ਚੰਡੀਗੜ੍ਹ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਹੁਣ ਉਹ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ। ਇਸਦੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਸੰਗਤ ਸਿੰਘ, ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਖਵਿੰਦਰ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।
Punjab Congress President: ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਸੋਨੀਆ ਗਾਂਧੀ ਨੇ ਕੀਤੀ ਨਿਯੁਕਤੀ
ਏਬੀਪੀ ਸਾਂਝਾ
Updated at:
18 Jul 2021 09:49 PM (IST)
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।
sidhu