ਪੜਚੋਲ ਕਰੋ

ਕੈਪਟਨ ਵਲੋਂ ਲਾਏ ਅਧਿਆਕਰੀਆਂ ਦੀ ਛਾਂਟੀ ਸ਼ੁਰੂ, ਚੰਨੀ ਦੇ ਨਿਰਦੇਸ਼ਾਂ 'ਤੇ 13 ਓਐਸਡੀ ਹਟਾਏ 

ਪੰਜਾਬ ਸਰਕਾਰ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਨਿਯੁਕਤ ਅਧਿਕਾਰੀਆਂ ਦੀ ਛਾਂਟੀ ਸ਼ੁਰੂ ਹੋ ਗਈ ਹੈ। ਬੁੱਧਵਾਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ 13 ਓਐਸਡੀ ਹਟਾਏ ਗਏ ਸਨ।

ਚੰਡੀਗੜ੍ਹ: ਪੰਜਾਬ ਸਰਕਾਰ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਨਿਯੁਕਤ ਅਧਿਕਾਰੀਆਂ ਦੀ ਛਾਂਟੀ ਸ਼ੁਰੂ ਹੋ ਗਈ ਹੈ। ਬੁੱਧਵਾਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ 13 ਓਐਸਡੀ ਹਟਾਏ ਗਏ ਸਨ। ਹਟਾਏ ਗਏ ਜ਼ਿਆਦਾਤਰ ਓਐਸਡੀਜ਼ ਦੀ ਨਿਯੁਕਤੀ ਕੈਪਟਨ ਦੁਆਰਾ ਕੀਤੀ ਗਈ ਸੀ।

ਹਟਾਏ ਗਏ ਅਧਿਕਾਰੀਆਂ ਦੇ ਨਾਂ ਹਨ- ਓਐਸਡੀ ਐਮਪੀ ਸਿੰਘ, ਬਲਦੇਵ ਸਿੰਘ, ਕੈਪਟਨ ਦੇ ਗ੍ਰਹਿ ਸਥਾਨ 'ਤੇ ਤਾਇਨਾਤ ਓਐਸਡੀ, ਰਾਜਿੰਦਰ ਸਿੰਘ ਬਾਠ, ਮੁੱਖ ਮੰਤਰੀ ਦੇ ਮੁੱਖ ਸਕੱਤਰ ਦੇ ਓਐਸਡੀ ਕਰਮਵੀਰ ਸਿੰਘ, ਮੇਜਰ ਅਮਰਦੀਪ ਸਿੰਘ, ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਦੇ ਓਐਸਡੀ ਸੰਦੀਪ, ਓਐਸਡੀ ਰਾਜਨੀਤਕ ਗੁਰਮੇਹਰ ਸਿੰਘ., ਓਐਸਡੀ ਜਗਦੀਪ ਸਿੰਘ, ਓਐਸਡੀ ਅੰਕਿਤ ਬਾਂਸਲ, ਓਐਸਡੀ ਗੁਰਪ੍ਰੀਤ ਸੋਨੀ ਡੇਜ਼ੀ, ਓਐਸਡੀ ਅਮਰ ਪ੍ਰਤਾਪ ਸਿੰਘ ਸੇਖੋਂ, ਓਐਸਡੀ ਨਰਿੰਦਰ ਭਾਮਰੀ ਦਿੱਲੀ ਵਿਖੇ ਤਾਇਨਾਤ ਹਨ।

ਜ਼ਿਕਰਯੋਗ ਹੈ ਕਿ ਚੰਨੀ ਸਰਕਾਰ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਦਫਤਰ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਅਤੇ ਤੇਜਵੀਰ ਸਿੰਘ ਨੂੰ ਹਟਾ ਦਿੱਤਾ ਸੀ, ਜਦਕਿ ਕੈਪਟਨ ਦੇ ਨਾਲ ਕੰਮ ਕਰਨ ਵਾਲੇ ਕਈ ਅਧਿਕਾਰੀਆਂ ਨੇ ਖੁਦ ਅਸਤੀਫਾ ਦੇ ਦਿੱਤਾ ਸੀ। ਅਸਤੀਫਾ ਦੇਣ ਵਾਲੇ ਅਧਿਕਾਰੀਆਂ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਭਰਤ ਇੰਦਰ ਸਿੰਘ ਚਾਹਲ, ਰਵੀਨ ਠੁਕਰਾਲ, ਟੀਐਸ ਸ਼ੇਰਗਿੱਲ, ਕੈਪਟਨ ਸੰਦੀਪ ਸੰਧੂ ਅਤੇ ਖੁਦੀ ਰਾਮ ਸ਼ਾਮਲ ਹਨ।

ਦਸ ਦਈਏ ਕਿ ਬੀਤੀ ਕੱਲ੍ਹ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਨਵਜੋਤ ਸਿੱਧੂ ਦੇ ਪਸੰਦੀਦਾ ਕੌਂਸਲਰ ਦਮਨਦੀਪ ਸਿੰਘ ਨੂੰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਦੱਸ ਦਈਏ ਕਿ ਦਿਨੇਸ਼ ਬੱਸੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ--ਖਾਸ ਸਨ। ਨਵਜੋਤ ਸਿੱਧੂ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਦਿਨੇਸ਼ ਬੱਸੀ ਤੋਂ ਬਹੁਤ ਨਾਰਾਜ਼ ਸੀ। ਸੂਤਰਾਂ ਮੁਤਾਬਕ ਅਜੇ ਹੋਰ ਵੀ ਕਈ ਅਫਸਰ ਤੇ ਸਿਆਸੀ ਅਹੁਦਿਆਂ ਉੱਪਰ ਬੈਠੇ ਲੋਕਾਂ ਨੂੰ ਝਟਕਾ ਲੱਗ ਸਕਦਾ ਹੈ ਜੋ ਕੈਪਟਨ ਦੇ ਖਾਸ ਮੰਨੇ ਜਾਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget