ਪੜਚੋਲ ਕਰੋ

Breaking News LIVE: ਅੱਜ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਤੋਹਫਾ! ਮੁੱਖ ਮੰਤਰੀ ਚੰਨੀ ਕਰਨਗੇ ਐਲਾਨ

Punjab Breaking News, 09 November 2021 LIVE Updates: ਚੰਨੀ ਸਰਕਾਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਕੈਬਨਿਟ ਮੀਟਿੰਗ ਵਿੱਚ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।

LIVE

Breaking News LIVE: ਅੱਜ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਤੋਹਫਾ! ਮੁੱਖ ਮੰਤਰੀ ਚੰਨੀ ਕਰਨਗੇ ਐਲਾਨ

Background

Punjab Breaking News, 09 November 2021 LIVE Updates: ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨਿੱਤ ਵੱਡੇ ਫੈਸਲੇ ਲੈ ਰਹੀ ਹੈ। ਅੱਜ ਫਿਰ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਵੱਡੇ ਫੈਸਲੇ ਹੋਣ ਦੀ ਉਮੀਦ ਹੈ। ਇਹ ਮੀਟਿੰਗ ਤਿੰਨ ਵਜੇ ਹੋਏਗੀ ਤੇ ਉਸ ਮਗਰੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਜਾਣਕਾਰੀ ਦੇਣਗੇ।

ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਚੰਨੀ ਸਰਕਾਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਕੈਬਨਿਟ ਮੀਟਿੰਗ ਵਿੱਚ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸੰਕੇਤ ਦਿੱਤਾ ਹੈ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਇਤਿਹਾਸਕ ਫੈਸਲਾ ਲਵੇਗੀ ਜਿਸ ਦਾ ਭਾਵ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਤੋਂ ਲਿਆ ਜਾ ਰਿਹਾ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਰਸੋਨਲ ਵਿਭਾਗ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਬਾਰੇ ਤਿਆਰੀ ਖਿੱਚੀ ਹੋਈ ਹੈ। ਜਦੋਂ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਉਦੋਂ 17 ਸਤੰਬਰ ਨੂੰ ਹੋਈ ਕੈਬਨਿਟ ’ਚ ਵੀ ਇਹ ਏਜੰਡਾ ਲੱਗਾ ਸੀ ਪਰ ਗੱਲ ਸਿਰੇ ਨਹੀਂ ਲੱਗ ਸਕੀ ਸੀ। ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਸਾਰੇ ਪੈਂਡਿੰਗ ਮਾਮਲਿਆਂ ਉੱਪਰ ਅਹਿਮ ਫੈਸਲੇ ਲੈ ਰਹੇ ਹਨ।

ਦੱਸ ਦਈਏ ਕਿ ਪੰਜਾਬ ਕੈਬਨਿਟ ਦੀ 7 ਨਵੰਬਰ ਨੂੰ ਹੋਈ ਮੀਟਿੰਗ ਵਿੱਚ ਵੀ ਇਹ ਏਜੰਡਾ ਆਇਆ ਸੀ ਪਰ ਤੇਲ ਕੀਮਤਾਂ ’ਚ ਕਟੌਤੀ ਦੇ ਫੈਸਲੇ ਕਰ ਕੇ ਇਸ ਨੂੰ ਟਾਲ ਦਿੱਤਾ ਗਿਆ ਸੀ। ਚੋਣਾਂ ਕਾਰਨ ਪੰਜਾਬ ਸਰਕਾਰ ਹਰ ਫੈਸਲੇ ਦਾ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਪੰਜਾਬ ਵਿੱਚ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਕਾਫ਼ੀ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget