ਪੜਚੋਲ ਕਰੋ

Punjab Breaking News LIVE: ਸ਼ਹੀਦੀ ਜੋੜ ਮੇਲ ਲਈ CM ਮਾਨ ਦਾ ਵੱਡਾ ਐਲਾਨ, ਪ੍ਰੋ. ਦਰਸ਼ਨ ਸਿੰਘ ਰਾਗੀ 'ਤੇ ਵੱਡੀ ਕਾਰਵਾਈ, ਪਹਿਲਵਾਨ ਨੇ ਫੁੱਟਪਾਥ 'ਤੇ ਰੱਖਿਆ 'ਪਦਮਸ਼੍ਰੀ' ਅਵਾਰਡ

Punjab Breaking News LIVE, 23 December, 2023:: ਸ਼ਹੀਦੀ ਜੋੜ ਮੇਲ ਲਈ CM ਮਾਨ ਦਾ ਵੱਡਾ ਐਲਾਨ, ਪ੍ਰੋ. ਦਰਸ਼ਨ ਸਿੰਘ ਰਾਗੀ 'ਤੇ ਵੱਡੀ ਕਾਰਵਾਈ, ਪਹਿਲਵਾਨ ਨੇ ਫੁੱਟਪਾਥ 'ਤੇ ਰੱਖਿਆ 'ਪਦਮਸ਼੍ਰੀ' ਅਵਾਰਡ

Key Events
Punjab Breaking News Live Updates 23 December 2023 punjab cm mann Punjab weather AAP Shaheedi Sabha Action against Ragi Punjab Breaking News LIVE: ਸ਼ਹੀਦੀ ਜੋੜ ਮੇਲ ਲਈ CM ਮਾਨ ਦਾ ਵੱਡਾ ਐਲਾਨ, ਪ੍ਰੋ. ਦਰਸ਼ਨ ਸਿੰਘ ਰਾਗੀ 'ਤੇ ਵੱਡੀ ਕਾਰਵਾਈ, ਪਹਿਲਵਾਨ ਨੇ ਫੁੱਟਪਾਥ 'ਤੇ ਰੱਖਿਆ 'ਪਦਮਸ਼੍ਰੀ' ਅਵਾਰਡ
breaking news Live abp sanjha

Background

Punjab Breaking News LIVE, 23 December, 2023: ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ। ਇੱਥੇ ਸ਼ਹੀਦੀ ਸ਼ਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟਾਉਂਦਿਆਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜਾਇਆ ਜਾਵੇਗਾ। ਭਗਵੰਤ  ਮਾਨ ਨੇ ਕਿਹਾ, “ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 10 ਮਿੰਟ ਲਈ ਮਾਤਮੀ ਬਿਗਲ ਵਜਾਇਆ ਜਾਵੇਗਾ ਅਤੇ ਉਸ ਵੇਲੇ ਤੁਸੀਂ ਜਿੱਥੇ ਵੀ ਹੋਵੋਗੇ, ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਜਾਵੇ।” ਸ਼ਹੀਦੀ ਜੋੜ ਮੇਲ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ

Action against Ragi: ਪ੍ਰੋ. ਦਰਸ਼ਨ ਸਿੰਘ ਰਾਗੀ 'ਤੇ ਵੱਡੀ ਕਾਰਵਾਈ, ਪੰਥ 'ਚੋਂ ਛੇਕਿਆ, ਜਥੇਦਾਰ ਨੇ ਕਿਹਾ ਗੁਰਮਤਿ ਸਮਾਗਮ ਵਿਚ ਸ਼ਾਮਲ ਨਾ ਹੋਣ ਦੇਣ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਵਿਚੋਂ ਛੇਕੇ ਹੋਏ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਦੇਸ਼-ਵਿਦੇਸ਼ ਵਿਚ ਕਿਸੇ ਵੀ ਗੁਰਮਤਿ ਸਮਾਗਮ ਦੇ ਮੰਚ ਦੀ ਵਰਤੋਂ ਨਾ ਕਰਨ ਦੇਣ ਸਬੰਧੀ ਸਿੱਖ ਸੰਗਤਾਂ ਨੂੰ ਆਦੇਸ਼ ਜਾਰੀ ਕਰਦਿਆਂ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਵੀ ਤਾੜਨਾ ਕੀਤੀ ਹੈ ਕਿ ਸਿੱਖ ਪਰੰਪਰਾਵਾਂ ਅਨੁਸਾਰ ਜਦੋਂ ਤੱਕ ਉਹ ਗੁਰੂ-ਪੰਥ ਕੋਲੋਂ ਆਪਣੀ ਭੁੱਲ ਨਹੀਂ ਬਖਸ਼ਾ ਲੈਂਦਾ, ਉਦੋਂ ਤੱਕ ਉਹ ਕਿਸੇ ਵੀ ਧਾਰਮਿਕ ਸਮਾਗਮ ਦੇ ਮੰਚ ਉੱਤੇ ਨਾ ਚੜ੍ਹੇ।  ਪ੍ਰੋ. ਦਰਸ਼ਨ ਸਿੰਘ ਰਾਗੀ 'ਤੇ ਵੱਡੀ ਕਾਰਵਾਈ, ਪੰਥ 'ਚੋਂ ਛੇਕਿਆ, ਜਥੇਦਾਰ ਨੇ ਕਿਹਾ ਗੁਰਮਤਿ ਸਮਾਗਮ ਵਿਚ ਸ਼ਾਮਲ ਨਾ ਹੋਣ ਦੇਣ

Bajrang Punia: ਸਰਕਾਰ ਨੇ ਨਹੀਂ ਸੁਣੀ ਬਜਰੰਗ ਪੂਨੀਆ ਦੀ ਪੁਕਾਰ, ਪਹਿਲਵਾਨ ਨੇ ਫੁੱਟਪਾਥ 'ਤੇ ਰੱਖਿਆ 'ਪਦਮਸ਼੍ਰੀ' ਅਵਾਰਡ ਤੇ ਫਿਰ...

Bajrang Punia vs WFI: ਭਾਰਤੀ ਪਹਿਲਵਾਨ ਅਤੇ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਵੀਰਵਾਰ (22 ਦਸੰਬਰ) ਸ਼ਾਮ ਨੂੰ ਆਪਣਾ 'ਪਦਮ ਸ਼੍ਰੀ' ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਅਤੇ ਇਸ ਤੋਂ ਤੁਰੰਤ ਬਾਅਦ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਪੁਰਸਕਾਰ ਵਾਪਸ ਕਰਨ ਲਈ ਰਵਾਨਾ ਹੋਏ। ਪਰ ਇਸ ਤੋਂ ਪਹਿਲਾਂ ਕਿ ਉਹ ਪ੍ਰਧਾਨ ਮੰਤਰੀ ਨਿਵਾਸ ਪਹੁੰਚਦੇ, ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਉਹ ਅੱਗੇ ਨਾ ਵਧ ਸਕਿਆ ਤਾਂ ਪਦਮਸ਼੍ਰੀ ਨੂੰ ਫੁੱਟਪਾਥ 'ਤੇ ਰੱਖ ਕੇ ਵਾਪਸ ਆ ਗਿਆ। ਸਰਕਾਰ ਨੇ ਨਹੀਂ ਸੁਣੀ ਬਜਰੰਗ ਪੂਨੀਆ ਦੀ ਪੁਕਾਰ, ਪਹਿਲਵਾਨ ਨੇ ਫੁੱਟਪਾਥ 'ਤੇ ਰੱਖਿਆ 'ਪਦਮਸ਼੍ਰੀ' ਅਵਾਰਡ ਤੇ ਫਿਰ...

12:51 PM (IST)  •  23 Dec 2023

Jail Drug Racket: ਫਿਰੋਜ਼ਪੁਰ ਜੇਲ੍ਹ ਤੋਂ ਤਸਕਰਾਂ ਨੇ 2 ਫੋਨਾਂ ਰਾਹੀਂ ਕੀਤੀਆਂ 43 ਹਜ਼ਾਰ ਕਾਲਾਂ, ਹਾਈਕੋਰਟ ਨੇ ਪੁਲਿਸ ਦੀ ਲਾਈ ਕਲਾਸ

Ferozepur jail drug racket:  ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚ ਨਸ਼ੇ ਦੇ ਕਾਰੋਬਾਰ ਦੀ ਜਾਂਚ 'ਚ ਹੋਈ ਲਾਪਰਵਾਹੀ 'ਤੇ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਉਂ ਨਾ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਹਾਈਕੋਰਟ ਨੇ ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ (ਡੀਜੀ) ਅੰਦਰੂਨੀ ਸੁਰੱਖਿਆ ਦੀ ਪੇਸ਼ੀ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹਾਈਕੋਰਟ ਨੇ ਕਿਹਾ ਕਿ ਜੇਲ੍ਹ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੈਦੀਆਂ ਤੱਕ ਫ਼ੋਨ ਪਹੁੰਚ ਰਹੇ ਹਨ। ਜੇਲ੍ਹ ਵਿੱਚੋਂ ਇੱਕ ਨੰਬਰ ਤੋਂ 38,850 ਫ਼ੋਨ ਕਾਲਾਂ ਅਤੇ ਦੂਜੇ ਨੰਬਰ ਤੋਂ 4582 ਫ਼ੋਨ ਕਾਲਾਂ ਕਰਨ ਦਾ ਸਾਫ਼ ਮਤਲਬ ਹੈ ਕਿ ਜੇਲ੍ਹ ਅਧਿਕਾਰੀਆਂ ਨੇ ਮੁਲਾਕਾਤ ਕਰ ਲਈ ਹੈ। ਹਾਈਕੋਰਟ ਨੇ ਪੁੱਛਿਆ ਕਿ ਫਿਰ ਜਾਂਚ ਪੁਲਿਸ ਨੂੰ ਵਾਪਸ ਕਿਉਂ ਨਹੀਂ ਕੀਤੀ ਜਾ ਰਹੀ।

12:50 PM (IST)  •  23 Dec 2023

Malaria Vaccine: 30 ਸਾਲਾਂ ਦੀ ਸਖ਼ਤ ਮਿਹਨਤ ਨੂੰ ਪਿਆ ਬੂਰ, ਭਾਰਤ ਵਿੱਚ ਬਣੀ ਮਲੇਰੀਆ ਦੀ ਵੈਕਸੀਨ, WHO ਨੇ ਵੈਕਸੀਨ ਦੀ ਸੂਚੀ ਵਿੱਚ ਕੀਤਾ ਸ਼ਾਮਲ

Second malaria vaccine: ਭਾਰਤ ਦੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਵਿਗਿਆਨਿਆਂ ਵੱਲੋਂ ਕੀਤੀ ਮਿਹਨਤ ਨੂੰ ਬੂਰ ਪੈ ਗਿਆ ਹੈ।  ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਮਲੇਰੀਆ ਇੱਕ ਅਜਿਹੀ ਬਿਮਾਰੀ ਹੈ ਜੋ ਲਗਭਗ ਹਰ ਵਿਕਾਸਸ਼ੀਲ ਦੇਸ਼ ਵਿੱਚ ਤਬਾਹੀ ਮਚਾ ਦਿੰਦੀ ਹੈ। ਹਾਲ ਹੀ ਵਿੱਚ, ਵਿਗਿਆਨੀਆਂ ਨੇ ਮਲੇਰੀਆ ਲਈ ਇੱਕ ਨਵੀਂ ਵੈਕਸੀਨ ਬਣਾਈ ਹੈ, ਜਿਸ ਨੂੰ ਵਿਸ਼ਵ ਸਿਹਤ ਸੰਗਠਨ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ ਅਤੇ ਨਾਲ ਹੀ ਵੈਕਸੀਨ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਵੈਕਸੀਨ, ਜਿਸ ਨੂੰ ਵਿਸ਼ਵ ਬਦਲਣ ਵਾਲਾ ਮੰਨਿਆ ਜਾਂਦਾ ਹੈ, ਨੂੰ ਸੀਰਮ ਇੰਸਟੀਚਿਊਟ ਆਫ ਇੰਡੀਆ ਵਿੱਚ ਬਣਾਇਆ ਗਿਆ ਹੈ ਅਤੇ ਇਸ ਟੀਕੇ ਨੇ ਪੂਰੀ ਸਫਲਤਾ ਨਾਲ ਡਬਲਯੂਐਚਓ ਦੇ 75 ਟੀਚਿਆਂ ਨੂੰ ਪਾਰ ਕਰ ਲਿਆ ਹੈ (second malaria vaccine)। ਇਸ ਵੈਕਸੀਨ ਦਾ ਨਾਮ R21/Matrix-M ਹੈ ਅਤੇ ਇਹ ਸੀਰਮ ਇੰਸਟੀਚਿਊਟ (Serum institute) ਦੁਆਰਾ ਤਿਆਰ ਕੀਤਾ ਗਿਆ ਹੈ ਅਤੇ ਆਕਸਫੋਰਡ ਯੂਨੀਵਰਸਿਟੀ ਦੁਆਰਾ ਵਿਕਸਤ ਕੀਤਾ ਗਿਆ ਹੈ।

Load More
New Update
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Embed widget