੱਛ ਦੌਰਾਨ ਲਲਿਤ ਨੇ ਇਸ ਮਾਮਲੇ 'ਚ ਆਪਣੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਕਿਵੇਂ ਉਹ ਪੂਰੇ ਮਾਮਲੇ ਦਾ ਮਾਸਟਰਮਾਈਂਡ ਬਣਿਆ।

Load More
New Update
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਪੰਜਾਬ ਕੈਬਨਿਟ ਨੇ ਵੱਡੇ ਫੈਸਲਿਆਂ 'ਤੇ ਲਾਈ ਮੁਹਰ, ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਰਣਵੀਰ ਸਿੰਘ ਦੀ ਫਿਲਮ ਧੁਰੰਧਰ ​​ਦੀ ਰਿਲੀਜ਼ 'ਤੇ ਰੋਕ ਲਾਉਣ ਦੀ ਮੰਗ, ਹਾਈ ਕੋਰਟ ਤੱਕ ਪਹੁੰਚਿਆ ਮਾਮਲਾ, ਜਾਣੋ ਕੀ ਹੈ ਵਿਵਾਦ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!
Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!
Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!
4600 ਲੋਕਾਂ ਦੇ ਘਰ ਸੁਆਹ… 70 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ! ਹਾਂਗਕਾਂਗ ਅਗਨੀ ਕਾਂਡ ‘ਚ 83 ਮੌਤਾਂ—ਕੌਣ ਹੈ ਜ਼ਿੰਮੇਵਾਰ?
4600 ਲੋਕਾਂ ਦੇ ਘਰ ਸੁਆਹ… 70 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ! ਹਾਂਗਕਾਂਗ ਅਗਨੀ ਕਾਂਡ ‘ਚ 83 ਮੌਤਾਂ—ਕੌਣ ਹੈ ਜ਼ਿੰਮੇਵਾਰ?
Punjab News: ਪੰਜਾਬ ਦੇ ਇਹ ਵਾਲੇ ਸਕੂਲਾਂ 'ਚ 28 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਜਾਣੋ ਕਿਤੇ ਤੁਹਾਡਾ ਸ਼ਹਿਰ ਤਾਂ ਨਹੀਂ...
Punjab News: ਪੰਜਾਬ ਦੇ ਇਹ ਵਾਲੇ ਸਕੂਲਾਂ 'ਚ 28 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਜਾਣੋ ਕਿਤੇ ਤੁਹਾਡਾ ਸ਼ਹਿਰ ਤਾਂ ਨਹੀਂ...
Embed widget