Punjab Breaking News Live: 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਮਿਲੇਗੀ ਇਹ ਸਹੂਲਤ, ਨਵਜੋਤ ਸਿੱਧੂ ਦੀ ਕਮੈਂਟਰੀ ਬਾਕਸ 'ਚ ਵਾਪਸੀ, ਪੰਜਾਬ 'ਚ ਹੋ ਰਹੀ ਅਫੀਮ ਦੀ ਖੇਤੀ
Punjab Breaking News LIVE, 19 March, 2024: 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਮਿਲੇਗੀ ਇਹ ਸਹੂਲਤ, ਨਵਜੋਤ ਸਿੱਧੂ ਦੀ ਕਮੈਂਟਰੀ ਬਾਕਸ 'ਚ ਵਾਪਸੀ, ਪੰਜਾਬ 'ਚ ਹੋ ਰਹੀ ਅਫੀਮ ਦੀ ਖੇਤੀ
LIVE
Background
Punjab Breaking News LIVE, 19 March, 2024: ਮੋਹਾਲੀ ਵਿੱਚ ਇਸ ਵਾਰ 18 ਸਾਲ ਤੋਂ ਲੈ ਕੇ 120 ਸਾਲ ਤੋਂ ਵੱਧ ਉਮਰ ਦੇ ਵੋਟਰ ਲੋਕ ਸਭਾ ਚੋਣਾਂ ਵਿੱਚ ਵੋਟ ਕਰ ਸਕਣਗੇ। ਇੱਥੇ 414379 ਪੁਰਸ਼ ਵੋਟਰ ਹਨ, ਜਦਕਿ 376298 ਮਹਿਲਾ ਵੋਟਰ ਹਨ। 36 ਥਰਡ ਜੈਂਡਰ ਵੋਟਰ ਵੀ ਸ਼ਾਮਲ ਹਨ। 120 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਵਿੱਚ ਦੋ ਪੁਰਸ਼ ਅਤੇ ਇੱਕ ਮਹਿਲਾ ਵੋਟਰ ਸ਼ਾਮਲ ਹਨ। ਇਸ ਦੇ ਨਾਲ ਹੀ 110 ਸਾਲ ਤੋਂ 119 ਸਾਲ ਵਿਚਾਲੇ ਤਿੰਨ ਪੁਰਸ਼ ਅਤੇ ਤਿੰਨ ਮਹਿਲਾ ਵੋਟਰ ਇਸ ਵਾਰ ਵੋਟਿੰਗ ਵਿੱਚ ਹਿੱਸਾ ਲੈਣਗੇ। ਜ਼ਿਲ੍ਹਾ ਚੋਣ ਦਫ਼ਤਰ ਅਨੁਸਾਰ, 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਲਈ ਚੋਣਾਂ ਨਾਲ ਜੁੜੇ ਕਰਮਚਾਰੀ ਘਰ-ਘਰ ਜਾ ਕੇ ਵੋਟਿੰਗ ਕਰਵਾਉਣਗੇ। 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਮਿਲੇਗੀ ਇਹ ਸਹੂਲਤ, ਜ਼ਰੂਰ ਪੜ੍ਹ ਲਓ ਇਹ ਖਬਰ
Navjot Singh Sidhu: ਨਵਜੋਤ ਸਿੱਧੂ ਦੀ ਕਮੈਂਟਰੀ ਬਾਕਸ 'ਚ ਵਾਪਸੀ, ਕੀ ਸਿਆਸਤ ਤੋਂ ਬਣਾਉਣਗੇ ਦੂਰੀ ?
ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸਿੱਧੂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਦੂਰੀ ਬਣਾ ਸਕਦੇ ਹਨ। ਉਹ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 'ਚ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਸਟਾਰ ਸਪੋਰਟਸ ਨੇ ਸਿੱਧੂ ਬਾਰੇ ਐਕਸ 'ਤੇ ਪੋਸਟ ਕੀਤਾ ਹੈ। ਸਿੱਧੂ ਬਾਰੇ ਜਾਣਕਾਰੀ ਦਿੰਦੇ ਹੋਏ ਸਟਾਰ ਸਪੋਰਟਸ ਨੇ ਲਿਖਿਆ, ਮਹਾਨ ਨਵਜੋਤ ਸਿੰਘ ਸਿੱਧੂ ਸਾਡੀ ਸਟਾਰਕਾਸਟ ਨਾਲ ਜੁੜ ਗਏ ਹਨ। IPL-2024 22 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਨਵਜੋਤ ਸਿੱਧੂ ਦੀ ਕਮੈਂਟਰੀ ਬਾਕਸ 'ਚ ਵਾਪਸੀ, ਕੀ ਸਿਆਸਤ ਤੋਂ ਬਣਾਉਣਗੇ ਦੂਰੀ ?
Opium Cultivation: BSF ਇੰਟੈਲੀਜੈਂਸ-ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ, ਪੰਜਾਬ 'ਚ ਹੋ ਰਹੀ ਅਫੀਮ ਦੀ ਖੇਤੀ, ਦੋਸ਼ੀ ਗ੍ਰਿਫਤਾਰ
Opium Cultivation In Punjab: ਪੰਜਾਬ ਸਰਹੱਦੀ ਖੇਤਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਨਾਜਾਇਜ਼ ਭੁੱਕੀ ਦੀ ਖੇਤੀ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੇ ਫਿਲਹਾਲ ਕਰੀਬ 14.47 ਕਿਲੋ ਭੁੱਕੀ (ਅਫੀਮ) ਦੇ ਪੌਦੇ ਬਰਾਮਦ ਕੀਤੇ ਹਨ। BSF ਇੰਟੈਲੀਜੈਂਸ-ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ, ਪੰਜਾਬ 'ਚ ਹੋ ਰਹੀ ਅਫੀਮ ਦੀ ਖੇਤੀ, ਦੋਸ਼ੀ ਗ੍ਰਿਫਤਾਰ
Opium Cultivation: BSF ਇੰਟੈਲੀਜੈਂਸ-ਪੰਜਾਬ ਪੁਲਿਸ ਨੇ ਕੀਤਾ ਵੱਡਾ ਖੁਲਾਸਾ, ਪੰਜਾਬ 'ਚ ਹੋ ਰਹੀ ਅਫੀਮ ਦੀ ਖੇਤੀ, ਦੋਸ਼ੀ ਗ੍ਰਿਫਤਾਰ
Opium Cultivation In Punjab: ਪੰਜਾਬ ਸਰਹੱਦੀ ਖੇਤਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੀ ਹਾਂ ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਨਾਜਾਇਜ਼ ਭੁੱਕੀ ਦੀ ਖੇਤੀ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੇ ਫਿਲਹਾਲ ਕਰੀਬ 14.47 ਕਿਲੋ ਭੁੱਕੀ (ਅਫੀਮ) ਦੇ ਪੌਦੇ ਬਰਾਮਦ ਕੀਤੇ ਹਨ। ਇਸ ਦੇ ਨਾਲ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Navjot Singh Sidhu: ਨਵਜੋਤ ਸਿੱਧੂ ਦੀ ਕਮੈਂਟਰੀ ਬਾਕਸ 'ਚ ਵਾਪਸੀ, ਕੀ ਸਿਆਸਤ ਤੋਂ ਬਣਾਉਣਗੇ ਦੂਰੀ ?
Navjot Singh Sidhu Comeback commentary box: ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸਿੱਧੂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਦੂਰੀ ਬਣਾ ਸਕਦੇ ਹਨ। ਉਹ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 'ਚ ਕੁਮੈਂਟਰੀ ਕਰਦੇ ਨਜ਼ਰ ਆਉਣਗੇ। ਸਟਾਰ ਸਪੋਰਟਸ ਨੇ ਸਿੱਧੂ ਬਾਰੇ ਐਕਸ 'ਤੇ ਪੋਸਟ ਕੀਤਾ ਹੈ। ਸਿੱਧੂ ਬਾਰੇ ਜਾਣਕਾਰੀ ਦਿੰਦੇ ਹੋਏ ਸਟਾਰ ਸਪੋਰਟਸ ਨੇ ਲਿਖਿਆ, ਮਹਾਨ ਨਵਜੋਤ ਸਿੰਘ ਸਿੱਧੂ ਸਾਡੀ ਸਟਾਰਕਾਸਟ ਨਾਲ ਜੁੜ ਗਏ ਹਨ। IPL-2024 22 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ।
Lok Sabha Elections: 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਮਿਲੇਗੀ ਇਹ ਸਹੂਲਤ, ਜ਼ਰੂਰ ਪੜ੍ਹ ਲਓ ਇਹ ਖਬਰ
Vote-from-home for 85 and above: ਮੋਹਾਲੀ ਵਿੱਚ ਇਸ ਵਾਰ 18 ਸਾਲ ਤੋਂ ਲੈ ਕੇ 120 ਸਾਲ ਤੋਂ ਵੱਧ ਉਮਰ ਦੇ ਵੋਟਰ ਲੋਕ ਸਭਾ ਚੋਣਾਂ ਵਿੱਚ ਵੋਟ ਕਰ ਸਕਣਗੇ। ਇੱਥੇ 414379 ਪੁਰਸ਼ ਵੋਟਰ ਹਨ, ਜਦਕਿ 376298 ਮਹਿਲਾ ਵੋਟਰ ਹਨ। 36 ਥਰਡ ਜੈਂਡਰ ਵੋਟਰ ਵੀ ਸ਼ਾਮਲ ਹਨ। 120 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਵਿੱਚ ਦੋ ਪੁਰਸ਼ ਅਤੇ ਇੱਕ ਮਹਿਲਾ ਵੋਟਰ ਸ਼ਾਮਲ ਹਨ। ਇਸ ਦੇ ਨਾਲ ਹੀ 110 ਸਾਲ ਤੋਂ 119 ਸਾਲ ਵਿਚਾਲੇ ਤਿੰਨ ਪੁਰਸ਼ ਅਤੇ ਤਿੰਨ ਮਹਿਲਾ ਵੋਟਰ ਇਸ ਵਾਰ ਵੋਟਿੰਗ ਵਿੱਚ ਹਿੱਸਾ ਲੈਣਗੇ। ਜ਼ਿਲ੍ਹਾ ਚੋਣ ਦਫ਼ਤਰ ਅਨੁਸਾਰ, 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਲਈ ਚੋਣਾਂ ਨਾਲ ਜੁੜੇ ਕਰਮਚਾਰੀ ਘਰ-ਘਰ ਜਾ ਕੇ ਵੋਟਿੰਗ ਕਰਵਾਉਣਗੇ। ਅਜਿਹੇ 'ਚ ਮੋਹਾਲੀ 'ਚ 80 ਤੋਂ 89 ਸਾਲ ਦੀ ਉਮਰ ਦੇ 1386 ਵੋਟਰ ਹਨ।