Punjab Breaking News LIVE: ਸਿਹਤ ਬੀਮਾ ਯੋਜਨਾ ਨੂੰ ਲੈ ਕੇ ਆਉਣ ਵਾਲੀ ਵੱਡੀ ਖ਼ਬਰ, ਲਾਰੈਂਸ ਦੇ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਬਣਾਈ ਨਵੀਂ SIT

Punjab Breaking News LIVE, 22 December, 2023: ਸਿਹਤ ਬੀਮਾ ਯੋਜਨਾ ਨੂੰ ਲੈ ਕੇ ਆਉਣ ਵਾਲੀ ਵੱਡੀ ਖ਼ਬਰ, ਗੈਂਗਸਟਰ ਲਾਰੈਂਸ ਦੇ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਬਣਾਈ ਨਵੀਂ SIT, 400 ਸਫ਼ਾਈ ਸੇਵਕਾਂ ਨੂੰ ਅੱਜ ਵੰਡੇ

ABP Sanjha Last Updated: 22 Dec 2023 12:48 PM
School Closed in Punjab: ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਪੂਰਾ ਵੇਰਵਾ

Punjab School Holidays: ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੁਤਾਬਕ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 

Punjab Weather Update: ਸ਼ਿਮਲਾ ਤੋਂ ਵੀ ਠੰਢਾ ਪੰਜਾਬ! 2.8 ਡਿਗਰੀ ਸੈਲਸੀਅਸ ਤੱਕ ਡਿੱਗਿਆ ਪਾਰਾ, ਬਾਰਸ਼ ਤੇ ਧੁੰਦ ਦਾ ਅਲਰਟ

Punjab Weather: ਪੰਜਾਬ ਵਿੱਚ ਠੰਢ ਰਿਕਾਰਡ ਤੋੜ ਰਹੀ ਹੈ। ਪੰਜਾਬ ਦੇ ਕਈ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਢੇ ਹਨ। ਇਸ ਸਰਦੀ ਦੇ ਮੌਸਮ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਹੈ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਤਰ੍ਹਾਂ ਪਟਿਆਲਾ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਤੇ ਬਠਿੰਡਾ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.3 ਡਿਗਰੀ ਸੈਲਸੀਅਸ ਘੱਟ ਰਿਹਾ।

Shaheedi Jor Mela 2023: ਸ਼ਹੀਦੀ ਜੋੜ ਮੇਲ 'ਚ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ, ਅੱਜ ਹੋਣਗੀਆਂ ਸਿਆਸੀ ਕਾਨਫਰੰਸਾਂ

Shaheedi Jor Mela : ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਤੇ ਚਮਕੌਰ ਸਾਹਿਬ ਦੇ ਮੁਗਲ ਸਾਮਰਾਜ ਨਾਲ ਹੋਏ ਇਤਿਹਾਸਕ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ ਸਿਆਸੀ ਕਾਨਫਰੰਸਾਂ ਹੋਣਗੀਆਂ। ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬਾਨ ਸਮੇਤ ਹੋਰ ਅਕਾਲੀ ਦਲ ਦੇ ਆਗੂ ਪਹੁੰਚਣਗੇ।

LPG Price Reduced: ਸਵੇਰੇ ਸਵੇਰੇ ਆਈ ਖੁਸ਼ਖਬਰੀ, LPG ਸਿਲੰਡਰ ਦੀਆਂ ਕੀਮਤਾਂ 'ਚ ਹੋਈ ਕਟੌਤੀ, ਦੇਖੋ ਨਵੇਂ ਭਾਅ

LPG Price Reduced: ਮਹਿੰਗਾਈ ਦੇ ਦੌਰ 'ਚ ਜਦੋਂ ਚੋਣਾਂ ਨੇੜੇ ਆ ਜਾਣ ਤਾਂ ਆਮ ਜਨਤਾ ਨੂੰ ਰਾਹਤ ਜ਼ਰੂਰ ਮਿਲਦੀ ਹੈ। ਇਸੇ ਤਹਿਤ ਅੱਜ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਆਪਣੇ ਗਾਹਕਾਂ ਨੂੰ ਖੁਸ਼ਖਬਰੀ ਦੇ ਦਿੱਤੀ ਹੈ। ਖਾਸ ਕਰਕੇ LPG ਸਿਲੰਡਰ ਧਾਰਕਾਂ ਨਾਲ ਜੁੜੀ ਇਹ ਵੱਡੀ ਖ਼ਬਰ ਹੈ ਕਿ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਕਟੌਤੀ ਦੇਖਣ ਨੂੰ ਮਿਲੀ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਸ ਤੋਂ ਬਾਅਦ ਹੁਣ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੇ ਗਾਹਕਾਂ ਨੂੰ ਹਰ ਸਿਲੰਡਰ 'ਤੇ ਲਗਭਗ 40-40 ਰੁਪਏ ਦਾ ਮੁਨਾਫਾ ਮਿਲਣ ਵਾਲਾ ਹੈ। ਜਦਕਿ ਘਰੇਲੂ ਰਸੋਈ ਗੈਸ ਸਿਲੰਡਰ ਦੇ ਮਾਮਲੇ 'ਚ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

MC Barnala: 400 ਸਫ਼ਾਈ ਸੇਵਕਾਂ ਨੂੰ ਅੱਜ ਵੰਡੇ ਜਾਣਗੇ ਨਿਯੁਕਤੀ ਪੱਤਰ, ਆਊਟਸੋਰਸ ਵਾਲਿਆਂ ਕੀਤਾ ਠੇਕੇ 'ਤੇ ਭਰਤੀ

Municipal Council Barnala :  ਨਗਰ ਕੌਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਉੱਤੇ ਕੰਮ ਕਰ ਰਹੇ 400 ਸਫਾਈ ਸੇਵਕਾਂ (,Municipal council cleaners) ਨੂੰ ਠੇਕੇ 'ਤੇ ਭਰਤੀ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਠੇਕੇ ਉੱਤੇ ਅਧਾਰਿਤ 400 ਪੋਸਟਾਂ ਲਈ ਭਰਤੀ ਕਰਨ ਲਈ ਵੱਖ-ਵੱਖ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਮੰਗੀਆ ਗਈਆਂ ਸਨ ਅਤੇ ਇਸ ਭਰਤੀ ਸਬੰਧੀ ਕੁੱਲ 1186 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। 

Lawrence Jail Interview: ਜਾਂਚ ਲਈ ਹਾਈਕੋਰਟ ਨੇ ਬਣਾਈ ਨਵੀਂ SIT, ਇਹ 3 ਅਫ਼ਸਰ ਕੀਤੇ ਸ਼ਾਮਲ, ਜਾਰੀ ਕੀਤੀਆਂ ਹਦਾਇਤਾਂ

Lawrence Bishnoi Jail Interview: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਦੇ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਇੱਕ SIT ਬਣਾ ਦਿੱਤੀ ਹੈ। ਜੇਲ੍ਹ ਇੰਟਰਵਿਊ ਮਾਮਲੇ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਪੁਲਿਸ ਤੋਂ ਐਸਪੀ ਰੈਂਕ ਜਾਂ ਇਸ ਤੋਂ ਉੱਪਰ ਦੇ ਅਫ਼ਸਰਾਂ ਦੀ ਲਿਸਟ ਮੰਗੀ ਸੀ। ਜਿਸ ਤੋਂ ਬਾਅਦ  ਬੀਤੇ ਦਿਨ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਇੱਕ SIT ਬਣਾਈ। ਜਿਸ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਡੀਜੀਪੀ ਪ੍ਰਬੋਧ ਕੁਮਾਰ ਜਾਂਚ ਕਰਨਗੇ। ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਵਿੱਚ ਬਹੁਤ ਹੀ ਕਾਬਿਲਯੋਗ ਅਫ਼ਸਰ ਹਨ ਜੋ ਇਸ ਮਾਮਲੇ ਦੀ ਜਾਂਚ ਕਰ ਸਕਦੇ ਹਨ। ਹੁਣ ਨਵੀਂ ਬਣਾਈ ਗਈ SIT ਵਿੱਚ ਸੈਪਸ਼ਲ ਡੀਜੀਪੀ ਪ੍ਰੋਬਧ ਕੁਮਾਰ ਤੋਂ ਇਲਾਵਾ ਏ.ਆਈ.ਜੀ  ਡਾ.ਐਸ. ਰਾਹੁਲ ਅਤੇ ਨੀਲਾਬਰਨੀ ਜਗਦਾਲੇ ਨੂੰ ਸ਼ਾਮਲ ਕੀਤਾ ਗਿਆ ਹੈ।

Ayushman Yojana : ਸਿਹਤ ਬੀਮਾ ਯੋਜਨਾ ਨੂੰ ਲੈ ਕੇ ਆਉਣ ਵਾਲੀ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਖਿੱਚੀ ਤਿਆਰੀ, ਆਮ ਲੋਕਾਂ ਨੂੰ ਫਾਈਦਾ ਹੀ ਫਾਈਦਾ

Ayushman Bharat Yojana: ਕੇਂਦਰ ਸਰਕਾਰ ਆਯੁਸ਼ਮਾਨ ਯੋਜਨਾ ਦਾ ਵਿਸਥਾਰ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਦੋ ਤਰੀਕਿਆਂ ਨਾਲ ਹੋਵੇਗਾ। ਪਹਿਲਾ- ਇਸ ਯੋਜਨਾ ਤਹਿਤ ਇਲਾਜ ਲਈ ਦਿੱਤੀ ਜਾਂਦੀ ਮਦਦ 5 ਲੱਖ ਰੁਪਏ ਹੈ। ਜਿਸ ਵਿੱਚ 10 ਲੱਖ ਰੁਪਏ ਤੱਕ ਦਾ ਵਾਧਾ  ਕੀਤਾ ਜਾ ਸਕਦਾ ਹੈ। ਦੂਜਾ, ਜਿਨ੍ਹਾਂ 40 ਕਰੋੜ ਲੋਕਾਂ ਕੋਲ ਇਸ ਸਮੇਂ ਸਿਹਤ ਬੀਮਾ ਨਹੀਂ ਹੈ, ਉਨ੍ਹਾਂ ਨੂੰ ਵੀ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਵਰਤਮਾਨ ਵਿੱਚ, ਆਯੁਸ਼ਮਾਨ ਯੋਜਨਾ ਦੇ ਤਹਿਤ ਕੁੱਲ 60 ਕਰੋੜ ਲੋਕਾਂ (12 ਕਰੋੜ ਪਰਿਵਾਰ) ਨੂੰ ਕਵਰ ਕਰਨ ਦਾ ਟੀਚਾ ਹੈ, ਜੋ ਕਿ ਅਜੇ ਤੱਕ ਪ੍ਰਾਪਤ ਨਹੀਂ ਹੋਇਆ ਹੈ।

ਪਿਛੋਕੜ

Punjab Breaking News LIVE, 22 December, 2023: ਕੇਂਦਰ ਸਰਕਾਰ ਆਯੁਸ਼ਮਾਨ ਯੋਜਨਾ ਦਾ ਵਿਸਥਾਰ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਦੋ ਤਰੀਕਿਆਂ ਨਾਲ ਹੋਵੇਗਾ। ਪਹਿਲਾ- ਇਸ ਯੋਜਨਾ ਤਹਿਤ ਇਲਾਜ ਲਈ ਦਿੱਤੀ ਜਾਂਦੀ ਮਦਦ 5 ਲੱਖ ਰੁਪਏ ਹੈ। ਜਿਸ ਵਿੱਚ 10 ਲੱਖ ਰੁਪਏ ਤੱਕ ਦਾ ਵਾਧਾ  ਕੀਤਾ ਜਾ ਸਕਦਾ ਹੈ। ਦੂਜਾ, ਜਿਨ੍ਹਾਂ 40 ਕਰੋੜ ਲੋਕਾਂ ਕੋਲ ਇਸ ਸਮੇਂ ਸਿਹਤ ਬੀਮਾ ਨਹੀਂ ਹੈ, ਉਨ੍ਹਾਂ ਨੂੰ ਵੀ ਇਸ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਵਰਤਮਾਨ ਵਿੱਚ, ਆਯੁਸ਼ਮਾਨ ਯੋਜਨਾ ਦੇ ਤਹਿਤ ਕੁੱਲ 60 ਕਰੋੜ ਲੋਕਾਂ (12 ਕਰੋੜ ਪਰਿਵਾਰ) ਨੂੰ ਕਵਰ ਕਰਨ ਦਾ ਟੀਚਾ ਹੈ, ਜੋ ਕਿ ਅਜੇ ਤੱਕ ਪ੍ਰਾਪਤ ਨਹੀਂ ਹੋਇਆ ਹੈ। ਸਿਹਤ ਬੀਮਾ ਯੋਜਨਾ ਨੂੰ ਲੈ ਕੇ ਆਉਣ ਵਾਲੀ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਖਿੱਚੀ ਤਿਆਰੀ, ਆਮ ਲੋਕਾਂ ਨੂੰ ਫਾਈਦਾ ਹੀ ਫਾਈਦਾ

Lawrence Jail Interview: ਜਾਂਚ ਲਈ ਹਾਈਕੋਰਟ ਨੇ ਬਣਾਈ ਨਵੀਂ SIT, ਇਹ 3 ਅਫ਼ਸਰ ਕੀਤੇ ਸ਼ਾਮਲ, ਜਾਰੀ ਕੀਤੀਆਂ ਹਦਾਇਤਾਂ

Lawrence Bishnoi Jail Interview: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਮਾਮਲੇ ਦੀ ਜਾਂਚ ਦੇ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਇੱਕ SIT ਬਣਾ ਦਿੱਤੀ ਹੈ। ਜੇਲ੍ਹ ਇੰਟਰਵਿਊ ਮਾਮਲੇ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਪੁਲਿਸ ਤੋਂ ਐਸਪੀ ਰੈਂਕ ਜਾਂ ਇਸ ਤੋਂ ਉੱਪਰ ਦੇ ਅਫ਼ਸਰਾਂ ਦੀ ਲਿਸਟ ਮੰਗੀ ਸੀ। ਜਿਸ ਤੋਂ ਬਾਅਦ  ਬੀਤੇ ਦਿਨ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਇੱਕ SIT ਬਣਾਈ। ਜਿਸ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਡੀਜੀਪੀ ਪ੍ਰਬੋਧ ਕੁਮਾਰ ਜਾਂਚ ਕਰਨਗੇ। ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਵਿੱਚ ਬਹੁਤ ਹੀ ਕਾਬਿਲਯੋਗ ਅਫ਼ਸਰ ਹਨ ਜੋ ਇਸ ਮਾਮਲੇ ਦੀ ਜਾਂਚ ਕਰ ਸਕਦੇ ਹਨ। ਹੁਣ ਨਵੀਂ ਬਣਾਈ ਗਈ SIT ਵਿੱਚ ਸੈਪਸ਼ਲ ਡੀਜੀਪੀ ਪ੍ਰੋਬਧ ਕੁਮਾਰ ਤੋਂ ਇਲਾਵਾ ਏ.ਆਈ.ਜੀ  ਡਾ.ਐਸ. ਰਾਹੁਲ ਅਤੇ ਨੀਲਾਬਰਨੀ ਜਗਦਾਲੇ ਨੂੰ ਸ਼ਾਮਲ ਕੀਤਾ ਗਿਆ ਹੈ। ਜਾਂਚ ਲਈ ਹਾਈਕੋਰਟ ਨੇ ਬਣਾਈ ਨਵੀਂ SIT, ਇਹ 3 ਅਫ਼ਸਰ ਕੀਤੇ ਸ਼ਾਮਲ, ਜਾਰੀ ਕੀਤੀਆਂ ਹਦਾਇਤਾਂ

MC Barnala: 400 ਸਫ਼ਾਈ ਸੇਵਕਾਂ ਨੂੰ ਅੱਜ ਵੰਡੇ ਜਾਣਗੇ ਨਿਯੁਕਤੀ ਪੱਤਰ, ਆਊਟਸੋਰਸ ਵਾਲਿਆਂ ਕੀਤਾ ਠੇਕੇ 'ਤੇ ਭਰਤੀ

Municipal Council Barnala :  ਨਗਰ ਕੌਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਉੱਤੇ ਕੰਮ ਕਰ ਰਹੇ 400 ਸਫਾਈ ਸੇਵਕਾਂ (,Municipal council cleaners) ਨੂੰ ਠੇਕੇ 'ਤੇ ਭਰਤੀ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਠੇਕੇ ਉੱਤੇ ਅਧਾਰਿਤ 400 ਪੋਸਟਾਂ ਲਈ ਭਰਤੀ ਕਰਨ ਲਈ ਵੱਖ-ਵੱਖ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਮੰਗੀਆ ਗਈਆਂ ਸਨ ਅਤੇ ਇਸ ਭਰਤੀ ਸਬੰਧੀ ਕੁੱਲ 1186 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। 400 ਸਫ਼ਾਈ ਸੇਵਕਾਂ ਨੂੰ ਅੱਜ ਵੰਡੇ ਜਾਣਗੇ ਨਿਯੁਕਤੀ ਪੱਤਰ, ਆਊਟਸੋਰਸ ਵਾਲਿਆਂ ਕੀਤਾ ਠੇਕੇ 'ਤੇ ਭਰਤੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.