ਪੜਚੋਲ ਕਰੋ

Punjab Breaking News LIVE: ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ 'ਚ ਅਗਲੇ 3 ਤੋਂ 4 ਦਿਨਾਂ ਤੱਕ Cold Wave ਦਾ ਅਲਰਟ, ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰੰਗ ਬਿਰੰਗੇ ਫੁੱਲਾਂ ਨਾਲ ਸਜਿਆ ਰਾਮ ਮੰਦਰ, ਐਤਵਾਰ ਦੇ ਦਿਨ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Punjab Breaking News LIVE, 21 January, 2024: ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ 'ਚ ਅਗਲੇ 3 ਤੋਂ 4 ਦਿਨਾਂ ਤੱਕ Cold Wave ਦਾ ਅਲਰਟ, ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰੰਗ ਬਿਰੰਗੇ ਫੁੱਲਾਂ ਨਾਲ ਸਜਿਆ ਰਾਮ ਮੰਦਰ, ਐਤਵਾਰ ਦੇ ਦਿਨ

LIVE

Key Events
Punjab Breaking News LIVE: ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ 'ਚ ਅਗਲੇ 3 ਤੋਂ 4 ਦਿਨਾਂ ਤੱਕ Cold Wave ਦਾ ਅਲਰਟ, ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰੰਗ ਬਿਰੰਗੇ ਫੁੱਲਾਂ ਨਾਲ ਸਜਿਆ ਰਾਮ ਮੰਦਰ, ਐਤਵਾਰ ਦੇ ਦਿਨ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Background

Punjab Breaking News LIVE, 21 January, 2024: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ, ਯੂਪੀ, ਰਾਜਸਥਾਨ, ਹਰਿਆਣਾ ਅਤੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਅਗਲੇ 3 ਤੋਂ 4 ਦਿਨਾਂ ਤੱਕ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੇਸ਼ ਭਰ ਵਿੱਚ ਮੌਸਮ ਦਾ ਦੋਹਰਾ ਹਮਲਾ ਜਾਰੀ ਹੈ। ਵਧਦੀ ਠੰਡ ਦੇ ਨਾਲ-ਨਾਲ ਲੋਕਾਂ ਨੂੰ ਸੀਤ ਲਹਿਰ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਜਾਰੀ ਅਪਡੇਟ ਵਿੱਚ 21 ਅਤੇ 22 ਜਨਵਰੀ ਨੂੰ ਦਿੱਲੀ, ਪੰਜਾਬ, ਯੂਪੀ, ਰਾਜਸਥਾਨ, ਬਿਹਾਰ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 24 ਘੰਟਿਆਂ ਦੌਰਾਨ ਹਲਕੀ ਬਾਰਿਸ਼ ਹੋ ਸਕਦੀ ਹੈ।

Ram Mandir Ayodhya: ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰੰਗ ਬਿਰੰਗੇ ਫੁੱਲਾਂ ਨਾਲ ਸਜਿਆ ਰਾਮ ਮੰਦਰ, 2500 ਕੁਇੰਟਲ ਤੋਂ ਵੱਧ ਫੁੱਲਾਂ ਨਾਲ ਸਜਾਇਆ ਗਿਆ

Ram Mandir Inauguration: ਅਯੁੱਧਿਆ ਦੇ ਰਾਮ ਮੰਦਰ 'ਚ ਸੋਮਵਾਰ ਯਾਨੀਕਿ 22 ਜਨਵਰੀ ਨੂੰ ਹੋਣ ਵਾਲੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੂਰੇ ਦੇਸ਼ ਵਿੱਚ ਜਸ਼ਨ ਦਾ ਮਾਹੌਲ ਹੈ। ਰਾਮਲੱਲਾ ਕਰੀਬ 500 ਸਾਲ ਬਾਅਦ ਰਾਮ ਮੰਦਰ 'ਚ ਬੈਠਣਗੇ। ਅਯੁੱਧਿਆ 'ਚ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ ਹਨ ਅਤੇ ਹੁਣ ਰਾਮ ਮੰਦਰ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਰਾਮ ਮੰਦਰ ਦੀਆਂ ਤਸਵੀਰਾਂ ਬਹੁਤ ਖੂਬਸੂਰਤ ਹਨ। ਜਿਸ ਨੂੰ ਦੇਖ ਕੇ ਭਗਤਾਂ ਦੇ ਮਨ ਖੁਸ਼ ਹੋ ਗਏ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਰਾਮ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਫੁੱਲਾਂ ਨਾਲ ਲੱਦੇ ਰਾਮ ਮੰਦਰ ਦੀ ਖੂਬਸੂਰਤੀ ਦੇਖਣ ਯੋਗ ਹੈ। ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰੰਗ ਬਿਰੰਗੇ ਫੁੱਲਾਂ ਨਾਲ ਸਜਿਆ ਰਾਮ ਮੰਦਰ, 2500 ਕੁਇੰਟਲ ਤੋਂ ਵੱਧ ਫੁੱਲਾਂ ਨਾਲ ਸਜਾਇਆ ਗਿਆ

Petrol Diesel Prices : ਐਤਵਾਰ ਦੇ ਦਿਨ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਹੋਏ ਜ਼ਾਰੀ, ਇੰਝ ਚੈੱਕ ਕਰੋ ਕੀਮਤਾਂ

ਸ਼ਨੀਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ ਕਾਰੋਬਾਰ ਨਾ ਹੋਣ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਆਂਧਰਾ ਪ੍ਰਦੇਸ਼, ਹਰਿਆਣਾ, ਕਰਨਾਟਕ ਸਮੇਤ ਕੁਝ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (petrol and diesel Rate) 'ਚ ਵਾਧਾ ਹੋਇਆ ਹੈ, ਜਦਕਿ ਜੰਮੂ-ਕਸ਼ਮੀਰ, ਕੇਰਲ, ਝਾਰਖੰਡ ਅਤੇ ਮਹਾਰਾਸ਼ਟਰ 'ਚ ਈਂਧਨ ਦੀਆਂ ਕੀਮਤਾਂ 'ਚ ਕਮੀ ਆਈ ਹੈ। ਆਓ ਜਾਣਦੇ ਹਾਂ ਦੂਜੇ ਰਾਜਾਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ। ਐਤਵਾਰ ਦੇ ਦਿਨ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਹੋਏ ਜ਼ਾਰੀ, ਇੰਝ ਚੈੱਕ ਕਰੋ ਕੀਮਤਾਂ

11:09 AM (IST)  •  21 Jan 2024

Blogger Bhaana Sidhu: ਬਲਾਗਰ ਭਾਨਾ ਸਿੱਧੂ ਖਿਲਾਫ FIR ਦਰਜ, ਮਹਿਲਾ ਟਰੈਵਲ ਏਜੰਟ ਨੂੰ ਧਮਕਾਉਣਾ ਪਿਆ ਭਾਰੀ

Punjab news: ਪੰਜਾਬ ਦੇ ਲੁਧਿਆਣਾ ਵਿੱਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਧਰਨਾ ਚੁੱਕਣ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ। ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ 'ਚ ਔਰਤ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384 ਆਈਪੀਸੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਹਿਲਾ ਟਰੈਵਲ ਏਜੰਟ ਇੰਦਰਜੀਤ ਕੌਰ (42) ਵਾਸੀ ਸੈਕਟਰ-32 ਏ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਇਮੀਗ੍ਰੇਸ਼ਨ ਦਫ਼ਤਰ ਇਸ਼ਮੀਤ ਚੌਕ ਥਾਣਾ ਮਾਡਲ ਟਾਊਨ ਨੇੜੇ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ। ਕਈ ਵਾਰ ਜਦੋਂ ਲੋਕਾਂ ਦਾ ਵੀਜ਼ਾ ਨਹੀਂ ਲੱਗਦਾ ਤਾਂ ਉਹ ਉਨ੍ਹਾਂ ਦੇ ਪੂਰੇ ਪੈਸੇ ਵੀ ਵਾਪਸ ਕਰ ਦਿੰਦੀ ਹੈ।

11:08 AM (IST)  •  21 Jan 2024

Jalandhar News: ਲਾਰੈਂਸ ਬਿਸ਼ਨੋਈ ਗੈਂਗ ਨਾਲ ਪੁਲਿਸ ਐਨਕਾਊਂਟਰ, ਦੋ ਬਦਮਾਸ਼ਾਂ ਨੂੰ ਮਾਰੀਆਂ ਗੋਲੀਆਂ

Jalandhar News: ਜਲੰਧਰ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਐਨਕਾਊਂਟਰ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਨਾਖਾਂ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਅੰਦਰ ਹੋਇਆ। ਇਹ ਇਲਾਕਾ ਭਾਰਗਵ ਕੈਂਪ ਥਾਣੇ ਅਧੀਨ ਆਉਂਦਾ ਹੈ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

11:08 AM (IST)  •  21 Jan 2024

Jalandhar News: ਜੱਗੂ ਭਗਵਾਨਪੁਰੀਆ ਨੂੰ ਲਾਰੈਂਸ ਬਿਸ਼ਨੋਈ ਤੋਂ ਜਾਨ ਦਾ ਖਤਰਾ! ਬੋਲਿਆ ਜੇਲ੍ਹ 'ਚ ਕਰ ਸਕਦੇ ਕਤਲ

Punjab News: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੌਤ ਦਾ ਡਰ ਸਤਾਉਣ ਲੱਗਾ ਹੈ। ਜੱਗੂ ਭਗਵਾਨਪੁਰੀਆ ਦਾ ਕਹਿਣਾ ਹੈ ਕਿ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਉਸ ਦੇ ਗੈਂਗ ਤੋਂ ਜਾਨ ਦਾ ਖਤਰਾ ਹੈ। ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਜੇਲ੍ਹ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੈ। ਬਠਿੰਡਾ ਜੇਲ੍ਹ ਵਿੱਚ ਹੀ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬੰਦ ਹਨ। ਇਸ ਲਈ ਜੱਗੂ ਨੂੰ ਮੌਤ ਦਾ ਡਰ ਸਤਾਉਣ ਲੱਗਾ ਹੈ।

09:19 AM (IST)  •  21 Jan 2024

Petrol Diesel Prices : ਐਤਵਾਰ ਦੇ ਦਿਨ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਹੋਏ ਜ਼ਾਰੀ, ਇੰਝ ਚੈੱਕ ਕਰੋ ਕੀਮਤਾਂ

Petrol and diesel Rateਸ਼ਨੀਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ ਕਾਰੋਬਾਰ ਨਾ ਹੋਣ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਆਂਧਰਾ ਪ੍ਰਦੇਸ਼, ਹਰਿਆਣਾ, ਕਰਨਾਟਕ ਸਮੇਤ ਕੁਝ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਜਦਕਿ ਜੰਮੂ-ਕਸ਼ਮੀਰ, ਕੇਰਲ, ਝਾਰਖੰਡ ਅਤੇ ਮਹਾਰਾਸ਼ਟਰ 'ਚ ਈਂਧਨ ਦੀਆਂ ਕੀਮਤਾਂ 'ਚ ਕਮੀ ਆਈ ਹੈ। ਆਓ ਜਾਣਦੇ ਹਾਂ ਦੂਜੇ ਰਾਜਾਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।

09:18 AM (IST)  •  21 Jan 2024

Ram Mandir Ayodhya: ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰੰਗ ਬਿਰੰਗੇ ਫੁੱਲਾਂ ਨਾਲ ਸਜਿਆ ਰਾਮ ਮੰਦਰ, 2500 ਕੁਇੰਟਲ ਤੋਂ ਵੱਧ ਫੁੱਲਾਂ ਨਾਲ ਸਜਾਇਆ ਗਿਆ

Ram Mandir Inauguration: ਅਯੁੱਧਿਆ ਦੇ ਰਾਮ ਮੰਦਰ 'ਚ ਸੋਮਵਾਰ ਯਾਨੀਕਿ 22 ਜਨਵਰੀ ਨੂੰ ਹੋਣ ਵਾਲੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੂਰੇ ਦੇਸ਼ ਵਿੱਚ ਜਸ਼ਨ ਦਾ ਮਾਹੌਲ ਹੈ। ਰਾਮਲੱਲਾ ਕਰੀਬ 500 ਸਾਲ ਬਾਅਦ ਰਾਮ ਮੰਦਰ 'ਚ ਬੈਠਣਗੇ। ਅਯੁੱਧਿਆ 'ਚ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ ਹਨ ਅਤੇ ਹੁਣ ਰਾਮ ਮੰਦਰ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਰਾਮ ਮੰਦਰ ਦੀਆਂ ਤਸਵੀਰਾਂ ਬਹੁਤ ਖੂਬਸੂਰਤ ਹਨ। ਜਿਸ ਨੂੰ ਦੇਖ ਕੇ ਭਗਤਾਂ ਦੇ ਮਨ ਖੁਸ਼ ਹੋ ਗਏ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਰਾਮ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਫੁੱਲਾਂ ਨਾਲ ਲੱਦੇ ਰਾਮ ਮੰਦਰ ਦੀ ਖੂਬਸੂਰਤੀ ਦੇਖਣ ਯੋਗ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget