ਪੜਚੋਲ ਕਰੋ

Punjab Breaking News LIVE: ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖਤਮ, ਸਾਰੇ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰੋਜ਼ਾਨਾ 4 ਕੁੜੀਆਂ ਹੋ ਰਹੀਆਂ ਗਾਇਬ, ਮੂਸੇਵਾਲਾ ਕਤਲ ਕੇਸ 'ਚ ਗੈਂਗਸਟਰ ਬਰਾੜ ਗ੍ਰਿਫ਼ਤਾਰ

Punjab Breaking News LIVE 27 July, 2023: ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖਤਮ, ਸਾਰੇ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰੋਜ਼ਾਨਾ 4 ਕੁੜੀਆਂ ਹੋ ਰਹੀਆਂ ਗਾਇਬ, ਮੂਸੇਵਾਲਾ ਕਤਲ ਕੇਸ 'ਚ ਗੈਂਗਸਟਰ ਬਰਾੜ ਗ੍ਰਿਫ਼ਤਾਰ

LIVE

Key Events
Punjab Breaking News LIVE: ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖਤਮ, ਸਾਰੇ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰੋਜ਼ਾਨਾ 4 ਕੁੜੀਆਂ ਹੋ ਰਹੀਆਂ ਗਾਇਬ, ਮੂਸੇਵਾਲਾ ਕਤਲ ਕੇਸ 'ਚ ਗੈਂਗਸਟਰ ਬਰਾੜ ਗ੍ਰਿਫ਼ਤਾਰ

Background

Punjab Breaking News LIVE 27 July, 2023: ਪਟਿਆਲਾ ਦੇ ਸਰਹਿੰਦ ਰੋਡ ‘ਤੇ ਸਥਿਤ ਪਿੰਡ ਝਿੱਲ ਨੇੜੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ‘ਚ ਦਿਨ-ਦਿਹਾੜੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ 'ਚੋਂ ਬਰਾਮਦ ਹੋਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਪਛਾਣ 50 ਸਾਲਾ ਜਸਵੀਰ ਕੌਰ ਅਤੇ 27 ਸਾਲਾ ਹਰਵਿੰਦਰ ਸਿੰਘ ਜੱਗੀ ਵਜੋਂ ਹੋਈ ਹੈ। ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ

ਪੂਰੇ ਪੰਜਾਬ 'ਚ ਬਾਰਸ਼ ਦਾ ਅਲਰਟ, ਦਰਿਆਵਾਂ 'ਚ ਫਿਰ ਵਧ ਸਕਦਾ ਪਾਣੀ ਦਾ ਪੱਧਰ

Punjab Weather Update: ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਮਾਝੇ ਦੇ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਗਰਜ ਨਾਲ ਮੀਂਹ ਪੈ ਰਿਹਾ ਹੈ। ਪੰਜਾਬ 'ਚ ਬਾਰਸ਼ ਆਮ ਵਾਂਗ ਹੋਣ ਦੀ ਉਮੀਦ ਹੈ ਪਰ ਹਿਮਾਚਲ 'ਚ ਬਾਰਸ਼ ਤੋਂ ਬਾਅਦ ਇੱਕ ਵਾਰ ਫਿਰ ਦਰਿਆਵਾਂ 'ਚ ਪਾਣੀ ਵਧਣ ਦੀਆਂ ਸੰਭਾਵਨਾਵਾਂ ਹਨ। ਦੱਸ ਦਈਏ ਕਿ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਇਸ ਦੇ ਨਾਲ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਸੀ। ਵਿਭਾਗ ਨੇ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨੋਂ ਖਿੱਤਿਆਂ, ਦੁਆਬਾ, ਮਾਝਾ ਤੇ ਮਾਲਵੇ ਵਿੱਚ ਮੀਂਹ ਪਵੇਗਾ। ਪੂਰੇ ਪੰਜਾਬ 'ਚ ਬਾਰਸ਼ ਦਾ ਅਲਰਟ, ਦਰਿਆਵਾਂ 'ਚ ਫਿਰ ਵਧ ਸਕਦਾ ਪਾਣੀ ਦਾ ਪੱਧਰ

ਚੰਡੀਗੜ੍ਹ 'ਚ ਰੋਜ਼ਾਨਾ 4 ਕੁੜੀਆਂ ਹੋ ਰਹੀਆਂ ਗਾਇਬ

Girl missing report : ਦੇਸ਼ ਵਿੱਚ ਮਨੁੱਖੀ ਤਸਕਰੀ ਖਾਸ ਕਰਕੇ ਕੁੜੀਆਂ ਤੇ ਔਰਤਾਂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਕੁੜੀਆਂ ਦੇ ਗਾਇਬ ਹੋਣ ਦੇ ਮਾਮਲਿਆਂ ਚੰਡੀਗੜ੍ਹ ਵੀ ਸਭ ਤੋਂ ਉੱਪਰ ਆ ਗਿਆ ਹੈ। ਬੀਤੇ ਦਿਨ ਰਾਜ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਦੇਸ਼ ਭਰ ਵਿੱਚ ਲਾਪਤਾ ਲੜਕੀਆਂ ਅਤੇ ਔਰਤਾਂ ਬਾਰੇ ਇੱਕ ਰਿਪੋਰਟ ਪੇਸ਼ ਕੀਤੀ। ਜਿਸ ਵਿੱਚ ਕਈ ਵੱਡੇ ਖੁਲਾਸੇ ਹੋਏ। ਚੰਡੀਗੜ੍ਹ 'ਚ ਰੋਜ਼ਾਨਾ 4 ਕੁੜੀਆਂ ਹੋ ਰਹੀਆਂ ਗਾਇਬ

Sidhu Moosewala ਦੇ ਕਤਲ 'ਚ ਮਦਦ ਕਰਨ ਵਾਲਾ ਗੈਂਗਸਟਰ ਬਰਾੜ ਗ੍ਰਿਫ਼ਤਾਰ

Vikram Brar deportation from UAE: ਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਅਤੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ NIA ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। NIA ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਇੱਕ ਸਾਥੀ ਨੂੰ UAE ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਵਿਦੇਸ਼ 'ਚ ਬੈਠਾ ਗੈਂਗਸਟਰ ਵਿਕਰਮਜੀਤ ਸਿੰਘ ਉਰਫ਼ ਵਿਕਰਮ ਬਰਾੜ ਹੁਣ NIA ਦੇ ਹੱਥ ਲੱਗ ਗਿਆ ਹੈ। NIA ਹੁਣ ਵਿਕਰਮ ਬਰਾੜ ਨੂੰ ਦੁਬਾਈ ਤੋਂ ਭਾਰਤ ਲਿਆ ਰਹੀ ਹੈ। Sidhu Moosewala ਦੇ ਕਤਲ 'ਚ ਮਦਦ ਕਰਨ ਵਾਲਾ ਗੈਂਗਸਟਰ ਬਰਾੜ ਗ੍ਰਿਫ਼ਤਾਰ

15:56 PM (IST)  •  27 Jul 2023

Jalandhar News : ਮਸਕਟ 'ਚ ਫਸੀਆਂ 2 ਮਹਿਲਾਵਾਂ ਪਰਤੀਆਂ ਪੰਜਾਬ

ਪੰਜਾਬ ਤੋਂ ਅਰਬ ਦੇਸ਼ਾਂ 'ਚ ਸੁਨਹਿਰੀ ਭਵਿੱਖ ਦੀ ਤਲਾਸ਼ 'ਚ ਗਈਆਂ ਅਤੇ ਫਰਜ਼ੀ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਈਆਂ ਪੰਜਾਬ ਦੀਆਂ ਦੋ ਮਹਿਲਾਵਾਂ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਆਪਣੇ ਵਤਨ ਪਰਤ ਆਈਆਂ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਇਨ੍ਹਾਂ ਦੋਵਾਂ ਬੀਬੀਆਂ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਲੈਣ ਲਈ ਪੁੱਜੇ ਹੋਏ ਸਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਦਿੱਲੀ ਸਥਿਤ ਆਪਣੀ ਰਿਹਾਇਸ਼ ’ਤੇ ਦੋਵਾਂ ਔਰਤਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਟਰੈਵਲ ਏਜੰਟਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਵਿਦੇਸ਼ ਜਾਣ ’ਤੇ ਖਰਚ ਕੀਤੇ ਪੈਸੇ ਵਾਪਸ ਕਰਵਾਉਣ ਦੀ ਕੋਸ਼ਿਸ਼ ਕਰਨਗੇ।

15:31 PM (IST)  •  27 Jul 2023

Punjab News: ਹਸਪਤਾਲ ਦੀ ਐਮਰਜੈਂਸੀ ਬਣੀ ਜੰਗ ਦਾ ਅਖਾੜਾ, ਬੋਤਲਾਂ ਟੰਗਣ ਵਾਲੇ ਸਟੈਂਡ ਹੀ ਬਣਾਏ ਹਥਿਆਰ

ਅਬੋਹਰ ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਹੰਗਾਮੇ ਦੀ ਵੀਡੀਓ ਵਾਇਰਲ ਹੋਈ ਹੈ। ਬੁੱਧਵਾਰ ਰਾਤ ਨੂੰ ਜਿਵੇਂ ਹੀ ਦੋ ਗੁੱਟਾਂ ਦੇ 6 ਜ਼ਖਮੀ ਲੋਕ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੇ ਹਸਪਤਾਲ ਦੀ ਐਮਰਜੈਂਸੀ 'ਚ ਹੰਗਾਮਾ ਕਰ ਦਿੱਤਾ। ਸਾਮਾਨ ਦੀ ਭੰਨਤੋੜ ਕੀਤੀ ਗਈ ਤੇ ਐਮਰਜੈਂਸੀ ਵਿੱਚ ਤਾਇਨਾਤ ਡਾਕਟਰਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਹੰਗਾਮੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ।

15:23 PM (IST)  •  27 Jul 2023

Sangrur News:  ਅਜੇ ਵੀ ਹੜ੍ਹ ਦੀ ਮਾਰ ਝੱਲ ਰਹੇ ਨੇ ਸੰਗਰੂਰ ਦੇ ਪਿੰਡ

ਸੰਗਰੂਰ ਦੇ ਮੂਨਕ ਇਲਾਕੇ ਦੇ ਪਿੰਡ ਫੁਲਦ ਨੇੜੇ ਘੱਗਰ ਦਰਿਆ ਦਾ ਬੰਨ੍ਹ ਜੋ ਕਿ 2 ਹਫਤੇ ਪਹਿਲਾਂ ਟੁੱਟਿਆ ਸੀ ਉਹ ਅਜੇ ਤੱਕ ਵੀ ਨਹੀਂ ਭਰਿਆ ਗਿਆ ਹੈ। ਪਿੰਡ ਦੇ ਲੋਕਾਂ ਨੇ ਖੁਦ ਹੀ ਮਿੱਟੀ ਦੀਆਂ ਬੋਰੀਆਂ ਭਰ ਕੇ ਇਸ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਮਿਲੀ। ਸੰਗਰੂਰ ਦੇ ਮੂਨਕ ਇਲਾਕੇ ਵਿੱਚ ਘੱਗਰ ਨਦੀ ਦੋ ਹਫਤਿਆਂ ਤੋਂ ਨੁਕਸਾਨ ਕਰ ਰਹੀ ਹੈ ।ਘੱਗਰ ਨਦੀ ਦੇ ਬੰਨ੍ਹ ਕਰੀਬ 55 ਥਾਵਾਂ ਤੋਂ ਟੁੱਟ ਚੁੱਕੇ ਹਨ ਅਤੇ ਹਜ਼ਾਰਾਂ ਏਕੜ ਫਸਲ ਬਰਬਾਦ ਹੋ ਚੁੱਕੀ ਹੈ। ਇਸ ਵਿੱਚ ਵੱਡੀ ਫਿਕਰ ਦੀ ਗੱਲ ਇਹ ਹੈ ਕਿ ਜੋ ਬੰਨ੍ਹ ਪਹਿਲਾਂ ਟੁੱਟੇ ਸਨ ਉਨ੍ਹਾਂ ਦੀ ਚੌੜਾਈ 200 ਫੁੱਟ ਤੋਂ ਵੀ ਜ਼ਿਆਦਾ ਦੀ ਹੋ ਗਈ ਹੈ ਤੇ ਇਨ੍ਹਾਂ ਨੂੰ ਅਜੇ ਤੱਕ ਭਰਿਆ ਨਹੀਂ ਗਿਆ ਹੈ।

15:16 PM (IST)  •  27 Jul 2023

Punjab News: ਹਰਭਜਨ ਨੂੰ ਸੰਸਦ 'ਚ ਹੰਗਾਮੇ ਦੀ ਨਹੀਂ ਆ ਰਹੀ ਸਮਝ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਅੱਜ ਸਦਨ ਦੀ ਕਾਰਵਾਈ ਵਿੱਚ ਹਿੱਸਾ ਲੈਣ ਪਹੁੰਚੇ। ਉਨ੍ਹਾਂ ਕਿਹਾ ਕਿ ਸਦਨ ਅੰਦਰ ਜ਼ੋਰਦਾਰ ਨਾਅਰੇਬਾਜ਼ੀ ਹੋਈ ਤੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕਾਲੇ ਕੱਪੜੇ ਪਹਿਨੇ ਹੋਏ ਸਨ। ਇਸ ਨਾਅਰੇਬਾਜ਼ੀ ਕਾਰਨ ਸਦਨ ਦੀ ਕਾਰਵਾਈ ਨਹੀਂ ਹੋ ਸਕੀ।  ਉਨ੍ਹਾਂ ਕਿਹਾ ਕਿ ਜਦੋਂ ਤੱਕ ਸਦਨ ​ਨਹੀਂ ਚੱਲੇਗਾ, ਗੱਲਬਾਤ ਨਹੀਂ ਹੋਵੇਗੀ, ਫਿਰ ਗੱਲ ਕਿਵੇਂ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਇਹ ਮੇਰੀ ਸਮਝ ਤੋਂ ਬਾਹਰ ਹੈ ਕਿ ਜਿੱਥੇ ਅਸੀਂ ਗੱਲਬਾਤ ਲਈ ਬੈਠਦੇ ਹਾਂ ਉੱਥੇ ਸੰਸਦ ਨੂੰ ਚੱਲਣ ਹੀ ਨਾ ਦੇਣਾ, ਇਹ ਹੈਰਾਨੀ ਵਾਲੀ ਗੱਲ ਹੈ। ਉਂਝ ਇਹ ਵੀ ਹੈਰਾਨੀ ਵੱਲ ਗੱਲ ਹੈ ਕਿ ਹਰਭਜਨ ਸਿੰਘ ਜਿਸ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਬਣੇ ਹਨ, ਉਸ ਵੱਲੋਂ ਵੀ ਮੋਦੀ ਸਰਕਾਰ ਨੂੰ ਸੰਸਦ ਵਿੱਚ ਘੇਰਿਆ ਜਾ ਰਿਹਾ ਹੈ।

14:59 PM (IST)  •  27 Jul 2023

Raghav Chadha News: ਕੁਮਾਰ ਵਿਸ਼ਵਾਸ ਨੇ 'ਕਾਂ' ਬਣ ਕੇ ਰਾਘਵ ਚੱਢਾ ਨੂੰ ਮਾਰੀ ਚੁੰਝ?

 ਸੰਸਦ ਭਵਨ ਦੇ ਕੰਪਲੈਕਸ 'ਚ ਕਾਂ ਦੇ ਚੁੰਝ ਮਾਰਨ ਦੀ ਘਟਨਾ ਤੋਂ ਬਾਅਦ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸੋਸ਼ਲ ਮੀਡੀਆ 'ਤੇ ਲਗਾਤਾਰ ਟ੍ਰੈਂਡ ਹੋ ਰਿਹਾ ਹੈ। ਰਾਘਵ ਚੱਢਾ ਅਤੇ ਉਨ੍ਹਾਂ ਦੇ ਵਿਰੋਧੀ ਭਾਵੇਂ ਇਸ ਘਟਨਾ ਬਾਰੇ ਕੁਝ ਸੋਚ ਰਹੇ ਹੋਣ ਪਰ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ 'ਆਪ' ਆਗੂ ਕਾਫੀ ਖੁਸ਼ ਹਨ। 'ਆਪ' ਦੇ ਇੱਕ ਵਿਧਾਇਕ ਨੇ ਤਾਂ ਆਪਣੇ ਟਵੀਟ 'ਚ ਇਹ ਵੀ ਦਾਅਵਾ ਕੀਤਾ ਕਿ ਕੁਮਾਰ ਵਿਸ਼ਵਾਸ ਸ਼ਾਇਦ ਕਾਂ ਬਣ ਕੇ ਸਾਵਣ ਦੇ ਮਹੀਨੇ 'ਚ ਚੁੰਝ ਮਾਰਨ ਪਹੁੰਚ ਗਏ ਸਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Embed widget