ਪੜਚੋਲ ਕਰੋ

ਲੋਕਾਂ ਦੇ ਵਿਰੋਧ ਮਗਰੋਂ ਯੂ-ਟਰਨ, ਕਾਂਗਰਸੀ ਵਿਧਾਇਕਾਂ ਦੇ ਫਰਜ਼ੰਦ ਨਹੀਂ ਲੈਣਗੇ ਸਰਕਾਰੀ ਨੌਕਰੀ

ਕਾਂਗਰਸ ਪਾਰਟੀ ਦੇ ਅੰਦਰੋਂ ਤੇ ਬਾਹਰੋਂ ਲੋਕ ਦਬਾਓ ਬਣਨ ਮਗਰੋਂ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਆਪਣੇ ਲੜਕੇ ਨੂੰ ਮਿਲੀ ‘ਇੰਸਪੈਕਟਰ’ ਦੀ ਨੌਕਰੀ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਉਹ ਅੱਜ ਬਾਕਾਇਦਾ ਇਸ ਦਾ ਐਲਾਨ ਕਰ ਕਰਕੇ ਆਪਣਾ ਪੱਖ ਜਨਤਾ ਸਾਹਮਣੇ ਰੱਖਣਗੇ। ਬਾਜਵਾ ਦੇ ਇਸ ਫੈਸਲੇ ਦੀ ਪੁਸ਼ਟੀ ਬੁੱਧਵਾਰ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਰ ਦਿੱਤੀ ਸੀ।

ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਅੰਦਰੋਂ ਤੇ ਬਾਹਰੋਂ ਲੋਕ ਦਬਾਓ ਬਣਨ ਮਗਰੋਂ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਆਪਣੇ ਲੜਕੇ ਨੂੰ ਮਿਲੀ ‘ਇੰਸਪੈਕਟਰ’ ਦੀ ਨੌਕਰੀ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਉਹ ਅੱਜ ਬਾਕਾਇਦਾ ਇਸ ਦਾ ਐਲਾਨ ਕਰ ਕਰਕੇ ਆਪਣਾ ਪੱਖ ਜਨਤਾ ਸਾਹਮਣੇ ਰੱਖਣਗੇ। ਬਾਜਵਾ ਦੇ ਇਸ ਫੈਸਲੇ ਦੀ ਪੁਸ਼ਟੀ ਬੁੱਧਵਾਰ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਰ ਦਿੱਤੀ ਸੀ।

ਸੂਤਰਾਂ ਮੁਤਾਬਕ ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਪਰਿਵਾਰ ਵੱਲੋਂ ਵੀ ਛੇਤੀ ਅਜਿਹਾ ਕਦਮ ਚੁੱਕਿਆ ਜਾ ਸਕਦਾ ਹੈ। ਪੰਜਾਬ ਵਿੱਚ ਵਿਰੋਧੀ ਧਿਰਾਂ ਤੇ ਆਮ ਲੋਕਾਂ ਵੱਲੋਂ ਵੱਡੇ ਵਿਰੋਧ ਮਗਰੋਂ ਵਿਧਾਇਕ ਇਹ ਫੈਸਲਾ ਕਰਨ ਲਈ ਮਜਬੂਰ ਹੋਏ ਹਨ। ਇਹ ਮਾਮਲਾ ਹਾਈਕਮਾਨ ਤੱਕ ਵੀ ਪੁੱਜ ਗਿਆ ਸੀ ਜਿਸ ਕਰਕੇ ਪੰਜਾਬ ਕਾਂਗਰਸ ਦੇ ਅਕਸ ਨੂੰ ਵੱਡੀ ਢਾਅ ਲੱਗੀ ਹੈ।

ਉਂਝ ਮੰਨਿਆ ਜਾ ਰਿਹਾ ਹੈ ਕਿ ਭਾਵੇਂ ਵਿਧਾਇਕਾਂ ਵੱਲੋਂ ਇਹ ਨੌਕਰੀਆਂ ਵਾਪਸ ਕਰ ਦਿੱਤੀਆਂ ਜਾਣ, ਪਰ ਪਾਰਟੀ ਦੇ ਅਕਸ ਨੂੰ ਲੱਗੀ ਢਾਹ ਦੀ ਭਰਪਾਈ ਕਰਨੀ ਔਖੀ ਹੋਵੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਤਰਸ ਦੇ ਅਧਾਰ 'ਤੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ’ਚ ਇੰਸਪੈਕਟਰ ਤੇ ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਦੀ ਨੌਕਰੀ ਦਿੱਤੀ ਗਈ ਸੀ।

ਇਸ ਨਾਲ ਜਿੱਥੇ ਕਾਂਗਰਸ ਦੀ ਕਾਫ਼ੀ ਕਿਰਕਿਰੀ ਹੋ ਰਹੀ ਸੀ, ਉੱਥੇ ਵਿਧਾਇਕਾਂ ਦੇ ਅਕਸ ਨੂੰ ਵੀ ਧੱਕਾ ਲੱਗਿਆ ਹੈ। ਦੋਵੇਂ ਵਿਧਾਇਕ ਕਰੋੜਪਤੀ ਹੋਣ ਦੇ ਬਾਵਜੂਦ ਤਰਸ ਦੇ ਆਧਾਰ ’ਤੇ ਨੌਕਰੀਆਂ ਲੈਣ ਕਰਕੇ ਲੋਕਾਂ ਦੇ ਨਿਸ਼ਾਨੇ 'ਤੇ ਹਨ। ਸਭ ਤੋਂ ਵੱਧ ਅਲੋਚਨਾ ਬਾਜਵਾ ਪਰਿਵਾਰ ਦੀ ਹੋਰ ਰਹੀ ਹੈ।

ਲੋਕਾਂ ਦਾ ਕਹਿਣਾ ਹੈ ਕਿ ਮਰਹੂਮ ਸਤਨਾਮ ਸਿੰਘ ਬਾਜਵਾ ਦੇ ਨਾਲ ਜਿਹੜੇ 8 ਵਿਅਕਤੀ ਮਾਰੇ ਗਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਰਕਾਰੀ ਨੌਕਰੀ ਦੇਣੀ ਚਾਹੀਦੀ ਸੀ। ਉਨ੍ਹਾਂ ਵਿੱਚੋਂ ਕੁਝ ਨੂੰ ਮਹਿਜ਼ 1500 ਰੁਪਏ ਦੀ ਪੈਨਸ਼ਨ ਨਾਲ ਸਬਰ ਕਰਨਾ ਪਿਆ। ਜਦਕਿ ਇਹ ਪਰਿਵਾਰ ਅਰਜੁਨ ਪ੍ਰਤਾਪ ਸਿੰਘ ਬਾਜਵਾ ਦੇ ਮੁਕਾਬਲੇ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਦੇ ਵੱਧ ਹੱਕਦਾਰ ਹਨ। 

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget