ਪੜਚੋਲ ਕਰੋ

Punjab Breaking News LIVE: ਮੈਦਾਨੀ ਸੂਬਿਆਂ 'ਚ ਡਿੱਗਿਆ ਪਾਰਾ, ਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦੇ ਧਰਨੇ ਦਾ ਤੀਸਰਾ ਦਿਨ, AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ

Punjab Breaking News LIVE, 23 November, 2023: ਮੈਦਾਨੀ ਸੂਬਿਆਂ 'ਚ ਡਿੱਗਿਆ ਪਾਰਾ, ਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦੇ ਧਰਨੇ ਦਾ ਤੀਸਰਾ ਦਿਨ, AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ

LIVE

Key Events
Punjab Breaking News LIVE: ਮੈਦਾਨੀ ਸੂਬਿਆਂ 'ਚ ਡਿੱਗਿਆ ਪਾਰਾ, ਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦੇ ਧਰਨੇ ਦਾ ਤੀਸਰਾ ਦਿਨ, AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ

Background

Punjab Breaking News LIVE, 23 November, 2023: ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਦਾ ਰੂਪ ਬਦਲ ਗਿਆ ਹੈ। ਕਈ ਸੂਬਿਆਂ 'ਚ ਸਵੇਰੇ ਅਤੇ ਰਾਤ ਨੂੰ ਠੰਢ ਜ਼ਿਆਦਾ ਮਹਿਸੂਸ ਕੀਤੀ ਜਾ ਰਹੀ ਹੈ, ਹਾਲਾਂਕਿ ਦਿਨ ਵੇਲੇ ਇੰਨੀ ਠੰਢ ਨਹੀਂ ਹੁੰਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਰਾਜਧਾਨੀ ਦਿੱਲੀ 'ਚ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਅਸਾਮ, ਮਿਜ਼ੋਰਮ, ਨਾਗਾਲੈਂਡ ਅਤੇ ਮਨੀਪੁਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਹਿਮਾਲੀਅਨ ਪਰਬਤ ਲੜੀ 'ਚ ਸਥਿਤ ਜੰਮੂ-ਕਸ਼ਮੀਰ ਅਤੇ ਲੱਦਾਖ ਸੂਬਿਆਂ ਦੇ ਕਈ ਇਲਾਕਿਆਂ 'ਚ ਬਰਫਬਾਰੀ ਹੋ ਸਕਦੀ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਰਫੀਲੀਆਂ ਹਵਾਵਾਂ ਕਾਰਨ ਪਾਰਾ ਡਿੱਗ ਸਕਦਾ ਹੈ। ਹਿਮਾਲਿਆ ਤੋਂ ਚੱਲਣ ਵਾਲੀਆਂ ਹਵਾਵਾਂ ਅਤੇ ਦਿੱਲੀ ਸਮੇਤ ਹੋਰ ਮੈਦਾਨੀ ਸੂਬਿਆਂ ਵਿੱਚ ਤਾਪਮਾਨ ਘੱਟੋ-ਘੱਟ 10 ਡਿਗਰੀ ਤੋਂ ਹੇਠਾਂ ਜਾ ਸਕਦਾ ਹੈ। ਇਸ ਨਾਲ ਠੰਢ ਵਧੇਗੀ। ਜੰਮੂ-ਕਸ਼ਮੀਰ-ਲੱਦਾਖ 'ਚ ਬਰਫਬਾਰੀ, ਮੈਦਾਨੀ ਸੂਬਿਆਂ 'ਚ ਡਿੱਗਿਆ ਪਾਰਾ

 

Farmers Protest: ਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦੇ ਧਰਨੇ ਦਾ ਤੀਸਰਾ ਦਿਨ, ਪੁਲਿਸ ਨੇ ਆਹ ਰੂਟ ਕੀਤੇ ਡਾਇਵਰਟ, ਰੇਲਾਂ ਵੀ ਅੱਜ ਰੋਕਣਗੇ

Farmers Protest in Jalandhar: ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੀਰਵਾਰ ਨੂੰ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਤੀਸਰੀ ਰਾਤ ਸੜਕ 'ਤੇ ਹੀ ਕੱਟੀ। ਅੱਜ ਕਿਸਾਨ ਧਨੋਵਾਲੀ ਫਾਟਕ ਨੇੜੇ ਰੇਲਾਂ ਰੋਕਣਗੇ। ਕਿਉਂਕਿ ਕਿਸਾਨਾਂ ਦੀ ਅਜੇ ਤੱਕ ਸਰਕਾਰ ਕੋਈ ਸਹਿਮਤੀ ਨਹੀਂ ਬਣ ਸਕੀ। ਬੁੱਧਵਾਰ ਨੂੰ ਚੰਡੀਗੜ੍ਹ 'ਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋ ਸਕੀ। ਜਿਸ ਤੋਂ ਬਾਅਦ ਅੱਜ ਕਿਸਾਨ ਵੀਰਵਾਰ ਨੂੰ ਸਵੇਰੇ 10 ਵਜੇ ਮੋਰਚੇ ਦੀ ਮੀਟਿੰਗ ਕਰਨਗੇ ਅਤੇ ਰੇਲ ਰੋਕਣ ਸਬੰਧੀ ਐਲਾਨ ਕਰਨਗੇ। ਯੂਨਾਈਟਿਡ ਕਿਸਾਨ ਮੋਰਚਾ ਦੇ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਜਲੰਧਰ 'ਚ ਨੈਸ਼ਨਲ ਹਾਈਵੇ 'ਤੇ ਕਿਸਾਨਾਂ ਦੇ ਧਰਨੇ ਦਾ ਤੀਸਰਾ ਦਿਨ, ਪੁਲਿਸ ਨੇ ਆਹ ਰੂਟ ਕੀਤੇ ਡਾਇਵਰਟ, ਰੇਲਾਂ ਵੀ ਅੱਜ ਰੋਕਣਗੇ

Advertisement: 'AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ, ਇਸ਼ਤਿਹਾਰੀ ਖਰਚੇ 'ਚੋਂ 450 ਕਰੋੜ ਕੱਢ ਕੇ ਵਿਕਾਸ ਕਾਰਜਾਂ 'ਤੇ ਲਾਓ'

 

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਲੀ ਦੀ ਆਪ ਸਰਕਾਰ ਨੂੰ ਆਪਣੇ ਇਸ਼ਤਿਹਾਰੀ ਖਰਚ ਵਿਚੋਂ 450 ਕਰੋੜ ਰੁਪਏ ਦਿੱਲੀ-ਮੇਰਠ ਆਰ ਆਰ ਟੀ ਐਸ ਪ੍ਰਾਜੈਕਟ ਲਈ ਦੇਣ ਦੇ ਹੁਕਮਾਂ ’ਤੇ ਪ੍ਰਤੀਕਰਮ ਦਿੰਦਿਆਂ ਅਜਿਹਾ ਹੀ ਦਖਲ ਪੰਜਾਬ ਲਈ ਮੰਗਿਆ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਨੂੰਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਮੁਆਵਜ਼ਾ ਸਮਾਜ ਭਲਾਈ ਸਕੀਮਾਂ ਵਾਸਤੇ ਪੈਸੇ ਦੇਣ ਲਈ ਮਜਬੂਰ ਕੀਤਾ ਜਾ ਸਕੇ ਕਿਉਂਕਿ ਉਹ 1000 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚ ਕਰ ਕੇ ਪ੍ਰਾਪੇਗੰਡੇ ਵਾਸਤੇ ਸੂਬੇ ਦੇ ਸਰੋਤ ਖ਼ਤਮ ਕਰਨ ’ਤੇ ਲੱਗੇ ਹਨ। 'AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ, ਇਸ਼ਤਿਹਾਰੀ ਖਰਚੇ 'ਚੋਂ 450 ਕਰੋੜ ਕੱਢ ਕੇ ਵਿਕਾਸ ਕਾਰਜਾਂ 'ਤੇ ਲਾਓ'

 

 

13:01 PM (IST)  •  23 Nov 2023

Ludhiana News: ਚੰਡੀਗੜ੍ਹ ਵੱਲ ਧਾਵੇ ਲਈ ਟਰੈਕਟਰ ਟਰਾਲੀਆਂ ਤਿਆਰ, 26 ਨਵੰਬਰ ਤੋਂ ਸੜਕਾਂ 'ਤੇ ਉੱਤਰਣਗੇ ਕਿਸਾਨ

ਪੰਜਾਬ ਦਾ ਮਾਹੌਲ ਮੁੜ ਗਰਮਾਉਣ ਵਾਲਾ ਹੈ। ਕਿਸਾਨਾਂ ਵੱਲੋਂ ਚੰਡੀਗੜ੍ਹ ਵੱਲ ਧਾਵਾ ਬੋਲਿਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ 26, 27 ਤੇ 28 ਨਵੰਬਰ ਨੂੰ ਚੰਡੀਗੜ੍ਹ ਘਿਰਾਓ ਦਾ ਐਲਾਨ ਕੀਤਾ ਹੈ। ਇਸ ਲਈ ਪਿੰਡ-ਪਿੰਡ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਵਿੱਚ ਵੱਖ-ਵੱਖ ਥਾਵਾਂ ਤੋਂ ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਤੇ ਹੋਰ ਵਾਹਨਾਂ ਦੇ ਕਾਫ਼ਲੇ ਲੈ ਕੇ ਪੁੱਜਣਗੇ। ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀ ਕਾਰਜਕਾਰੀ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਦੀਆਂ ਕੁੱਲ ਰਾਜਧਾਨੀਆਂ ਨੂੰ ਘੇਰਨ ਦੀ ਲੜੀ ਵਜੋਂ 26, 27 ਤੇ 28 ਨਵੰਬਰ ਨੂੰ ਚੰਡੀਗੜ੍ਹ ਘਿਰਾਓ ਦੇ ਐਕਸ਼ਨਾਂ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ।

12:17 PM (IST)  •  23 Nov 2023

Bandi Singh: ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਏਗੀ ਬੰਦੀ ਸਿੰਘਾਂ ਦੀ ਰਿਹਾਈ? 26 ਲੱਖ ਸਿੱਖਾਂ ਨੇ ਉਠਾਈ ਆਵਾਜ਼, ਸਿੱਖ ਵਿਦਵਾਨਾਂ, ਵਕੀਲਾਂ ਤੇ ਜੱਜਾਂ ਦੀ ਅਹਿਮ ਮੀਟਿੰਗ

Amritsar News: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਮੁੜ ਗਰਮਾ ਗਿਆ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਦੇਸ਼ ਵਿਦੇਸ਼ ਦੇ 26 ਲੱਖ ਸਿੱਖਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਪ੍ਰੋਫਾਰਮੇ ਭਰੇ ਹਨ। ਇਸ ਮਗਰੋਂ ਅਗਲੇ ਐਕਸ਼ਨ ਲਈ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ, ਸਿੱਖ ਵਕੀਲਾਂ ਤੇ ਜੱਜਾਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਅਗਲੀ ਰਣਨੀਤੀ ਉਲੀਕੀ ਜਾਏਗੀ।

11:16 AM (IST)  •  23 Nov 2023

Jalandhar News: ਭਗਵੰਤ ਮਾਨ ਨੇ ਕਿਹਾ ਸੀ ਸਰਕਾਰ ਬਣਨ ’ਤੇ ਕਿਸੇ ਨੂੰ ਧਰਨੇ ਲਾਉਣ ਦੀ ਲੋੜ ਨਹੀਂ ਪਵੇਗੀ, ਮੁੱਖ ਮੰਤਰੀ ਬਣਦੇ ਹੀ ਮਸਲੇ ਵੀ ਭੁੱਲੇ: ਸੰਯੁਕਤ ਕਿਸਾਨ ਮੋਰਚਾ

Punjab News: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਵੱਈਏ ਨੂੰ ਕਿਸਾਨ ਵਿਰੋਧੀ, ਕਿਸਾਨ ਮੁੱਦਿਆਂ ਦੇ ਵਿਰੋਧੀ ਤੇ ਗੈਰਜ਼ਿੰਮੇਵਾਰਾਨਾ ਕਰਾਰ ਦਿੱਤਾ ਹੈ। ਐਸਕੇਐਮ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਕਿਸਾਨਾਂ ਨਾਲ ਵਾਅਦੇ ਕਰਕੇ ਆਏ ਸਨ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਕਿਸੇ ਨੂੰ ਧਰਨੇ ਲਗਾਉਣ ਦੀ ਲੋੜ ਨਹੀਂ ਪਵੇਗੀ, ਪਰ ਮੁੱਖ ਮੰਤਰੀ ਬਣਦੇ ਹੀ ਕਿਸਾਨਾਂ ਦੇ ਮਸਲੇ ਭੁੱਲ ਗਏ ਹਨ। 

10:33 AM (IST)  •  23 Nov 2023

Sultanpur Lodhi: ਸੁਲਤਾਨਪੁਰ ਲੋਧੀ 'ਚ ਗੁਰਦਆਰਾ ਸਾਹਿਬ 'ਤੇ ਕਬਜ਼ੇ ਨੂੰ ਲੈਕੇ ਵਿਵਾਦ, ਨਿਹੰਗਾਂ ਤੇ ਪੁਲਿਸ 'ਚ ਮੁੱਠਭੇੜ, ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਹੋਈ ਮੌਤ

ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਚੱਲ ਰਿਹਾ ਵਿਵਾਦ ਇੰਨ੍ਹਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ। ਜਿਸ ਵਿੱਚ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋਣ ਦਾ ਸਮਾਚਾਰ ਹਾਸਿਲ ਹੋਇਆ ਹੈ।

09:52 AM (IST)  •  23 Nov 2023

Advertisement: 'AAP ਸਰਕਾਰ ਲਈ ਸੁਪਰੀਮ ਕੋਰਟ ਦੇ ਸਖ਼ਤ ਹੁਕਮ, ਇਸ਼ਤਿਹਾਰੀ ਖਰਚੇ 'ਚੋਂ 450 ਕਰੋੜ ਕੱਢ ਕੇ ਵਿਕਾਸ ਕਾਰਜਾਂ 'ਤੇ ਲਾਓ'

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦਿੱਲੀ ਦੀ ਆਪ ਸਰਕਾਰ ਨੂੰ ਆਪਣੇ ਇਸ਼ਤਿਹਾਰੀ ਖਰਚ ਵਿਚੋਂ 450 ਕਰੋੜ ਰੁਪਏ ਦਿੱਲੀ-ਮੇਰਠ ਆਰ ਆਰ ਟੀ ਐਸ ਪ੍ਰਾਜੈਕਟ ਲਈ ਦੇਣ ਦੇ ਹੁਕਮਾਂ ’ਤੇ ਪ੍ਰਤੀਕਰਮ ਦਿੰਦਿਆਂ ਅਜਿਹਾ ਹੀ ਦਖਲ ਪੰਜਾਬ ਲਈ ਮੰਗਿਆ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਨੂੰਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਮੁਆਵਜ਼ਾ ਸਮਾਜ ਭਲਾਈ ਸਕੀਮਾਂ ਵਾਸਤੇ ਪੈਸੇ ਦੇਣ ਲਈ ਮਜਬੂਰ ਕੀਤਾ ਜਾ ਸਕੇ ਕਿਉਂਕਿ ਉਹ 1000 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚ ਕਰ ਕੇ ਪ੍ਰਾਪੇਗੰਡੇ ਵਾਸਤੇ ਸੂਬੇ ਦੇ ਸਰੋਤ ਖ਼ਤਮ ਕਰਨ ’ਤੇ ਲੱਗੇ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Advertisement
ABP Premium

ਵੀਡੀਓਜ਼

ਆਪਣੇ ਸ਼ੋਅ 'ਚ ਪੱਗ ਤੇ ਪੰਜਾਬੀ ਨਾਲ ਜੋੜਦੇ ਦਿਲਜੀਤ ,  ਹਰ ਕੋਈ ਕਰਦਾ ਦੋਸਾਂਝਵਾਲੇ ਤੇ ਮਾਣਆਹ ਕਿੱਥੇ ਪਹੁੰਚ ਗਏ ਦਿਲਜੀਤ , ਜੋਸ਼ ਭਰੇਗਾ ਦੋਸਾਂਝਾਵਾਲੇ ਦਾ ਇਹ ਅੰਦਾਜ਼ਪੰਜਾਬੀ ਮਾਂ ਬੋਲੀ ਨਾਲ ਕੁਲਵਿੰਦਰ ਬਿੱਲਾ ਨੇ  ਸਜਾਇਆ ਆਪਣਾ ਪਿੰਡ ਵਾਲਾ ਘਰਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Embed widget