ਪੜਚੋਲ ਕਰੋ

ਪੰਜਾਬ ਦਾ ਮੁੱਖ ਮੰਤਰੀ ਲਾਪਤਾ! ਲੱਭਣ ਵਾਲੇ ਨੂੰ ਇਨਾਮ

ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਕਾਂਗਰਸ ਸਰਕਾਰ ਨੂੰ ਬੁਰੀ ਤਰ੍ਹਾਂ ਨਾਲ ਘੇਰ ਰਹੀਆਂ ਹਨ। ਕੁਝ ਕਾਂਗਰਸੀ ਵਿਧਾਇਕਾਂ ਦਾ ਨਾਂ ਇਸ ਮਾਮਲੇ 'ਚ ਆਉਣ ਤੋਂ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਈ ਕਾਰਵਾਈ ਨਾ ਕਰਨ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਚੰਡੀਗੜ੍ਹ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਕਾਂਗਰਸ ਸਰਕਾਰ ਨੂੰ ਬੁਰੀ ਤਰ੍ਹਾਂ ਨਾਲ ਘੇਰ ਰਹੀਆਂ ਹਨ। ਕੁਝ ਕਾਂਗਰਸੀ ਵਿਧਾਇਕਾਂ ਦਾ ਨਾਂ ਇਸ ਮਾਮਲੇ 'ਚ ਆਉਣ ਤੋਂ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਈ ਕਾਰਵਾਈ ਨਾ ਕਰਨ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਲਈ ਅੱਜ ਮੁਹਾਲੀ ਤੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ। ਆਪਣੇ ਪ੍ਰਦਰਸ਼ਨ ਰਾਹੀਂ 'ਆਪ' ਆਗੂ ਮੁੱਖ ਮੰਤਰੀ ਦੀ ਭਾਲ ਮੁਹਾਲੀ ਤੋਂ ਸ਼ੁਰੂ ਕਰਕੇ ਕੈਪਟਨ ਦੇ ਫਾਰਮ ਹਾਊਸ ਤੱਕ ਕਰਨਗੇ। ਆਮ ਆਦਮੀ ਪਾਰਟੀ ਇਹ ਰੋਸ ਪ੍ਰਦਰਸ਼ਨ ਸੂਬੇ 'ਚ ਨਕਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਕਰ ਰਹੀ ਹੈ। ਪੰਜਾਬ ਦਾ ਮੁੱਖ ਮੰਤਰੀ ਲਾਪਤਾ! ਲੱਭਣ ਵਾਲੇ ਨੂੰ ਇਨਾਮ ਜ਼ਹਿਰੀਲੀ ਸ਼ਰਾਬ ਦਾ ਕਹਿਰ ਨਹੀਂ ਰੁਕਿਆ, ਮੌਤਾਂ ਦੀ ਗਿਣਤੀ 122, ਹੁਣ ਪੁਲਿਸ ਨੇ ਕੀਤੇ ਨਵੇਂ ਖੁਲਾਸੇ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰ ਇਸ ਮਸਲੇ 'ਤੇ ਚੁੱਪੀ ਧਾਰੀ ਬੈਠੀ ਹੈ। ਸ਼ਰਾਬ ਤਸਕਰਾਂ ਦੇ ਨਾਲ ਪੁਲਿਸ ਦੀ ਮਿਲੀਭੁਗਤ ਹੈ ਤੇ ਵਿਧਾਇਕ ਵੀ ਰਿਸ਼ਵਤ ਲੈਂਦੇ ਹਨ। ਪੁਲਿਸ ਆਪਣਿਆਂ 'ਤੇ ਹੀ ਕਾਰਵਾਈ ਨਹੀਂ ਕਰੇਗੀ। ਇਸ ਲਈ CBI ਜਾਂ ਫ਼ਿਰ ਮੌਜੂਦਾ ਜੱਜ ਤੋਂ ਇਸ ਦੀ ਜਾਂਚ ਹੋਵੇ। ਟਰੰਪ ਨੇ ਲਿਆ ਵੱਡਾ ਫੈਸਲਾ, ਹੁਣ ਐਚ-1 ਬੀ ਵੀਜ਼ਾ 'ਤੇ ਸ਼ਿਕੰਜਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget