ਪੜਚੋਲ ਕਰੋ

ਕੈਪਟਨ ਨੇ ਦਿੱਤੀ ਚੇਤਾਵਨੀ, ਕੋਰੋਨਾ ਦੀ ਸਥਿਤੀ 'ਚ ਨਾ ਹੋਇਆ ਸੁਧਾਰ ਤਾਂ ਲਿਆ ਜਾਵੇਗਾ ਵੱਡਾ ਫੈਸਲਾ 

ਕੋਰੋਨਾਵਾਇਰਸ ਨਾਲ ਨਜਿੱਠਣ ਲਈ ਰੋਕ ਲਗਾਉਣ ਦੇ ਐਲਾਨ ਤੋਂ ਇੱਕ ਦਿਨ ਬਾਅਦ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਖਤ ਪਾਬੰਦੀਆਂ ਬਾਰੇ ਫੈਸਲਾ 8 ਅਪਰੈਲ ਨੂੰ ਰਾਜ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ ਜਾਵੇਗਾ।ਕੈਪਟਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ ਹਫ਼ਤੇ ਤੱਕ ਸਥਿਤੀ 'ਚ ਸੁਧਾਰ ਨਾ ਹੋਇਆ ਤਾਂ ਸਖਤ ਪਾਬੰਦੀਆਂ ਲਗਾਈਆਂ ਜਾਣਗੀਆਂ।

ਚੰਡੀਗੜ੍ਹ: ਕੋਰੋਨਾਵਾਇਰਸ ਨਾਲ ਨਜਿੱਠਣ ਲਈ ਰੋਕ ਲਗਾਉਣ ਦੇ ਐਲਾਨ ਤੋਂ ਇੱਕ ਦਿਨ ਬਾਅਦ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਖਤ ਪਾਬੰਦੀਆਂ ਬਾਰੇ ਫੈਸਲਾ 8 ਅਪਰੈਲ ਨੂੰ ਰਾਜ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ ਜਾਵੇਗਾ।ਕੈਪਟਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ ਹਫ਼ਤੇ ਤੱਕ ਸਥਿਤੀ 'ਚ ਸੁਧਾਰ ਨਾ ਹੋਇਆ ਤਾਂ ਸਖਤ ਪਾਬੰਦੀਆਂ ਲਗਾਈਆਂ ਜਾਣਗੀਆਂ। ਇਹ ਚੇਤਾਵਨੀ ਸੂਬੇ 'ਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਅਤੇ ਮੌਤਾਂ ਦੇ ਵਿਚਕਾਰ ਆਈ ਹੈ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ ਆਧਾਰ 'ਤੇ ਨਿਸ਼ਾਨਾ ਬਣਾਉਣ ਲਈ ਟੀਕਾਕਰਨ ਥਾਵਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ। ਮੁੱਖ ਸਕੱਤਰ ਤੇ ਹੋਰ ਉਚ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਬੰਦਿਸ਼ਾਂ 31 ਮਾਰਚ ਤੱਕ ਲਈਆਂ ਸਨਉਨ੍ਹਾਂ ਸਾਰੀਆਂ ਨੂੰ 10 ਅਪਰੈਲ ਤੱਕ ਵਧਾ ਦਿੱਤਾ ਜਾਵੇ। ਇਸ ਤੋਂ ਬਾਅਦ ਉਹ ਫੇਰ ਇਸ ਦੀ ਸਮੀਖਿਆ ਕਰਨਗੇ।

ਨਾਭਾ ਓਪਨ ਜੇਲ੍ਹ ਵਿੱਚ 40 ਔਰਤਾਂ ਦੇ ਕੋਵਿਡ ਪੌਜ਼ੇਟਿਵ ਪਾਏ ਜਾਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੈਦੀਆਂ ਲਈ ਵੀ ਜੇਲ੍ਹਾਂ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਕੀਤੇ। ਸਥਿਤੀ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਟੈਸਟਿੰਗ ਦੀ ਗਿਣਤੀ ਵਧਾਉਣ ਤੇ ਭੀੜ-ਭਾੜ ਵਾਲੇ ਇਲਾਕਿਆਂ ਦੇ ਨਾਲ ਵਿਅਸਤ ਮਾਰਕੀਟ ਖੇਤਰਾਂ ਵਿੱਚ ਟੀਕਾਕਰਨ ਸ਼ੁਰੂ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ। ਉਨ੍ਹਾਂ ਸਾਰੇ ਡੀ.ਸੀਜ਼ ਤੇ ਸਿਵਲ ਸਰਜਨਾਂ ਨੂੰ ਟੀਕਾਕਰਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਮੋਬਾਈਲ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਦੇ ਹਨ ਜਿਵੇਂ ਪੁਲਿਸ ਲਾਈਨਜ਼ਕਾਲਜ ਤੇ ਯੂਨੀਵਰਸਿਟੀਆਂਵੱਡੇ ਉਦਯੋਗਿਕ ਯੂਨਿਟਬੱਸ ਅੱਡੇਰੇਲਵੇ ਸਟੇਸ਼ਨਪੀ.ਆਰ.ਟੀ.ਸੀ./ਪੰਜਾਬ ਰੋਡਵੇਜ਼ ਬੱਸ ਡਿਪੂਬਾਜ਼ਾਰ ਆਦਿ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਤੇ ਹੋਰ ਵਰਗਾਂ ਜਿਵੇਂ ਕਿ ਜੱਜਾਂਅਧਿਆਪਕਾਂ ਆਦਿ ਜਿਨ੍ਹਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਸੀਨੂੰ 45 ਵਰ੍ਹਿਆਂ ਦੀ ਉਮਰ ਹੱਦ ਪਾਰ ਕਰਨ ਕਰ ਕੇ ਟੀਕਾਕਰਨ ਦੀ ਸਹੂਲਤ ਦੇਣ ਲਈ ਕਿਹਾ। ਉਨ੍ਹਾਂ ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਮੌਜੂਦ ਵਸੀਲੇ ਇਕੱਠੇ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਮਹਾਂਮਾਰੀ ਦੀ ਰੋਕਥਾਮ ਕਰਨ ਲਈ ਟੀਕਾਕਰਨ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget