ਪੜਚੋਲ ਕਰੋ

Punjab CM on Vaccination: ਪੰਜਾਬ 'ਚ 1 ਜੂਨ ਤੋਂ 18-45 ਸਾਲ ਦੀ ਉਮਰ ਸਮੂਹ ਦੀ ਵੈਕਸੀਨੇਸ਼ਨ ਸੂਚੀ ਦਾ ਵਿਸਥਾਰ, ਇਨ੍ਹਾਂ ਲੋਕਾਂ ਨੂੰ ਲਗੇਗਾ ਟੀਕਾ 

ਪੰਜਾਬ ਵਿੱਚ ਇਕ ਜੂਨ ਤੋਂ ਵੈਕਸੀਨੇਸ਼ਨ ਦੀ ਤਰਜੀਹੀ ਸੂਚੀ ਨੂੰ 18-45 ਉਮਰ ਸਮੂਹ ਤਕ ਵਧਾ ਦਿੱਤਾ ਜਾਵੇਗਾ। ਇਸ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਖੇਤਰ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲੇ, ਡਲਿਵਰੀ ਏਜੰਟ, ਬੱਸ/ਕੈਬ ਡਰਾਈਵਰ/ਕੰਡਕਟਰ ਅਤੇ ਸਥਾਨਕ ਸਰਕਾਰਾਂ ਦੇ ਮੈਂਬਰ ਸ਼ਾਮਲ ਕੀਤੇ ਜਾਣਗੇ। ਇਹ ਐਲਾਨ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।

ਚੰਡੀਗੜ੍ਹ: ਪੰਜਾਬ ਵਿੱਚ ਇਕ ਜੂਨ ਤੋਂ ਵੈਕਸੀਨੇਸ਼ਨ ਦੀ ਤਰਜੀਹੀ ਸੂਚੀ ਨੂੰ 18-45 ਉਮਰ ਸਮੂਹ ਤਕ ਵਧਾ ਦਿੱਤਾ ਜਾਵੇਗਾ। ਇਸ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਖੇਤਰ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲੇ, ਡਲਿਵਰੀ ਏਜੰਟ, ਬੱਸ/ਕੈਬ ਡਰਾਈਵਰ/ਕੰਡਕਟਰ ਅਤੇ ਸਥਾਨਕ ਸਰਕਾਰਾਂ ਦੇ ਮੈਂਬਰ ਸ਼ਾਮਲ ਕੀਤੇ ਜਾਣਗੇ। ਇਹ ਐਲਾਨ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।

ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਉਮਰ ਸਮੂਹ ਵਿੱਚ ਉਸਾਰੀ ਕਿਰਤੀਆਂ, ਸਹਿ-ਰੋਗਾਂ ਵਾਲੇ ਵਿਅਕਤੀਆਂ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਦੀ ਟੀਕਾਕਰਨ ਲਈ ਮੌਜੂਦਾ ਤਰਜੀਹੀ ਸੂਚੀ ਵਿੱਚ 4.3 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਇੱਥੇ ਵਰਚੁਅਲ ਕੋਵਿਡ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਪਟਨ ਅਮਰਿੰਦਰ ਨੇ ਇਸ ਤੱਥ `ਤੇ ਖੁਸ਼ੀ ਜ਼ਾਹਰ ਕੀਤੀ ਕਿ ਸੂਬੇ ਵਿੱਚ ਬਹੁਤ ਸਾਰੇ ਦਾਨੀਆਂ ਨੇ ਟੀਕਾਕਰਨ ਫੰਡ ਵਿੱਚ ਯੋਗਦਾਨ ਪਾਇਆ ਹੈ।

ਦੁਕਾਨਦਾਰਾਂ ਅਤੇ ਉਨ੍ਹਾਂ ਦੇ ਸਟਾਫ ਮੈਂਬਰਾਂ ਦੇ ਨਾਲ-ਨਾਲ ਉਦਯੋਗਿਕ ਕਿਰਤੀਆਂ ਤੋਂ ਇਲਾਵਾ 1 ਜੂਨ ਤੋਂ ਲਾਗੂ ਹੋਣ ਵਾਲੀ ਇਸ ਵਿਸਥਾਰਤ ਤਰਜੀਹੀ ਸੂਚੀ ਵਿੱਚ ਹੋਟਲਾਂ, ਰੈਸਟੋਰੈਂਟਾਂ, ਮੈਰਿਜ ਪੈਲੇਸਾਂ ਵਿੱਚ ਕੰਮ ਕਰਨ ਵਾਲਾ ਸਟਾਫ਼ ਅਤੇ ਕੇਟਰਰਜ਼, ਕੁੱਕ, ਬੈਰ੍ਹੇ ਆਦਿ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਰੇਹੜੀਵਾਲੇ, ਹੋਰ ਸਟਰੀਟ ਵੈਂਡਰਜ਼ ਜੋ ਵਿਸ਼ੇਸ਼ ਤੌਰ `ਤੇ ਜੂਸ, ਚਾਟ, ਫਲ ਆਦਿ ਖੁਰਾਕੀ ਵਸਤਾਂ ਵੇਚਦੇ ਹਨ, ਡਲਿਵਰੀ ਏਜੰਟ, ਐਲਪੀਜੀ ਸਿਲੰਡਰ ਵੰਡਣ ਵਾਲੇ ਵਿਅਕਤੀ ਵੀ ਇਸ ਟੀਕਾਕਰਨ ਅਧੀਨ ਯੋਗ ਹੋਣਗੇ।

ਇਸ ਦੇ ਨਾਲ ਹੀ ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਮੇਅਰ, ਕੌਂਸਲਰ, ਸਰਪੰਚ ਅਤੇ ਪੰਚਾਂ ਨੂੰ ਵੀ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੇ ਪੜਾਅ ਵਿੱਚ ਕਵਰ ਕੀਤਾ ਜਾਵੇਗਾ। ਮੀਟਿੰਗ ਵਿੱਚ ਦੱਸਿਆ ਗਿਆ ਕਿ ਜਿੱਥੋਂ ਤੱਕ ਵੈਕਸੀਨ ਦੇ ਮੌਜੂਦਾ ਸਟਾਕ ਦਾ ਸਬੰਧ ਹੈ, ਸੂਬੇ ਕੋਲ 45 ਸਾਲ ਤੋਂ ਵੱਧ ਉਮਰ ਵਰਗ ਲਈ ਸਿਰਫ਼ ਕੋਵੀਸ਼ੀਲਡ ਦੀਆਂ 36000 ਅਤੇ ਕੋਵੈਕਸੀਨ ਦੀਆਂ 50000 ਖੁਰਾਕਾਂ (ਭਾਰਤ ਸਰਕਾਰ ਤੋਂ ਪ੍ਰਾਪਤ ਕੀਤੀਆਂ ਖੁਰਾਕਾਂ ਵਿੱਚੋਂ) ਬਚੀਆਂ ਹਨ ਜੋ ਕਿ ਸਿਰਫ ਇਕ ਦਿਨ ਲਈ ਹੀ ਕਾਫ਼ੀ ਹਨ।

18-45 ਸਾਲ ਦੇ ਉਮਰ ਵਰਗ ਲਈ ਸੂਬੇ ਨੂੰ ਹੁਣ ਤਕ ਆਰਡਰ ਕੀਤੀਆਂ ਗਈਆਂ 30 ਲੱਖ ਖੁਰਾਕਾਂ ਵਿੱਚੋਂ 4,29,780 ਖੁਰਾਕਾਂ ਪ੍ਰਾਪਤ ਹੋਈਆਂ ਹਨ ਜਦਕਿ 1,14,190 ਖੁਰਾਕਾਂ ਲਈ ਅਗਾਊਂ ਅਦਾਇਗੀ ਕੀਤੇ ਜਾਣ ਦੇ ਬਾਵਜੂਦ ਅਜੇ ਤੱਕ  ਕੋਵੈਕਸਿਨ ਦੀ ਕੋਈ ਖੁਰਾਕ ਪ੍ਰਾਪਤ ਨਹੀਂ ਹੋਈ।

ਟਾਪ ਹੈਡਲਾਈਨ

ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget