ਪੜਚੋਲ ਕਰੋ

Breaking News LIVE: ਅੱਜ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਤੋਹਫਾ! ਮੁੱਖ ਮੰਤਰੀ ਚੰਨੀ ਕਰਨਗੇ ਐਲਾਨ

Punjab Breaking News, 09 November 2021 LIVE Updates: ਚੰਨੀ ਸਰਕਾਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਕੈਬਨਿਟ ਮੀਟਿੰਗ ਵਿੱਚ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।

LIVE

Key Events
Breaking News LIVE: ਅੱਜ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਤੋਹਫਾ! ਮੁੱਖ ਮੰਤਰੀ ਚੰਨੀ ਕਰਨਗੇ ਐਲਾਨ

Background

Punjab Breaking News, 09 November 2021 LIVE Updates: ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨਿੱਤ ਵੱਡੇ ਫੈਸਲੇ ਲੈ ਰਹੀ ਹੈ। ਅੱਜ ਫਿਰ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਵੱਡੇ ਫੈਸਲੇ ਹੋਣ ਦੀ ਉਮੀਦ ਹੈ। ਇਹ ਮੀਟਿੰਗ ਤਿੰਨ ਵਜੇ ਹੋਏਗੀ ਤੇ ਉਸ ਮਗਰੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਜਾਣਕਾਰੀ ਦੇਣਗੇ।

ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਚੰਨੀ ਸਰਕਾਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਕੈਬਨਿਟ ਮੀਟਿੰਗ ਵਿੱਚ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਸੰਕੇਤ ਦਿੱਤਾ ਹੈ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਇਤਿਹਾਸਕ ਫੈਸਲਾ ਲਵੇਗੀ ਜਿਸ ਦਾ ਭਾਵ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਤੋਂ ਲਿਆ ਜਾ ਰਿਹਾ ਹੈ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਰਸੋਨਲ ਵਿਭਾਗ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਬਾਰੇ ਤਿਆਰੀ ਖਿੱਚੀ ਹੋਈ ਹੈ। ਜਦੋਂ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਉਦੋਂ 17 ਸਤੰਬਰ ਨੂੰ ਹੋਈ ਕੈਬਨਿਟ ’ਚ ਵੀ ਇਹ ਏਜੰਡਾ ਲੱਗਾ ਸੀ ਪਰ ਗੱਲ ਸਿਰੇ ਨਹੀਂ ਲੱਗ ਸਕੀ ਸੀ। ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਸਾਰੇ ਪੈਂਡਿੰਗ ਮਾਮਲਿਆਂ ਉੱਪਰ ਅਹਿਮ ਫੈਸਲੇ ਲੈ ਰਹੇ ਹਨ।

ਦੱਸ ਦਈਏ ਕਿ ਪੰਜਾਬ ਕੈਬਨਿਟ ਦੀ 7 ਨਵੰਬਰ ਨੂੰ ਹੋਈ ਮੀਟਿੰਗ ਵਿੱਚ ਵੀ ਇਹ ਏਜੰਡਾ ਆਇਆ ਸੀ ਪਰ ਤੇਲ ਕੀਮਤਾਂ ’ਚ ਕਟੌਤੀ ਦੇ ਫੈਸਲੇ ਕਰ ਕੇ ਇਸ ਨੂੰ ਟਾਲ ਦਿੱਤਾ ਗਿਆ ਸੀ। ਚੋਣਾਂ ਕਾਰਨ ਪੰਜਾਬ ਸਰਕਾਰ ਹਰ ਫੈਸਲੇ ਦਾ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਪੰਜਾਬ ਵਿੱਚ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਕਾਫ਼ੀ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ।

11:33 AM (IST)  •  09 Nov 2021

ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ’ਤੇ ਵੀ ਕੈਬਨਿਟ ਮੋਹਰ ਲਾ ਸਕਦੀ

ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਅਧੀਨ ਲਿਆਉਣ ਬਾਰੇ ਚਰਚਾ ਚੱਲੀ ਹੈ ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੀਨੀਅਰ ਆਗੂ ਅਸ਼ੀਸ਼ ਜੁਲਾਹਾ ਦਾ ਕਹਿਣਾ ਸੀ ਕਿ ਕੈਬਨਿਟ ਨੂੰ ਅਧੂਰਾ ਫੈਸਲਾ ਨਹੀਂ ਲੈਣਾ ਚਾਹੀਦਾ ਬਲਕਿ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ’ਤੇ ਵੀ ਕੈਬਨਿਟ ਮੋਹਰ ਲਾ ਸਕਦੀ ਹੈ।

11:32 AM (IST)  •  09 Nov 2021

ਕਰੀਬ 30 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣੀਆਂ

ਕੈਬਨਿਟ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕਰੀਬ 30 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣੀਆਂ ਹਨ। ਪੰਜਾਬ ਸਰਕਾਰ ਨੇ ਇਸ ਬਾਰੇ ਆਖ਼ਰੀ ਕੈਬਨਿਟ ਸਬ ਕਮੇਟੀ 26 ਅਕਤੂਬਰ ਨੂੰ ਬਣਾਈ ਸੀ। ਜਦੋਂ ਗੱਠਜੋੜ ਸਰਕਾਰ ਸੀ ਤਾਂ ਉਦੋਂ ਵੀ ਚੋਣਾਂ ਤੋਂ ਪਹਿਲਾਂ 2016 ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਬਿੱਲ ਲਿਆਂਦਾ ਗਿਆ ਸੀ ਪਰ ਮਾਮਲਾ ਲਟਕਿਆ ਚੱਲਿਆ ਆ ਰਿਹਾ ਹੈ।

ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਕਾਫ਼ੀ ਵਰ੍ਹਿਆਂ ਤੋਂ ਲਟਕਿਆ

ਪੰਜਾਬ ਕੈਬਨਿਟ ਦੀ 7 ਨਵੰਬਰ ਨੂੰ ਹੋਈ ਮੀਟਿੰਗ ਵਿੱਚ ਵੀ ਇਹ ਏਜੰਡਾ ਆਇਆ ਸੀ ਪਰ ਤੇਲ ਕੀਮਤਾਂ ’ਚ ਕਟੌਤੀ ਦੇ ਫੈਸਲੇ ਕਰ ਕੇ ਇਸ ਨੂੰ ਟਾਲ ਦਿੱਤਾ ਗਿਆ ਸੀ। ਚੋਣਾਂ ਕਾਰਨ ਪੰਜਾਬ ਸਰਕਾਰ ਹਰ ਫੈਸਲੇ ਦਾ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਪੰਜਾਬ ਵਿੱਚ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਕਾਫ਼ੀ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ।

11:31 AM (IST)  •  09 Nov 2021

ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਬਾਰੇ ਤਿਆਰੀ ਖਿੱਚੀ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਰਸੋਨਲ ਵਿਭਾਗ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤੇ ਜਾਣ ਬਾਰੇ ਤਿਆਰੀ ਖਿੱਚੀ ਹੋਈ ਹੈ। ਜਦੋਂ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਉਦੋਂ 17 ਸਤੰਬਰ ਨੂੰ ਹੋਈ ਕੈਬਨਿਟ ’ਚ ਵੀ ਇਹ ਏਜੰਡਾ ਲੱਗਾ ਸੀ ਪਰ ਗੱਲ ਸਿਰੇ ਨਹੀਂ ਲੱਗ ਸਕੀ ਸੀ। ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਸਾਰੇ ਪੈਂਡਿੰਗ ਮਾਮਲਿਆਂ ਉੱਪਰ ਅਹਿਮ ਫੈਸਲੇ ਲੈ ਰਹੇ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ

ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ

Embed widget