ਪੜਚੋਲ ਕਰੋ

ਚੰਡੀਗੜ੍ਹ ਦਾਖ਼ਲ ਹੋਣ ਲੱਗੀਆਂ ਪੰਜਾਬ ਦੀਆਂ ਬੱਸਾਂ

20 ਮਈ ਨੂੰ PRTC ਬੱਸਾਂ ਨੂੰ ਪੰਜਾਬ ਦੇ ਵੱਖ-ਵੱਖ ਰੂਟਾਂ 'ਤੇ ਚੱਲਣ ਦੀ ਇਜ਼ਾਜਤ ਮਿਲੀ ਸੀ। ਅੱਜ ਤੋਂ ਪਨਬੱਸ ਨੇ ਵੀ ਚੰਡੀਗੜ੍ਹ ਤੋਂ ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਰੂਟਾਂ ਨੂੰ ਮੁੜ ਤੋਂ ਖੋਲ੍ਹ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਦੀਆਂ ਬੱਸਾਂ ਨੂੰ ਰਾਜਧਾਨੀ ਚੰਡੀਗੜ੍ਹ ਵਿੱਚ ਆਉਣ ਦੀ ਇਜਾਜ਼ਤ ਮਿਲ ਗਈ ਹੈ। ਹੁਣ ਇਹ ਬੱਸਾਂ ਚੰਡੀਗੜ੍ਹ ਵਿੱਚ ਸਵਾਰੀਆਂ ਉਤਾਰ ਵੀ ਸਕਦੀਆਂ ਹਨ ਤੇ ਉੱਥੋਂ ਸਵਾਰੀਆਂ ਨੂੰ ਬਿਠਾ ਕੇ ਆਪਣੀਆਂ ਮੰਜ਼ਿਲਾਂ ਵੱਲ ਜਾ ਵੀ ਸਕਦੀਆਂ ਹਨ। ਚੰਡੀਗੜ੍ਹ ਦੇ ਸੈਕਟਰ 43 ਸਥਿਤ ਬੱਸ ਅੱਡੇ ਤੋਂ ਪਨਬੱਸ ਤੇ ਪੀਆਰਟੀਸੀ ਦੀਆਂ ਬੱਸਾਂ ਵੱਖ-ਵੱਖ ਰੂਟਾਂ 'ਤੇ ਚੱਲੀਆਂ। 20 ਮਈ ਨੂੰ PRTC ਬੱਸਾਂ ਨੂੰ ਪੰਜਾਬ ਦੇ ਵੱਖ-ਵੱਖ ਰੂਟਾਂ 'ਤੇ ਚੱਲਣ ਦੀ ਇਜ਼ਾਜਤ ਮਿਲੀ ਸੀ। ਅੱਜ ਤੋਂ ਪਨਬੱਸ ਨੇ ਵੀ ਚੰਡੀਗੜ੍ਹ ਤੋਂ ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਰੂਟਾਂ ਨੂੰ ਮੁੜ ਤੋਂ ਖੋਲ੍ਹ ਦਿੱਤਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਕਾਫੀ ਮਾਮਲੇ ਹਨ। ਇਸ ਲਈ ਪ੍ਰਸ਼ਾਸਨ ਲਾਗ ਨੂੰ ਵਧੇਰੇ ਫੈਲਣ ਤੋਂ ਰੋਕਣ ਲਈ ਪੂਰੀ ਸਾਵਧਾਨੀ ਵਰਤ ਰਿਹਾ ਹੈ। ਪੰਜਾਬ ਵਿੱਚ ਵੀ ਬੱਸਾਂ ਅੰਦਰ 25 ਸਵਾਰੀਆਂ ਤੇ ਵਾਇਰਸ ਦੇ ਫੈਲਣ ਲਈ ਲੋੜੀਂਦੀਆਂ ਸੁਰੱਖਿਆ ਚੀਜ਼ਾਂ ਜਿਵੇਂ ਮਾਸਕ, ਸੈਨੀਟਾਈਜ਼ਰ ਤੇ ਸਮਾਜਿਕ ਦੂਰੀ ਆਦਿ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਇਹ ਵੀ ਪੜ੍ਹੋ-   

ਟਾਪ ਹੈਡਲਾਈਨ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget