ਪੜਚੋਲ ਕਰੋ

Punjab Breaking News LIVE: ਭਾਰਤ-ਕੈਨੇਡਾ ਵਿਵਾਦ 'ਤੇ MP ਵਿਕਰਮਜੀਤ ਸਿੰਘ ਸਾਹਨੀ ਨੇ ਜਤਾਈ ਚਿੰਤਾ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, RDF ਦੇ ਮਸਲੇ 'ਤੇ ਕਾਂਗਰਸ ਨੇ ਘੇਰੀ ਪੰਜਾਬ ਸਰਕਾਰ

Punjab Breaking News LIVE, 23 September, 2023: ਭਾਰਤ-ਕੈਨੇਡਾ ਵਿਵਾਦ 'ਤੇ MP ਵਿਕਰਮਜੀਤ ਸਿੰਘ ਸਾਹਨੀ ਨੇ ਜਤਾਈ ਚਿੰਤਾ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, RDF ਦੇ ਮਸਲੇ 'ਤੇ ਕਾਂਗਰਸ ਨੇ ਘੇਰੀ ਪੰਜਾਬ ਸਰਕਾਰ

Key Events
Punjab Breaking News Live Updates 23 September 2023 Flood amritpal singh breaking sidhu moosewala Punjab Breaking News LIVE: ਭਾਰਤ-ਕੈਨੇਡਾ ਵਿਵਾਦ 'ਤੇ MP ਵਿਕਰਮਜੀਤ ਸਿੰਘ ਸਾਹਨੀ ਨੇ ਜਤਾਈ ਚਿੰਤਾ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, RDF ਦੇ ਮਸਲੇ 'ਤੇ ਕਾਂਗਰਸ ਨੇ ਘੇਰੀ ਪੰਜਾਬ ਸਰਕਾਰ
breaking news Live abp sanjha

Background

Punjab Breaking News LIVE, 23 September, 2023: ਪੰਜਾਬ ਤੋਂ ਮੈਂਬਰ ਪਾਰਲੀਮੈਂਟ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਨਾਲ ਭਾਰਤ ਦੇ ਸਿਆਸੀ ਵਿਵਾਦ 'ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਪੱਕਾ ਵਿਸ਼ਵਾਸ ਹੈ ਕਿ ਗੱਲਬਾਤ ਹੀ ਹਰ ਕੂਟਨੀਤਕ ਸਮੱਸਿਆ ਦਾ ਇੱਕੋ ਇੱਕ ਹੱਲ ਹੈ। ਉਨ੍ਹਾਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਾਏ ਗਏ ਅਤਿਕਥਨੀ ਵਾਲੇ ਬਿਆਨ 'ਤੇ ਡੂੰਘੀ ਚਿੰਤਾ ਜਤਾਈ ਹੈ।ਜਨਤਕ ਬਿਆਨ ਦੇਣ ਅਤੇ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਬਿਨਾਂ ਕਿਸੇ ਪੁਖਤਾ ਸਬੂਤ ਦੇ ਕੈਨੇਡਾ ’ਚੋਂ ਕੱਢਣ ਦੇਣ ਦੀ ਬਜਾਏ, ਉਨ੍ਹਾਂ ਨੂੰ ਆਪਣੀ ਕੈਨੇਡਾ ਦੀ ਧਰਤੀ 'ਤੇ ਕਿਸੇ ਵੀ ਕਾਰਵਾਈ 'ਚ ਭਾਰਤ ਦੇ ਦਖਲ ਬਾਰੇ ਆਪਣੀਆਂ ਚਿੰਤਾਵਾਂ ਜਾਂ ਸ਼ੰਕਿਆਂ ਸਬੰਧੀ ਭਾਰਤ ਨਾਲ ਕੂਟਨੀਤਕ ਚੈਨਲਾਂ ਰਾਹੀਂ ਭਾਰਤ ਨਾਲ ਗੱਲਬਾਤ ਕਰਨੀ ਚਾਹੀਦੀ ਸੀ। ਭਾਰਤ-ਕੈਨੇਡਾ ਵਿਵਾਦ 'ਤੇ MP ਵਿਕਰਮਜੀਤ ਸਿੰਘ ਸਾਹਨੀ ਨੇ ਜਤਾਈ ਚਿੰਤਾ, ਕਿਹਾ-'ਪੰਜਾਬੀਆਂ ਨੂੰ ਭੁਗਤਣਾ ਪਵੇਗਾ ਵੀਜ਼ਿਆਂ 'ਤੇ ਪਾਬੰਦੀ ਦਾ ਨਤੀਜਾ'

Weather Update: ਮੌਸਮ ਨੇ ਲਈ ਕਰਵਟ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, IMD ਨੇ ਜਾਰੀ ਕੀਤਾ ਯੈਲੋ ਅਲਰਟ

Punjab Weather: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਮੋਡ ਵਿੱਚ ਆ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਅਤੇ ਹਰਿਆਣਾ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਗਰਜ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਰਸਾਤ ਕਾਰਨ ਤਾਪਮਾਨ ਵੀ ਡਿੱਗਣ ਵਾਲਾ ਹੈ। ਦੱਸ ਦਈਏ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਜਿਸ ਕਰਕੇ ਤੜਕੇ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ।  ਮੌਸਮ ਨੇ ਲਈ ਕਰਵਟ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, IMD ਨੇ ਜਾਰੀ ਕੀਤਾ ਯੈਲੋ ਅਲਰਟ

RDF ਦੇ ਮਸਲੇ 'ਤੇ ਕਾਂਗਰਸ ਨੇ ਘੇਰੀ ਪੰਜਾਬ ਸਰਕਾਰ, ਕਿਹਾ ਪੈਸਾ ਹਾਸਲ ਕਰਨ 'ਚ ਅਸਫਲ ਰਹੇ ਸੀਐਮ ਭਗਵੰਤ ਮਾਨ

Partap Singh Bajwa on CM Mann - ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੇਂਡੂ ਵਿਕਾਸ ਫ਼ੰਡਾਂ (ਆਰਡੀਐਫ) ਦਾ ਮੁੱਦਾ ਸਮੇਂ ਸਿਰ ਕੇਂਦਰ ਸਰਕਾਰ ਕੋਲ ਉਠਾਉਣ ਵਿੱਚ ਅਸਫਲ ਰਹਿਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ 5,637.4 ਕਰੋੜ ਰੁਪਏ ਦੀ ਰੁਕੀ ਹੋਈ ਆਰਡੀਐਫ ਅਤੇ ਹੋਰ ਰਕਮ ਜਾਰੀ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ।

13:21 PM (IST)  •  23 Sep 2023

Punjabi Boy: ਗੁਰਦਾਸਪੁਰ ਦੇ ਇਸ ਨੌਜਵਾਨ ਨੇ ਵਿਦੇਸ਼ 'ਚ ਵਧਾਇਆ ਪੰਜਾਬੀਆਂ ਦਾ ਮਾਣ, ਅਮਰੀਕੀ ਸੈਨਾ 'ਚ ਹੋਇਆ ਭਰਤੀ

ਪੰਜਾਬੀਆਂ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਦਾਸਪੁਰ ਸ਼ਹਿਰ ਦਾ ਨੌਜਵਾਨ ਅਮਰੀਕੀ ਸੈਨਾ ‘ਚ ਭਰਤੀ ਹੋਇਆ ਹੈ। ਉਸ ਨੇ ਆਪਣੇ ਮਾਪਿਆਂ ਸਮੇਤ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਮਿਹਨਤਾਂ ਕਰਕੇ ਵਿਦੇਸ਼ਾਂ ਵਿੱਚ ਵੀ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ। ਇਸ ਲੜੀ ਵਿੱਚ ਇੱਕ ਵਾਰ ਫਿਰ ਮਾਣ ਵਾਲੀ ਖਬਰ ਸਾਹਮਣੇ ਆਈ ਹੈ, ਗੁਰਦਾਸਪੁਰ ਦੇ ਨੌਜਵਾਨ ਅਰਮਾਨਪ੍ਰੀਤ ਸਿੰਘ ਜੋ ਕਿ ਅਮਰੀਕੀ ਫੌਜ ਵਿੱਚ ਸ਼ਾਮਿਲ ਹੋਇਆ ਹੈ। ਜਿਸ ਨਾਲ ਉਸ ਨੇ ਆਪਣੇ ਮਾਪਿਆਂ ਦੇ ਨਾਲ ਪੰਜਾਬੀਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ।

12:47 PM (IST)  •  23 Sep 2023

Drug: ਪੰਜਾਬ 'ਚ ਹਰ ਚੌਥੇ ਦਿਨ ਨਸ਼ੇ ਨਾਲ ਮਰ ਰਿਹਾ ਇੱਕ ਨੌਜਵਾਨ, ਹਾਈਕੋਰਟ 'ਚ ਪਹੁੰਚੀ ਰਿਪੋਰਟ, ਹੋਏ ਵੱਡੇ ਖੁਲਾਸੇ, ਦੇਖ ਕੇ ਰਹਿ ਜਾਵੋਗੇ ਹੈਰਾਨ

Most Deaths in Bathinda - ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ 'ਤੇ ਇੱਕ ਰਿਪੋਰਟ ਹਾਈਕੋਰਟ ਵਿੱਚ ਪਹੁੰਚੀ ਹੈ। ਰਿਪੋਰਟ ਵਿੱਚ ਦਰਜ ਅੰਕੜੇ ਹੈਰਾਨ ਕਰਨ ਦੇਣ ਵਾਲੇ ਹਨ। ਇਹ ਅੰਕੜੇ ਪੰਜਾਬ ਪੁਲਿਸ ਨੇ ਹਾਈਕੋਰਟ ਵਿੱਚ ਦਿੱਤੇ ਹਨ। ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਪੰਜਾਬ ਵਿੱਚ 1 ਅਪ੍ਰੈਲ 2020 ਤੋਂ 31 ਮਾਰਚ 2023 ਤੱਕ ਨਸ਼ੇ ਦੀ ਓਵਰਡੋਜ਼ ਕਾਰਨ 266 ਮੌਤਾਂ ਹੋਈਆਂ ਹਨ। ਜਿਸ ਤੋਂ ਸਾਫ਼ ਹੈ ਹਰ ਚੌਥੇ ਦਿਨ ਇੱਕ ਨੌਜਵਾਨ ਨਸ਼ੇ ਕਾਰਨ ਮਾਰਿਆ ਹੈ। 

Load More
New Update
Sponsored Links by Taboola

ਟਾਪ ਹੈਡਲਾਈਨ

ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
Embed widget