ਪੜਚੋਲ ਕਰੋ

ਪੰਜਾਬ ਕੈਬਿਨਟ 'ਚ ਵੱਡਾ ਫੈਸਲਾ, ਵਧਾਈ ਸਟਾਪ ਡਿਊਟੀ

ਪੰਜਾਬ ਕੈਬਿਨਟ ਦੀ ਚੰਡੀਗੜ੍ਹ 'ਚ ਮੀਟਿੰਗ ਜਾਰੀ ਹੈ। ਜਿਸ 'ਚ ਕਈਂ ਵੱਡੇ ਫੈਸਲੇ ਲਏ ਗਏ ਹਨ। ਇਸ ਮੀਟਿੰਗ 'ਚ ਹੀ ਫੈਸਲਾ ਲਿਆ ਗਿਆ ਹੈ ਕਿ 1% ਸਟਾਪ ਡਿਊਟੀ/ ਰਜੀਸਟ੍ਰੈਸ਼ਨ/ ਖਰੀਦ-ਵੇੱਚ ਅਤੇ ਅਰਬਨ ਪ੍ਰਾਪਰਟੀ ਦੀ ਖਰੀਦ-ਵੇਚ 'ਤੇ ਵਧਾ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਕੈਬਿਨਟ ਦੀ ਚੰਡੀਗੜ੍ਹ 'ਚ ਮੀਟਿੰਗ ਜਾਰੀ ਹੈ। ਜਿਸ 'ਚ ਕਈਂ ਵੱਡੇ ਫੈਸਲੇ ਲਏ ਗਏ ਹਨ। ਇਸ ਮੀਟਿੰਗ 'ਚ ਹੀ ਫੈਸਲਾ ਲਿਆ ਗਿਆ ਹੈ ਕਿ 1% ਸਟਾਪ ਡਿਊਟੀ/ ਰਜੀਸਟ੍ਰੈਸ਼ਨ/ ਖਰੀਦ-ਵੇੱਚ ਅਤੇ ਅਰਬਨ ਪ੍ਰਾਪਰਟੀ ਦੀ ਖਰੀਦ-ਵੇਚ 'ਤੇ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਬੁਢਾ ਨਾਲਾ ਦੇ ਸੁਧਾਰ ਦੇ ਲਈ 650 ਕਰੋੜ ਰੁਪਏ ਦੀ ਰਕਮ ਪਹਿਲੇ ਫੇਜ਼ ਲਈ ਖ਼ਰਚ ਕੀਤੀ ਜਾਵੇਗੀ। ਇਸ ਰਕਮ ਨਾਲ ਅਡਿਸ਼ਨਲ ਸੀਵੇਜ ਪਲਾਂਟ ਦਾ ਆਯੋਜਨ ਕੀਤਾ ਜਾਵੇਗਾ। ਜਿਸ ਦੀ ਸਮਰਥਾ 275 ਐਮਐਲ ਦੀ ਹੋਵੇਗੀ। ਇਸ ਦੇ ਨਾਲ ਹੀ ਹੋਈ ਮੀਟਿੰਗ 'ਚ ਇਹ ਮੰਨੀਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਇੱਕ ਵਾਰ ਫੇਰ ਤੋਂ ਸੂਬੇ 'ਚ ਮਹਿੰਗੀ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਬਿਜਲੀ ਦੀ ਕੀਮਤਾਂ ਦਾ ਇੱਕ ਵਾਰ ਫੇਰ ਮੁਲਾਂਕਨ ਹੋ ਸਕਦਾ ਹੈ। ਇਸ ਦੇ ਨਾਲ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਅਤੇ ਇਸ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ 550 ਅਸਾਮੀਆਂ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਹੈ।

ਟਾਪ ਹੈਡਲਾਈਨ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ABP Sanjha Top 10, 21 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 21 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget