ਪੜਚੋਲ ਕਰੋ

ਪੰਜਾਬ ਬਜਟ 2020: ਸਿੱਖਿਆ ਵੱਲ ਕੈਪਟਨ ਸਰਕਾਰ ਦਾ ਖਾਸ ਧਿਆਨ

ਸਕੂਲ ਸਿੱਖਿਆ ਦਾ ਬਜਟ 12488 ਕਰੋੜ ਰੱਖਿਆ ਗਿਆ ਜੋ 2016-17 ਦੇ ਮੁਕਾਬਲੇ 23% ਵਧੇਰੇ ਹੈ।

ਚੰਡੀਗੜ੍ਹ: ਸਕੂਲ ਸਿੱਖਿਆ ਦਾ ਬਜਟ 12488 ਕਰੋੜ ਰੱਖਿਆ ਗਿਆ ਜੋ 2016-17 ਦੇ ਮੁਕਾਬਲੇ 23% ਵਧੇਰੇ ਹੈ। ਸਕੂਲਾਂ 'ਚ ਅਸੁਰੱਖਿਅਤ ਇਮਾਰਤਾਂ ਹਟਾਉਣ ਲਈ 4150 ਕਲਾਸ ਰੂਮ ਬਣਾਉਣ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ। ਸੂਬੇ ਦੇ 4325 ਸਕੂਲਾਂ ਦੀ ਦੇਖਭਾਲ ਲਈ 75 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਸਰਕਾਰ ਬੱਚਿਆਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਲਿਜਾਣ ਲਈ ਮੁਫਤ ਆਵਾਜਾਈ ਦਾ ਪ੍ਰਬੰਧ ਕਰੇਗੀ। ਇਸ ਦੇ ਲਈ ਬਜਟ '10 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। 259 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ '10 ਕਿਲੋਵਾਟ ਸੋਲਰ ਪਲਾਂਟ ਸਥਾਪਤ ਕੀਤੇ ਜਾਣਗੇ। ਇਸ ਵਾਰ ਕਰਮਚਾਰੀਆਂ ਦੀ ਤਨਖਾਹ ਵਿਚ 8.68 ਪ੍ਰਤੀਸ਼ਤ ਤੇ ਪੈਨਸ਼ਨ ਵਿਚ 2.11 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਪੰਜਾਬ ਦਾ ਕੁੱਲ ਕਰਜ਼ਾ 248236 ਕਰੋੜ ਹੈ। ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ, ਕਰਜ਼ਾ ਮੁਆਫੀ ਲਈ 520 ਕਰੋੜ ਰੁਪਏ, ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰ ਦਿੱਤੀ ਗਈ ਹੈ। ਮਾਰਕੀਟ ਫੀਸ ਨੂੰ 4 ਤੋਂ 1 ਪ੍ਰਤੀਸ਼ਤ ਤੱਕ ਘਟਾਉਣ ਦਾ ਪ੍ਰਸਤਾਵ ਤੇ ਅਵਾਰਾ ਪਸ਼ੂਆਂ ਦੀ ਦੇਖਭਾਲ ਲਈ 25 ਕਰੋੜ ਰੁਪਏ ਦੀ ਵਿਵਸਥਾ, 1 ਮਾਰਚ ਤੋਂ ਡੀਏ ਕਰਮਚਾਰੀਆਂ ਲਈ 6 ਪ੍ਰਤੀਸ਼ਤ ਕਿਸ਼ਤ ਮੁਹੱਈਆ ਕੀਤੇ ਜਾਣ ਦਾ ਐਲਾਨ ਹੋਇਆ ਹੈ। ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਨੇ ਕਿਸਾਨਾਂ ਲਈ ਕੀਤੇ ਵੱਡੇ ਐਲਾਨ ਪੰਜਾਬ ਬਜਟ 2020: ਜਾਣੋ ਕਿਸ ਲਈ ਹੋਇਆ ਕਿੰਨਾ ਪੈਸਾ ਅਲਾਟ ਬਜਟ 'ਚ ਮਨਪ੍ਰੀਤ ਬਾਦਲ ਨੇ ਖੋਲ੍ਹੇ ਨੌਜਵਾਨਾਂ ਲਈ ਰੁਜ਼ਗਾਰ ਦੇ ਰਾਹ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ

Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ

ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ

Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Advertisement
ABP Premium

ਵੀਡੀਓਜ਼

Sudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | AmritsarNihang Singh Vs Shiv Sena Leaders |'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ',ਨਿਹੰਗਾਂ ਦੀ ਸ਼ਿਵ ਸੈਨਾ ਆਗੂਆਂ ਨੇ ਚਿਤਾਵਨੀSarwan Singh Pandher |ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਅਗਲੀ ਰਣਨੀਤੀ ਦਾ ਕੀਤਾ ਐਲਾਨFirozpur Bloody Clash | ਡੀਜੇ 'ਤੇ ਨੱਚਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ

Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ

ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!

Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ

Embed widget