Punjab Breaking News LIVE: ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰਾਂ ਕੀਤੇ ਅੱਪਗ੍ਰੇਡ, DA 'ਚ ਵਾਧੇ ਨਾਲ ਪੰਜਾਬ ਦੇ ਖ਼ਜ਼ਾਨੇ ਚੋਂ ਜਾਣਗੇ 1100 ਕਰੋੜ, ਅੱਜ IPL ਨਿਲਾਮੀ 2024 ਦਾ ਆਯੋਜਨ, ਮੋਗਾ 'ਚ ਗਦਰੀ ਬਾਬਅਿਾਂ ਦਾ ਮੇਲਾ
Punjab Breaking News LIVE, 19 December, 2023: ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰਾਂ ਕੀਤੇ ਅੱਪਗ੍ਰੇਡ, DA 'ਚ ਵਾਧੇ ਨਾਲ ਪੰਜਾਬ ਦੇ ਖ਼ਜ਼ਾਨੇ ਚੋਂ ਜਾਣਗੇ 1100 ਕਰੋੜ, ਅੱਜ IPL ਨਿਲਾਮੀ 2024 ਦਾ ਆਯੋਜਨ,
High Court on Punjab Police: ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਫਟਕਾਰ ਲਈ ਹੈ। ਦਰਅਸਲ ਇਹ ਫਟਕਾਰ ਇੱਕ FIR ਵਿੱਚ ਇੱਕ ਮੁਲਜ਼ਮ ਦੀ ਜਾਤ ਲਿਖੇ ਜਾਣ ਕਾਰਨ ਲੱਗੀ ਹੈ। ਹਲਾਂਕਿ ਪੰਜਾਬ ਦੇ ਡੀਜੀਪੀ ਵੱਲੋਂ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨ ਦੇ ਬਾਵਜੂਦ FIR ਵਿੱਚ ਜਾਤੀ ਅਤੇ ਧਰਮ ਦਾ ਕੋਈ ਜ਼ਿਕਰ ਨਾ ਹੋਣ ਦਾ ਭਰੋਸਾ ਦਿੱਤਾ ਗਿਆ ਸੀ। ਪਰ ਫਿਰ ਵੀ NDPS ਦੇ ਇੱਕ ਕੇਸ ਵਿੱਚ ਮੁਲਜ਼ਮ ਦੀ ਜਾਤ ਦੇ ਤੌਰ 'ਤੇ ਸਰਦਾਰ ਸ਼ਬਦ ਵਰਤਿਆ ਗਿਆ।
High Court Issued Notice To Punjab Govt: ਪੰਜਾਬ ਵਿੱਚ VIP ਕਲਚਰ ਨੂੰ ਲੈ ਕੇ ਹਾਈ ਕੋਰਟ ਸਖ਼ਤ ਹੋ ਗਿਆ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਹਰਿਆਣਾ ਹਾਈ ਕੋਰਟ ਨੇ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਰਅਸਲ ਜਲੰਧਰ ਦੇ ਸਿਮਰਨਜੀਤ ਸਿੰਘ VIP ਕਲਚਰ ਦੇ ਖਿਲਾਫ਼ ਹਾਈ ਕੋਰਟ ਵਿੰਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾਇਰ ਕਰਦਿਆਂ ਸਿਮਰਨਜੀਤ ਸਿਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਲਾਲ-ਨੀਲੀ ਬੱਤੀ ਨੂੰ ਵੀਆਈਪੀ ਕਲਚਰ ਦਾ ਹਿੱਸਾ ਮੰਨਦਿਆਂ ਕੇਂਦਰ ਸਰਕਾਰ ਨੇ 2017 ਵਿੱਚ ਇਸ ਦੀ ਵਰਤੋਂ ਹਰ ਕਿਸੇ ਲਈ ਬੰਦ ਕਰ ਦਿੱਤੀ ਸੀ। ਇਨ੍ਹਾਂ ਦੀ ਵਰਤੋਂ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੀਆਂ ਗੱਡੀਆਂ 'ਤੇ ਵੀ ਨਹੀਂ ਕੀਤੀ ਜਾ ਸਕਦੀ।
Who Is Mallika Sagar: ਮੰਗਲਵਾਰ ਯਾਨਿ ਅੱਜ IPL ਨਿਲਾਮੀ 2024 ਦਾ ਆਯੋਜਨ ਹੋਣ ਜਾ ਰਿਹਾ ਹੈ। ਦੁਬਈ ਆਈਪੀਐਲ ਨਿਲਾਮੀ 2024 ਦੀ ਮੇਜ਼ਬਾਨੀ ਕਰੇਗਾ। ਇਸ ਦੇ ਨਾਲ ਹੀ ਮੱਲਿਕਾ ਸਾਗਰ ਇਸ ਨਿਲਾਮੀ ਕਰਨ ਵਾਲੇ ਦੀ ਭੂਮਿਕਾ ਵਿੱਚ ਹੋਵੇਗੀ। ਪਰ ਕੀ ਤੁਸੀਂ ਮੱਲਿਕਾ ਸਾਗਰ ਬਾਰੇ ਜਾਣਦੇ ਹੋ? ਦਰਅਸਲ, ਮੱਲਿਕਾ ਨਿਲਾਮੀ ਦੀ ਦੁਨੀਆ ਵਿੱਚ ਕੋਈ ਨਵਾਂ ਚਿਹਰਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਮੱਲਿਕਾ ਸਾਗਰ ਨੂੰ ਕਈ ਨਿਲਾਮੀ 'ਚ ਦੇਖਿਆ ਜਾ ਚੁੱਕਾ ਹੈ। ਹਾਲ ਹੀ 'ਚ ਮੱਲਿਕਾ ਸਾਗਰ ਨੂੰ ਮਹਿਲਾ ਪ੍ਰੀਮੀਅਰ ਲੀਗ ਦੀ ਨਿਲਾਮੀ 'ਚ ਦੇਖਿਆ ਗਿਆ ਸੀ।
Mela Gadri Babayan Da Moga: ਬਹਾਦਰੀ ਤੇ ਸ਼ਹਾਦਤਾਂ ਦੇ ਪੱਖ ਵੱਲ ਜੇਕਰ ਗੌਰ ਨਾਲ ਨਜ਼ਰ ਮਾਰੀਏ ਤਾਂ ਪੰਜਾਬੀਆਂ ਦਾ ਇਤਿਹਾਸ ਵੱਖਰਾ ਤੇ ਬੇਮਿਸਾਲ ਹੈ। ਦੇਸ਼ ਦੇ ਆਜ਼ਾਦੀ ਸੰਗਰਾਮ ਸਮੇਂ ਘੱਟ ਗਿਣਤੀ ਹੋਣ ਦੇ ਬਾਵਜੂਦ ਵੀ ਪੰਜਾਬੀਆਂ ਦੀਆਂ ਕੁਰਬਾਨੀਆਂ ਦੀ ਹਿੱਸੇਦਾਰੀ ਸਭ ਤੋਂ ਵੱਧ ਰਹੀ ਹੈ। ਪੰਜਾਬ ਦਾ ਵਿਰਸਾ ਬੜਾ ਅਮੀਰ ਹੈ। ਦੇਸ਼ ਦੀ ਆਜ਼ਾਦੀ ਵਿੱਚ ਗਦਰੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ ਜਿਸਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
Mann government announces 4% DA increase: ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਮਾਨ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ। 'ਆਪ' ਨੇ ਇਸ ਫੈਸਲੇ ਨੂੰ ਸਾਡੇ ਸੂਬੇ ਲਈ ਸਖ਼ਤ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਚੰਗਾ ਕਦਮ ਕਰਾਰ ਦਿੱਤਾ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ 'ਆਪ' ਦੇ ਬੁਲਾਰੇ ਗੋਵਿੰਦਰ ਮਿੱਤਲ ਨਾਲ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਦੀ ਸਰਕਾਰ ਪੰਜਾਬ 'ਚ ਹਰ ਵਰਗ ਦੀ ਸਰਕਾਰ ਹੈ, ਇਸ 'ਚ ਕਿਸੇ ਵੀ ਵਰਗ ਨੂੰ ਪਿੱਛੇ ਨਹੀਂ ਛੱਡਿਆ ਜਾਵੇਗਾ । ਪੰਜਾਬ ਤਰੱਕੀ ਦੇ ਸਹੀ ਰਾਹ 'ਤੇ ਹੈ। ਮਾਨ ਸਰਕਾਰ ਦਾ ਹਰ ਫੈਸਲਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੈ ਅਤੇ ਇਸ ਵਾਰ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਵੇਂ ਸਾਲ ਦੇ ਮੌਕੇ 'ਤੇ ਤੋਹਫਾ ਦਿੱਤਾ ਹੈ।
Ayush Health And Wellness Centres: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਜ਼ਿਕਰਯੋਗ ਹੈ ਕਿ ਆਯੁਰਵੇਦ ਦਾ ਮੁੱਖ ਮੰਤਵ ਬਿਮਾਰੀ ਦੀ ਰੋਕਥਾਮ ਅਤੇ ਸਿਹਤ ਦੀ ਸਾਂਭ-ਸੰਭਾਲ ’ਤੇ ਹੁੰਦਾ ਹੈ, ਜਦਕਿ, ਇਸ ਪ੍ਰਣਾਲੀ ਵਿੱਚ ਕੁਦਰਤੀ ਤੱਤਾਂ ਦੀ ਵਰਤੋਂ ਕਰਕੇ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ।
ਪਿਛੋਕੜ
Punjab Breaking News LIVE, 19 December, 2023: ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਭਾਰਤ ਦੀ ਰਵਾਇਤੀ ਸਿਹਤ ਸੰਭਾਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਜ਼ਿਕਰਯੋਗ ਹੈ ਕਿ ਆਯੁਰਵੇਦ ਦਾ ਮੁੱਖ ਮੰਤਵ ਬਿਮਾਰੀ ਦੀ ਰੋਕਥਾਮ ਅਤੇ ਸਿਹਤ ਦੀ ਸਾਂਭ-ਸੰਭਾਲ ’ਤੇ ਹੁੰਦਾ ਹੈ, ਜਦਕਿ, ਇਸ ਪ੍ਰਣਾਲੀ ਵਿੱਚ ਕੁਦਰਤੀ ਤੱਤਾਂ ਦੀ ਵਰਤੋਂ ਕਰਕੇ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ। ਕੇਂਦਰ ਦੀ ਸਕੀਮ 'ਤੇ ਪੰਜਾਬ ਸਰਕਾਰ ਨੇ ਚੜ੍ਹਾਏ ਫੁੱਲ, ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰਾਂ ਕੀਤੇ ਅੱਪਗ੍ਰੇਡ
DA increase: ਮਾਨ ਸਰਕਾਰ ਵੱਲੋਂ ਕੀਤੇ DA 'ਚ ਵਾਧੇ ਨਾਲ ਪੰਜਾਬ ਦੇ ਖ਼ਜ਼ਾਨੇ ਚੋਂ ਜਾਣਗੇ 1100 ਕਰੋੜ, ਦੇਖੋ ਕਿੰਨੇ ਮੁਲਾਜ਼ਮਾਂ ਨੂੰ ਮਿਲੇਗਾ ਲਾਭ
Mann government announces 4% DA increase: ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਮਾਨ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ। 'ਆਪ' ਨੇ ਇਸ ਫੈਸਲੇ ਨੂੰ ਸਾਡੇ ਸੂਬੇ ਲਈ ਸਖ਼ਤ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਚੰਗਾ ਕਦਮ ਕਰਾਰ ਦਿੱਤਾ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ 'ਆਪ' ਦੇ ਬੁਲਾਰੇ ਗੋਵਿੰਦਰ ਮਿੱਤਲ ਨਾਲ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਦੀ ਸਰਕਾਰ ਪੰਜਾਬ 'ਚ ਹਰ ਵਰਗ ਦੀ ਸਰਕਾਰ ਹੈ, ਇਸ 'ਚ ਕਿਸੇ ਵੀ ਵਰਗ ਨੂੰ ਪਿੱਛੇ ਨਹੀਂ ਛੱਡਿਆ ਜਾਵੇਗਾ | ਪੰਜਾਬ ਤਰੱਕੀ ਦੇ ਸਹੀ ਰਾਹ 'ਤੇ ਹੈ। ਮਾਨ ਸਰਕਾਰ ਦਾ ਹਰ ਫੈਸਲਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੈ ਅਤੇ ਇਸ ਵਾਰ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਵੇਂ ਸਾਲ ਦੇ ਮੌਕੇ 'ਤੇ ਤੋਹਫਾ ਦਿੱਤਾ ਹੈ। ਮਾਨ ਸਰਕਾਰ ਵੱਲੋਂ ਕੀਤੇ DA 'ਚ ਵਾਧੇ ਨਾਲ ਪੰਜਾਬ ਦੇ ਖ਼ਜ਼ਾਨੇ ਚੋਂ ਜਾਣਗੇ 1100 ਕਰੋੜ, ਦੇਖੋ ਕਿੰਨੇ ਮੁਲਾਜ਼ਮਾਂ ਨੂੰ ਮਿਲੇਗਾ ਲਾਭ
IPL Auction 2024: ਅੱਜ IPL ਨਿਲਾਮੀ 2024 ਦਾ ਆਯੋਜਨ, ਨਿਲਾਮੀ ਦੀ ਕਮਾਨ ਸੰਭਾਲੇਗੀ ਮੱਲਿਕਾ ਸਾਗਰ ? ਜਾਣੋ ਕੌਣ ਹੈ ਇਹ ਮਸ਼ਹੂਰ ਹਸਤੀ ?
Who Is Mallika Sagar: ਮੰਗਲਵਾਰ ਯਾਨਿ ਅੱਜ IPL ਨਿਲਾਮੀ 2024 ਦਾ ਆਯੋਜਨ ਹੋਣ ਜਾ ਰਿਹਾ ਹੈ। ਦੁਬਈ ਆਈਪੀਐਲ ਨਿਲਾਮੀ 2024 ਦੀ ਮੇਜ਼ਬਾਨੀ ਕਰੇਗਾ। ਇਸ ਦੇ ਨਾਲ ਹੀ ਮੱਲਿਕਾ ਸਾਗਰ ਇਸ ਨਿਲਾਮੀ ਕਰਨ ਵਾਲੇ ਦੀ ਭੂਮਿਕਾ ਵਿੱਚ ਹੋਵੇਗੀ। ਪਰ ਕੀ ਤੁਸੀਂ ਮੱਲਿਕਾ ਸਾਗਰ ਬਾਰੇ ਜਾਣਦੇ ਹੋ? ਦਰਅਸਲ, ਮੱਲਿਕਾ ਨਿਲਾਮੀ ਦੀ ਦੁਨੀਆ ਵਿੱਚ ਕੋਈ ਨਵਾਂ ਚਿਹਰਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਮੱਲਿਕਾ ਸਾਗਰ ਨੂੰ ਕਈ ਨਿਲਾਮੀ 'ਚ ਦੇਖਿਆ ਜਾ ਚੁੱਕਾ ਹੈ। ਹਾਲ ਹੀ 'ਚ ਮੱਲਿਕਾ ਸਾਗਰ ਨੂੰ ਮਹਿਲਾ ਪ੍ਰੀਮੀਅਰ ਲੀਗ ਦੀ ਨਿਲਾਮੀ 'ਚ ਦੇਖਿਆ ਗਿਆ ਸੀ। ਨਿਲਾਮੀ ਦੀ ਕਮਾਨ ਸੰਭਾਲੇਗੀ ਮੱਲਿਕਾ ਸਾਗਰ ? ਜਾਣੋ ਕੌਣ ਹੈ ਇਹ ਮਸ਼ਹੂਰ ਹਸਤੀ ?
Mela Gadri Babayan Da: ਮੋਗਾ 'ਚ ਗਦਰੀ ਬਾਬਅਿਾਂ ਦਾ ਮੇਲਾ, ਢੁੱਡੀਕੇ ਪਹੁੰਚੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ
Mela Gadri Babayan Da Moga: ਬਹਾਦਰੀ ਤੇ ਸ਼ਹਾਦਤਾਂ ਦੇ ਪੱਖ ਵੱਲ ਜੇਕਰ ਗੌਰ ਨਾਲ ਨਜ਼ਰ ਮਾਰੀਏ ਤਾਂ ਪੰਜਾਬੀਆਂ ਦਾ ਇਤਿਹਾਸ ਵੱਖਰਾ ਤੇ ਬੇਮਿਸਾਲ ਹੈ। ਦੇਸ਼ ਦੇ ਆਜ਼ਾਦੀ ਸੰਗਰਾਮ ਸਮੇਂ ਘੱਟ ਗਿਣਤੀ ਹੋਣ ਦੇ ਬਾਵਜੂਦ ਵੀ ਪੰਜਾਬੀਆਂ ਦੀਆਂ ਕੁਰਬਾਨੀਆਂ ਦੀ ਹਿੱਸੇਦਾਰੀ ਸਭ ਤੋਂ ਵੱਧ ਰਹੀ ਹੈ। ਪੰਜਾਬ ਦਾ ਵਿਰਸਾ ਬੜਾ ਅਮੀਰ ਹੈ। ਦੇਸ਼ ਦੀ ਆਜ਼ਾਦੀ ਵਿੱਚ ਗਦਰੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ ਜਿਸਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮੋਗਾ 'ਚ ਗਦਰੀ ਬਾਬਅਿਾਂ ਦਾ ਮੇਲਾ, ਢੁੱਡੀਕੇ ਪਹੁੰਚੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ
- - - - - - - - - Advertisement - - - - - - - - -