ਪੜਚੋਲ ਕਰੋ

ਪੰਜਾਬ ਪਰਤਦਿਆਂ ਹੀ ਮੁੱਖ ਮੰਤਰੀ ਚੰਨੀ ਨੂੰ ਦਿੱਲੀ ਬੁਲਾਇਆ, ਅੱਜ ਫਿਰ ਪਹੁੰਚੇ ਦਿੱਲੀ ਦਰਬਾਰ

ਕੱਲ੍ਹ ਹੀ ਦਿੱਲੀ ਤੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੀਟਿੰਗ ਕਰਕੇ ਚੰਡੀਗੜ੍ਹ ਪਰਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੁੜ ਦਿੱਲੀ ਰਵਾਨਾ ਹੋ ਗਏ।

ਚੰਡੀਗੜ੍ਹ: ਕੱਲ੍ਹ ਹੀ ਦਿੱਲੀ ਤੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੀਟਿੰਗ ਕਰਕੇ ਚੰਡੀਗੜ੍ਹ ਪਰਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੁੜ ਦਿੱਲੀ ਰਵਾਨਾ ਹੋ ਗਏ। ਉਨ੍ਹਾਂ ਨਾਲ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਮੁਹੰਮਦ ਮੁਸਤਫ਼ਾ ਵੀ ਗਏ ਹਨ। ਉਹ ਦਿੱਲੀ ਵਿੱਚ ਪਾਰਟੀ ਨੇਤਾਵਾਂ ਨਾਲ ਪੰਜਾਬ ਕਾਂਗਰਸ ਦੇ ਮਸਲਿਆਂ ’ਤੇ ਚਰਚਾ ਕਰਨਗੇ। ਸੋਸ਼ਲ ਮੀਡੀਆ ਉੱਪਰ ਚੰਨੀ ਦੇ ਦਿੱਲੀ ਗੇੜਿਆਂ ਦੀ ਅਲੋਚਨਾ ਵੀ ਹੋ ਰਹੀ ਹੈ।

ਦੱਸ ਦਈਏ ਕਿ ਵੀਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਦੋਹਾਂ ਲੀਡਰਾਂ ਨੇ ਪੰਜਾਬ ਦੀ ਮੌਜੂਦਾ ਸਿਆਸੀ ਹਾਲਤ ਤੇ ਸੂਬੇ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸੰਭਾਵੀ ਸਥਿਤੀ ਬਾਰੇ ਚਰਚਾ ਕੀਤੀ ਸੀ।

ਇਸੇ ਦੌਰਾਨ ਚੰਨੀ ਨੇ ਸੂਬਾ ਸਰਕਾਰ ਦੀਆਂ ਲੋਕ-ਹਿੱਤ ਨੀਤੀਆਂ ਬਾਰੇ ਨੂੰ ਰਾਹੁਲ ਗਾਂਧੀ ਨੂੰ ਜਾਣੂ ਕਰਵਾਇਆ ਸੀ। ਮੀਟਿੰਗ ਦੌਰਾਨ ਇਹ ਵੀ ਚਰਚਾ ਹੋਈ ਸੀ ਕਿ ਜੇਕਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਵੱਖਰੀ ਸਿਆਸੀ ਪਾਰਟੀ ਐਲਾਨਦੇ ਹਨ ਤਾਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਕਾਂਗਰਸ ਪਾਰਟੀ ਉੱਤੇ ਕੀ ਅਸਰ ਹੋਵੇਗਾ।

ਦਰਅਸਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰਨ ਮਗਰੋਂ ਦਿੱਲੀ ਡੇਰੇ ਲਾਏ ਹੋਏ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੀਟਿੰਗ ਕਰਨ ਗਏ ਹਨ ਪਰ ਵੀਰਵਾਰ ਮੁਲਾਕਾਤ ਨਹੀਂ ਹੋ ਸਕੀ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਖੇਤੀ ਕਾਨੂੰਨਾਂ (Captain on Farm Laws) ਦੇ ਮਸਲੇ ਦਾ ਹੱਲ ਕੱਢਣ ਲਈ ਕੇਂਦਰ ਸਰਕਾਰ (Central Government) ਨਾਲ ਗੱਲਬਾਤ ਕਰ ਰਹੇ ਹਨ। ਉਹ ਕਿਸਾਨਾਂ ਦੇ ਮਸਲੇ ਹੱਲ ਕਰਵਾ ਕੇ ਪੰਜਾਬ ਵਿਧਾਨ ਸਭਾ ਚੋਣਾਂ (Punjab Assemly Election 2022) ਵਿੱਚ ਬੀਜੇਪੀ ਨਾਲ ਗੱਠਜੋੜ ਕਰ ਮੈਦਾਨ ਵਿੱਚ ਨਿੱਤਰਣਾ ਚਾਹੁੰਦੇ ਹਨ।

ਬੇਸ਼ੱਕ ਸਿਆਸੀ ਮਾਹਿਰ ਕੈਪਟਨ ਦੇ ਸਿਆਸੀ ਪੈਂਤੜਿਆਂ ਨੂੰ ਬਹੁਤੀ ਅਹਿਮੀਅਤ ਦੇਣ ਲਈ ਤਿਆਰ ਨਹੀਂ ਪਰ ਕਾਂਗਰਸ ਅੰਦਰ ਹਿੱਲਜੁਲ ਵਧ ਗਈ ਹੈ। ਕਾਂਗਰਸ ਨੂੰ ਫਿਕਰ ਹੈ ਕਿ ਜੇਕਰ ਕੈਪਟਨ ਪਾਰਟੀ ਅੰਦਰ ਸੰਨ੍ਹ ਲਾਉਣ ਵਿੱਚ ਕਾਮਯਾਬ ਹੋ ਗਏ ਤਾਂ ਵਿਧਾਨ ਸਭਾ ਚੋਣਾਂ ਵਿੱਚ ਨਪਕਸਾਨ ਹੋ ਸਕਦਾ ਹੈ। ਇਸੇ ਲਈ ਹੀ ਰਾਜਧਾਨੀ ਦਿੱਲੀ 'ਚ ਇੱਕ ਵਾਰ ਫਿਰ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਰਾਹੁਲ ਗਾਂਧੀ ਵੱਲੋਂ ਮੁਲਾਕਾਤਾਂ ਦਾ ਇਹ ਸਿਲਸਿਲਾ ਮੰਗਲਵਾਰ ਤੋਂ ਜਾਰੀ ਹੈਜਿਸ ਤਹਿਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਬਲਬੀਰ ਸਿੰਘ ਸਿੱਧੂਸਾਧੂ ਸਿੰਘ ਧਰਮਸੋਤਰਾਣਾ ਗੁਰਮੀਤ ਸਿੰਘ ਸੋਢੀ ਤੇ ਸੁੰਦਰ ਸ਼ਾਮ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਗਈ ਸੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget