ਪੜਚੋਲ ਕਰੋ

ਪੰਜਾਬ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਕੈਪਟਨ ਨੇ ਦੇ ਦਿੱਤਾ ਆਰਡਰ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੂੰ 18-45 ਸਾਲ ਉਮਰ ਵਰਗ ਦੇ ਟੀਕਾਕਰਨ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗਰੀਬਾਂ ਦੇ ਟੀਕਾਕਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਰਾਹਤ ਫੰਡ ਦੀ ਵਰਤੋਂ ਕਰਨ ਲਈ ਵੀ ਕਿਹਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਦੇ ਸਿਹਤ ਵਿਭਾਗ ਨੂੰ 18-45 ਸਾਲ ਉਮਰ ਵਰਗ ਦੇ ਟੀਕਾਕਰਨ ਲਈ 30 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗਰੀਬਾਂ ਦੇ ਟੀਕਾਕਰਨ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਰਾਹਤ ਫੰਡ ਦੀ ਵਰਤੋਂ ਕਰਨ ਲਈ ਵੀ ਕਿਹਾ ਹੈ।

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਹੈ ਕਿ ਸੀਰੌਮ ਇੰਸਟੀਚਿਊਟ ਆਫ ਇੰਡੀਆ ਨੂੰ ਤੁਰੰਤ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਜਾਵੇ ਤਾਂ ਜੋ ਜਲਦ ਤੋਂ ਜਲਦ ਇਸ ਦੀ ਸਪਲਾਈ ਸ਼ੁਰੂ ਹੋ ਸਕੇ, ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਸੂਚਨਾ ਅਨੁਸਾਰ 18-45 ਸਾਲ ਉਮਰ ਵਰਗ ਲਈ ਟੀਕਿਆਂ ਦੀ ਡਿਲਵਰੀ 15 ਮਈ ਤੋਂ ਪਹਿਲਾਂ ਆਉਣ ਦੀ ਸੰਭਾਵਨਾ ਨਹੀਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗਰੀਬਾਂ ਦੇ ਮੁਫ਼ਤ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਤੋਂ ਇਲਾਵਾ ਸੀਐਸਆਰ ਫੰਡਾਂ ਦੀ ਵੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਈਐਸਆਈਸੀ ਨੂੰ ਯੋਜਨਾ ਵਿੱਚ ਕਵਰ ਕੀਤੇ ਗਏ ਉਦਯੋਗਿਕ ਵਰਕਰਜ਼ ਅਤੇ ਉਸਾਰੀ ਵਰਕਰਜ਼ ਲਈ ਭਲਾਈ ਬੋਰਡ ਨੂੰ ਟੀਕਾਕਰਨ ਦਾ ਸਮਰਥਨ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਟੀਕਾਕਰਨ ਰਣਨੀਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰ ਸਮੂਹ ਨੂੰ 29 ਅਪਰੈਲ ਤੱਕ ਆਪਣੀ ਪਹਿਲੀ ਰਿਪੋਰਟ ਵਿੱਚ 18-45 ਸਾਲ ਉਮਰ ਵਰਗ ਨੂੰ ਟੀਕਾਕਰਨ ਲਈ ਤਰਜੀਹ ਦੇਣ ਸਬੰਧੀ ਰਣਨੀਤੀ ਪੇਸ਼ ਕਰਨ ਦੀ ਬੇਨਤੀ ਕੀਤੀ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 18-45 ਉਮਰ ਵਰਗ ਦੀ ਟੀਕਾਕਰਨ ਰਣਨੀਤੀ ਨੂੰ ਅਮਲ ਵਿੱਚ ਲਿਆਉਂਦਿਆਂ ਸੂਬਾ ਸਰਕਾਰ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ ਟੀਕਾਕਰਨ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget