ਪੜਚੋਲ ਕਰੋ

Punjab Breaking News Live: ਬੀਜੇਪੀ ਲੀਡਰਾਂ ਦਾ ਪੰਜਾਬ 'ਚ ਪ੍ਰਚਾਰ ਕਰਨਾ ਹੋਵੇਗਾ ਔਖਾ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਨੇ ਸ਼ੁਰੂ ਕੀਤੀ DP ਕੈਂਪੇਨ, ਸਰਕਾਰ ਲੈ ਕੇ ਆ ਰਹੀ ਮਜ਼ਦੂਰਾਂ ਲਈ ਨਵੀਂ ਸਕੀਮ

Punjab Breaking News LIVE, 26 March, 2024:ਬੀਜੇਪੀ ਲੀਡਰਾਂ ਦਾ ਪੰਜਾਬ 'ਚ ਪ੍ਰਚਾਰ ਕਰਨਾ ਹੋਵੇਗਾ ਔਖਾ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਨੇ ਸ਼ੁਰੂ ਕੀਤੀ DP ਕੈਂਪੇਨ, ਸਰਕਾਰ ਲੈ ਕੇ ਆ ਰਹੀ ਮਜ਼ਦੂਰਾਂ ਲਈ ਨਵੀਂ ਸਕੀਮ

Key Events
Punjab Breaking News Live Updates 26 March, 2024 punjab cm mann Election Punjab Weather Punjab Breaking News Live: ਬੀਜੇਪੀ ਲੀਡਰਾਂ ਦਾ ਪੰਜਾਬ 'ਚ ਪ੍ਰਚਾਰ ਕਰਨਾ ਹੋਵੇਗਾ ਔਖਾ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਨੇ ਸ਼ੁਰੂ ਕੀਤੀ DP ਕੈਂਪੇਨ, ਸਰਕਾਰ ਲੈ ਕੇ ਆ ਰਹੀ ਮਜ਼ਦੂਰਾਂ ਲਈ ਨਵੀਂ ਸਕੀਮ
breaking news Live abp sanjha

Background

Punjab Breaking News LIVE, 26 March, 2024: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ 13 ਫਰਵਰੀ ਤੋਂ ਹਰਿਆਣਾ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਲੋਕ ਸਭਾ ਚੋਣਾਂ ਵੀ ਆ ਗਈਆਂ ਹਨ। ਤਾਂ ਇਸ ਵਿਚਾਲੇ ਕਿਸਾਨਾਂ ਨੇ ਆਪਣੀ ਨਵੀਂ ਰਣਨੀਤੀ ਉਲੀਕ ਦਿੱਤੀ ਹੈ। ਕਿਸਾਨ ਨੇ ਹੁਣ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬੀਜੇਪੀ ਦੇ ਲੀਡਰਾਂ ਨੂੰ ਘੇਰਣ ਦਾ ਫੈਸਲਾ ਲਿਆ ਹੈ। ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਭਾਰੂ ਵਿੱਚ ਲੋਕਾਂ ਵੱਲੋਂ ਭਾਜਪਾ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ ਲਾਉਣ ਦਾ ਬੋਰਡ ਲਾਇਆ ਗਿਆ ਹੈ। ਫਰੀਦਕੋਟ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਭਾਰੂ ਦੇ ਵਸਨੀਕਾਂ ਨੇ ਆਪਣੇ ਪਿੰਡ ਵਿੱਚ ਭਾਜਪਾ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ। ਸਥਾਨਕ ਲੋਕਾਂ ਵੱਲੋਂ ਲਗਾਏ ਗਏ ਬੋਰਡ 'ਤੇ ਲਿਖਿਆ ਹੈ ਕਿ- ਪਿੰਡ ਭਾਰੂ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਪੂਰਨ ਤੌਰ 'ਤੇ ਬਾਈਕਾਟ ਕੀਤਾ ਗਿਆ ਹੈ। ਕੋਈ ਵੀ ਭਾਜਪਾ ਆਗੂ ਪਿੰਡ ਨਾ ਆਵੇ। ਜੇਕਰ ਕੋਈ ਭਾਜਪਾ ਆਗੂ ਪਿੰਡ ਵਿੱਚ ਆਉਂਦਾ ਹੈ ਤਾਂ ਜਵਾਬੀ ਕਾਰਵਾਈ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ। ਬੀਜੇਪੀ ਲੀਡਰਾਂ ਦਾ ਪੰਜਾਬ 'ਚ ਪ੍ਰਚਾਰ ਕਰਨਾ ਹੋਵੇਗਾ ਔਖਾ, ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਲਗਾ ਦਿੱਤੇ ਬੋਰਡ

AAP Campaign: ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਨੇ ਸ਼ੁਰੂ ਕੀਤੀ DP ਕੈਂਪੇਨ, ਭਗਵੰਤ ਮਾਨ ਵੀ ਹੋਏ ਸ਼ਾਮਲ

AAP Social Media Campaign:  ਆਮ ਆਦਮੀ ਪਾਰਟੀ (AAP ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਨੇ ਸੋਸ਼ਲ ਮੀਡੀਆ 'ਤੇ DP ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮਹਿੰਮ ਵਿੱਚ ਮੋਦੀ ਦਾ ਸਭ ਤੋਂ ਵੱਡਾ ਡਰ ਕਿਹਾ ਗਿਆ ਹੈ- ਕੇਜਰੀਵਾਲ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ DP 'ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਈ ਹੈ। ਜਿਸ ਵਿੱਚ ਲਿਖਿਆ ਹੈ ਕਿ ''ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ'' । ਇਸ ਫੋਟੋ ਨੂੰ ਡਾਊਨਲੋਡ ਕਰਨ ਲਈ ਆਮ ਆਦਮੀ ਪਾਰਟੀ ਨੇ indiawithkejriwal.com ਵੈੱਬਸਾਈਟ ਤਿਆਰ ਕੀਤੀ ਹੈ। ਜਿੱਥੇ ਵਰਕਰ ਨੇ ਸਿਰਫ਼ ਆਪਣੀ ਫੋਟੋ ਅਪਲੋਡ ਕਰਨੀ ਹੈ ਅਤੇ ਬਾਅਦ ਵਿੱਚ ਹਿਸ ਨੂੰ ਡਾਊਨਲੋਟ ਕਰ ਲੈਣਾ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਨੇ ਸ਼ੁਰੂ ਕੀਤੀ DP ਕੈਂਪੇਨ, ਭਗਵੰਤ ਮਾਨ ਵੀ ਹੋਏ ਸ਼ਾਮਲ

Minimum Wage: ਘੱਟੋ ਘੱਟ ਤਨਖਾਹ ਨੂੰ ਭੁੱਲ ਜਾਓ, ਹੁਣ ਸਰਕਾਰ ਲੈ ਕੇ ਆ ਰਹੀ ਮਜ਼ਦੂਰਾਂ ਲਈ ਨਵੀਂ ਸਕੀਮ, ਦਿਹਾੜੀ ਦਾ ਨਹੀਂ ਪਵੇਗਾ ਕੋਈ ਚੱਕਰ 

Minimum wage to Living wage: ਕੇਂਦਰ ਸਰਕਾਰ 2025 ਤੱਕ ਭਾਰਤ ਵਿੱਚ ਘੱਟੋ-ਘੱਟ ਤਨਖਾਹ ਦੀ ਥਾਂ ਲਿਵਿੰਗ ਵੇਜ ਲਾਗੂ ਕਰ ਸਕਦੀ ਹੈ। ਇਸ ਦੇ ਮੁਲਾਂਕਣ ਅਤੇ ਲਾਗੂ ਕਰਨ ਲਈ ਇੱਕ ਢਾਂਚਾ ਤਿਆਰ ਕੀਤਾ ਜਾਵੇਗਾ, ਜਿਸ ਲਈ ਅੰਤਰਰਾਸ਼ਟਰੀ ਕਿਰਤ ਸੰਗਠਨ (ILO) ਤੋਂ ਤਕਨੀਕੀ ਸਹਾਇਤਾ ਮੰਗੀ ਗਈ ਹੈ। Living Wage ਮਜ਼ਦੂਰੀ ਸਾਰੇ ਕਾਮਿਆਂ ਨੂੰ ਉਹਨਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਲੋੜੀਂਦਾ ਪੈਸਾ ਪ੍ਰਦਾਨ ਕਰੇਗੀ, ਜਿਸ ਵਿੱਚ ਰਿਹਾਇਸ਼, ਭੋਜਨ, ਸਿਹਤ ਦੇਖਭਾਲ, ਸਿੱਖਿਆ ਅਤੇ ਕੱਪੜੇ ਸ਼ਾਮਲ ਹਨ। ਰਹਿਣ ਦੀ ਉਜਰਤ ਘੱਟੋ-ਘੱਟ ਵੇਤਨ ਤੋਂ ਵੱਧ ਹੋਵੇਗਾ। ਇਸ ਮਹੀਨੇ ਦੇ ਸ਼ੁਰੂ ਵਿੱਚ, ILO ਨੇ ਵੀ ਲਿਵਿੰਗ ਵੇਜ ਦਾ ਸਮਰਥਨ ਕੀਤਾ ਸੀ। ਭਾਰਤ 1922 ਤੋਂ ILO ਦਾ ਸੰਸਥਾਪਕ ਮੈਂਬਰ ਅਤੇ ਇਸਦੀ ਗਵਰਨਿੰਗ ਬਾਡੀ ਦਾ ਸਥਾਈ ਮੈਂਬਰ ਰਿਹਾ ਹੈ। ਘੱਟੋ ਘੱਟ ਤਨਖਾਹ ਨੂੰ ਭੁੱਲ ਜਾਓ, ਹੁਣ ਸਰਕਾਰ ਲੈ ਕੇ ਆ ਰਹੀ ਮਜ਼ਦੂਰਾਂ ਲਈ ਨਵੀਂ ਸਕੀਮ, ਦਿਹਾੜੀ ਦਾ ਨਹੀਂ ਪਵੇਗਾ ਕੋਈ ਚੱਕਰ 

11:39 AM (IST)  •  26 Mar 2024

Lok Sabha Election 2024: ਬੀਜੇਪੀ ਵੱਲੋਂ ਵੱਡਾ ਐਲਾਨ! ਅਕਾਲੀ ਦਲ ਨਾਲ ਨਹੀਂ ਹੋਏਗਾ ਗੱਠਜੋੜ

Punjab Lok Sabha Election 2024: ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ (26 ਮਾਰਚ) ਨੂੰ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ  ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਜਾ ਰਹੀ ਹੈ।

09:29 AM (IST)  •  26 Mar 2024

Minimum Wage: ਘੱਟੋ ਘੱਟ ਤਨਖਾਹ ਨੂੰ ਭੁੱਲ ਜਾਓ, ਹੁਣ ਸਰਕਾਰ ਲੈ ਕੇ ਆ ਰਹੀ ਮਜ਼ਦੂਰਾਂ ਲਈ ਨਵੀਂ ਸਕੀਮ, ਦਿਹਾੜੀ ਦਾ ਨਹੀਂ ਪਵੇਗਾ ਕੋਈ ਚੱਕਰ

Minimum wage to Living wage: ਕੇਂਦਰ ਸਰਕਾਰ 2025 ਤੱਕ ਭਾਰਤ ਵਿੱਚ ਘੱਟੋ-ਘੱਟ ਤਨਖਾਹ ਦੀ ਥਾਂ ਲਿਵਿੰਗ ਵੇਜ ਲਾਗੂ ਕਰ ਸਕਦੀ ਹੈ। ਇਸ ਦੇ ਮੁਲਾਂਕਣ ਅਤੇ ਲਾਗੂ ਕਰਨ ਲਈ ਇੱਕ ਢਾਂਚਾ ਤਿਆਰ ਕੀਤਾ ਜਾਵੇਗਾ, ਜਿਸ ਲਈ ਅੰਤਰਰਾਸ਼ਟਰੀ ਕਿਰਤ ਸੰਗਠਨ (ILO) ਤੋਂ ਤਕਨੀਕੀ ਸਹਾਇਤਾ ਮੰਗੀ ਗਈ ਹੈ। Living Wage ਮਜ਼ਦੂਰੀ ਸਾਰੇ ਕਾਮਿਆਂ ਨੂੰ ਉਹਨਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਲੋੜੀਂਦਾ ਪੈਸਾ ਪ੍ਰਦਾਨ ਕਰੇਗੀ, ਜਿਸ ਵਿੱਚ ਰਿਹਾਇਸ਼, ਭੋਜਨ, ਸਿਹਤ ਦੇਖਭਾਲ, ਸਿੱਖਿਆ ਅਤੇ ਕੱਪੜੇ ਸ਼ਾਮਲ ਹਨ। ਰਹਿਣ ਦੀ ਉਜਰਤ ਘੱਟੋ-ਘੱਟ ਵੇਤਨ ਤੋਂ ਵੱਧ ਹੋਵੇਗਾ। ਇਸ ਮਹੀਨੇ ਦੇ ਸ਼ੁਰੂ ਵਿੱਚ, ILO ਨੇ ਵੀ ਲਿਵਿੰਗ ਵੇਜ ਦਾ ਸਮਰਥਨ ਕੀਤਾ ਸੀ। ਭਾਰਤ 1922 ਤੋਂ ILO ਦਾ ਸੰਸਥਾਪਕ ਮੈਂਬਰ ਅਤੇ ਇਸਦੀ ਗਵਰਨਿੰਗ ਬਾਡੀ ਦਾ ਸਥਾਈ ਮੈਂਬਰ ਰਿਹਾ ਹੈ।

Load More
New Update
Sponsored Links by Taboola

ਟਾਪ ਹੈਡਲਾਈਨ

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
Embed widget