ਪੜਚੋਲ ਕਰੋ

Punjab Breaking News LIVE: ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ 'ਤੇ ਭਾਰਤ ਨਰਮ, NIA ਦੀ ਪੰਜਾਬ 'ਚ ਤੜਕੇ ਰੇਡ, ਸੰਯੁਕਤ ਰਾਸ਼ਟਰ ਮਹਾਸਭਾ 'ਚ ਕੈਨੇਡੀਅਨ ਰਾਜਦੂਤ ਨੇ ਕਹਿ ਦਿੱਤੀ ਵੱਡੀ ਗੱਲ...

Punjab Breaking News LIVE, 27 September, 2023: ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ 'ਤੇ ਭਾਰਤ ਨਰਮ, NIA ਦੀ ਪੰਜਾਬ 'ਚ ਤੜਕੇ ਰੇਡ, ਸੰਯੁਕਤ ਰਾਸ਼ਟਰ ਮਹਾਸਭਾ 'ਚ ਕੈਨੇਡੀਅਨ ਰਾਜਦੂਤ ਨੇ ਕਹਿ ਦਿੱਤੀ ਵੱਡੀ ਗੱਲ...

Key Events
Punjab Breaking News Live Updates 27 September 2023 Flood amritpal singh breaking sidhu moosewala Punjab Breaking News LIVE: ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ 'ਤੇ ਭਾਰਤ ਨਰਮ, NIA ਦੀ ਪੰਜਾਬ 'ਚ ਤੜਕੇ ਰੇਡ, ਸੰਯੁਕਤ ਰਾਸ਼ਟਰ ਮਹਾਸਭਾ 'ਚ ਕੈਨੇਡੀਅਨ ਰਾਜਦੂਤ ਨੇ ਕਹਿ ਦਿੱਤੀ ਵੱਡੀ ਗੱਲ...
breaking news

Background

Punjab Breaking News LIVE, 27 September, 2023: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੋਣ ਦਾ ਦਾਅਵੇ ਬਾਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਕੋਝੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਭਾਰਤੀ ਮੀਡੀਆ ਨੇ ਸੱਚਾਈ ਦੱਸਣ ਦੀ ਥਾਂ ਸਿੱਖ ਕੌਮ ਖ਼ਿਲਾਫ਼ ਨਫ਼ਰਤ ਤੇ ਡਰ ਦਾ ਮਾਹੌਲ ਸਿਰਜਿਆ ਹੈ। ਭਾਰਤ ਸਰਕਾਰ ਤੇ ਮੀਡੀਆ ਨੇ ਸੱਚਾਈ ਦੱਸਣ ਦੀ ਥਾਂ ਸਿੱਖ ਕੌਮ ਖ਼ਿਲਾਫ਼ ਨਫ਼ਰਤ ਤੇ ਡਰ ਦਾ ਮਾਹੌਲ ਸਿਰਜਿਆ

ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ ਬਾਰੇ ਭਾਰਤ ਦਾ ਨਰਮ ਰੁਖ! ਵਿਦੇਸ਼ ਮੰਤਰੀ ਜੈਸ਼ੰਕਰ ਬੋਲੇ

India-Canada Relations: ਭਾਰਤ-ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਦੇ ਵਿਚਕਾਰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਵੱਡੀ ਗੱਲ ਕਹੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਨੇ ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਵਿਸ਼ੇਸ਼ ਜਾਣਕਾਰੀ ਦੇਣ 'ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ, "ਅਸੀਂ ਇਸ 'ਤੇ ਵਿਚਾਰ ਕਰਨ ਲਈ ਤਿਆਰ ਹਾਂ।" ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ ਬਾਰੇ ਭਾਰਤ ਦਾ ਨਰਮ ਰੁਖ! ਵਿਦੇਸ਼ ਮੰਤਰੀ ਜੈਸ਼ੰਕਰ ਬੋਲੇ

NIA ਦੀ ਪੰਜਾਬ 'ਚ ਸਵੇਰੇ ਤੜਕੇ ਰੇਡ, 30 ਥਾਵਾਂ 'ਤੇ ਛਾਪੇਮਾਰੀ, ਦੋ ਗੈਂਗਸਟਰਾਂ ਦੇ ਘਰ 'ਚ ਦਾਖਲ ਹੋਏ ਅਫ਼ਸਰ 

NIA Raid in Punjab: ਪੰਜਾਬ ਵਿੱਚ ਅੱਜ ਸਵੇਰੇ ਤੜਕੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਨੇ ਦਬਿਸ਼ ਦਿੱਤੀ ਹੈ। NIA ਨੇ ਇਹ ਰੇਡ ਬਠਿੰਡਾ ਦੇ ਪਿੰਡ ਜੇਠੂਕੇ ਵਿੱਚ ਮਾਰੀ ਹੈ। ਜੇਠੂਕੇ ਪਿੰਡ ਵਿੱਚ ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਦੇ ਘਰ ਨੂੰ NIA ਦੇ ਅਫ਼ਸਰ ਖੰਗਾਲ ਰਹੇ ਹਨ। ਬਠਿੰਡਾ 'ਚ ਬੁੱਧਵਾਰ ਸਵੇਰੇ ਕਰੀਬ 6 ਵਜੇ NIA ਦੀਆਂ ਦੋ ਟੀਮਾਂ ਰਾਮਪੁਰਾ ਅਤੇ ਮੋੜ ਮੰਡੀ ਪਹੁੰਚੀਆਂ। ਗੁਰਪ੍ਰੀਤ ਸਿੰਘ ਗੁਰੀ ਬਠਿੰਡਾ ਪੁਲੀਸ ਨੂੰ ਕਤਲ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਹੈ। ਜਲੰਧਰ ਵਿੱਚ ਇਸ ਦੇ ਖਿਲਾਫ਼ ਧਾਰਾ 302 ਦੇ ਤਹਿਤ ਵੀ ਪਰਚਾ ਦਰਜ ਹੈ। NIA ਦੀ ਇੱਕ ਦੀ ਟੀਮ ਹੈਰੀ ਮੋਰ ਦੇ ਘਰ ਵੀ ਪਹੁੰਚੀ ਹੈ।  ਹੈਰੀ ਦਾ ਵੀ ਕਈ ਵੱਖ ਵੱਖ ਮਾਮਲਿਆਂ ਵਿੱਚ ਨਾਮ ਹੈ। NIA ਦੀ ਪੰਜਾਬ 'ਚ ਸਵੇਰੇ ਤੜਕੇ ਰੇਡ, 30 ਥਾਵਾਂ 'ਤੇ ਛਾਪੇਮਾਰੀ, ਦੋ ਗੈਂਗਸਟਰਾਂ ਦੇ ਘਰ 'ਚ ਦਾਖਲ ਹੋਏ ਅਫ਼ਸਰ

ਚੌਥੇ ਦਿਨ ਭਾਰਤ ਦਾ ਖੁੱਲ੍ਹਿਆ ਖਾਤਾ, ਸ਼ੂਟਿੰਗ 'ਚ ਮਹਿਲਾ ਟੀਮ ਨੇ ਜਿੱਤਿਆ ਸਿਲਵਰ ਮੈਡਲ

Asian Games 2023 Day 4, India Silver Medal: ਏਸ਼ੀਆਈ ਖੇਡਾਂ 2023 ਦੇ ਚੌਥੇ ਦਿਨ ਭਾਰਤ ਦਾ ਖਾਤਾ ਖੁੱਲ੍ਹ ਗਿਆ ਹੈ। ਭਾਰਤ ਦੀ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨ ਮਹਿਲਾ ਟੀਮ ਨੇ ਸਿਲਵਰ ਮੈਡਲ ਜਿੱਤਿਆ। ਭਾਰਤ ਦੀ 50 ਮੀਟਰ ਮਹਿਲਾ ਰਾਈਫਲ ਟੀਮ ਵਿੱਚ ਸਿਫਤ ਕੌਰ ਸਮਰਾ, ਮਾਨਿਨੀ ਕੌਸ਼ਿਕ ਅਤੇ ਆਸ਼ੀ ਚੋਕਸੀ ਸ਼ਾਮਲ ਸਨ। ਸ਼ੂਟਿੰਗ ਮੁਕਾਬਲੇ ਵਿੱਚ ਮਹਿਲਾ ਤਿਕੜੀ ਦੂਜੇ ਸਥਾਨ ’ਤੇ ਰਹੀ ਅਤੇ ਸਿਲਵਰ ਮੈਡਲ ਜਿੱਤਿਆ। ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਇਹ 15ਵਾਂ ਮੈਡਲ ਹੈ। ਚੌਥੇ ਦਿਨ ਭਾਰਤ ਦਾ ਖੁੱਲ੍ਹਿਆ ਖਾਤਾ, ਸ਼ੂਟਿੰਗ 'ਚ ਮਹਿਲਾ ਟੀਮ ਨੇ ਜਿੱਤਿਆ ਸਿਲਵਰ ਮੈਡਲ

ਭਾਰਤ ਦੀ ਨਸੀਹਤ ਮਗਰੋਂ ਸੰਯੁਕਤ ਰਾਸ਼ਟਰ ਮਹਾਸਭਾ 'ਚ ਕੈਨੇਡੀਅਨ ਰਾਜਦੂਤ ਨੇ ਕਹਿ ਦਿੱਤੀ ਵੱਡੀ ਗੱਲ...

Canadian Ambassador At UNGA: ਭਾਰਤ ਤੇ ਕੈਨੇਡਾ ਦਰਮਿਆਨ ਵਿਵਾਦ ਜਾਰੀ ਹੈ। ਇਸ ਦੌਰਾਨ ਮੰਗਲਵਾਰ (26 ਸਤੰਬਰ) ਨੂੰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਅੱਤਵਾਦ ਤੇ ਵਿਦੇਸ਼ੀ ਦਖਲ ਵਰਗੇ ਮੁੱਦਿਆਂ 'ਤੇ ਚੀਨ ਤੇ ਕੈਨੇਡਾ ਨੂੰ ਅਸਿੱਧੇ ਤੌਰ 'ਤੇ ਨਸੀਹਤ ਦਿੱਤੀ। ਇਸ ਮਗਰੋਂ ਕੈਨੇਡਾ ਦੇ ਰਾਜਦੂਤ ਨੇ ਵੀ ਤਿੱਖਾ ਜਵਾਬ ਦਿੱਤਾ। ਭਾਰਤ ਦੀ ਨਸੀਹਤ ਮਗਰੋਂ ਸੰਯੁਕਤ ਰਾਸ਼ਟਰ ਮਹਾਸਭਾ 'ਚ ਕੈਨੇਡੀਅਨ ਰਾਜਦੂਤ ਨੇ ਕਹਿ ਦਿੱਤੀ ਵੱਡੀ ਗੱਲ...

15:53 PM (IST)  •  27 Sep 2023

Bikram Singh Majithia: ਗਾਇਕ ਸ਼ੁਭ ਦੇ ਸਮਰਥਨ 'ਚ ਡਟੇ ਬਿਕਰਮ ਸਿੰਘ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਪੰਜਾਬੀ ਗਾਇਕ ਸ਼ੁਭ ਦੇ ਸਮਰਥਨ ਵਿੱਚ ਲਗਾਤਾਰ ਆਪਣੀ ਆਵਾਜ਼ ਚੁੱਕ ਰਹੇ ਹਨ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਸੀਨੀਅਰ ਲੀਡਰ ਵੱਲੋਂ ਵਿਰੋਧ ਕਰਨ ਵਾਲਿਆਂ ਨੂੰ ਲਤਾੜ ਲਗਾਈ ਗਈ ਹੈ। ਉਨ੍ਹਾਂ ਇੱਕ ਸਮਾਰੋਹ ਦੇ ਦੌਰਾਨ ਪੰਜਾਬੀ ਗਾਇਕ ਸ਼ੁਭ ਬਾਰੇ ਗੱਲ਼ ਕੀਤੀ। 

15:28 PM (IST)  •  27 Sep 2023

Chandigarh News: ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕੇ, ਅੱਠ ਵਿਅਕਤੀ ਝੁਲਸੇ, ਹੋਰ ਫੈਕਟਰੀਆਂ 'ਚ ਅੱਗ ਫੈਲਣ ਦਾ ਖਦਸ਼ਾ

ਮੁਹਾਲੀ ਦੇ ਕੁਰਾਲੀ ਫੋਕਲ ਪੁਆਇੰਟ 'ਤੇ ਸਥਿਤ ਇੱਕ ਕੈਮੀਕਲ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਨ੍ਹਾਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ 5 ਨੂੰ ਕੁਰਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ।

Load More
New Update
Sponsored Links by Taboola

ਟਾਪ ਹੈਡਲਾਈਨ

ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ-
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ- "ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ"
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ? ਲੋਕਾਂ ਨੂੰ ਫਿਰ ਝੱਲਣੀ ਪਏਗੀ ਪਰੇਸ਼ਾਨੀ..
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ-
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ- "ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ"
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Punjab Weather Today: ਪੰਜਾਬ 'ਚ ਰਾਤ ਤੋਂ ਸੰਘਣੀ ਧੁੰਦ; ਚੰਡੀਗੜ੍ਹ ਏਅਰਪੋਰਟ ਦੀਆਂ 12 ਉਡਾਣਾਂ ਰੱਦ, 6 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਠੰਢ ਹੋਰ ਵਧੇਗੀ
Punjab Weather Today: ਪੰਜਾਬ 'ਚ ਰਾਤ ਤੋਂ ਸੰਘਣੀ ਧੁੰਦ; ਚੰਡੀਗੜ੍ਹ ਏਅਰਪੋਰਟ ਦੀਆਂ 12 ਉਡਾਣਾਂ ਰੱਦ, 6 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਠੰਢ ਹੋਰ ਵਧੇਗੀ
ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
Embed widget