ਪੜਚੋਲ ਕਰੋ

Punjab Breaking News LIVE: ਮੌਸਮ ਨੇ ਲਈ ਕਰਵਟ, ਅੱਜ ਫਿਰ ਬਾਰਸ਼ ਦਾ ਅਲਰਟ, ਅੱਜ ਤੋਂ ਸੰਸਦ ਦਾ ਵਿਸ਼ੇਸ਼ ਸੈਸ਼ਨ, ਅਮਰੀਕਾ 'ਚ ਲੱਗੇਗਾ H 1B Visa ਵੀਜ਼ਾ 'ਤੇ ਬੈਨ!

Punjab Breaking News LIVE, 18 September, 2023: ਮੌਸਮ ਨੇ ਲਈ ਕਰਵਟ, ਅੱਜ ਫਿਰ ਬਾਰਸ਼ ਦਾ ਅਲਰਟ, ਅੱਜ ਤੋਂ ਸੰਸਦ ਦਾ ਵਿਸ਼ੇਸ਼ ਸੈਸ਼ਨ, ਅਮਰੀਕਾ 'ਚ ਲੱਗੇਗਾ H 1B Visa ਵੀਜ਼ਾ 'ਤੇ ਬੈਨ!

Key Events
Punjab Breaking News Live Updates 18 September 2023 Flood amritpal singh breaking sidhu moosewala Punjab Breaking News LIVE: ਮੌਸਮ ਨੇ ਲਈ ਕਰਵਟ, ਅੱਜ ਫਿਰ ਬਾਰਸ਼ ਦਾ ਅਲਰਟ, ਅੱਜ ਤੋਂ ਸੰਸਦ ਦਾ ਵਿਸ਼ੇਸ਼ ਸੈਸ਼ਨ, ਅਮਰੀਕਾ 'ਚ ਲੱਗੇਗਾ H 1B Visa ਵੀਜ਼ਾ 'ਤੇ ਬੈਨ!
breaking news

Background

Punjab Breaking News LIVE, 18 September, 2023: ਪੰਜਾਬ ਵਿੱਚ ਅਜੇ ਮਾਨਸੂਨ ਦਾ ਪ੍ਰਭਾਵ ਜਾਰੀ ਹੈ। ਸਤੰਬਰ ਦੇ ਤੀਜੇ ਹਫ਼ਤੇ ਤੱਕ ਹਲਕੀ ਬਾਰਸ਼ ਹੁੰਦੀ ਰਹਿ ਸਕਦੀ ਹੈ। ਬੇਸ਼ੱਕ ਭਰਵੀਂ ਬਾਰਸ਼ ਦੀ ਕੋਈ ਉਮੀਦ ਨਹੀਂ ਪਰ ਕੁਝ ਥਾਵਾਂ 'ਤੇ ਅੰਸ਼ਕ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਸ਼ ਜ਼ਰੂਰ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਅਨੁਸਾਰ ਅੱਜ ਸੋਮਵਾਰ ਨੂੰ ਵੀ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਮੌਸਮ ਨੇ ਲਈ ਮੁੜ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ 'ਚ ਹੋਏਗੀ ਬਾਰਸ਼

ਅੱਜ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਵਿਸ਼ੇਸ਼ ਸੈਸ਼ਨ, ਜਾਣੋ ਕੀ ਹੈ ਸਰਕਾਰ ਦਾ ਏਜੰਡਾ

Parliament Special Session: ਸੰਸਦ ਦਾ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (18 ਸਤੰਬਰ) ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਆਜ਼ਾਦੀ ਤੋਂ ਪਹਿਲਾਂ ਦਸੰਬਰ 1946 ਵਿੱਚ ਹੋਈ ਭਾਰਤੀ ਸੰਸਦ ਦੇ 75 ਸਾਲਾਂ ਦੇ ਸਫ਼ਰ 'ਤੇ ਚਰਚਾ ਨਾਲ ਹੋਣ ਦੀ ਸੰਭਾਵਨਾ ਹੈ। ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ, ਕੇਂਦਰ ਨੇ ਕਾਰਵਾਈ ਲਈ ਇੱਕ ਅਸਥਾਈ ਏਜੰਡਾ ਜਾਰੀ ਕੀਤਾ ਹੈ। 18 ਸਤੰਬਰ ਤੋਂ 22 ਸਤੰਬਰ ਤੱਕ ਚੱਲਣ ਵਾਲੀ ਪੰਜ ਰੋਜ਼ਾ ਮੀਟਿੰਗ ਦੌਰਾਨ ਆਗੂਆਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਦੇ ਵਿਚਾਰ ਜਾਣਨ ਲਈ ਐਤਵਾਰ ਨੂੰ ਸਰਬ ਪਾਰਟੀ ਮੀਟਿੰਗ ਹੋਈ। ਅੱਜ ਤੋਂ ਸ਼ੁਰੂ ਹੋ ਰਿਹਾ ਹੈ ਸੰਸਦ ਦਾ ਵਿਸ਼ੇਸ਼ ਸੈਸ਼ਨ, ਜਾਣੋ ਕੀ ਹੈ ਸਰਕਾਰ ਦਾ ਏਜੰਡਾ

ਭਗਵੰਤ ਮਾਨ ਦੱਸਣ ਕਿ ਜੇਲ੍ਹ 'ਚ ਬੈਠਾ ਲਾਰੈਂਸ ਬਿਸ਼ਨੋਈ ਖੁੱਲ੍ਹੇਆਮ ਵੀਡੀਓ ਕਾਲਾਂ ਕਿਵੇਂ ਕਰ ਰਿਹਾ: ਬਲਕੌਰ ਸਿੰਘ

Sidhu Moosewala Murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਰਕਾਰ ਦਾ ਸਾਰਾ ਸਿਸਟਮ ਖਰੀਦ ਲਿਆ ਹੈ ਤੇ ਇਹੋ ਕਾਰਨ ਹੈ ਕਿ ਲਾਰੈਂਸ ਦੀਆਂ ਜੇਲ੍ਹ ਵਿੱਚੋਂ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਹੁਣ ਖੁੱਲ੍ਹੇਆਮ ਫੋਨ ਕਾਲਾਂ ਹੋਣ ਦੇ ਤੱਥ ਸਾਹਮਣੇ ਆਉਣ ’ਤੇ ਸਰਕਾਰ ਦਾ ਕੋਈ ਵੀ ਨੁਮਇੰਦਾ, ਆਗੂ ਤੇ ਨਾ ਹੀ ਵਿਰੋਧੀ ਧਿਰ ਦਾ ਕੋਈ ਆਗੂ ਪੰਜਾਬ ਦੇ ਪ੍ਰਬੰਧ ’ਤੇ ਬੋਲ ਰਿਹਾ ਹੈ। ਭਗਵੰਤ ਮਾਨ ਦੱਸਣ ਕਿ ਜੇਲ੍ਹ 'ਚ ਬੈਠਾ ਲਾਰੈਂਸ ਬਿਸ਼ਨੋਈ ਖੁੱਲ੍ਹੇਆਮ ਵੀਡੀਓ ਕਾਲਾਂ ਕਿਵੇਂ ਕਰ ਰਿਹਾ: ਬਲਕੌਰ ਸਿੰਘ

ਅਮਰੀਕਾ 'ਚ ਲੱਗੇਗਾ H 1B Visa ਵੀਜ਼ਾ 'ਤੇ ਬੈਨ! ਰਿਪਬਲਿਕਨ ਪਾਰਟੀ ਦਾ ਐਲਾਨ

H 1B Visa in USA: ਅਮਰੀਕਾ ਵਿੱਚ ਪੇਸ਼ਾਵਰਾਂ ਲਈ ਐਚ-1ਬੀ ਵੀਜ਼ਾ ਖਤਮ ਹੋ ਸਕਦਾ ਹੈ। ਇਹ ਐਲਾਨ ਰਿਪਬਲਿਕਨ ਪਾਰਟੀ ਨੇ ਕੀਤਾ ਹੈ। ਭਾਰਤੀ ਮੂਲ ਦੇ ਰਿਪਬਲਿਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਦਾਅਵੇਦਾਰ ਵਿਵੇਕ ਰਾਮਾਸਵਾਮੀ ਨੇ ਐਚ-1ਬੀ ਵੀਜ਼ਾ ਪ੍ਰਣਾਲੀ ਨੂੰ ਬੱਝਵੀਂ ਗੁਲਾਮੀ ਕਰਾਰ ਦਿੱਤਾ ਹੈ। ਬਹੁਤ ਸਾਰੀ ਭਾਰਤੀ ਪੇਸ਼ਵਰ ਐਚ-1ਬੀ ਵੀਜ਼ਾ ਰਾਹੀਂ ਹੀ ਅਮਰੀਕਾ ਜਾਂਦੇ ਹਨ। ਅਮਰੀਕਾ 'ਚ ਲੱਗੇਗਾ H 1B Visa ਵੀਜ਼ਾ 'ਤੇ ਬੈਨ! ਰਿਪਬਲਿਕਨ ਪਾਰਟੀ ਦਾ ਐਲਾਨ

14:36 PM (IST)  •  18 Sep 2023

Gurdaspur News: ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖਮੀ

ਬੀਤੀ ਦੇਰ ਰਾਤ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਨੌਸ਼ਿਹਰਾ ਮੱਝਾ ਸਿੰਘ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

14:05 PM (IST)  •  18 Sep 2023

Ludhiana News: ਸਾਬਕਾ ਮੰਤਰੀ ਜਗਦੀਸ਼ ਗਰਚਾ ਦੇ ਘਰ ਚੋਰੀ

ਲੁਧਿਆਣਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਪੱਖੋਵਾਲ ਰੋਡ ਸਥਿਤ ਮਹਾਜਰ ਰਣਜੀਤ ਸਿੰਘ ਨਗਰ ਵਿੱਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਚੋਰੀ ਹੋਈ ਹੈ। ਗਰਚਾ, ਉਨ੍ਹਾਂ ਦੀ ਪਤਨੀ ਤੇ ਹੋਰਾਂ ਨੂੰ ਬੇਹੋਸ਼ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। 

Load More
New Update
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget