ਪੜਚੋਲ ਕਰੋ

Punjab Breaking News LIVE: ਹੜ੍ਹਾਂ ਦਾ ਮੁੜ ਖਤਰਾ, ਸੀਐਮ ਮਾਨ ਨੇ ਡੈਂਮ 'ਤੇ ਪਹੁੰਚ ਕੇ ਕੀਤਾ ਵੱਡਾ ਐਲਾਨ, ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ 'ਤੇ ਸਰਕਾਰ ਨੇ ਖਰਚੇ ਕਰੋੜਾਂ ਰੁਪਏ

Punjab Breaking News LIVE 24 July, 2023: ਹੜ੍ਹਾਂ ਦਾ ਮੁੜ ਖਤਰਾ, ਸੀਐਮ ਮਾਨ ਨੇ ਡੈਂਮ 'ਤੇ ਪਹੁੰਚ ਕੇ ਕੀਤਾ ਵੱਡਾ ਐਲਾਨ, ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ 'ਤੇ ਸਰਕਾਰ ਨੇ ਖਰਚੇ ਕਰੋੜਾਂ ਰੁਪਏ

LIVE

Key Events
Punjab Breaking News LIVE: ਹੜ੍ਹਾਂ ਦਾ ਮੁੜ ਖਤਰਾ, ਸੀਐਮ ਮਾਨ ਨੇ ਡੈਂਮ 'ਤੇ ਪਹੁੰਚ ਕੇ ਕੀਤਾ ਵੱਡਾ ਐਲਾਨ, ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ 'ਤੇ ਸਰਕਾਰ ਨੇ ਖਰਚੇ ਕਰੋੜਾਂ ਰੁਪਏ

Background

Punjab Breaking News LIVE 24 July, 2023: ਪੰਜਾਬ ਵਿੱਚ ਮੀਂਹ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਪੰਜਾਬ ਸਮੇਤ ਦੇ ਕਈ ਸੂਬਿਆਂ ਵਿੱਚ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹਿਮਾਚਲ ਨੂੰ ਆਪਣਾ ਪਾਣੀ ਰੋਕਣ ਲਈ ਕਿਹਾ ਹੈ। ਇਸ ਦੀ ਜਾਣਕਾਰੀ ਸੀਐਮ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ। ਭਾਖੜਾ ਵੱਲੋਂ ਛੱਡੇ ਜਾ ਰਹੇ ਪਾਣੀ ਦਾ ਪਿਆ ਰੇੜਕਾ

ਮਨੀਪੁਰ 'ਚ ਔਰਤਾਂ ਦੀ ਨਗਨ ਪਰੇਡ ਕਰਨ ਵਾਲਿਆਂ ਨੂੰ ਫਾਹੇ ਲਾਉਣਾ ਚਾਹੀਦਾ?

ABP News C-Voter Survey: ਮਨੀਪੁਰ 'ਚ ਦੋ ਔਰਤਾਂ ਨਾਲ ਛੇੜਛਾੜ ਦੀ ਸ਼ਰਮਨਾਕ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੇਸ਼ ਭਰ ਵਿੱਚ ਇਸ ਘਟਨਾ ਦੀ ਕਾਫੀ ਆਲੋਚਨਾ ਹੋ ਰਹੀ ਹੈ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਸੀ-ਵੋਟਰ ਨੇ ABP ਲਈ ਇੱਕ ਸਰਵੇਖਣ ਕੀਤਾ ਹੈ, ਜਿਸ ਵਿੱਚ ਦੋਸ਼ੀਆਂ ਨੂੰ ਸਜ਼ਾ ਦੇਣ ਬਾਰੇ ਲੋਕਾਂ ਦੀ ਰਾਏ ਪੁੱਛੀ ਗਈ ਹੈ। ਮਨੀਪੁਰ 'ਚ ਔਰਤਾਂ ਦੀ ਨਗਨ ਪਰੇਡ ਕਰਨ ਵਾਲਿਆਂ ਨੂੰ ਫਾਹੇ ਲਾਉਣਾ ਚਾਹੀਦਾ?

ਲੋਕ ਹੜ੍ਹਾਂ 'ਚ ਡੁੱਬ ਰਹੇ ਤੇ 'ਆਪ' ਵਿਧਾਇਕ ਫੋਟੋਆਂ ਖਿਚਵਾਉਣ 'ਚ ਮਸਰੂਫ

Punjab News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਹੜ੍ਹਾਂ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਿੱਚ ਨਾਕਾਮ ਰਹੀ ਹੈ। ਲੋਕ ਹੜ੍ਹਾਂ ਦੇ ਪਾਣੀ ਵਿੱਚ ਡੁੱਬ ਰਹੇ ਹਨ ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ ਫੋਟੋਆਂ ਖਿਚਵਾਉਣ ਵਿੱਚ ਮਸਰੂਫ ਹਨ। ਜਾਖੜ ਨੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਿਆ ਤੇ ਉਨ੍ਹਾਂ ’ਤੇ ਕੇਂਦਰ ਵੱਲੋਂ ਰਾਹਤ ਕਾਰਜਾਂ ਲਈ ਜਾਰੀ ਕੀਤੇ 218 ਕਰੋੜ ਰੁਪਏ ਦੇ ਫੰਡ ਦੀ ਵਰਤੋਂ ਨਾ ਕਰਨ ਦਾ ਦੋਸ਼ ਲਾਇਆ। ਲੋਕ ਹੜ੍ਹਾਂ 'ਚ ਡੁੱਬ ਰਹੇ ਤੇ 'ਆਪ' ਵਿਧਾਇਕ ਫੋਟੋਆਂ ਖਿਚਵਾਉਣ 'ਚ ਮਸਰੂਫ

ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ 'ਤੇ ਸਰਕਾਰ ਨੇ ਖਰਚੇ ਕਰੋੜਾਂ ਰੁਪਏ

Principals to Singapore: ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜ ਚੁੱਕੀ ਹੈ। ਹੁਣ ਤੱਕ ਤਿੰਨ ਜਥੇ ਵਿਦੇਸ਼ ਚੱਲੇ ਗਏ ਹਨ।  ਫਰਵਰੀ ਅਤੇ ਮਾਰਚ ਦੇ ਮਹੀਨਿਆਂ ਵਿਚ ਭੇਜੇ ਗਏ ਇਨ੍ਹਾਂ ਗਰੁੱਪਾਂ ’ਤੇ ਪੰਜਾਬ ਸਰਕਾਰ ਵੱਲੋਂ ਕੁੱਲ 1 ਕਰੋੜ 35 ਲੱਖ 40 ਹਜ਼ਾਰ 182  ਰੁਪਏ ਖਰਚ ਕੀਤੇ ਗਏ। ਇਸ ਦਾ ਖੁਲਾਸਾ ਇੱਕ RTI ਵਿੱਚ ਹੋਇਆ ਹੈ। ਪ੍ਰਿੰਸੀਪਲਾਂ ਨੂੰ ਵਿਦੇਸ਼ ਭੇਜਣ 'ਤੇ ਸਰਕਾਰ ਨੇ ਖਰਚੇ ਕਰੋੜਾਂ ਰੁਪਏ

16:16 PM (IST)  •  24 Jul 2023

Punjab News : 27 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ

ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ 27 ਜੁਲਾਈ ਨੂੰ ਸਵੇਰੇ 11:30 ਵਜੇ ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਵੇਗੀ। ਇਸ ਮੀਟਿੰਗ ਵਿੱਚ ਕੈਬਨਿਟ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

15:11 PM (IST)  •  24 Jul 2023

Holidays in Jalandhar: ਪੰਜਾਬ ਦੇ ਇਹਨਾਂ ਸਕੂਲਾਂ 'ਚ ਮੁੜ ਪੈ ਗਈਆਂ ਛੁੱਟੀਆਂ

ਪੰਜਾਬ ਵਿੱਚ ਪਿਛਲੇ ਹਫਤਿਆਂ ਦੌਰਾਨ ਪਏ ਮਾਰੀ ਮੀਂਹ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਸਨ। ਜਿਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ। ਪਰ ਜ਼ਿਆਦਾਤਰ ਸਕੂਲ ਖੋਲ੍ਹ ਦਿੱਤੇ ਗਏ ਹਨ। ਜਲੰਧਰ ਵਿੱਚ ਪਾਣੀ ਦਾ ਕਹਿਰ ਸਭ ਤੋਂ ਵੱਧ ਦੇਖਣ ਨੂੰ ਮਿਲਿਆ ਹੈ। ਜਿਸ ਕਰਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਬਲਾਕ ਲੋਹੀਆਂ ਖਾਸ ਅਤੇ ਸਬ ਡਵੀਜ਼ਨ ਸਾਹਕੋਟ ਦੇ 4 ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਮੁੰਡੀ ਚੋਹਲੀਆਂ, ਮੁੰਡੀ ਕਾਸੂ, ਮੁੰਡੀ ਸ਼ਹਿਰੀਆਂ ਅਤੇ ਧੱਕਾ ਬਸਤੀ ਦੇ ਪ੍ਰਾਇਮਰੀ ਸਕੂਲਾਂ ਵਿੱਚ 24 ਜੁਲਾਈ ਤੋਂ 26 ਜੁਲਾਈ ਤੱਕ ਛੁੱਟੀਆਂ ਐਲਾਨ ਕੀਤੀਆਂ ਹਨ। ਇਹਨਾਂ ਸਕੂਲਾਂ ਵਿੱਚ ਰਾਹਤ ਕੈਂਪ ਲਗਾਏ ਗਏ ਹਨ। ਜਿਸ ਕਰਕੇ ਬੱਚਿਆਂ ਨੂੰ ਸਕੂਲ ਵਿੱਚ ਨਾ ਆਉਣ ਲਈ ਕਿਹਾ ਗਿਆ ਹੈ। 

14:50 PM (IST)  •  24 Jul 2023

IND vs WI: ਈਸ਼ਾਨ ਕਿਸ਼ਨ ਨੂੰ ਨਹੀਂ ਮਿਲੇਗਾ ਮੌਕਾ

ਟੈਸਟ ਸੀਰੀਜ਼ ਤੋਂ ਬਾਅਦ ਵਨਡੇ ਸੀਰੀਜ਼ ਸ਼ੁਰੂ ਹੋਵੇਗੀ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ 27 ਜੁਲਾਈ ਤੋਂ ਖੇਡੀ ਜਾਵੇਗੀ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਵਨਡੇ ਸੀਰੀਜ਼ 'ਚ ਸੰਜੂ ਸੈਮਸਨ ਨੂੰ ਮੌਕਾ ਮਿਲੇਗਾ ਜਾਂ ਈਸ਼ਾਨ ਕਿਸ਼ਨ ਨੂੰ? ਇਸ ਦੌਰਾਨ ਜਾਣੋ ਟੀਮ ਇੰਡੀਆ ਦੀ ਪਲੇਇੰਗ ਇਲੈਵਨ ਪਹਿਲੇ ਵਨਡੇ 'ਚ ਕਿਵੇਂ ਹੋ ਸਕਦੀ ਹੈ।

14:09 PM (IST)  •  24 Jul 2023

 Punjab News: ਲੋਕ ਸਭਾ ਚੋਣਾਂ ਲਈ 'ਆਪ' ਤੇ ਕਾਂਗਰਸ ਦਾ ਗੱਠਜੋੜ? ਪੰਜਾਬ ਕਾਂਗਰਸ ਦੇ ਲੀਡਰ ਔਖੇ

ਲੋਕ ਸਭਾ ਚੋਣਾਂ ਲਈ I.N.D.I.A ਵਿੱਚ 'ਆਪ' ਤੇ ਕਾਂਗਰਸ ਵੱਲੋਂ ਸ਼ਮੂਲੀਅਤ ਦੀ ਹਾਮੀ ਭਰਨ ਨਾਲ ਪੰਜਾਬ ਵਿੱਚ ਸਿਆਸੀ ਸਮੀਕਰਨ ਅਜੀਬੋ-ਗਰੀਬ ਹੋ ਗਏ ਹਨ। ਪੰਜਾਬ ਵਿੱਚ ਕਾਂਗਰਸ ਤੇ 'ਆਪ' ਵਿਚਾਲੇ ਤਿੱਖੀ ਸਿਆਸੀ ਜੰਗ ਚੱਲ ਰਹੀ ਹੈ। 'ਆਪ' ਸਰਕਾਰ ਕਾਂਗਰਸੀ ਲੀਡਰਾਂ ਖਿਲਾਫ ਵਿਜੀਲੈਂਸ ਜਾਂਚ ਕਰ ਰਹੀ ਹੈ। ਉਧਰ, ਕਾਂਗਰਸ ਵੀ 'ਆਪ' ਨੂੰ ਮੁੱਖ ਵਿਰੋਧੀ ਮੰਨਦੀ ਹੋਈ ਹਰ ਥਾਂ ਉੱਪਰ ਘੇਰ ਰਹੀ ਹੈ। 

13:33 PM (IST)  •  24 Jul 2023

Punjab Weather Update: ਅੰਮ੍ਰਿਤਸਰ ਦੀਆਂ ਕੁਝ ਕਲੋਨੀਆਂ ਪਾਣੀ ਦੀ ਲਪੇਟ ਵਿੱਚ ਆਈਆਂ

ਅੰਮ੍ਰਿਤਸਰ ਦੀਆਂ ਕੁਝ ਕਲੋਨੀਆਂ ਪਾਣੀ ਦੀ ਲਪੇਟ ਵਿੱਚ ਆ ਗਈਆਂ ਹਨ। ਅੰਮ੍ਰਿਤਸਰ ਦੀ ਕੱਥੂਨੰਗਲ ਨਹਿਰ ਵਿੱਚ ਪਾੜ ਪੈਣ ਕਾਰਨ ਸ਼ਹਿਰ ਦੇ ਬਾਈਪਾਸ ਵਿੱਚੋਂ ਲੰਘਦੀ ਤੁੰਗ ਢਾਬ ਡਰੇਨ ਵਿੱਚੋਂ ਪਾਣੀ ਓਵਰਫਲੋ ਹੋ ਗਿਆ ਹੈ, ਜਿਸ ਨਾਲ ਸ਼ਹਿਰ ਦੇ ਮਜੀਠਾ ਰੋਡ ਬਾਈਪਾਸ ’ਤੇ ਸੰਧੂ ਐਨਕਲੇਵ ਸਮੇਤ ਨੇੜਲੀਆਂ ਕਲੋਨੀਆਂ ਪਾਣੀ ਵਿੱਚ ਡੁੱਬ ਗਈਆਂ ਹਨ। ਪਾਣੀ ਦਾ ਪੱਧਰ ਜ਼ਿਆਦਾ ਨਹੀਂ ਹੈ, ਪਰ ਵਹਾਅ ਕਾਫ਼ੀ ਤੇਜ਼ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Embed widget