ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Punjab Breaking News LIVE: ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ, ਗਿਆਨੀ ਰਘਬੀਰ ਸਿੰਘ ਥਾਪੇ ਨਵੇਂ ਜਥੇਦਾਰ, ਅੰਮ੍ਰਿਤਪਾਲ ਦੇ ਸਾਥੀ ਪੰਜਾਬ ਆਉਣਗੇ ਜਾਂ ਨਹੀਂ, ਸੁਣਵਾਈ ਅੱਜ, ਪੰਜਾਬ ਦੇ ਮੌਸਮ ਦਾ ਹਾਲ

Punjab Breaking News LIVE 16 June, 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਹੋਏਗਾ ਫੈਸਲਾ, ਅੰਮ੍ਰਿਤਪਾਲ ਦੇ ਸਾਥੀ ਪੰਜਾਬ ਆਉਣਗੇ ਜਾਂ ਨਹੀਂ, ਸੁਣਵਾਈ ਅੱਜ, ਪੰਜਾਬ ਦੇ ਮੌਸਮ ਦਾ ਹਾਲ

LIVE

Key Events
Punjab Breaking News LIVE:  ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ, ਗਿਆਨੀ ਰਘਬੀਰ ਸਿੰਘ ਥਾਪੇ ਨਵੇਂ ਜਥੇਦਾਰ, ਅੰਮ੍ਰਿਤਪਾਲ ਦੇ ਸਾਥੀ ਪੰਜਾਬ ਆਉਣਗੇ ਜਾਂ ਨਹੀਂ, ਸੁਣਵਾਈ ਅੱਜ, ਪੰਜਾਬ ਦੇ ਮੌਸਮ ਦਾ ਹਾਲ

Background

Punjab Breaking News LIVE 16 June, 2023: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਖਾਸ ਗੱਲ ਇਹ ਹੈ ਕਿ ਮੀਟਿੰਗ ਬਹੁਤ ਹੀ ਘੱਟ ਨੋਟਿਸ ਸਮੇਂ 'ਤੇ ਬੁਲਾਈ ਗਈ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਅੱਜ ਲਿਆ ਜਾ ਸਕਦੈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਕੋਈ ਵੱਡਾ ਫੈਸਲਾ!

ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ

High Court News : ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਜਿਹੜੀ ਪਟੀਸ਼ਨ ਹਾਈ ਕੋਰਟ 'ਚ ਲਗਾਈ ਸੀ, ਇਸ ਅਰਜ਼ੀ 'ਤੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਗੁਰਮੀਤ ਸਿੰਘ ਭੁੱਕਣਵਾਲਾ ਤੋਂ ਬਾਅਦ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾੲ ਅਤੇ ਸਬੰਧ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਗ੍ਰਿਫ਼ਤਾਰੀ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ

ਛਬੀਲ 'ਚ ਹੋਈ ਤਕਰਾਰ, ਅਗਲੇ ਦਿਨ ਨਿਹੰਗ ਸਿੰਘ ਨੂੰ ਤਲਵਾਰਾਂ ਨਾਲ ਵੱਢਿਆ

Ludhian News : ਸ਼ਹਿਰ ਵਿੱਚ ਰੋਜ਼ਾਨਾ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਤਹਿਤ ਮਹਿਜ਼ ਪਾਣੀ ਦੀ ਛਬੀਲ ਵਿੱਚ ਹੋਈ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ ਹੈ। ਲੁਧਿਆਣਾ ਦੇ ਰਹਿਣ ਵਾਲੇ ਨਿਹੰਗ ਬਲਦੇਵ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦਰਅਸਲ ਬੁੱਧਵਾਰ ਨੂੰ ਨਿਹੰਗ ਬਲਦੇਵ ਸਿੰਘ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਮਿੱਠੇ ਪਾਣੀ ਦੀ ਛਬੀਲ ਲਗਾਈ ਹੋਈ ਸੀ। ਤਾਂ ਇਸ ਦੌਰਾਨ ਬਾਹਰੋਂ ਆਏ ਕੁੱਝ ਨੌਜਵਾਨਾਂ ਨਾਲ ਨਿੰਹਗ ਬਲਦੇਵ ਸਿੰਘ ਤੇ ਉਸ ਦੇ ਦੋਸਤਾਂ ਦੀ ਆਪਸ ਵਿੱਚ ਮਾਮੂਲੀ ਬਹਿਸ ਹੋ ਗਈ ਸੀ। ਇਸ ਦੌਰਾਨ ਛਬੀਲ 'ਚ ਮੌਜੂਦ ਲੋਕਾਂ ਨੇ ਮਾਮਲੇ ਨੂੰ ਠੰਢਾ ਕਰਕੇ ਨੌਜਵਾਨਾਂ ਨੂੰ ਉੱਥੇ ਭੇਜ ਦਿੱਤਾ ਸੀ। ਛਬੀਲ 'ਚ ਹੋਈ ਤਕਰਾਰ, ਅਗਲੇ ਦਿਨ ਨਿਹੰਗ ਸਿੰਘ ਨੂੰ ਤਲਵਾਰਾਂ ਨਾਲ ਵੱਢਿਆ

ਮੇਰੇ ਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਹੀ ਰਹਿ ਰਹੇ ਹਾਂ 

Punjab News : ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਜਗਰਾਉਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵਿਵਾਦਿਤ ਕੋਠੀ ਨਾਲ ਸਬੰਧਤ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 ਵਿੱਚ ਵਿਧਾਇਕ ਬਣਨ ਤੋਂ ਲੈ ਕੇ ਅੱਜ ਤੱਕ ਅਸੀਂ ਕਦੇ ਕਿਸੇ ਨਾਲ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਰਨਾ ਚਾਹੁੰਦੇ ਹਾਂ। ਇਹ ਸਾਡੀ ਪਾਰਟੀ ਦਾ ਸੱਭਿਆਚਾਰ ਨਹੀਂ ਹੈ। ਮੇਰੇ ਤੇ ਮੇਰੇ ਪਤੀ ਕੋਲ ਕੋਈ ਜਾਇਦਾਦ ਨਹੀਂ, ਅਸੀਂ ਕਈ ਸਾਲਾਂ ਤੋਂ ਕਿਰਾਏ ਦੇ ਮਕਾਨ ਵਿੱਚ ਹੀ ਰਹਿ ਰਹੇ ਹਾਂ

16:26 PM (IST)  •  16 Jun 2023

Punjab Government: ਗੰਦੇ ਪਾਣੀ ਦੀ ਦਿੱਕਤ ਤੋਂ ਪੰਜਾਬ ਦੇ ਪਿੰਡ ਹੋਣਗੇ ਮੁਕਤ ! 140 ਕਰੋੜ ਖ਼ਰਚ ਕੇ ਸਰਕਾਰ ਬਦਲੇਗੀ ਨੁਹਾਰ

ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 140.25 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਤਰਲ ਰਹਿੰਦ-ਖੂੰਹਦ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਭਾਲਿਆ ਜਾ ਸਕੇ।

15:24 PM (IST)  •  16 Jun 2023

Sri Akal Takhat Sahib:  ਜਥੇਦਾਰੀ ਤੋਂ ਲਾਂਭੇ ਹੋਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਕੋਟਿ-ਕੋਟਿ ਸ਼ੁਕਰ

ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਣ ਗਏ ਹਨ। ਗਿਆਨੀ ਰਘਬੀਰ ਸਿੰਘ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਪਰ ਹੁਣ ਗਿਆਨੀ ਸੁਲਤਾਨ ਸਿੰਘ ਨੂੰ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ(ਤਲੰਵਡੀ ਸਾਬੋ) ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ। 

14:51 PM (IST)  •  16 Jun 2023

Children in Punjab Prisons: ਪੰਜਾਬ ਦੀ ਇਸ ਜੇਲ੍ਹ ‘ਚ ਬੰਦ ਨੇ 4 ਮਾਸੂਮ ਬੱਚੇ

ਜ਼ਿਲ੍ਹਾ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਅਜਿਹੇ 4 ਮਾਸੂਮ ਬੱਚੇ ਬੰਦ ਹਨ। ਜਿਹਨਾਂ ਨੇ ਨਾਂ ਤਾਂ ਕੋਈ ਕ੍ਰਾਈਮ ਕੀਤਾ ਹੈ ਅਤੇ ਨਾਂ ਹੀ ਇਹਨਾਂ ਮਾਸੂਮਾਂ ਦਾ ਕੋਈ ਕਸੂਰ ਹੈ। ਪਰ ਫਿਰ ਵੀ ਜੇਲ੍ਹ ਦੀ ਕਾਲ ਕੋਠੜੀ ਅੰਦਰ ਆਪਣਾ ਬਚਪਨ ਗੁਜਾਰਨ ਲਈ ਮਜ਼ਬੂਰ ਹਨ। ਦਰਅਸਲ ਇਹ 4 ਬੱਚੇ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਆਪਣੀਆਂ ਮਾਵਾਂ ਨਾਲ ਬੰਦ ਹਨ। ਇਹਨਾਂ ਬੱਚਿਆਂ ਦੀਆਂ ਮਾਵਾਂ ਨੇ ਜਦੋਂ ਅਪਰਾਧ ਕੀਤਾ ਤਾਂ ਉਦੋਂ ਇਹ ਔਰਤਾਂ ਗਰਭਵਤੀ ਸਨ। ਜਿਸ ਦੌਰਾਨ ਇਹਨਾਂ ਨੂੰ ਕੈਦ ਹੋਈ ਅਤੇ ਬੱਚਿਆਂ ਨੂੰ ਜਨਮ ਵੀ ਇਹਨਾਂ ਮਹਿਲਾ ਕੈਦੀਆਂ ਨੇ ਜੇਲ੍ਹ ਦੇ ਅੰਦਰ ਦਿੱਤਾ ਸੀ। ਇਹ ਬੱਚੇ ਮਾਂ ਦੀ ਮਮਤਾ ਨਾਲ ਬੱਝੇ ਹੋਏ ਹਨ। ਇਹਨਾਂ ਦੇ ਬਾਕੀ ਰਿਸ਼ਤੇਦਾਰ ਤਾਂ ਜੇਲ੍ਹ ਤੋਂ ਬਾਹਰ ਹਨ ਪਰ ਬੱਚਿਆਂ ਦੀ ਮਾਂ ਕੋਲ ਰਹਿਣ ਦੀ ਜ਼ਿੱਦ ਅਤੇ ਮਾਂ ਦਾ ਪਿਆਰ ਉਹਨਾਂ ਨੂੰ ਜੇਲ੍ਹ ਵਿੱਚ ਰਹਿਣ ਲਈ ਮਜ਼ਬੂਰ ਕਰ ਰਿਹਾ ਹੈ। 

14:27 PM (IST)  •  16 Jun 2023

Amritsar News: ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਜਾਂ ਖੁਦ ਹੀ ਛੱਡਿਆ ਅਹੁਦਾ, ਸ਼੍ਰੋਮਣੀ ਕਮੇਟੀ ਦੇ ਦਾਅਵੇ ਮਗਰੋਂ ਛਿੜੀ ਬਹਿਸ 

ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਣ ਗਏ ਹਨ। ਹੁਣ ਇਸ ਉੱਪਰ ਬਹਿਸ ਛਿੜ ਗਈ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ ਜਾਂ ਫਿਰ ਉਨ੍ਹਾਂ ਨੇ ਖੁਦ ਹੀ ਲਾਂਭੇ ਹੋਣ ਦਾ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਪਿਛਲੇ ਸਮੇਂ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀਆਂ ਟਿੱਪਣੀਆਂ ਤੋਂ ਅਕਾਲੀ ਦਲ ਦੇ ਕਈ ਲੀਡਰ ਖਫਾ ਸੀ। ਇਸ ਲਈ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ।

14:10 PM (IST)  •  16 Jun 2023

PM Modi USA Visit: ਪੀਐਮ ਮੋਦੀ ਦੇ ਅਮਰੀਕਾ ਤੇ ਮਿਸਰ ਦੌਰੇ ਦੀਆਂ ਤਾਰੀਕਾਂ ਦਾ ਐਲਾਨ, 20 ਤੋਂ 25 ਜੂਨ ਤੱਕ ਜਾਣਗੇ ਵਿਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਅਮਰੀਕਾ ਤੇ ਮਿਸਰ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪੀਐਮ ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਤੇ ਪ੍ਰਥ ਮਹਿਲਾ ਜਿਲ ਬਾਇਡਨ 22 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
Advertisement
ABP Premium

ਵੀਡੀਓਜ਼

ਘਰ ਗਹਿਣੇ ਰੱਖ ਕੇ 40 ਲੱਖ ਇੱਕਠਾ ਕੀਤਾ, ਅਮਰੀਕਾ ਨੇ Deport ਕੀਤਾ ਪੁੱਤ |ਅਮਰੀਕਾ ਜਾਣ ਦੀ ਚਾਹਤ ਨੇ ਕੰਗਾਲ ਕਰ ਦਿੱਤਾ ਪਰਿਵਾਰUS Deport Indian Immigrant | America ਤੋਂ ਬਾਅਦ ਹੁਣ Canada ਵੀ ਕਰੇਗਾ ਇਹ ਕਾਰਵਾਈUS Deportation| Donald Trump| ਅਮਰੀਕਾ ਤੋਂ PM ਮੋਦੀ ਟਰੰਪ ਤੋਂ ਗਿਫ਼ਟ ਲਿਆ ਰਹੇ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
Punjab News: ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਮੱਚੀ ਹਲਚਲ, ਪੰਜਾਬ ਸਰਕਾਰ ਏਜੰਟਾਂ ਅਤੇ ਇਮੀਗ੍ਰੇਸ਼ਨ ਮਾਲਕਾਂ ਵਿਰੁੱਧ ਹੋਈ ਸਖ਼ਤ
ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਮੱਚੀ ਹਲਚਲ, ਪੰਜਾਬ ਸਰਕਾਰ ਏਜੰਟਾਂ ਅਤੇ ਇਮੀਗ੍ਰੇਸ਼ਨ ਮਾਲਕਾਂ ਵਿਰੁੱਧ ਹੋਈ ਸਖ਼ਤ
Traffic Challan: ਇਸ ਐਕਸਪ੍ਰੈਸਵੇਅ 'ਤੇ ਵਾਹਨ ਚਾਲਕ ਰਹਿਣ ਸਾਵਧਾਨ! ਇਸ ਗਲਤੀ 'ਤੇ ਕੱਟਿਆ ਜਾਏਗਾ 20 ਹਜ਼ਾਰ ਦਾ ਚਲਾਨ
ਇਸ ਐਕਸਪ੍ਰੈਸਵੇਅ 'ਤੇ ਵਾਹਨ ਚਾਲਕ ਰਹਿਣ ਸਾਵਧਾਨ! ਇਸ ਗਲਤੀ 'ਤੇ ਕੱਟਿਆ ਜਾਏਗਾ 20 ਹਜ਼ਾਰ ਦਾ ਚਲਾਨ
Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
Big Breaking: ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.